December 23, 2024, 12:50:16 AM
collapse

Author Topic: tuc ki sochde c.... kon jimedar hai es trah di halat lyi.. ????????  (Read 3520 times)

Offline ♥ ѕαя∂αяηι ♥

  • PJ Mutiyaar
  • Jimidar/Jimidarni
  • *
  • Like
  • -Given: 20
  • -Receive: 53
  • Posts: 1000
  • Tohar: 53
  • Gender: Female
  • """ ∂нєє ѕαя∂αяα ∂ι"""
    • View Profile
  • Love Status: In a relationship / Kam Chalda
ਸਾਰੇ ਜਰੂਰ ਪੜ੍ਹਨਾਂ ਜੀ । ਜੇ ਪਸੰਦ ਆਵੇ ਤਾ LIKE ਵੀ ਜਰੂਰ ਕਰਨਾਂ ਜੀ ।

ਮੁੰਡਾ-ਕੁੜੀ ਬੱਸ ਸਟੈਂਡ ਤੋਂ ਬੱਸ ਵਿਚ ਚੜ੍ਹੇ ਤਾਂ ਅਗਲੀ ਸੀਟ ਉਪਰ ਬੈਠ ਗਏ ।
ਬੱਸ ਵਿੱਚ ਬੈਠਦਿਆਂ ਹੀ ਉਹ ਆਪਸ ਵਿਚ ਗੱਲਾਂ ਕਰਨ ਵਿਚ ਮਗਨ ਹੋ ਗਏ ।
ਬੱਸ ਵਿੱਚ ਸਵਾਰੀਆਂ ਚੜ੍ਹਦੀਆਂ , ਉਨ੍ਹਾਂ ਨੂੰ ਗਹੁ ਨਾਲ ਤੱਕਦੀਆਂ ਤੇ ਆਪਣੀਆਂ
ਸੀਟਾਂ 'ਤੇ ਬੈਠ ਜਾਂਦੀਆਂ। ਬੱਸ ਦੇ ਕੰਡਕਟਰ ਨੇ ਉਨ੍ਹਾਂ ਨੂੰ ਵੇਖਿਆ ,
ਫਿਰ ਮੁਸਕਰਾਇਆ ।
ਪੇਂਡੂ ਜਿਹੀ ਇਕ ਔਰਤ ਉੱਚੀ ਆਵਾਜ਼ ਵਿੱਚ ਉਨ੍ਹਾਂ ਨੂੰ ਸੁਣਾ ਕੇ ਬੋਲੀ ,
'ਅੱਜਕਲ੍ਹ ਦੇ ਮੁੰਡੇ-ਕੁੜੀਆਂ ਨੂੰ ਤਾਂ ਭੋਰਾ ਸ਼ਰਮ ਨਹੀਂ , ਕਿਵੇਂ ਮੂੰਹ ਜੋੜ ਜੋੜ
ਗੱਲਾਂ ਕਰਦੇ ਨੇ , ਅਵਾਰਾ ਕਿਸੇ ਥਾਂ ਦੇ ।
ਮੁੰਡੇ ਨੇ ਘੂਰ ਕੇ ਔਰਤ ਵੱਲ ਦੇਖਿਆ ਪਰ ਬੋਲਿਆ ਕੁਝ ਨਾ ।
ਮੁੰਡੇ ਨੇ ਕੰਡਕਟਰ ਨੂੰ ਪੈਸੇ ਦਿੱਤੇ, ਕੰਡਕਟਰ ਨੇ ਖਚਰੀ ਹਾਸੀ ਹੱਸਦਿਆਂ
ਦੋ ਟਿਕਟਾਂ ਮੁੰਡੇ ਦੇ ਹੱਥ ਫੜਾ ਦਿੱਤੀਆਂ ।

ਬੱਸ ਕੁੜੀਆਂ ਦੇ ਹੋਸਟਲ ਅੱਗੇ ਰੁਕੀ । ਕੁੜੀ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਮੁੰਡੇ ਵੱਲ ਵੇਖਿਆ। ਮੁੰਡੇ ਨੇ ਕੁੜੀ ਦਾ ਬੈਗ ਚੁੱਕਿਆ ਤੇ ਬੱਸ ਵਿਚੋਂ ਉਤਾਰ ਦਿੱਤਾ ।
ਫਿਰ ਉਹ ਜਾਣ-ਬੁੱਝਕੇ ਉੱਚੀ ਆਵਾਜ਼ ਵਿਚ ਬੋਲਿਆ ,
'ਭੈਣੇ ਆਪਣਾ ਖਿਆਲ ਰੱਖੀਂ , ਕੀ ਹੋਇਆ ਜੇ ਬਾਪੂ ਸਾਨੂੰ ਛੱਡ ਕੇ ਤੁਰ ਗਿਐ ,
ਮੈਂ ਤਾਂ ਜਿੰਦਾ ਹਾਂ ਨਾ ਤੇਰਾ ਵੀਰ , ਭੋਰਾ ਫਿਕਰ ਨਾ ਕਰੀਂ । ਚੰਡੀਗੜ੍ਹੋਂ ਵਾਪਸ
ਆਉਂਦਿਆਂ ਮੈਂ ਤੈਨੂੰ ਮਿਲ ਕੇ ਜਾਊਂ । ਕੰਡਕਟਰ ਨੇ ਟੇਪ ਰਿਕਾਰਡਰ ਬੰਦ ਕਰ ਦਿੱਤੀ ।
ਸਵਾਰੀਆਂ ਹੁਣ ਸਿਰ ਸੁੱਟੀ ਬੈਠੀਆਂ ਸਨ । ਹਰੇਕ ਚੀਜ਼ ਹਰ ਗੱਲ ਦੇ ਦੋ
ਪਹਿਲੂ ਹੁੰਦੇ ਨੇਂ, ਇਹ ਤੁਹਾਡੇ ਤੇ ਨਿਰਭਰ ਕਰਦਾ ਕੇ ਤੁਸੀਂ ਓਸ ਨੂੰ ਕਿਸ
ਨਜ਼ਰਿਏ ਨਾਲ ਵੇਖਦੇ ਓ । ਓਵੇਂ ਹੀ ਇਸ ਕਹਾਣੀ ਦਾ ਸਿੱਟਾ ਵੀ ਤੁਹਾਡੀ ਸੋਚ
ਤੇ ਹੀ ਨਿਰਭਰ ਕਰਦਾ ।
 ♥ਮਰਜਾਣੀ ਮਿੱਠੀ ਜਿਹੀ ♥ SardarNi


Database Error

Please try again. If you come back to this error screen, report the error to an administrator.

* Who's Online

  • Dot Guests: 2013
  • Dot Hidden: 0
  • Dot Users: 0

There aren't any users online.

* Recent Posts

fix site pleae orrrr by ☬🅰🅳🅼🅸🅽☬
[November 01, 2024, 12:04:55 AM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


which pj member do u miss ryt now? by ❀¢ιм Gяєωʌℓ ❀
[August 30, 2023, 03:26:27 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]