Punjabi Janta Forums - Janta Di Pasand
Lounge / Jail Pinjra => Love Pyar => Topic started by: ѕняєєf נαтт кαиg on January 03, 2012, 05:14:38 AM
-
ਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ।
ਹਲਚਲ ਹੈ ਬੜੀ ਦਿਲ ਵਿਚ, ਚਾਹਤ ਹੈ ਨਿਗਾਹਾਂ ਵਿਚ।
ਮੌਸਮ ਹੈ ਮੁਹੱਬਤ ਦਾ, ਲੱਜਤ ਹੈ ਗੁਨਾਹਾਂ ਵਿਚ।
ਸਾਹਾਂ ਚ ਧੜਕਦੈ ਜੋ, ਰਹਿੰਦਾ ਹੈ ਨਿਗਾਹਾਂ ਵਿਚ,
ਇਹ ਜਾਨ ਨਿਕਲ ਜਾਵੇ, ਹੁਣ ਉਸ ਦੀਆਂ ਬਾਹਾਂ ਵਿਚ।
.ਮੈਂ ਦੂਰ ਬੜੀ ਜਾਣੈ, ਅੰਬਰ ਹੈ ਨਿਗਾਹਾਂ ਵਿਚ