April 26, 2024, 05:27:07 PM

Show Posts

This section allows you to view all posts made by this member. Note that you can only see posts made in areas you currently have access to.


Messages - desi_mutiyaar

Pages: [1]
1
Shayari / Re: aj m happy happy
« on: June 07, 2008, 02:41:52 AM »
soooooooooo Funny!!!! lolz

2
Fun Time / pind diyaan galiyaan
« on: November 22, 2007, 05:43:52 PM »
 ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ,ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ,ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ,ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ,ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ,ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ,ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ!!!

Pages: [1]