ਸਾਨੂੰ ਕਹਿੰਦੇ ਆ ਪੰਜਾਬੀ, ਟੌਰ ਰੱਖੀਦੀ ਨਵਾਬੀ, ਨਹੀਓਂ ਕਰੀਦੀ ਖਰਾਬੀ, ਅਜਮਾਕੇ ਵੇਖ ਲਓ. . . . ....ਯਾਰੀ ਜਿੱਥੇ ਅਸਾਂ ਲਾਈ, ਸਦਾ ਤੋੜ ਨਿਭਾਈ, ਇਹ ਇਤਿਹਾਸ ਦੀ ਸੱਚਾਈ, ਅਜਮਾਕੇ ਵੇਖ ਲਓ.... ....ਡੱਬ ਰੱਖੀ ਪਿਸਤੌਲ, ਪੈਂਦੇ ਵੈਰੀਆਂ ਦੇ ਹੌਲ, ਨਹੀਓ ਕਰਦੇ ਮਖੌਲ, ਅਜਮਾਕੇ ਵੇਖ ਲਓ....~*GaNg$TaA*~ __JaTT |