This section allows you to view all posts made by this member. Note that you can only see posts made in areas you currently have access to.
Messages - ਦਰVesh
1
« on: August 30, 2014, 01:33:42 AM »
exactly ! as for the waheguru ji - a tuk from gurbani " bin boleyan sabh kichh jaanda" he alone don't need our words to hear our heart!
says it all :smile:
2
« on: August 30, 2014, 01:30:16 AM »
Bahut khoob! bada wadiya explain kita hai likhan wale ne...! nijhi anubhav hi zindagi jeun da doosra naam hai. jo es nu apna lenda hai, oh kadai dhokha nahi khanda!! bhanda khareedan ton pehlan osdi jaanch padtaal bahut jruri! :ok: keep it up! eda de topics banunde raho
3
« on: August 27, 2014, 09:32:40 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 27.8.2014, ਬੁੱਧਵਾਰ , ੧੧ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ )ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥ (ਅੰਗ ੫੦੬-੫੦੭)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।੧। ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ।ਰਹਾਉ। (ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ।੨। ਹੇ ਭਾਈ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ।ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ।੪। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ।੫। ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ।੬। (ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ।੭। (ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ। ਹੇ ਨਾਨਕ! (ਆਖ-) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ।੮।੧।੭।
☬ENGLISH TRANSLATION :- ☬
GUJRI, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||
4
« on: August 27, 2014, 12:03:38 AM »
Lal Chand Yamla Jatt saahb de sare geet hi inj jaapde ne jiwe ik daada apne potte nu sikhya denda howe :) He was Best!
one of my favs :)
5
« on: August 26, 2014, 11:49:55 PM »
M- mainu le chale babula, veh mainu lai chale!!
6
« on: August 26, 2014, 11:45:14 PM »
chalange mere nal dushman vi mere! k wakhri ae gal muskura k chalnge... mere yaar sabh hum huma k chalange! jadon meri arthi uthaa k chalange... rahiyan tan te mere zindagi bhar leeran! marre baad sabh eh mainu sazaa k chalnge! jadon meri arthi uthaa k chalange... jinha de pairan ch, rullda reha haan! oh hathan te mainu uthaa k chalange! mere yaar sabh hum huma k chalange! Mere yaar modda watawan bahane! tere sajjan te sajjda karaa ke chalange! jadon meri arthi uthaa k chalange! bithaya jinha nu main palkan di shaanwe! oh baldi hoyi agg te bitha k chalange...
7
« on: August 26, 2014, 11:34:51 PM »
adhi raat hoyegi mere pind utte, es vele! haye! jaagdiyan howangia, sutteya puttran laage maawan! Mere layi jo teer bane san, oh hor kalejje lagge!! kinj sahiba nu apni aakhan, main kyun mirza sadwawan!!
8
« on: May 16, 2014, 04:42:47 AM »
wah wah
9
« on: May 16, 2014, 04:28:38 AM »
change topics bich spam na kro jee
10
« on: May 16, 2014, 04:26:55 AM »
=D> bahut sohna beyaa kreya beere
11
« on: March 23, 2014, 06:24:05 AM »
changi gal hai veer,
12
« on: March 23, 2014, 06:19:38 AM »
bad dua den lai rabb de nam di lod haini veer :) oh te kise da v dil dukhade, mil hi jau.. os lai faqeer bn'an di lorh ni rabb tenu hor v dewe!
13
« on: March 23, 2014, 06:12:41 AM »
den di lorh nahi paindi oh te nikal hi jandi.. ki pata kinea ne pehlan de dittia , jo ena khajjal ho reha jo muh aawe bol k tenu lgdae tera kujh ja nai rea, par jis din pata lagu ! bahut royenga
14
« on: March 23, 2014, 06:10:52 AM »
sahi hai veere uche vichar ne thode
15
« on: March 23, 2014, 06:06:05 AM »
han bai galat loka ch aa gyan tu ja dari vcha k change loka ch beth ja :D: :D: :D: :D:
...nal dekh bai menu keena dukh lga pya :laugh: :laugh: :laugh: :D: :D: :D: :D:
guru di , gareeb di, kise bad naseeb di, muho bad dua na kadayo sohneo eh labhi hoyi cheez na gwayeo sohneo
16
« on: March 23, 2014, 05:59:15 AM »
sorry veer mainu lagda mai galat jagah a gya, kujh lok sympathy de layik nahi hunde
17
« on: March 23, 2014, 05:47:31 AM »
veer tu theek aa? kaafi depression ikatha kari betha...
18
« on: March 23, 2014, 05:20:15 AM »
I think title of this topic is wrong
When i read this joke the thought came to my mind that it is because the woman the female has the ability to give birth a man a male. A mother is the first school for each boy.
ki gal likh ditti veer ji :okk: bahut khoob =D>
19
« on: March 23, 2014, 05:15:37 AM »
bahut khoob =D> =D> =D>
rabb kre sabh da hi rabb mar jawe :rabb:
20
« on: March 22, 2014, 10:30:06 AM »
mushaan updated ! :hehe:
as promised! navia fotoan! :hehe: final photos sirf 2 hi pain gia list ch :happy:
wah malko :okk: RESPECT =D> =D>
|