ਮੈਂ ਔਰਤ ਦੀ ਕੀ ਸਿਫਤ ਕਰਾਂ,,,ਇਨਸਾਨ ਖੁਦ ਔਰਤ ਦਾ ਜਾਇਆ ਹੈ,,,,,
ਮੈਂ ਮਾਂ ਆਪਣੀ ਦੇ ਰੂਪ ਵਿਚੋਂ,,,ਹਰ ਵਾਰ ਹੀ ਰੱਬ ਨੂੰ ਪਾਇਆ ਹੈ,,,,
ਇਕ ਔਰਤ ਮੇਰੀ ਦਾਦੀ-ਮਾਂ,,,ਜਿਸਕਰ ਕੇ ਮੇਰੇ ਬਾਪ ਦੀ ਮੇਰੇ ਸਿਰਤੇ ਛਾਇਆ ਹੈ,,,,,
ਹਰ ਘਰ ਵਿਚ ਔਰਤ ਹੁੰਦੀ ਹੈ,,,ਔਰਤ ਹਰ ਘਰ ਦਾ ਸਰਮਾਇਆ ਹੈ,,,,,
"ਫ਼ਕੀਰਾ" ਫੇਰ ਪਤਾ ਨੀ ਦੁਨਿਆ ਨੇ,,,ਕਿਓਂ ਧੀ ਨੂੰ ਮਾੜਾ ਬਣਾਇਆ ਹੈ....