ਕੁੜੀ Ne MundE ਨੂੰ ਕਿਹਾ :-
ਆ ਮੁੰਡਿਆ , ਨੀ ਜ਼ਰਾ ਬਹੀ ਮੁੰਡਿਆ , ਦੁਖ ਸੁਖ ਸਾਂਝਾ ਕਰਨ ਨੂੰ ਜੀਅ ਕਰਦਾ ,
ਤੂੰ ਬਣ ਜਾ ਮੇਰa ਰਾਂਝਾ , ਮੇਰਾ ਹੀਰ ਸਲੇਟੀ ਬਣਨ ਨੂੰ ਜੀਅ ਕਰਦਾ ,
.
ਅਗੋਂ MuNdA ਕਹਿੰਦa :-
____ਆ KuDiYeE, ਵੇ ਨੈਣ ਮਿਲਾ kUdIyEeE____ ਮੇਰਾ ਸੁਰਤੀ ਲਾਉਣ ਨੂ ਜੀ ਕਰਦਾ ,
ਤੂੰ ਆਪਣੇ ਆਪ ਹੀ ਲੰਘ ਜਾ, ਨਹੀਂ ਮੇਰਾ ਜੁੱਤੀ ਲਾਹੁਣ ਨੂੰ ਜੀ ਕਰਦਾ !.......