This section allows you to view all posts made by this member. Note that you can only see posts made in areas you currently have access to.
Topics - AmRind③r
Pages: 1 ... 12 13 14 15 16 [17] 18
321
« on: May 19, 2012, 12:18:30 PM »
ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ ਨਹੀਂ। ਡੋਲੀ ਚਾੜ੍ਹਨ ਦੇ ਡਰ ਤੋਂ, ਸੂਲੀ ਚਾੜ੍ਹੇਗਾਂ ਤੇ ਨਹੀਂ। ਪੁੱਤ ਹੋਇਆ ਜਵਾਨ ਤੂੰ ਸਭ ਨੂੰ ਹੁੱਬ-ਹੁੱਬ ਦੱਸਦਾ ਏਂ, ਕੰਡਿਆਂ ਵਾਂਗੂੰ ਚੁੱਭਦੀ ਧੀ ਦੇ, ਫੁੱਲ ਤਾਰੇਂਗਾ ਤੇ ਨਹੀਂ। ਪੁੱਤ ਦੀ ਲੋਹੜੀ ਪਾਉਣ ਲਈ, ਪੰਜਾਬ ਨੂੰ ਚੱਲਿਆ ਏਂ, ਕਨੇਡਾ ਸੱਦਣ ਵਾਲੀ ਦੀ, ਲੋਹੜੀ ਪਾਵੇਂਗਾ ਕਿ ਨਹੀਂ। ਇੱਜ਼ਤ, ਲਿਆਕਤ ਤੇ ਸੁਹੱਪਣ, ਮੇਰੇ ਕੋਲ ਸਭ ਕੁੱਝ ਹੈ, ਜੇ ਸਰਿਆ ਨਾ ਮੈਥੋਂ ਦਾਜ, ਤਾਂ ਮੈਨੂੰ ਸਾੜੇਂਗਾ ਤੇ ਨਹੀਂ। ਮੰਦੇ ਕੰਮੀਂ ਪਤੀ ਮਰ ਗਿਆ, ਮੇਰਾ ਕੀ ਕਸੂਰ, ਡੈਣ ਦਾ ਰੁਤਬਾ ਦੇ ਕੇ, ਮੈਨੂੰ ਲਤਾੜੇਂਗਾ ਤੇ ਨਹੀਂ। ਮਿਹਰ ਹੋਈ ਏ ਰੱਬ ਦੀ, ਮੇਰੀ ਕੁੱਖ ਨੂੰ ਭਾਗ ਲਾਏ, ਮੁੰਡਾ ਏ ਜਾਂ ਕੁੜੀ, ਟੈਸਟ ਕਰਾਵੇਂਗਾ ਤੇ ਨਹੀਂ। ਧੀਆਂ ਘਰ ਦੀ ਨੀਂਹਾਂ, ਇਨ੍ਹਾਂ ਨਾਲ ਹੀ ਬਰਕਤ ਹੈ। ਹੋਈਆਂ ਧੀਆਂ ਵੇਖ ਜਵਾਨ, ਕਿਤੇ ਘਬਰਾਵੇਂਗਾ ਤੇ ਨਹੀਂ। ਸੋ ਕਿਉਂ ਮੰਦਾ ਆਖੀਏ, ਜਿਤੁ ਜੰਮੇ ਰਾਜਾਨ, ਬਾਬੇ ਨਾਨਕ ਦਾ ਇਹ ਬਚਨ, ਕਿਤੇ ਭੁਲਾਵੇਂਗਾ ਤੇ ਨਹੀਂ। ਧੀਆਂ ਹੀ ਮਾਂਵਾਂ ਬਣਦੀਆਂ ਨੇ, ਇਨ੍ਹਾਂ ਨੂੰ ਦੁਰਕਾਰੀਂ ਨਾ, ਦੋਵੇਂ ਹੱਥੀਂ ਛਾਂਵਾਂ ਕਰਦੀਆਂ ਨੇ, ਪੈਰੀਂ ਹੱਥ ਲਾਵੇਂਗਾ ਕਿ ਨਹੀਂ। ਇਹ ਕੁੜੀਆਂ-ਚਿੜੀਆਂ ਨੇ, ਥੋੜ੍ਹਾ ਚਿਰ ਰਹਿ ਕੇ ਉਡ ਜਾਣਾ, ਇਨ੍ਹਾਂ ਵਿਹੜੇ ਆਈ ਕੂੰਜਾਂ ਨੂੰ, ਚੋਗਾ ਪਾਵੇਂਗਾ ਕਿ ਨਹੀਂ। ਸਾਹਾਂ ਦੇ ਨਾਲ ਲੜਦੀ ਜਿਹੜੀ, ਮੁੱਕ ਚੱਲੀ ਵਿੱਚ ਪੰਜਾਬ ਦੇ, ਉਸ ਮਾਂ ਨੂੰ ਮਿਲਣ ਲਈ, ਕਦੇ ਜਾਵੇਂਗਾ ਕਿ ਨਹੀਂ। =D>
322
« on: May 19, 2012, 11:58:06 AM »
323
« on: May 17, 2012, 10:06:57 AM »
please donate blood n save life :smile:
324
« on: May 17, 2012, 08:33:50 AM »
Finally a book to fully understand the mind of women! Grab your copy today :D: :D: :D:
325
« on: May 17, 2012, 03:05:30 AM »
just two months baby OMG :rabb:
The case of a baby girl who was allegedly buried alive in the state of Uttar Pradesh has shocked many Indians, as the BBC's Sanjoy Majumder reports.
Inside a filthy paediatric ward at a government hospital in Meerut, a short drive from Delhi, two-month old Radhika lies quietly on a bed.
Incredibly frail and weak, she is connected to an intravenous drip and her stomach is distended.
"She's suffering from severe malnutrition and dehydration," says the doctor attending to her.
But she is incredibly lucky.
Her father and uncle allegedly tried to bury her alive, apparently as a sacrifice to protect the health of their other children on the advice of a spiritual guru.
"We have arrested both men," says Bimal Yadav, the police chief in Pilkhua town where the incident allegedly took place.
Continue reading the main story “ Start Quote
There were three similar stories in the past month alone”
Mohammad Naseem local journalist "They will face charges of attempted murder."
But Radhika's mother Bharati, who is with her daughter in the hospital, denies the accusation.
"It's an absolute lie," she says, tears streaming down her face.
"Tell me which mother would want to kill her own child."
'Half-dug grave' But in the main graveyard at Pilkhua, I hear a different version.
"There, you can still see the signs," Sriram Kore, the graveyard caretaker, says as he points to a half-dug grave.
The graveyard caretaker claims he surprised Radhika's father and uncle digging this grave He describes how he chanced upon the two men, as they were digging the grave, ritual offerings placed right next to it.
"They had a little bundle with them - a dead girl they said they wanted to bury.
"But I could see she was alive. So I called the police immediately."
What is even more shocking is that this is not an isolated case.
"There were three similar stories in the past month alone," says Mohammad Naseem, a local journalist.
"I've covered dozens of other cases just like this one.
"In almost all the cases it's due to poverty and illiteracy because of which people rely on superstition."
It's easy to see why. Pilkhua is located just a 100km (62 miles) from the Indian capital Delhi - off the main highway heading east.
Pilkhua is not far from India's centres of prosperity but many still struggle with poverty Around us there are signs of India's development - high-rise apartment blocks, wide roads.
But inside the town there are narrow, filthy lanes, reeking of sewage.
Radhika's family lives in one corner of Pilkhua - in a tiny home which they share with another family.
Their neighbours are furious with them.
"They've ruined our reputation," mutters one young man. "That's why people like you are here."
It does not hide the fact that here, just a couple of hours drive from the capital of one of the world's fastest growing economies, superstition and prejudice prevails - especially among those who are desperately poor.
at the bottom Radhika's father and uncle digging that grave
326
« on: May 16, 2012, 10:59:36 AM »
FOLKHOUSE ENTERTAINMENT PRESENTING "PURE PUNJABI" LIVE IN MELBOURNE 10TH JUNE SUNDAY..hurrrr :rockon: :rockon:
327
« on: May 16, 2012, 10:00:49 AM »
Apple Inc plans to use a larger screen on the next-generation iPhone and has begun to place orders for the new displays from suppliers in South Korea and Japan, people familiar with the situation said on Wednesday.
Early production of the new screens has begun at three suppliers: Korea's LG Display, Sharp Corp and Japan Display Inc, a Japanese government-brokered merger combining the screen production of three companies.
The new iPhone screens will measure 4 inches from corner to corner, one of the sources said.
It is likely all three of the screen suppliers will get production orders from Apple, which could begin as soon as June. That would allow the new iPhone to go into production as soon as August if the company follows its own precedent in moving from orders for prototypes for key components to launch.
Apple's decision to equip the next iPhone with a larger screen represents part of its competitive response to Samsung Electronics. Samsung unveiled its top-of-the line Galaxy smartphone with a 4.8-inch touch screen and a faster processor earlier this month.
Samsung, which this year became the world's largest cell phone maker, sold 45 million smartphones in the first quarter and sales of the Galaxy phones outstripped the iPhone.
Apple was not immediately available to comment.
Apple's move toward a larger display for the next generation iPhone was first reported by The Wall Street Journal.
328
« on: May 10, 2012, 11:08:13 AM »
dis'll b bit long but sach aa :rabb:
ਕਈ ਵਾਰ ਉਸ ਨੇ ਆਪਣੀ ਗੱਡੀ ’ਤੇ ਉਥੋਂ ਲੰਘਦੇ ਨੇ ਉਹ ਕੁੜੀ ਉਥੇ ਖੜ੍ਹੀ ਵੇਖੀ ਸੀ। ਪਤਾ ਨਹੀਂ ਕਿਉਂ ਹਰ ਵਾਰ, ਜਦੋਂ ਉਹ ਉਸ ਕੁੜੀ ਦਾ ਚਿਹਰਾ ਵੇਖਦਾ ਤਾਂ ਉਹ ਉਸ ਨੂੰ ਜਾਣਿਆਂ-ਪਛਾਣਿਆਂ ਲੱਗਦਾ। ਕਈ ਵਾਰ ਉਹ ਜਦੋਂ ਉਥੇ ਨਾ ਹੁੰਦੀ ਤਾਂ ਓਹਦਾ ਕਾਲਜਾ ਪਾਟਣ ਨੂੰ ਆਉਂਦਾ ਸੀ। ਆਪਣੇ ਦਿਲ ਦੀ ਧੜਕਣ ਉਸ ਨੂੰ ਆਪਣੇ ਕੰਨਾਂ ਨਾਲ ਸੁਣਦੀ ਪ੍ਰਤੀਤ ਹੁੰਦੀ ਸੀ। ਭਾਵੇਂ ਉਸ ਦਾ ਦਿਮਾਗ ਸ਼ਰੇਆਮ ਕਹਿ ਦਿੰਦਾ ਸੀ ਕਿ ਅੱਜ ਉਹ ਕੁੜੀ……… ਪਰ ਉਸ ਦਾ ਦਿਲ ਨਹੀਂ ਮੰਨਦਾ ਸੀ। “ਨਹੀਂ ਨਹੀਂ…… ਅੱਜ ਉਹ ਘਰ੍ਹੋਂ ਹੀ ਨਈਂ ਆਈ ਹੋਣੀ…” ਉਸ ਦੇ ਮੂੰਹੋਂ ਆਪ ਮੁਹਾਰੇ ਨਿਕਲ ਜਾਂਦਾ। ਕਈ ਵਾਰ ਉਸ ਦਾ ਜੀਅ ਕੀਤਾ ਕਿ ਉਹ ਕੁੜੀ ਨੂੰ ਮਿਲੇ, ਉਸ ਨਾਲ ਜਾ ਕੇ ਗੱਲ ਕਰੇ, ਉਸ ਨੂੰ ਪੁੱਛੇ ਕਿ ਉਹ ਕੌਣ ਹੈ ਤੇ ਏਸ ‘ਭੈੜੀ ਥਾਂ’ ’ਤੇ ਖੜ੍ਹੀ ਕੀ ਕਰਦੀ ਹੈ। ਕਈ ਵਾਰ ਜਦੋਂ ਉਹ ਕੁੜੀ ਉਸਦੀ ਗੱਡੀ ਦੇ ਬਹੁਤ ਨੇੜੇ ਹੁੰਦੀ ਤਾਂ ਉਹ ਬੋਲਦਾ-ਬੋਲਦਾ ਰਹਿ ਜਾਂਦਾ, “ਚੱਲ ਕੁੜੀਏ, ਘਰ ਚੱਲ, ਏਥੇ ਤੇਰਾ ਕੀ ਕੰਮ, ਸਿਆਣੀਆਂ ਧੀਆਂ ਐਸ ਵੇਲੇ ਘਰ੍ਹੋਂ ਨ੍ਹੀ ਨਿਕਲਦੀਆਂ…” ਪਰ ਹਮੇਸ਼ਾਂ ਉਹ ਚੁੱਪ ਰਹਿੰਦਾ। ਜਿੱਥੇ ਉਹ ਖੜ੍ਹੀ ਹੁੰਦੀ ਸੀ, ਉਥੇ ਕੋਈ ਇੱਜ਼ਤਦਾਰ ਬੰਦਾ ਨਹੀਂ ਜਾਂਦਾ ਸੀ। ਇਸੇ ਲਈ ਉਹ ਵੀ ਡਰਦਾ ਸੀ ਕਿ ਜੇ ਕਿਸੇ ਨੇ ਉਸ ਨੂੰ ਏਥੇ ਕੁੜੀ ਨਾਲ ਗੱਲ ਕਰਦੇ ਵੇਖ ਲਿਆ ਤਾਂ ਅਗਲਾ ਕੀ ਸੋਚੇਗਾ। ਸੋ…… ਕਰਦੇ ਕਰਦੇ ਡੇਢ-ਦੋ ਮਹੀਨੇ ਲੰਘ ਗਏ। ਹਰ ਰੋਜ਼ ਉਵੇਂ ਹੀ ਵਾਪਰਦਾ ਸੀ। ਉਸ ਦੀ, ਕੁੜੀ ਨਾਲ ਇਕ ਅਣਕਹੀ ਸਾਂਝ ਜਹੀ ਪੈ ਗਈ ਸੀ। “ਯਰ ਚਰਨਜੀਤ, ਮੰਨ ਨਾ ਮੰਨ, ਪਰ ਇਹ ਕੁੜੀ ‘ਆਪਣੀ’ ਐਂ ਯਰ……” ਇਕ ਦਿਨ ਉਹ ‘ਉਸੇ ਥਾਂ’ ਤੋਂ ਆਪਣੇ ਮਿੱਤਰ ਚਰਨਜੀਤ ਸਿਹੁ ਨਾਲ ਲੰਘ ਰਿਹਾ ਸੀ। ਉਹ ਚਾਹੁੰਦਾ ਸੀ ਕਿ ਚਰਨਜੀਤ ਵੀ ਹਾਮੀ ਭਰੇ ਤੇ ਉਸ ਨੂੰ ‘ਆਪਣੀ’ ਕਹੇ। “ਛੱਡ ਯਾਰ ਮੀਤ… ‘ਏਥੇ’ ਕੋਈ ਆਪਣਾ ਨਈਂ ਰਹਿ ਜਾਂਦਾ… ਇਹ ਮੰਡੀ ਆ ਯਾਰਾ ਮੰਡੀ… ਜਿਸਮਾਂ ਦੀ ਮੰਡੀ… ਵਿਕਾਊ ਜਿਸਮ ਖ੍ਰੀਦਾਰਾਂ ਦੀ ਭਾਲ ’ਚ ਝਾਕ ਰਹੇ ਨੇ ਚਾਰੇ ਪਾਸੇ… ਕੋਈ ‘ਆਪਣਾ’ ਨਈ ਏਥੇ… ਤੂੰ ਛੇਤੀ ਨਾਲ ਲੰਘ ਚੱਲ ਏਥੋਂ…” “ਨਈਂ ਯਾਰਾ… ਪਤਾ ਨਈ ਕਿਉਂ… ਇਹ ਮੈਨੂੰ ਆਪਣੀ ‘ਰਾਜੋ’ ਵਰਗੀ ਲੱਗਦੀ ਆ…” ਏਨਾ ਕਹਿੰਦਿਆਂ ਉਸਦੀਆਂ ਅੱਖਾਂ ਵਿਚੋਂ ਪਾਣੀ ਵਹਿ ਤੁਰਿਆ। ********* ‘ਰਾਜੋ’… ਰਾਜਵੰਤ ਕੌਰ। ਸਿਆਣੀ ਕੁੜੀ ਸੀ। ਮੀਤ ਦੀ ਭੂਆ ਦੀ ਕੁੜੀ। ਇਹਨਾਂ ਹੀ ਸੱਦਿਆ ਸੀ ਓਹਨੂੰ ਏਥੇ। “ਰਾਜੋ ਭੈਣੇ ਤੇਰਾ ਏਥੇ ਈ ਵਿਆਹ ਕਰ ਦੇਣਾ ਹੁਣ… ਤੈਨੂੰ ਵਾਪਸ ਨ੍ਹੀ ਜਾਣ ਦੇਣਾ ਪੰਜਾਬ… ਏਥੇ ਈ ਰੱਖਣੈ ਹੁਣ ਬਸ… ਨਾਲੇ ਉਥੇ ‘ਹਾਲਾਤ’ ਬਹੁਤੇ ਚੰਗੇ ਨਹੀਂ…” ਕਈ ਵਾਰ ਮੀਤ ਨੇ ਜਦੋਂ ਖੁਸ਼ ਹੋਣਾ ਤਾਂ ਰਾਜਵੰਤ ਨੂੰ ਕਹਿਣਾ। ਪਰ…… ਕੁਦਰਤ ਤਾਂ ਕੁਝ ਹੋਰ ਸੋਚੀ ਬੈਠੀ ਸੀ। ਰਾਜਵੰਤ ਦੀ ਜ਼ਿੰਦਗੀ ’ਚ ਇਕ ਮੁੰਡਾ ਆਇਆ। ਕੁਲਵੰਤ ਸਿੰਘ ਨਾਮ ਦੱਸਿਆ ਸੀ ਓਹਨੇ ਆਪਣਾ। ਕੇਸ ਤਾਂ ਕੱਟੇ ਹੋਏ ਸਨ ਓਹਦੇ, ਪਰ ਹੱਥ ਵਿਚ ਕੜਾ ਪਾ ਕੇ ਰੱਖਦਾ ਸੀ। ‘ਜਪੁਜੀ ਸਾਹਿਬ’ ਦਾ ਪਾਠ ਵੀ ਬਹੁਤ ਸੋਹਣਾ ਕਰਦਾ ਸੀ। ਰਾਜਵੰਤ ਦੇ ਸਟੋਰ ਦੇ ਨਾਲ ਦੇ ਸਟੋਰ ’ਚ ਕੰਮ ਕਰਦਾ ਸੀ ਉਹ। ਨੇੜਤਾ ਹੌਲੀ-ਹੌਲੀ ਵਧ ਗਈ ਤੇ ਓਹਨੇ ਕੁੜੀ ਨੂੰ ਵਿਆਹ ਦਾ ਲਾਰਾ ਵੀ ਲਾ ਦਿੱਤਾ। ਪਰ… ਅਸਲੀਅਤ ਕੁਝ ਹੋਰ ਈ ਸੀ। ਉਹ ਤਾਂ ਕੁੜੀ ਨੂੰ ਓਦੇਂ ਪਤਾ ਲੱਗਿਆ, ਜਿਦੇਂ ਉਸ ਨੇ ਉਹ ‘ਫੋਟੋਆਂ’ ਦਿਖਾਈਆਂ। “ਮੈਂ ਨਈਂ ਜਾਣਦੀ ਸੀ ਕਿ ਤੂੰ ਏਨਾ ਨੀਚ ਐਂ… ਤੈਨੂੰ ਭੋਰਾ ਸ਼ਰਮ ਨਾ ਆਈ…” “ਅੱਲਾ ਪਾਕ ਦੀ ਸੌਂਹ ਰਾਜਵੰਤ…… ਮੈਂ ਇਹ ਕਿਸੇ ਨੂੰ ਨਹੀਂ ਵਿਖਾਵਾਂਗਾ… ਬਸ ਤੂੰ ਮੇਰੇ ਨਾਲ ਚੱਲ ਤੇ ਮੁਸਲਮਾਨ ਬਣ ਜਾ… ਮੈਂ ਹੁਣੇ ਕਾਜ਼ੀ ਸਾਹਬ ਨਾਲ ਗੱਲ ਕਰਦਾਂ ਤੇ ਤੇਰਾ ਨਾਲ ਨਿਕਾਹ ਕਰਵਾ ਲੈਨਾਂ…” ਇਕਦਮ ਉਸਦੀ ਬੋਲੀ ਵਿਚਲੇ ਕਈ ਸ਼ਬਦ ਬਦਲ ਗਏ। ਕੁੜੀ ਸੁੰਨ ਹੋ ਗਈ। ਉਸ ਨੂੰ ਤਾਂ ਇਹ ਪਤਾ ਵੀ ਹੁਣ ਈ ਲੱਗਿਆ ਸੀ ਕਿ ਉਹ ਮੁਸਲਮਾਨ ਸੀ ਤੇ ਦਾ ਅਸਲੀ ਨਾਮ ਅਸ਼ਫ਼ਾਕ ਸੀ। ਬਸ… ਬੇਜ਼ਤੀ ਦੇ ਡਰੋਂ ਕੁੜੀ ਉਸ ਨਾਲ ਤੁਰ ਪਈ ਤੇ ਉਹ ਉਸ ਨੂੰ ਛੱਡ ਆਇਆ… ਬੈਂਕਾਕ… ਵੱਡੀ ਮੰਡੀ…।
******
ਅੱਜ ਜਦੋਂ ਮੀਤ ਉਥੋਂ ਲੰਘ ਰਿਹਾ ਸੀ ਤਾਂ ਉਸ ਨੇ ਵੇਖਿਆ ਕਿ ਉਸ ਕੁੜੀ ਨਾਲ ਇਕ ਕਾਲਾ ਖਹਿਬੜ ਰਿਹਾ ਸੀ। ਇੰਝ ਲੱਗਦਾ ਸੀ ਕਿ ਉਹ ਕਾਲਾ ਕੁੜੀ ਦੇ ਥੱਪੜ ਮਾਰ ਦੇਵੇਗਾ। ਮੀਤ ਦਾ ਮਨ ਬਹੁਤ ਘਬਰਾ ਗਿਆ। ਉਸ ਦਾ ਜੀਅ ਕੀਤਾ ਕਿ ਕਾਲੇ ਨੂੰ ਜਾ ਕੇ ਭਜਾ ਦੇਵੇ, ਪਰ ਉਹ ਬੈਠਾ ਰਿਹਾ। ਬੱਤੀ ਹਰੀ ਹੋ ਚੁੱਕੀ ਸੀ, ਪਰ ਉਸ ਨੇ ਗੱਡੀ ਨਹੀਂ ਤੋਰੀ। ਏਨੇ ਨੂੰ ਕਾਲੇ ਨੇ ਕੁੜੀ ਦੀ ਜਬਰਦਸਤੀ ਬਾਂਹ ਫੜ੍ਹ ਲਈ, ਪਰ ਕੁੜੀ ਨੇ ਝਟਕੇ ਨਾਲ ਛੁਡਾ ਲਈ। ਆਪਣੇ ਆਪ ਮੀਤ ਦੇ ਖੱਬੇ ਹੱਥ ਨੇ ਗੱਡੀ ਦੀ ਬਾਰੀ ਖੋਹਲ ਦਿੱਤੀ। ਸ਼ਾਇਦ ਦਿਮਾਗ ਦੀ ਥਾਂ ਦਿਲ ਨੇ ਹੱਥ ਨੂੰ ਇਸ਼ਾਰਾ ਕਰ ਦਿੱਤਾ ਸੀ। ਉਹ ਉੱਤਰਿਆ ਤੇ ਛੇਤੀ ਨਾਲ ‘ਉਥੇ ‘ਪਹੁੰਚ ਗਿਆ। ਜਦ ਦੂਜੀ ਵਾਰ ਕਾਲੇ ਨੇ ਕੁੜੀ ਦਾ ਹੱਥ ਫੜ੍ਹਿਆ ਤਾਂ ਮੀਤ ਨੇ ਇਕ ਜ਼ੋਰਦਾਰ ਧੱਕਾ ਉਸ ਨੂੰ ਮਾਰਿਆ। “you dirty dog...” ਕਹਿੰਦਾ ਕਾਲਾ ਭੁੰਜੇ ਡਿੱਗ ਪਿਆ। ਸ਼ਰਾਬ ਨਾਲ ਰੱਜਿਆ ਹੋਇਆ ਸੀ ਉਹ। ਡਿੱਗਦਾ-ਢਹਿੰਦਾ ਉੱਠਿਆ ਤੇ “i’ll see you...” ਕਹਿੰਦਾ ਤੁਰ ਗਿਆ। ਮੀਤ ਬਿਨਾ ਕੁੜੀ ਵੱਲ ਵੇਖੇ ਆਪਣੀ ਗੱਡੀ ਵਿਚ ਆ ਗਿਆ। ਅਜੇ ਉਸ ਨੇ ਗੱਡੀ ਸਟਾਰਟ ਕੀਤੀ ਹੀ ਸੀ ਕਿ ਪਰਲੀ ਬਾਰੀ ਵਿਚ ਦੀ ਕੁੜੀ ਆ ਕੇ ਖਲੋ ਗਈ। “ਤੁਸੀਂ ਤਾਂ ‘ਆਪਣੇ’ ਈ ਓਂ… Thank you..” ਏਨੀ ਕੁ ਗੱਲ ਮੀਤ ਨੂੰ ਚੰਗੀ ਲੱਗੀ, ਪਰ ਕੁੜੀ ਫੇਰ ਬੋਲੀ, “Are you intrusted... forty pounds only... for one night...” ਮੀਤ ਦੇ ਸਿਰ ਵਿਚ ਜਿਵੇਂ ਕਿਸੇ ਨੇ ਮਣਾਂ ਮੂੰਹੀਂ ਭਾਰਾ ਪੱਥਰ ਦੇ ਮਾਰਿਆ ਸੀ। ਉਹ ਸੁੰਨ ਹੋ ਗਿਆ। “ਕੀ ਗੱਲ ਸਰਦਾਰ ਜੀ… 40 ਪੌਂਡ ਤਾਂ ਕੋਈ ਬਾਹਲੇ ਨ੍ਹੀ… ਚਲੋਂ ਤੁਸੀਂ ਉਸ ‘ਰਿੱਛ’ ਤੋਂ ਮੇਰਾ ਖਹਿੜਾ ਛੁਡਾਇਐ… ਸੋ ਤੁਸੀਂ ਤੀਹ ਪੌਂਡ ਦੇ ਦਿਓ… ਨਾਲੇ ਮੈਂ ਮਸਾਜ ਵੀ ਕਰ ਲੈਂਦੀ ਹਾਂ…” ਬਸ਼ਰਮਾਂ ਵਾਂਗ ਉਹ ਫੇਰ ਬੋਲੀ। ਮੀਤ ਦੀਆਂ ਅੱਖਾਂ ਵਿਚੋਂ ਹੰਝੂ ਤਰਿਪ-ਤਰਿਪ ਡਿੱਗ ਪਏ। ਉਸ ਦਾ ਉੱਚੀ ਧਾਹ ਮਾਰਨ ਨੂੰ ਦਿਲ ਕੀਤਾ। “ਹਾਏ ਓ ਰੱਬਾ… ਅਸੀਂ ਲੋਕਾਂ ਦੀਆਂ ਧੀਆਂ-ਭੈਣਾਂ ਦੀਆਂ ਇੱਜ਼ਤਾਂ ਦੇ ਰਾਖੇ… ਓ ਅੱਜ ਸਾਡੀਆਂ ਇੱਜ਼ਤਾਂ ਲੰਦਨ ਦੀਆਂ ਸੜਕਾਂ ’ਤੇ 30-30, 40-40 ਪੌਡਾਂ ਨੂੰ ਰੁਲਦੀਆਂ ਫਿਰਦੀਆਂ ਨੇ…” ਇਕ ਦਮ ਮੀਤ ਨੂੰ ਲੰਡਨ ਗਜ਼ਨੀ ਦੇ ਬਜ਼ਾਰਾਂ ਵਰਗਾ ਜਾਪਿਆ। “ਛੇਤੀ ਬੋਲੋ ਸਰਦਾਰ ਸਾਹਬ… ਨਹੀਂ ਮੈਂ ਕੋਈ ਹੋਰ ਲੱਭਾਂ…” ਕੁੜੀ ਕਾਹਲ ਵਿਚ ਸੀ, ਸ਼ਾਇਦ ਉਸ ਦੇ ‘ਗਾਹਕ’ ਲੰਘ ਰਹੇ ਸਨ। “…ਓ… ਮੈਂ ਤਾਂ… ਕੁੜੀਏ… ਤੈਨੂੰ ਬਚਾਉਣ…” ਮਸਾਂ ਮੀਤ ਨੇ ਜੇਰਾ ਜਿਹਾ ਕਰਕੇ ਚਾਰ ਕੁ ਸ਼ਬਦ ਇਕੱਠੇ ਕੀਤੇ। “ਐਵੇਂ ਬਾਹਲੀ ਹਮਦਰਦੀ ਨਾ ਵਿਖਾਓ ਸਰਦਾਰ ਜੀ… ਏਹ ਧੱਕਾ ਮੁੱਕੀ ਤਾਂ ਏਥੋਂ ਦਾ ਰੋਜ਼ ਦਾ ਕੰਮ ਐਂ… ਪੰਜ-ਦਸ ਪੌਂਡਾਂ ਪਿੱਛੇ ਆਮ ਈ ਗੱਲ ਵਿਗੜ ਜਾਂਦੀ ਐ…” “ਪਰ… ਤੂੰ… ਕੁੜੀਏ… ਏਥੇ…” ਮੀਤ ਤੋਂ ਗੱਲ ਫੇਰ ਪੁਰੀ ਨਾ ਹੋਈ। “ਜੇ ਏਥੇ ਨਾ ਆਵਾਂ ਤਾਂ ਕਾਲਜ ਦੀ ਫੀਸ ਕੌਣ ਭਰੂਗਾ… ਨਾਲੇ ਕਮਰੇ ਦਾ ਕਿਰਾਇਆ, ਬਿਜਲੀ ਦਾ ਬਿੱਲ ਤੇ…” ਕੁੜੀ ਦੇ ਗੱਲ ਅਜੇ ਮੂੰਹ ਵਿਚ ਈ ਸੀ ਕਿ ਮੀਤ ਬੋਲਿਆ, “ਤੂੰ ਪੜ੍ਹਦੀ ਐਂ ਅਜੇ…” “ਹਾਂ ਜੀ… ਮੈਂ ਪੜ੍ਹਦੀ ਆਂ ਤੇ ਸਟੱਡੀ ਵੀਜ਼ੇ ’ਤੇ ਆਂ ਏਥੇ… ਚੰਗਾ ਤੇ ਫੇਰ ਮੈਂ ਜਾਵਾਂ…” “ਪਰ……” ਮੀਤ ਉਸ ਨੂੰ ਰੋਕਣਾ ਚਾਹੁੰਦਾ ਸੀ। “ਪਰ ਕੀ ਜੀ… 30 ਪੌਂਡ…” ਮੀਤ ਕੁਝ ਨਾ ਬੋਲਿਆ। “ਦਿਓਗੇ… ਜਾਂ ਮੈਂ ਜਾਵਾਂ” “ਤੂੰ ਬਹਿਜਾ ਗੱਡੀ ’ਚ…” “ਪਰ ਮੈਂ 30 ਪੌਂਡ ਤੋਂ ਘੱਟ ਨ੍ਹੀ ਲੈਣੇ…” “ਆਜਾ ਆਜਾ… ਕੋਨੀ…” ਮੀਤ ਦਾ ਗੱਚ ਭਰ ਆਇਆ। ਕੁੜੀ ਬਹਿ ਗਈ ਤੇ ਮੀਤ ਨੇ ਗੱਡੀ ਤੋਰ ਲਈ। “ਤੇਰਾ ਨਾਂ ਕੀ ਆ ਕੁੜੇ…” ਥੋੜੀ ਦੂਰ ਜਾ ਕੇ ਮੀਤ ਨੇ ਕੁੜੀ ਨੂੰ ਪੁੱਛਿਆ। “ਰਾਜਵੰਤ… ਰਾਜਵੰਤ ਕੌਰ…” ਮੀਤ ਦਾ ਪੈਰ ਇਕਦਮ ਬਰੇਕ ਉੱਤੇ ਗਿਆ ਤੇ ਗੱਡੀ ਰੁਕ ਗਈ। ਉਸ ਨੇ ਧਿਆਨ ਨਾਲ ਕੁੜੀ ਦੇ ਮੂੰਹ ਵੱਲ ਵੇਖਿਆ। “ਕੀ ਗੱਲ, ਗੱਡੀ ਕਿਉਂ ਰੋਕ ’ਤੀ” “ਨਹੀਂ ਨਹੀਂ… ਕੁਝ ਨਹੀਂ…” ਕਹਿੰਦਿਆਂ ਮੀਤ ਨੇ ਰੇਸ ਦਬਾਈ ਤੇ ਆਪਣੇ ਹੰਝੂ ਵੀ ਕੁੜੀ ਤੋਂ ਲਕੋ ਲਏ। “ਜੇ ਕੁੜੀਏ ਮੈਂ ਤੈਨੂੰ ਕੋਈ ਚੱਜ ਦਾ ਕੰਮ ਦਵਾ ਦੇਵਾਂ ਤਾਂ ਕੀ ਤੂੰ ਆਹ ਮਾੜਾ ਕੰਮ ਛੱਡ ਦਏਂਗੀ” “ਕਿਹੜੀ ਨੌਕਰੀ ’ਚੋਂ ਏਨੀ ਕਮਾਈ ਹੋਊ… ਮੈਨੂੰ ਤਾਂ ਬਾਹਲੇ ਪੈਸਿਆਂ ਦੀ ਲੋੜ ਆ…” “ਕਿੰਨੇ ਕੁ ਪੈਸਿਆਂ ਦੀ…” “ਬਸ ਏਨੇ ਕੁ ਕਿ ਕਾਲਜ ਦੀ ਫੀਸ ਰਹਿਣ ਤੇ ਖਾਣ ਪੀਣ ਦਾ ਖਰਚਾ ਕੱਢਣ ਤੋਂ ਬਾਅਦ ਘਰ੍ਹੇ ਭੇਜਣ ਜੋਗੇ ਵੀ ਬਚ ਜਾਣ…” “ਘਰ੍ਹੇ ਭੇਜਣ ਜੋਗੇ… ਤੂੰ ਏਥੇ ਪੜ੍ਹਣ ਆਈਂ ਐਂ ਕਿ ਕਮਾਈ ਕਰਨ…” “ਬਾਪੂ ਨੇ ਘਰ ਗਹਿਣੇ ਧਰ ਕੇ ਮੈਨੂੰ ਏਥੇ ਭੇਜਿਐ… ਉਹ ਵੀ ਛਡਾਉਣੈ… ਪੜਾਈ ਦਾ ਤਾਂ ਬਹਾਨੈਂ… ਮੈਂ ਤਾਂ ਮਾੜੀ ਮੋਟੀ ਸੈੱਟ ਹੋ ਕੇ ਛੋਟੇ ਭਰਾ ਨੂੰ ਵੀ ਏਥੇ ਸੱਦਣੈ… ਊਹ ਵੀ ਖਹਿੜੇ ਪਿਆ ਹੋਇਐ… ਮੈਂ ਤਾਂ ਓਹਨੂੰ ਕਈ ਵਾਰੀ ਕਿਹੈ ਕਿ ਇਹ ਬਾਹਲੀ ਚੰਗੀ ਥਾਂ ਨੀ, ਪਰ ਉਹ ਮੰਨਦੈ… ਕਹਿਦਾ ਆਪ ਤਾਂ ‘ਮੌਜਾਂ’ ਲੈਂਦੀ ਐਂ ਇੰਗਲੈਂਡ ’ਚ ਤੇ ਮੈਨੂੰ ਕਹਿੰਦੀ ਐ ਚੰਗਾ ਨੀ… ਸ਼ਾਇਦ ਓਹਨੂੰ ਏਥੇ ਆ ਕੇ ਪਤਾ ਲੱਗਣੈ ਏ ਨਰਕ ਦਾ…” ਕੁੜੀ ਇਕੋ ਸਾਹ ਸਭ ਕੁਝ ਬੋਲ ਗਈ। “ਹਾਏ ਓ ਮੇਰੀਏ ਭੈਣੇ…” ਮੀਤ ਦੀ ਧਾਹ ਨਿਕਲ ਗਈ, “…ਤੈਨੂੰ ਮਾਪਿਆਂ ਨੇ ਆਈਂ ਤੋਰਤਾ ’ਕੱਲੀ ਨੂੰ… ਬਿਨਾ ਇਹ ਵੇਖਿਆਂ ਕਿ ਉਥੇ ਕੋਈ ਕੁੜੀ ਨੂੰ ਸਾਂਭਣ ਵਾਲਾ ਵੀ ਹੈ ਕੇ ਨਹੀਂ…” ਕੁੜੀ ਮੀਤ ਦੇ ਮੂੰਹੋਂ ‘ਭੈਣੇ’ ਸੁਣ ਕੇ ਹੈਰਾਨ ਜਹੀ ਹੋ ਗਈ। “ਤੁਸੀਂ ਮੈਨੂੰ 30 ਪੌਂਡ ਦਿਓਗੇ ਤਾਂ ਸਹੀ ਨਾ…” ਉਸ ਨੇ ਡਰ ਜਾਹਰ ਕਰਦੀ ਨੇ ਕਿਹਾ। “ਮੈਂ ਤੈਨੂੰ ਏਸ ਨਰਕ ’ਚੋਂ ਕੱਢਣ ਨੂੰ ਫਿਰਦਾਂ ਤੇ ਤੂੰ… ਕੋਈ ਨੀ ਦੇਦੂਂਗਾ ਤੈਨੂੰ 30 ਪੌਂਡ…” ਮੀਤ ਨੇ ਗੁੱਸੇ ਹੁੰਦੇ ਨੇ ਕਿਹਾ। “ਨਹੀਂ ਨਹੀਂ… ਮੈਂ ਤਾਂ ਸੋਚਿਆ ਬੀ ਤੁਸੀਂ ਮੈਨੂੰ ਭੈਣ ਕਹੀ ਜਾਨੇ ਓਂ…” “ਆਹੋ ਭੈਣ ਈ ਆਂ ਤੂੰ ਮੇਰੀ… ਤੇ ਮੈਂ ਤੈਨੂੰ ਕੋਈ ਮਾੜਾ ਕੰਮ ਕਰਨ ਨੀ ਲਿਆਇਆ… ਮੈਂ ਤੈਨੂੰ ਚੰਗੀ ਨੌਕਰੀ ’ਤੇ ਲਵਾਊਂ… ਆਵਦੇ ਦੇਸ਼ ਪੰਜਾਬ ਦੀ ਇੱਜ਼ਤ ਮੈਂ ਆਏਂ ਨੀ ਲੰਦਨ ਦੀਆਂ ਸੜਕਾਂ ’ਤੇ ਰੁਲਣ ਦੇਣੀ… ਤੂੰ ਮੇਰੀ ਭੈਣ ਵਾਅਦਾ ਕਰ ਮੇਰੇ ਨਾਲ ਬੀ ’ਗਾਹਾਂ ਤੋਂ ਇਹ ਭੈੜਾ ਕੰਮ ਨਹੀਂ ਕਰੇਂਗੀ ਤੇ ਉਹਨਾਂ ਬਦਨਾਮ ਗਲ਼ੀਆਂ ’ਚ ਮੁੜ ਨਹੀਂ ਜਾਏਂਗੀ…” “ਠੀਕ ਆ ਵੀਰੇ…” ‘ਵੀਰੇ’ ਕੁੜੀ ਦੇ ਮੂੰਹੋਂ ਆਪ ਈ ਨਿਕਲ ਗਿਆ ਤੇ ਮੀਤ ਨੂੰ ਇਹ ਮਿਸ਼ਰੀ ਵਰਗਾ ਲੱਗਿਆ। ਉਹ ਕੁੜੀ ਵੱਲ ਵੇਖ ਕੇ ਥੋੜਾ ਮੁਸਕੁਰਾਇਆ। ਕੁੜੀ ਦੀਆਂ ਅੱਖਾਂ ਵਿਚ ਅੱਥਰੂ ਆ ਗਏ। “ਏਜੰਟ ਕਹਿੰਦਾ ਸੀ, ਥੋਨੂੰ ਚੰਗੀ ਨੌਕਰੀ ਦਿਵਾਵਾਂਗੇ… ਫਰੀ ਹੋਸਟਲ ਹੋਵੇਗਾ… ਵਧੀਆਂ ਖਾਣ ਪੀਣ ਮਿਲੇਗਾ… ਪਰ ਏਥੇ… ਤੈਨੂੰ ਪਤੈ ਵੀਰੇ ਮੈਂ ਦੋ ਦਿਨਾਂ ਤੋਂ ਕੁਝ ਨੀ ਖਾਧਾ…” ਮੀਤ ਤੋਂ ਕੁਝ ਬੋਲਿਆ ਨਹੀਂ ਜਾ ਰਿਹਾ ਸੀ। “…ਮੇਰਾ ਤਾਂ ਵੀਰੇ ਕਈ ਵਾਰ ਜੀਅ ਕੀਤੈ ਕਿ ਭੱਜ ਜਾਵਾਂ… ਪਰ ਫੇਰ ਬਾਪੂ ਦੇ ਸਿਰ ਦਾ ਕਰਜ਼ਾ ਤੇ ਭਰਾ ਦੇ ਹਿੱਸੇ ਦਾ ਗਹਿਣੇ ਪਿਆ ਘਰ ਦਿਸ ਪੈਂਦੈ… ਤੇ ਮੈਂ… ਕਈ ਵਾਰ ਤਾਂ ਮਨ ਕਰਦੈ ਕਿ ਹੀਥਰੋ ਹਵਾਈ ਅੱਡੇ ’ਤੇ ਚਲੀ ਜਾਵਾਂ ਤੇ ਉੱਚੀ-ਉੱਚੀ ਰੌਲਾ ਪਾਵਾਂ… ਕਿ ਚਲੀਆਂ ਜਾਓ ਵਾਪਸ ਜਿਹੜੀਆਂ ਨਵੀਆਂ ਆ ਰਹੀਆਂ ਓ… ਮੁੜ ਜਾਓ ਅਜੇ ਵੀ ਜੇ ਨਰਕ ਤੋਂ ਭੈੜੀ ਜ਼ਿੰਦਗੀ ਨ੍ਹੀ ਜਿਊਣੀ ਤਾਂ… ਨਾ ਵਧਿਓ ’ਗਾਹਾਂ ਜੇ ਬਾਪੂ ਦੀ ਪੱਗ ਤੇ ਮਾਂ ਦੀ ਚੁੰਨੀ ਦਾ ਫਿਕਰ ਐ ਤਾਂ…” ਕੁੜੀ ਦੀ ਮਾੜੀ ਹੁੰਦੀ ਜਾ ਰਹੀ ਹਾਲਤ ਨੂੰ ਵੇਖ ਕੇ ਮੀਤ ਨੇ ਸਟੀਰੀਓ ਔਨ ਕਰ ਦਿੱਤਾ। “ਚੰਗਾ ਕੀਰਤਨ ਸੁਣ… ਰੋ ਨਾ ਐਵੇਂ ਸਭ ਠੀਕ ਹੋਜੂ…” ਸ਼ਬਦ ਚੱਲ ਪਿਆ, “ਮੋਹਨਿ ਮੋਹਿ ਲੀਆ ਮਨੁ ਮੋਹਿ॥…… ਗਾਛਹੁ ਪੁਤ੍ਰੀ ਰਾਜ ਕੁਆਰਿ॥ ਨਾਮੁ ਭਣਹੁ ਸਚੁ ਦੋਤੁ ਸਵਾਰਿ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ॥” ਜਦੋਂ ਇਹ ਤੁਕ ਆਈ ਤਾਂ ਰਾਜਵੰਤ ਬੋਲੀ, “ਇਹਦਾ ਕੀ ਅਰਥ ਆ ਵੀਰੇ…” ਕਹਿੰਦੇ ਨੇ…… ਸਿੰਗਲਾਦੀਪ ਟਾਪੂ, ਜੀਹਨੂੰ ਅੱਜ-ਕੱਲ ਸ੍ਰੀ ਲੰਕਾ ਵੀ ਕਹਿੰਦੇ ਆ, ਦਾ ਰਾਜਾ ਹੁੰਦਾ ਸੀ ਸ਼ਿਵਨਾਭ। ਬੜਾ ਚੰਗਾ ਰਾਜਾ ਸੀ। ਹਰ ਆਏ ਸਾਧੂ ਸੰਤ ਦੀ ਚੰਗੀ ਟਹਿਲ ਸੇਵਾ ਕਰਦਾ ਸੀ। ਉਸ ਨੂੰ ਉਸਦੇ ਕੁਝ ਅਹਿਲਕਾਰਾਂ ਨੇ ਦੱਸਿਆ ਕਿ ਮਹਾਰਾਜ ‘ਨਾਨਕ’ ਫਕੀਰ ਏਧਰ ਨੂੰ ਆ ਰਿਹੈ। ਬਹੁਤ ਨਾਮ ਸੁਣਿਐਂ ਉਸਦਾ। ਕਹਿੰਦੇ ਨੇ ਬੜਾ ‘ਜ਼ਾਹਰ ਪੀਰ’ ਐ। ਇਸ ਤਰ੍ਹਾਂ ‘ਗੁਰੂ ਨਾਨਕ’ ਬਾਰੇ ਕਾਫੀ ਕੁਝ ਰਾਜੇ ਦੇ ਅਹਿਲਕਾਰਾਂ ਨੇ ਉਸ ਨੂੰ ਦੱਸਿਆ। ਰਾਜਾ ਬੜੀ ਬੇਸਬਰੀ ਨਾਲ ਗੁਰੁ ਨਾਨਕ ਨੂੰ ਉਡੀਕਣ ਲੱਗਾ। ਜਦੋਂ ਕੁਝ ਪਖੰਡੀ ਲੋਕਾਂ ਨੂੰ ਰਾਜੇ ਵੱਲੋਂ ਗੁਰੂ ਨਾਨਕ ਦੀ ਉਤਸੁਕਤਾ ਨਾਲ ਕੀਤੀ ਜਾ ਰਹੀ ਉਡੀਕ ਬਾਰੇ ਪਤਾ ਲੱਗਿਆ ਤਾਂ ਉਹਨਾਂ ਵਿਚੋਂ ਕਈ ਨਾਨਕ ਬਣ ਕੇ ਰਾਜੇ ਦੇ ਦਰਬਾਰ ਪਹੁੰਚ ਗਏ। ਰਾਜਾ ਬੜਾ ਹੈਰਾਨ ਹੋਇਆ ਤੇ ਉਸ ਨੇ ਉਹਨਾਂ ਪਖੰਡੀਆਂ ਦੀ ਪ੍ਰੀਖਿਆ ਲੈਣੀ ਸ਼ੁਰੂ ਕਰ ਦਿੱਤੀ। ਹੁਣ ਕੋਈ ਪਖੰਡੀ ਪੈਸੇ ’ਤੇ ਡੋਲ ਜਾਇਆ ਕਰੇ, ਕੋਈ ਖਾਣ-ਪੀਣ ’ਤੇ, ਕੋਈ ਮਹਿਲ ਮਾੜੀਆਂ ’ਤੇ… ਅੰਤ ਵਿਚ ਰਾਜਾ ਇਕ ਪ੍ਰੀਖਿਆ ਲੈਂਦਾ ਸੀ ਕਿ ਨਾਨਕ ਬਣ ਕੇ ਆਏ ਬੰਦੇ ਦੇ ਮੂਹਰੇ ਵੇਸਵਾਵਾਂ ਦਾ ਨਾਚ ਕਰਵਾਉਂਦਾ ਸੀ… ਤੇ ਤਕਰੀਬਨ ਸਾਰੇ ਪਖੰਡੀ ਹੀ ਉਹਨਾਂ ਵੇਸਵਾਵਾਂ ਦੀਆਂ ਅਦਾਵਾਂ ਦੇ ਸ਼ਿਕਾਰ ਬਣ ਜਾਂਦੇ ਸਨ। ਇਕ ਦਿਨ ਸਚਮੁੱਚ ‘ਗੁਰੂ ਨਾਨਕ’ ਸਹਿਬ ਆ ਗਏ। ਹੁਣ ਰਾਜਾ ਤਾਂ ਉਹਨਾਂ ਨੂੰ ਪਛਾਣਦਾ ਨਹੀਂ ਸੀ। ਸੋ ਉਹਨਾਂ ਨੇ ਗੁਰੂ ਨਾਨਕ ਦੀ ਪ੍ਰੀਖਿਆ ਵੀ ਲੈਣੀ ਸ਼ੁਰੂ ਕਰ ਦਿੱਤੀ…… ਤੇ ਅੰਤ ਵਿਚ ਜਦੋਂ ਉਹੀ ਵੇਸਵਾਵਾਂ ਗੁਰੂ ਨਾਨਕ ਜੀ ਅੱਗੇ ਨੱਚੀਆਂ ਤਾਂ ਉਹ ਬੋਲੇ, “ਗਾਛਹੁ ਪੁਤ੍ਰੀ ਰਾਜ ਕੁਆਰਿ॥ ਨਾਮੁ ਭਣਹੁ ਸਚੁ ਦੋਤੁ ਸਵਾਰਿ॥” ਮਤਲਬ ਕਿ ‘ਛੱਡ ਦਿਓ ਮੇਰੀਓ ਧੀਓ ਇਹ ਸਭ ਕੁਝ’। ਇਹ ਸੁਣ ਕੇ ਉਹ ਵੇਸਵਾਵਾਂ ਰੋਣ ਲੱਗ ਪਈਆਂ ਤੇ ਉੱਚੀ-ਉੱਚੀ ਬੋਲਣ ਲੱਗੀਆਂ, “ਇਹੀ ਗੁਰੂ ਨਾਨਕ ਹੈ, ਜ਼ਾਹਰ ਪੀਰ। ਸਾਨੂੰ ਸਾਡੇ ਮਾਪੇ ਆਪਣੀਆਂ ਧੀਆਂ ਨਹੀਂ ਮੰਨਦੇ, ਇਹੀ ਅਸਲੀ ਨਾਨਕ ਫਕੀਰ ਹੈ ਜੋ ਸਾਨੂੰ ਵੀ ਪੁੱਤਰੀਆਂ ਕਹਿੰਦਾ ਹੈ…” ਮੀਤ ਲੋਰ ਵਿਚ ਹੀ ਕਹਾਣੀ ਸੁਣਾ ਰਿਹਾ ਸੀ, ਪਰ ਜਦੋਂ ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਰਾਜਵੰਤ ਜਾਰ-ਜਾਰ ਰੋ ਰਹੀ ਸੀ। “ਹੈ ਮੇਰੀ ਕਮਲੀ ਭੈਣ… ਤੈਨੂੰ ਕੀ ਹੋ ਗਿਆ…” “ਮੈਨੂੰ ਮਾਫ ਕਰਦਿਓ ਬਾਬਾ ਜੀ…” ਕਾਰ ਵਿਚ ਲੱਗੀ ਗੁਰੂ ਨਾਨਕ ਸਾਹਿਬ ਦੀ ਫੋਟੋ ਅੱਗੇ ਹੱਥ ਬੰਨ੍ਹ ਕੇ ਉਹ ਬੋਲੀ, “ਮੈਂ ਪਾਪਣ… ਮੈਨੂੰ ਮਾਫ ਕਰ ਦਈਂ ਵੀਰੇ…” ਹੁਣ ਉਸ ਦੇ ਹੱਥ ਮੀਤ ਵੱਲ ਹੋ ਗਏ। ਇੰਝ ਲੱਗਦਾ ਸੀ ਜਿਵੇਂ ਉਸ ਅੰਦਰ ਕਾਫੀ ਟੁੱਟ-ਭੱਜ ਹੋ ਰਹੀ ਸੀ। ਕੁਝ ਦੇਰ ਚੁੱਪ ਰਹਿਣ ਪਿੱਛੋਂ ਉਹ ਫੇਰ ਬੋਲੀ, “ਵੀਰੇ ਕੀ ਆਪਾਂ ਮੇਰੀਆਂ ਸਹੇਲੀਆਂ ਨੂੰ ਵੀ ਏਸ ਗੰਦ ਵਿਚੋਂ ਕੱਢ ਸਕਦੇ ਆਂ…” ਮੀਤ ਦੇ ਪੈਰ ਫੇਰ ਇਕਦਮ ਬਰੇਕ ’ਤੇ ਗਏ। ਗੱਡੀ ਰੁਕਦਿਆਂ ਹੀ ਉਹ ਬੋਲਿਆ, “ਕੀ…ਈ…ਈ… ਤੇਰੀਆਂ ਸਹੇਲੀਆਂ…? ਕੀ ਹੋਰ ਪੰਜਾਬਣ ਕੁੜੀਆਂ ਵੀ ਏਸ ਦਲਦਲ ਵਿਚ ਫਸੀਆਂ ਪਈਆਂ ਨੇ… ਹਾਏ ਓ ਮੇਰਿਆ ਰੱਬਾ… ਹੋਰ ਕਿੰਨੇ ਕੁ ਕਹਿਰ ਢਾਹੇਂਗਾ…” “ਹਾਂ ਵੀਰੇ… ਮੇਰੇ ਗਰੁੱਪ ਦੀਆਂ ਤਕਰੀਬਨ ਸਾਰੀਆਂ ਕੁੜੀਆਂ ਹੀ… ਬਸ 50 ਵਿਚੋਂ 2 ਕੁ ਮੁੜੀਆਂ ਨੇ ਪੰਜਾਬ ਨੂੰ ਜਿਹੜੀਆਂ ਘਰੋਂ ਕੁਝ ਠੀਕ ਸਨ… ਬਾਕੀ… ਤੇ ਨਾਲੇ ਇਕੱਲੇ ਮੇਰੇ ਬੈਚ ਦੀਆਂ ਨਹੀਂ ਵੀਰੇ… ਸਟੱਡੀ ਵੀਜ਼ੇ ’ਤੇ ਆਉਣ ਵਾਲੀਆਂ ਕੁੜੀਆਂ ਵਿਚੋਂ ਬਹੁਤੀਆਂ ਏਸ ਗੰਦ ਵਿਚ ਹੀ ਧਸ ਜਾਂਦੀਆਂ ਨੇ…” “ਹਾਏ ਓ ਰੱਬਾ… ਮੈਂ ਤਾਂ ਇਕ ਰਾਜਵੰਤ ਨੂੰ ਰੋਂਦਾ ਸੀ ਤੇ ਏਥੇ ਤਾਂ ਪਤਾ ਨਹੀਂ ਕਿੰਨੀਆਂ ਰਾਜਵੰਤਾਂ…” ਮੀਤ ਨੂੰ ਆਪਣਾ ਦਿਲ ਡੁੱਬ ਰਿਹਾ ਜਾਪਦਾ ਸੀ। “ਕਿੱਥੇ ਨੇ ਉਹ… ਤੇਰੀਆਂ ਸਹੇਲੀਆਂ…” “ਓਥੇ ਈ… ਮੇਰੇ ਤੋਂ ਪਿਛਲੀ ਗਲ਼ੀ ’ਚ…” “ਖਬਰਦਾਰ ਜੇ ਅੱਗੇ ਤੋਂ ‘ਮੇਰੀ ਗਲ਼ੀ’ ਕਿਹਾ ਤਾਂ… ਮੈਥੋਂ ਬੁਰਾ ਕੋਈ ਨੀ ਫੇਰ… ਭੁੱਲ ਜਾ ਕਿ ਤੂੰ ਕਦੇ ਉਹਨਾਂ ਗਲ਼ੀਆਂ ’ਚ ਹੁੰਦੀ ਸੀ… ਮੈਂ ਤੈਨੂੰ ਘਰੇ ਛੱਡ ਕੇ ਓਧਰ ਜਾ ਕੇ ਆਉਂਗਾ…” “ਪਰ ਵੀਰੇ ਮੈਂ ਤੇਰੇ ਨਾਲ ਚੱਲਦੀ ਆਂ… ਤੈਨੂੰ ਪਛਾਣ ਨੀ ਆਉਂਣੀ ਉਹਨਾਂ ਦੀ……” “ਪਛਾਣ… ਤੇਰੀ ਪਛਾਣ ਮੈਨੂੰ ਕੀਹਨੇ ਕਰਾਈ ਸੀ… ਆਜੂਗੀ ਉਹਨਾਂ ਦੀ ਪਛਾਣ ਵੀ, ਜਿਵੇਂ ਤੇਰੀ ਆ ਗਈ ਸੀ… ਪਰ ਤੂੰ ਓਧਰ ਮੁੜਕੇ ਕਦੇ ਨੀ ਜਾਣਾ…” ਰਾਜਵੰਤ ਨੂੰ ਘਰੇ ਛੱਡ ਕੇ ਮੀਤ ਫੇਰ ‘ਓਧਰ’ ਨੂੰ ਗਿਆ। ਜਦੋਂ ਉਹ ਰਾਜਵੰਤ ਦੀ ਦੱਸੀ ਗਲ਼ੀ ਵਿਚ ਪਹੁੰਚਿਆ ਤਾਂ ਸਚਮੁੱਚ ਉਸ ਦੀ ਚੀਕ ਨਿਕਲ ਗਈ… ਚੀਕ ਸੁਣ ਕੇ ਇਕ ਮੇਮ ਉਸ ਵੱਲ ਭੱਜੀ ਆਈ। “what happened... do you want something... we’ve punjabi girls for customers like you... very hot punjabi girls” ਤੇ ਮੇਮ ਖਚਰੀ ਜਹੀ ਹਾਸੀ ਹੱਸਣ ਲੱਗੀ। ਮੀਤ ਦੇ ਸੀਨੇ ਵਿਚ ਜਿਵੇਂ ਕਿਸੇ ਨੇ ਛੁਰਾ ਖਭੋ ਦਿੱਤਾ ਹੋਵੇ। ਉਸ ਨੂੰ ਇੰਜ ਲੱਗਿਆ ਜਿਵੇਂ ਪੰਜਾਬ ਦੀ ਅਣਖ ਤੇ ਗ਼ੈਰਤ ਦੇ ਮੂੰਹ ’ਤੇ ਉਸ ਮੇਮ ਨੇ ਚਪੇੜ ਮਾਰ ਦਿੱਤੀ ਹੋਵੇ…। “shut your mouth” ਕਹਿ ਕੇ ਉਸ ਨੇ ਗੱਡੀ ਭਜਾ ਲਈ। “…ਆਜਾ ਆਜਾ… ਕੋਈ ਨੀ… ਸ਼ੁਰੂ-ਸ਼ੁਰੂ ਵਿਚ ਈ ਡਰ ਜਿਹਾ ਲੱਗਦੈ… ਫੇਰ ਸਭ ਠੀਕ ਹੋ ਜਾਂਦੈ…” ਇਕ ਕੁੜੀ ਦੂਜੀ, ਜੀਹਦਾ ਸ਼ਾਇਦ ਅੱਜ ਪਹਿਲਾ ਦਿਨ ਸੀ, ਨੂੰ ‘ਸਮਝਾਉਂਦੀ’ ਜਾ ਰਹੀ ਸੀ। ਪਰ੍ਹੇ ਇਕ ਗੋਰੇ ਨੇ ਇਕ ਕੁੜੀ ਦੀ ਚੁੰਨੀ ਲਾਹ ਕੇ ਸੜਕ ’ਤੇ ਵਗਾਹ ਮਾਰੀ ਤੇ ਕੁੜੀ ਨੂੰ ਗੱਡੀ ਵਿਚ ਬਿਠਾ ਕੇ ਲੈ ਗਿਆ। ਮੀਤ ਨੂੰ ਜਾਪਿਆ ਜਿਵੇਂ ਪੰਜਾਬੀਆਂ ਦੀ ਇੱਜ਼ਤ ਉਸ ਗੋਰੇ ਨੇ ਲੰਡਨ ਦੀ ਸੜਕ ’ਤੇ ਵਗਾਹ ਮਾਰੀ ਹੋਵੇ। ਉਸਦਾ ਜੀਅ ਕੀਤਾ ਕਿ ਭੱਜ ਕੇ ਚੁਮਨਿ ਚੁੱਕ ਲਵੇ… ਪਰ ਇਕਦਮ ਉਸਦਾ ਧਿਆਨ ਦੂਜੇ ਪਾਸੇ ਗਿਆ… ਇਕ ਹੋਰ ਕੁੜੀ ਇਕ ਕਾਰ ਨਾਲ ਲਮਕਦੀ ਆਉਂਦੀ ਸੀ, “ok sir ok... only twenty pounds... only twenty” “ਮੈਂ ਤਾਂ 10 ਪੌਂਡ ਦੇਣੇ ਐਂ… ਜੇ ਚਿੱਤ ਮੰਨਦੈ ਤਾਂ ਬਹਿ ਜਾ ਨਹੀਂ ਤਾਂ ਹੋਰ ਬਥੇਰੀਆਂ ਖੜ੍ਹੀਆਂ ਨੇ…” ਖ੍ਰੀਦਾਰ ਦੇ ਮੂੰਹੋਂ ਨਿਕਲੀ ਪੰਜਾਬੀ ਨੇ ਜਿਵੇਂ ਮੀਤ ਦੇ ਕਾਲਜਿਓਂ ਰੁੱਗ ਭਰ ਲਿਆ ਸੀ। ਕੁੜੀ ਵਿਚਾਰੀ ਮੋਸਸੇ ਜਹੇ ਮਨ ਨਾਲ ਬਾਰੀ ਖੋਲ੍ਹ ਕੇ ਅੰਦਰ ਬਹਿ ਗਈ। ਅੰਦਰ ਇਕ ਲੰਮੇ ਦਾਹੜੇ ਤੇ ਪੇਚਾਂ ਵਾਲੀ ਪੱਗ ਵਾਲਾ ‘ਸਰਦਾਰ’ ਬੈਠਾ ਸੀ। “little bit more baby...” ਜਦੇ ਮੀਤ ਨੂੰ ਇਕ ਹੋਰ ਆਵਾਜ਼ ਸੁਣਾਈ ਦਿੱਤੀ। ਇਕ ਗੋਰਾ ਕੁੜੀ ਨੂੰ ਪੌਂਡ ਵਿਖਾਉਂਦਾ ਹੋਇਆ ਬੋਲ ਰਿਹਾ ਸੀ ਤੇ ਕੁੜੀ ਦੇ ਕੱਪੜੇ ਹੌਲੀ-ਹੌਲੀ ਉਤਾਂਹ ਹੋ ਰਹੇ ਸਨ। ਜਿੰਨਾਂ ਚਿਰ ਮੀਤ ਏਥੇ ਖੜ੍ਹਾ ਰਿਹਾ ਓਨਾ ਚਿਰ ਉਸ ਨੂੰ ਇੰਜ ਲੱਗਦਾ ਰਿਹਾ ਜਿਵੇਂ ਕੋਈ ਭਾਰੇ ਹਥੌੜੇ ਨਾਲ ਉਸ ਦੇ ਸਿਰ ਵਿਚ ਮੇਖਾਂ ਠੋਕ ਰਿਹਾ ਹੋਵੇ। ਉਹ ਹੋਰ ਨਹੀਂ ਸਹਾਰ ਸਕਦਾ ਸੀ। ਉਸ ਨੇ ਉਥੋਂ ਗੱਡੀ ਭਜਾ ਲਈ। ਅੱਗੇ ਇਕ ਚੌਂਕ ਵਿਚ ਕਈ ਪੰਜਾਬੀ ਮੁੰਡੇ ਇਕ ਕਾਰ ਦੇ ਦੁਆਲੇ ਖੜ੍ਹੇ ਸਨ। ਹੱਥਾਂ ਵਿਚ ਉਹਨਾਂ ਦੇ ਰੋਟੀ ਵਾਲੇ ਡੱਬੇ ਸਨ। ਆਵਾਜ਼ਾਂ ਆ ਰਹੀਆਂ ਸਨ, “ten pounds... ok ok... only five pounds...” ਲੱਗਦਾ ਸੀ ਜਿਵੇਂ ਕਾਰ ਵਾਲੇ ਨੂੰ ਮਜ਼ਦੂਰ ਦੀ ਤਲਾਸ਼ ਸੀ ਤੇ ਇਹ ਸਾਰੇ ਉਸ ਨਾਲ ਜਾਣਾ ਚਾਹੁੰਦੇ ਸਨ ਤੇ ਆਪਣੀ ਬੋਲੀ ਲਾ ਰਹੇ ਸਨ। ਇਹਨਾਂ ਨੂੰ ਵੇਖ ਕੇ ਮੀਤ ਨੂੰ ਕਿਤੋਂ ਪੜ੍ਹੀ ਇਕ ਗੱਲ ਚੇਤੇ ਆ ਰਹੀ ਸੀ, “……ਇਹ ਮਹਾਰਾਜਾ ਦਲੀਪ ਸਿੰਘ ਦੀ ਕਲਗੀਂ ਦੇ ਮੋਤੀ ਨੇ… ਇਹਨਾਂ ਦਾ ਆਪਣਾ ਕੋਈ ਦੇਸ਼ ਨਹੀਂ… ਇਹਨਾਂ ਦਾ ਆਪਣਾ ਕੋਈ ਘਰ ਨਹੀਂ… ਇਸੇ ਲਈ ਇਹ ਬਿਗਾਨੇਂ ਦਰਾਂ ’ਤੇ ਠੋਕਰਾਂ, ਧੱਕੇ ਖਾਂਦੇ ਫਿਰਦੇ ਨੇ ਤਾਂ ਕਿ ਆਪਣਾ ਤੇ ਆਪਣੇ ਪਰਿਵਾਰ ਦਾ ਢਿੱਡ ਭਰ ਸਕਣ…।” ਮੀਤ ਨੇ ਫਿਰ ਗੱਡੀ ਭਜਾ ਲਈ ਤੇ ਐਤਕੀਂ ਇਹ ਹੀਥਰੋ ਹਵਾਈ ਅੱਡੇ ’ਤੇ ਆ ਕੇ ਰੁਕੀ। ਕਈ ਪੰਜਾਬੀ ਮੁੰਡੇ ਕੁੜੀਆਂ ਬੈਗ ਘੜੀਸੀ ਹਵਾਈ ਅੱਡੇ ਤੋਂ ਬਾਹਰ ਆ ਰਹੇ ਸਨ। ਉਹਨਾਂ ਨੂੰ ਵੇਖ ਕੇ ਮੀਤ ਬਾਵਰਿਆਂ ਵਾਂਗ ਉੱਚੀ-ਉੱਚੀ ਬੋਲਣ ਲੱਗ ਪਿਆ, “ਮੁੜ ਜਾਓ ਨੀ ਮੇਰੀਓ ਭੈਣੋਂ ਆਪਣੇ ਦਰਾਂ ਨੂੰ… ਮੁੜ ਜਾਓ ਜੇ ਇੱਜ਼ਤਾਂ ਪਿਆਰੀਆਂ ਨੇ ਤਾਂ… ਮੁੜ ਜਾਓ ਥੋਨੂੰ ਅਣਖੀਂ ਪੰਜਾਬ ਦਾ ਵਾਸਤਾ…” ਮੀਤ ਨੂੰ ਅਣਸੁਣਿਆਂ ਕਰਕੇ ਇਹ ਸਾਰੇ ਅੱਗੇ ਲੰਘ ਗਏ। ਕੁਝ ਕੁ ਅੱਗੇ ਜਾ ਕੇ ਇਕ ਦੂਜੇ ਨੂੰ ਕਹਿਣ ਲੱਗੇ, “ਐਵੇਂ ਭੌਕੀ ਜਾਂਦੈ ਕਮਲਿਆਂ ਵਾਂਗੂ… ਸਾਨੂੰ ਕਾਲਜਾਂ ਵਾਲੇ ਉਡੀਕਦੇ ਹੋਣਗੇ… ਸਾਡੇ ਹੋਸਟਲਾਂ ਵਾਲੇ ਸਾਨੂੰ ਲੱਭਦੇ ਫਿਰਦੇ ਹੋਣਗੇ…।” ਕੁੜੀਆਂ ਇਕ ਦੂਜੀ ਨਾਲ ਗੱਲਾਂ ਕਰ ਰਹੀਆਂ ਸਨ, “ਗੁਰਜੀਤ, ਤੇਰੇ ਰਿਸ਼ਤੇਦਾਰਾਂ ਨੇ ਤੈਨੂੰ ਚੰਗੀ ਨੌਕਰੀ ਦਿਵਾ ਦੇਣੀ ਐਂ… ਵੇਖੀਂ ਕਿਤੇ ਸਾਨੂੰ ਭੁੱਲ ਨਾ ਜਾਈਂ…” “ਲੈ ਨੌਕਰੀਆਂ ਬਥੇਰੀਐਂ ਏਥੇ… ਸਭ ਨੂੰ ਮਿਲ ਜਾਣਗੀਆਂ ਚੰਗੀਆਂ ਨੌਕਰੀਆਂ… ਮੇਰੇ ‘ਆਂਟੀ’ ਕਹਿੰਦੇ ਸੀ ਕਿ ‘ਕੰਮ’ ਬਹੁਤ ਐ ਏਥੇ… ਉਹ ਮੈਨੂੰ ਲੈਣ ਆਉਣ ਵਾਲੇ ਸਨ ਪਰ ਦਿਸਦੇ ਨਹੀਂ ਕਿਤੇ…” ਸ਼ਾਇਦ ਇਹਨਾਂ ਕੁੜੀਆਂ ਨੂੰ ਪਤਾ ਨਹੀਂ ਸੀ ਲੰਡਨ ਦੀਆਂ ਉਹੀ ਬਦਨਾਮ ਗਲ਼ੀਆਂ ਹੁਣ ਇਹਨਾਂ ਨੂੰ ਉਡੀਕ ਰਹੀਆਂ ਸਨ। ਮੀਤ ਅਜੇ ਵੀ ਓਵੇਂ ਬੋਲ ਰਿਹਾ ਸੀ, “ਹਾੜਾ ਵੇ ਮਾਪਿਓ… ਆਪਣੀਆਂ ਅਣਖਾਂ ਇੱਜ਼ਤਾਂ ਦਾ ਖਿਆਲ ਕਰੋ… ਏਨੇ ਬੇਗ਼ੈਰਤ ਨਾ ਬਣੋ… ਧੀਆਂ, ਘਰਾਂ ਦੀਆਂ ਇੱਜ਼ਤਾਂ… ਇੰਜ ਇਕੱਲੀਆਂ ਵਿਦੇਸ਼ੀਂ ਰੁਲਣ ਨਾ ਭੇਜੋ… ਹਾੜਾ ਮਾਪਿਓ ਵਾਸਤਾ ਥੋਨੂੰ ਅਣਖੀ ਪੰਜਾਬ ਦਾ…” ਰਾਜਵੰਤ ਨੂੰ ਕਮਰੇ ਵਿਚ ਬੈਠੀ ਨੂੰ ਮਾਂ ਦੀ ਯਾਦ ਆ ਰਹੀ ਸੀ। ਦਿੱਲੀ ਹਵਾਈ ਅੱਡੇ ’ਤੇ ਤੁਰਨ ਲੱਗੀ ਨੂੰ ਮਾਂ ਨੇ ਸਮਝਾਇਆ ਸੀ, “ਵੇਖੀ ਧੀਏ ਬਾਪ ਦੀ ਇੱਜ਼ਤ ਦਾ ਖਿਆਲ ਰੱਖੀਂ… ਜਵਾਨ ਧੀ ਖੁੱਲੀ ਤਿਜ਼ੋਰੀ ਵਾਂਗ ਹੁੰਦੀ ਐ ਪੁੱਤ… ਮੇਰਾ ਤਾਂ ਦਿਲ ਡੁੱਬਦੈ ਤੈਨੂੰ ’ਕੱਲੀ ਨੂੰ ਤੋਰ ਕੇ… ਪਰ ਹੋਰ ਕੋਈ ਅੱਗਾ ਦਿਸਦਾ ਵੀ ਨਈਂ ਨਾ… ਵੇਖੀ ਮੇਰੀ ਰਾਣੀ ਧੀ ਕੋਈ ਹੀਮ-ਕੀਮ ਨਾ ਹੋ ਜਾਏ… ਇੱਜ਼ਤ ਤੋਂ ਵੱਡੀ ਕੋਈ ਚੀਜ਼ ਨੀ ਰਾਜੋ… ਜੇ ਕੋਈ ਐਸੀ ਬਿਪਤਾ ਪੈ ਗਈ ਤਾਂ ਧੀਏ ਖੂਹ ’ਚ ਛਾਲ ਮਾਰ ਦੇਈਂ ਪਰ……”
329
« on: May 10, 2012, 10:35:29 AM »
Rehndi khijhdi si hass ke dikhaun lag gyi a…
Nadhi msa’n kite line utte aun lag gyi a…
Rabb jane kive pia morha ohdi matt nu ,
Aape hello hi sanu oh bulaun lag gyi a…
Nikhri jandi a marjani hun dino din ,
Jaape chan di oh chan-ni churaun lag gyi a…
Ki pta rang ohnu khaure ishq da chreya ,
Khaure powder cream vadh laun lag gyi a…
Sikhna paina a purpose kehnda karna ,
Gode dharti te laye bina lgda ni sarna ,,
Par daseya ni ohne guess maarda ,,,
Wicho wich “Jatt” nu oh chauhn lag gyi a… :blush:
330
« on: May 10, 2012, 06:35:55 AM »
331
« on: May 10, 2012, 12:43:52 AM »
The Afghan teen was married off at 13. She said her husband, a member of the Afghan Army, raped her. Enraged because she didn't immediately get pregnant, her in-laws locked her in a basement for months, torturing her with hot pokers and ripping out her nails. Ultimately, she said, they wanted to force her into prostitution as punishment for failing her obligation as a woman. "They told me to go to the basement because there were some guests coming to the house," she told CNN. "When I went there they came in and tied my hands and feet and pulled me upwards from above. They brought very little food for me. "While going to the bathroom they used to beat me a lot. I was crying all this time," she said. "When they put electric shocks on my feet, I felt like I was going to die at that moment. I screamed and that's how our neighbors realized there was something happening. For one day and night I was unconscious, feeling dead." Neighbors heard her cries and called authorities, who rescued the teenager in December. Last weekend, Gul, now 14, trembled as she stood in court and listened to a Kabul judge hand down sentences to three of her attackers. They each got 10 years. Her husband is still being sought. They hurt my eyes and pulled out my nail and hair, and the same should be done to them Sahar Gul "Ten years is not enough. They should have been given 50 years," the teenager told CNN journalists, who visited her recently in an Afghanistan safe house where more than a dozen other women are being counseled after experiencing horrific treatment. "They should be punished in the prison. They hurt my eyes and pulled out my nail and hair, and the same should be done to them. whatever they did to me, the same should be done to them," she said. Gul has become an international symbol of the struggle for women's rights in Afghanistan. The outcome of the case against her relatives has inevitably posed a larger question.
332
« on: May 09, 2012, 11:21:44 AM »
A SCHOOL has been forced to apologise to a student who was suspended because his parents didn't attend a parent-teacher interview.
BRENDAN MASON, 17, WITH PARENTS DEE AND ANDREW, WHO MISSED A PARENT-TEACHER INTERVIEW. PICTURE: BEN SWINNERTON HERALD SUN
Sunbury Downs College Principal Brett Moore said he had revoked the suspension, allowing year 12 student Brendan Mason to return to classes from 1pm.
“There’s been a misunderstanding (with) what the parents have to do and what the person in charge of this thought they had to do,” Mr Moore said.
Brendan’s dad, Andrew Mason, said his son had a learning disability and would struggle to make up classes he had missed.
“He has a full-time aide at school so we constantly meet with his integration aide, his teachers, we meet with his pathways teachers to help out with what he’s doing, the direction he’s going and what’s happening,” Mr Mason said.
“Ever since year 7 we have constantly had the same processes where we meet with integration and with teachers throughout the year as they need.
“I explained this to (the vice principal) and there was no flexibility from her. She was just like ‘that’s bad luck, that’s policy’.”
Mr Mason said he was "dumbfounded" about why the school punished Brendan for something his parents had done.
“I’m just sort of lost for words really…there’s no flexibility, I’m upset, I’m angry, I just can’t see how they punish children,” he said.
Mr Moore said Brendan had been issued two detentions after his parents missed the meeting but after he didn’t attend either one they were escalated to a one-day suspension.
He admitted Brendan’s parents had not been required to attend the parent-teacher meetings as they attended a separate group session involving Brendan’s aides.
He said the staff member involved in the incident had not understood that, despite Mr Mason explaining it to her.
“I’ll investigate this matter ... I’ll unreservedly apologise - I have to the father and I will in person.”
Mr Mason said Brendan would struggle to return to classes, despite being allowed back.
“I don’t think he can go back today. He’s not up to it, part of his problem is he gets affected by stress…he definitely can’t go back today,” he said.
Mr Mason said he and his wife Dee, who was confined to a wheelchair just six weeks ago after an accident, were on a rare weekend break at the time of the interviews. :sad: :sad: :sad:
333
« on: May 09, 2012, 11:07:25 AM »
334
« on: May 07, 2012, 11:37:05 AM »
:rockon: :rockon: :rockon:
335
« on: May 07, 2012, 10:57:54 AM »
ਕਦੇ ਥੌੜਾ ਕਦੇ ਬਹੁਤਾ ਖੁਸ਼ ਹੋ ਲਈਦਾ,
ਆਇਆ ਅੱਖ ਵਿੱਚ ਹੰਝੂ ਲਕੋ ਲਈਦਾ,
ਓਹਨੁੰ ਫੁੱਲ ਹੀ ਪਸੰਦ, ਸਾਨੂੰ ਕੰਢੇ ਵੀ ਪਸੰਦ,
ਅਸੀਂ ਕੰਢਿਆਂ ਦਾ ਹਾਰ ਵੀ ਪਰੋ ਲਈਦਾ,
ਯਾਦ ਸੱਜਣਾ ਦੀ ਆ ਕੇ ਬੜਾ ਹੀ ਸਤਾਵੇ,
ਓਦੌਂ ਬੈਠ ਕਿਸੇ ਨੁਕਰੇ ਹੀ ਰੋ ਲਈਦਾ,
ਜਿਹੜਾ ਸਮਝੇ ਬੇਗਾਨਾ, ਓਹਦੇ ਨਾਲ ਕੀ ਯਾਰਾਨਾ,
ਜਿਹੜਾ ਆਪਣਾ ਬਣਾਵੇ, ਓਹਦਾ ਹੋ ਲਈਦਾ... :hug: =D>
336
« on: May 07, 2012, 10:46:50 AM »
ਤੇਰੇ ਸੁੱਖਾਂ 'ਚ ਭਾਵੇਂ ਮੈਂ ਦੂਰ ਹੋਜਾਂ ਪਰ ਔਖੇ ਵੇਲੇ ਨਾ ਤੇਰੇ ਤੋਂ ਮੁੱਖ ਮੋੜਾਂ ਮਿਲ ਸਕਦਾ ਏਂ ਤਾਂ ਅੱਜ ਮਿਲ ਲੈ ਆ ਕੇ
ਵਿਛਿਆਂ ਪਲਕਾਂ ਨੇ ਵਿਚ ਰਾਹਾਂ .....
ਕੀ ਪਤਾ ਕੱਲ ਮੈਂ ਨਾ ਹੋਵਾਂ
ਤੇ ਤੇਰੀਆਂ ਖੁੱਲੀਆਂ ਰਹਿ ਜਾਣ ਬਾਹਾਂ.. :hug: :hug:
337
« on: May 07, 2012, 09:51:07 AM »
338
« on: May 04, 2012, 11:58:32 AM »
Australian man becomes world's oldest graduate at 97
Mr Stewart, who has completed a clinical science degree, said it is never too late to learn An Australian man will break his own record as the world's oldest graduate when he receives his masters degree at the age of 97, local media report.
Allan Stewart, who entered the Guinness World Records in 2006 when he completed a law degree at the age of 91, is graduating in clinical science from Southern Cross University.
This is his fourth degree after completing dentistry in 1936.
He went back to school in his 80s to keep himself mentally active.
Mr Stewart, who was born in 1915, has six children, 12 grandchildren and six great-grandchilden.
He worked as a dentist and earned his second degree in dental surgery.
He finished his third degree in law - typically six years - in less than five because he said that "time was of the essence and I better get a wriggle on in case I didn't make my graduation".
"I think I can hang up my mortar board and academic robes after this one - although I said that after my last degree and then I got bored," Mr Stewart told Agence-France Presse news agency before his graduation ceremony late on Friday in the state of New South Wales.
Mr Stewart said people were never too old to study.
"It is never too late to expand your mind, make new friends and challenge yourself to achieve something worthwhile." =D> =D> =D> =D>
339
« on: May 03, 2012, 08:54:11 AM »
ਰੋਗ ਬਣ ਕੇ ਰਹਿ ਗਿਆ
ਪਿਆਰ ਤੇਰੇ ਸ਼ਹਿਰ ਦਾ ਮੈਂ ਮਸੀਹਾ ਵੇਖਿਆ
ਬਿਮਾਰ ਤੇਰੇ ਸ਼ਹਿਰ ਦਾ..
ਏਹਦੀਆਂ ਗਲੀਆਂ ਮੇਰੀ
ਚੜਦੀ ਜਵਾਨੀ ਖਾ ਲਈ
ਕਿਓਂ ਕਰਾਂ ਦੋਸਤਾ
ਸਤਿਕਾਰ ਤੇਰੇ ਸ਼ਹਿਰ ਦਾ..
ਇਥੇ ਮੇਰੀ ਲਾਸ਼ ਤੱਕ
ਨੀਲਾਮ ਕਰ ਦਿੱਤੀ ਗਈ
ਲੱਥਿਆ ਕਰਜਾ ਨਾ ਫਿਰ ਵੀ
ਯਾਰ ਤੇਰੇ ਸ਼ਹਿਰ ਦਾ..
ਜਿੱਥੇ ਮੋਇਆਂ ਬਾਅਦ ਵੀ
ਕਫ਼ਨ ਨਹੀਂ ਹੋਇਆ ਨਸੀਬ
ਕੌਣ ਪਾਗਲ ਹੁਣ ਕਰੇ
ਇਤਬਾਰ ਤੇਰੇ ਸ਼ਹਿਰ ਦਾ..
ਸ਼ਹਿਰ ਤੇਰੇ ਕਦਰ ਨਹੀਂ
ਲੋਕਾਂ ਨੂੰ ਸੱਚੇ ਪਿਆਰ ਦੀ
ਰਾਤ ਨੂੰ ਖੁੱਲਦਾ ਹੈ ਹਰ ਬਜ਼ਾਰ ਤੇਰੇ ਸ਼ਹਿਰ ਦਾ.. =D>
340
« on: May 03, 2012, 07:58:51 AM »
ਮੇਰੀ ਸੋਚ ਤੋਂ ਉੱਚੀ ਹਸਤੀ ਤੇਰੀ , ਕਿੰਜ ਤੇਰੇ ਮੈਂ ਗੁਣਗਾਣ ਕਰਾਂ |
ਮੇਰੇ ਕੋਲ ਕੁਝ ਵੀ ਆਪਣਾ ਨਹੀਂ , ਫ਼ਿਰ ਵੀ ਕਿਉਂ ਫ਼ੋਕਾ ਮਾਣ ਕਰਾਂ |
ਤੂੰ ਰਿਧੀਆਂ ਸਿਧੀਆਂ ਦਾ ਮਾਲਿਕ , ਸਾਰੀ ਕਾਇਨਾਤ ਤੋਂ ਤੂੰ ਵਖ ਦਾਤਾ |
ਮੈਂ ਧੂੜ ਹਾਂ ਤੇਰੇ ਚਰਨਾਂ ਦੀ , ਗਲੀਆਂ ਚ ਰੁਲਦਾ ਕਖ ਦਾਤਾ | :rabb: :rabb:
Pages: 1 ... 12 13 14 15 16 [17] 18
|