ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ, ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ |
ਅਸੀ ਮੰਨਦੇ ਗਰੀਬ ਤੇਰੀ ਏ ਵੀ ਗੱਲ ਮੰਨੀ, ਨਹੀਓ ਵੇਖਣ ਨੂੰ ਸੋਹਣੇ ਤੇਰੀ ਏ ਵੀ ਗੱਲ ਮੰਨੀ |
ਤੂੰ ਵੀ ਸਾਡੀ ਇੱਕ ਮੰਨ ਪਿੱਛੇ ਜਾ ਨਾ ਜੱਗ ਦੇ, ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ..
.|
Show post messages where you receive a Like from an other users. Pages: [1]
ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ, ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ |
ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ, ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ | ਅਸੀ ਮੰਨਦੇ ਗਰੀਬ ਤੇਰੀ ਏ ਵੀ ਗੱਲ ਮੰਨੀ, ਨਹੀਓ ਵੇਖਣ ਨੂੰ ਸੋਹਣੇ ਤੇਰੀ ਏ ਵੀ ਗੱਲ ਮੰਨੀ | ਤੂੰ ਵੀ ਸਾਡੀ ਇੱਕ ਮੰਨ ਪਿੱਛੇ ਜਾ ਨਾ ਜੱਗ ਦੇ, ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ.. .ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ
ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ , ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ , ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ , ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ , ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ , ਫੁੱਲ ਦੀ ਸੁਗੰਧ ਨੂੰ ਤਾਂ ਸਾਰੇ ਮਾਣਦੇ , ਪਰ ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ , ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ...
|
|||