Punjabi Janta Forums - Janta Di Pasand
Fun Shun Junction => Jokes Majaak => Topic started by: anonymous on May 09, 2011, 05:23:06 PM
-
Principal:-ਲੇਟ ਕਿਉਂ ਆਇਆ?? :waitin:
boy:-ਬੁਲਟ ਖਰਾਬ ਹੋ ਗਿਆ ਸੀ ਮਾਸਟਰ ਜi :sad:
Principal :ਫੇਰ ਬੱਸ ਤੇ ਨਹੀਂ ਸੀ ਆ ਸਕਦਾ :dnk:
boy:- ਮੈਂ ਤਾਂ ਕਿਹਾ ਸੀ ਮਾਸਟਰ ਜੀ ਪਰ ਤੁਹਾਡੀ ਕੁੜੀ ਦੇ ਨਖ਼ਰੇ ਨੀਂ ਮਾਣ :blush: :huhh: :D: :D: :D: :D: