1741
Introductions / New Friends / Re: happy birthday yamla jatt
« on: December 07, 2010, 11:50:00 PM »
happy bday n god bless u
This section allows you to view all posts made by this member. Note that you can only see posts made in areas you currently have access to. 1741
Introductions / New Friends / Re: happy birthday yamla jatt« on: December 07, 2010, 11:50:00 PM »
happy bday n god bless u
1742
Gup Shup / Re: TATAAAAAAAAAAA« on: December 07, 2010, 11:26:13 AM »
:sad: ki hor user chal gaye pj to jao vapis app fun shun karde usnu goli maro dil come back
1743
Gup Shup / Re: Kaun desi e« on: December 07, 2010, 09:19:45 AM »
kyuki oh pendu hai esi layi kehda mai desi nhi desi ta app hai :laugh:
1744
Gup Shup / Re: PJ diya kuria bare kuj.....« on: December 07, 2010, 09:15:09 AM »
:lost: samjha nhi laga
1745
Gup Shup / Re: kheri kudi mashoor aa« on: December 07, 2010, 09:08:43 AM »
:lol: nice topic... Aiwe de do hor topic ban jane ta bas samjho pj da hawa kharab ho gayi :Laugh:
Vaise puchde kehra kam bare ho :lost: 1746
News Khabran / Re: Snow Storm - Gotta Love Canada« on: December 07, 2010, 09:00:55 AM »
wow its awesome
1747
Lok Virsa Pehchaan / Re: ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ« on: December 07, 2010, 03:06:50 AM »ahoo india v milda Tu vi try karlana c 1748
Lok Virsa Pehchaan / ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ« on: December 07, 2010, 12:35:24 AM »
ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ ਪਹੁੰਚਦਾ ਸੀ। ਬਗੀਚੇ ਵਿਚ ਮਿਹਨਤ ਨਾਲ ਲਗਾਏ, ਖਿੜੇ ਫੁੱਲ ਹਜ਼ਾਰਾਂ ਵਿਦਿਆਰਥੀਆਂ ਨੂੰ ਖੁਸ਼ੀ ਦਿੰਦੇ ਸਨ। ਅਸੀਂ ਗੱਲਾਂ ਗੱਲਾਂ ਵਿਚ ਉਸ ਤੱਕ ਆਪਣਾ ਰੋਸ ਵੀ ਪੁਚਾ ਦਿੰਦੇ ਸਾਂ। ਪਰ ਉਸਨੇ ਕਦੇ ਗੁੱਸਾ ਨਹੀਂ ਸੀ ਕੀਤਾ।
ਉਹ ਸਕੂਲ ਆਉਣ ਤੋਂ ਪਹਿਲਾਂ ਰੋਜ਼ਾਨਾ ਗਊਸ਼ਾਲਾ ਵਿਚ ਪਹੁੰਚਦਾ ਅਤੇ ਗਊ ਦੇ ਇੱਕ ਕਿਲੋ ਚੋਂਦੇ ਦੁੱਧ ਦਾ ਨਾਸ਼ਤਾ ਕਰਦਾ। ਅਸੀਂ ਉਸਨੂੰ ਕਹਿਣਾ ‘‘ਰਾਮ ਲਾਲ ਤੂੰ ਪੰਜਾਹ ਸਾਲ ਦੀ ਉਮਰ ਵਿਚ ਐਨਾ ਦੁੱਧ ਕਿਵੇਂ ਹਜ਼ਮ ਕਰ ਲੈਂਦਾ ਹੈ?’’ ਤਾਂ ਉਸਨੇ ਕਹਿਣਾ ਮੈਂ ਹਰ ਰੋਜ਼ ਵੀਹ ਕਿਲੋਮੀਟਰ ਸਾਈਕਲ ਵੀ ਚਲਾਉਂਦਾ ਹਾਂ। ਖੈਰ ਸਾਨੂੰ ਉਸਦੀ ਇਹ ਗੱਲ ਤਾਂ ਜਚ ਜਾਂਦੀ ਕਿ ਕਸਰਤ ਉਸਦੇ ਦੁੱਧ ਨੂੰ ਹਜ਼ਮ ਤਾਂ ਕਰ ਦਿੰਦੀ ਹੋਊ ਪਰ ਉਸ ਵਲੋਂ ਬਗੈਰ ਉਬਾਲੇ ਤੋਂ ਹੀ ਦੁੱਧ ਪੀ ਜਾਣਾ ਕਦੇ ਵੀ ਸਾਡੀ ਸਤੁੰਸ਼ਟੀ ਨਾ ਕਰਵਾਉਂਦਾ। ਸਮਾਂ ਬੀਤਦਾ ਗਿਆ। ਇੱਕ ਦਿਨ ਉਹ ਕਹਿਣ ਲੱਗਿਆ ਕਿ ‘‘ਬਾਦਾਮ ਬਹੁਤ ਗਰਮ ਹੁੰਦੇ ਹਨ।’’ ਮੈਂ ਖੁਰਾਕੀ ਵਸਤਾਂ ਵਿਚ ਵੱਧ ਘੱਟ ਕੈਲੋਰੀਆਂ ਦੀ ਹੋਂਦ ਵਿਚ ਤਾਂ ਯਕੀਨ ਰੱਖਦਾ ਸਾਂ ਪਰ ਬਾਦਾਮਾਂ ਦੇ ਗਰਮ ਹੋਣ ਦੀ ਗੱਲ ਮੈਨੂੰ ਜਚੀ ਨਹੀਂ। ਮੈਂ ਉਸਨੂੰ ਕਿਹਾ ਕਿ ਮੈਂ ਕਿੰਨੇ ਬਾਦਾਮ ਤੈਨੂੰ ਖਾ ਕੇ ਵਿਖਾਵਾ। ਉਹ ਕਹਿਣ ਲੱਗਿਆ ਕਿ ਤੂੰ ਵੀਹ ਬਾਦਾਮ ਨਹੀਂ ਖਾ ਸਕਦਾ। ਖੈਰ ਸਾਡੀ ਸੌ ਰੁਪਏ ਦੀ ਸ਼ਰਤ ਲੱਗ ਗਈ। ਉਸਨੇ ਬਾਦਾਮ ਮੰਗਵਾ ਲਏ। ਇੱਕ ਇੱਕ ਕਰਕੇ ਉਹ ਮੇਰੇ ਹੱਥ ਤੇ ਰੱਖਦਾ ਰਿਹਾ ਤੇ ਮੈਂ ਬਾਦਾਮ ਖਾਂਦਾ ਗਿਆ। ਇਸ ਤਰ੍ਹਾਂ ਕਰਦੇ ਹੋਏ ਉਸੇ ਦਿਨ ਮੈਂ ਦੋ ਵਾਰ ਵੀਹ ਵੀਹ ਬਾਦਾਮ ਖਾ ਕੇ ਦੋ ਸੌ ਰੁਪਏ ਉਸ ਤੋਂ ਜਿੱਤ ਲਏ। ਅਗਲੇ ਦਿਨ ਉਹ ਕਹਿਣ ਲੱਗਿਆ ਕਿ ‘‘ਗਊ ਦਾ ਪੇਸ਼ਾਬ ਸਰੀਰ ਨੂੰ ਬਹੁਤ ਠੰਡ ਪਹੁੰਚਾਉਂਦਾ ਹੈ।’’ ਮੈਂ ਆਖਿਆ ਕਿਵੇਂ ਪੁਚਾਉਂਦਾ ਹੈ ਠੰਡ? ਉਹ ਕਹਿਣ ਲੱਗਿਆ ਕਿ ‘‘ਜੇ ਤੂੰ ਮੇਰੇ ਨਾਲ ਸੌ ਰੁਪਏ ਦੀ ਸ਼ਰਤ ਲਾ ਲਵੇ ਤਾਂ ਮੈਂ ਤੈਨੂੰ ਗਊ ਦਾ ਪਿਸ਼ਾਬ ਪੀ ਕੇ ਵਿਖਾ ਸਕਦਾ ਹੈ।’’ ਦੋ ਸੌ ਰੁਪਏ ਮੈਂ ਉਸ ਤੋਂ ਤਾਜੇ ਤਾਜੇ ਹੀ ਜਿੱਤੇ ਸਨ। ਇਸ ਲਈ ਮੈਂ ਇਹ ਨਜ਼ਾਰਾ ਵੇਖਣ ਲਈ ਵੀ ਤਿਆਰ ਹੋ ਗਿਆ। ਪਿੰਡ ਸੰਘੇੜੇ ਦੀ ਗਊਸ਼ਾਲਾ ਵਿਚੋਂ ਗਊ ਮੂਤਰ ਦਾ ਇੱਕ ਜੱਗ ਲਿਆਂਦਾ ਗਿਆ। ਰਾਮ ਲਾਲ ਨੇ ਉਸੇ ਵੇਲੇ ਗਲਾਸ ਭਰ ਲਿਆ ਤੇ ਪੀ ਗਿਆ ਅਤੇ ਮੈਥੋ ਆਪਣੇ ਸੌ ਰੁਪਏ ਮੁੜਵਾ ਲਏ। ਇਸਦੇ ਨਾਲ ਹੀ ਇੱਕ ਹੋਰ ਐਮ. ਏ. ਬੀ. ਐਡ. ਅਧਿਆਪਕ ਕਹਿਣ ਲੱਗਿਆ ‘‘ਸਾਡੇ ਇੱਕ ਸੌ ਰੁਪਏ ਤੇਰੀ ਜੇਬ ਵਿਚ ਰਹਿ ਗਏ ਨੇ ਉਹ ਵੀ ਅਸੀਂ ਮੁੜਵਾਉਣੇ ਹਨ।’’ ਮੈਂ ਕਿਹਾ ‘‘ਕਿ ਇੱਕ ਗਲਾਸ ਤੂੰ ਪੀ ਲੈ।’’ ਉਸੇ ਸਮੇਂ ਉਸਨੇ ਗਊ ਦੇ ਪਿਸ਼ਾਬ ਦਾ ਗਿਲਾਸ ਡੀਕ ਲਾ ਕੇ ਪੀ ਲਿਆ। ਇਸ ਗੱਲ ਨੂੰ ਬੀਤਿਆ ਦੋ ਦਹਾਕੇ ਹੋ ਗਏ। ਕੁਝ ਦਿਨ ਪਹਿਲਾਂ ਹੀ ਮੈਨੂੰ ਮਾਨਸਾ ਤੋਂ ਫੋਨ ਆਇਆ ਡਾਕਟਰ ਸੁਰਿੰਦਰ ਕਹਿਣ ਲੱਗਿਆ ਮਾਨਸਾ ਵਿਚ ਇੱਕ ਜਥੇਬੰਦੀ ਨੇ ਸ਼ਬੀਲ ਲਾਈ ਹੋਈ ਹੈ ਤੇ ਉਹ ਲੋਕਾਂ ਨੂੰ ਗਊ ਦਾ ਪਿਸ਼ਾਬ ਮੁਫ਼ਤ ਪਿਲਾ ਰਹੇ ਹਨ। ਉਹ ਕਹਿੰਦੇ ਹਨ ਕਿ ‘‘ਗਊ ਦਾ ਪਿਸ਼ਾਬ ਜੇ ਰੋਜ਼ਾਨਾ ਪੀਤਾ ਜਾਵੇ ਤਾਂ ਕੈਂਸਰ, ਸੂਗਰ, ਗੁਰਦੇ ਫੇਲ ਹੋ ਜਾਣਾ, ਟੀ. ਬੀ. ਅਤੇ ਦਿਲ ਦੀਆਂ ਬਿਮਾਰੀਆਂ ਵਰਗੇ ਭਿਆਨਕ ਰੋਗ ਕਦੇ ਹੋ ਹੀ ਨਹੀਂ ਸਕਦੇ। ਜੇ ਕਿਸੇ ਨੂੰ ਪਹਿਲਾਂ ਹੋਏ ਹਨ ਉਹ ਸਦਾ ਲਈ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਨ।’’ ਇਸ ਗੱਲ ਨੇ 7-8 ਸਾਲ ਪਹਿਲਾ ਅੰਧਰੰਗ ਕਾਰਨ ਵਿਛੜੇ ਮੇਰੇ ਦੋਸਤ ਰਾਮ ਲਾਲ ਦਾ ਮੁਹਾਂਦਰਾ ਮੇਰੇ ਸਾਹਮਣੇ ਲਿਆ ਖੜਾਇਆ। ਰਾਮ ਲਾਲ ਦੇ ਗਊ ਦਾ ਪਿਸ਼ਾਬ ਪੀ ਜਾਣ ਤੋਂ ਸਾਡੇ ਵਿਚ ਇਸ ਵਿਸ਼ੇ ਬਾਰੇ ਵਿਚਾਰ ਵਟਾਂਦਰਾ ਕਈ ਮਹੀਨੇ ਲਗਾਤਾਰ ਜਾਰੀ ਰਿਹਾ ਸੀ। ਮੈਨੂੰ ਪਤਾ ਸੀ ਹਰ ਕਿਸੇ ਜੀਵ ਦਾ ਪਿਸ਼ਾਬ ਇੱਕ ਕਿਸਮ ਦਾ ਉਸਦਾ ਖੂਨ ਹੀ ਹੁੰਦਾ ਹੈ। ਗੁਰਦੇ ਸੌ ਲਿਟਰ ਖੂਨ ਵਿਚੋਂ ਵਾਰ ਵਾਰ ਛਾਣ ਕੇ ਸਿਰਫ਼ ਇੱਕ ਲਿਟਰ ਪਿਸ਼ਾਬ ਅਲੱਗ ਕਰਦੇ ਹਨ। ਪਿਸ਼ਾਬ ਵਿਚ ਉਨ੍ਹਾਂ ਸਭ ਪਦਾਰਥਾਂ ਦੀ ਕੁਝ ਨਾ ਕੁਝ ਮਾਤਰਾ ਰਹਿ ਜਾਂਦੀ ਹੈ ਜੋ ਖੂਨ ਵਿਚ ਹੁੰਦੀ ਹੈ। ਮੇਰੇ ਦੇਸ਼ ਦੇ ਵਸਨੀਕ ਪਿਸ਼ਾਬ ਨੂੰ ਤਾਂ ਪਵਿੱਤਰ ਕਹਿੰਦੇ ਹਨ ਪਰ ਗਊ ਮਾਸ ਖਾਣਾ ਉਹ ਗੁਨਾਹ ਸਮਝਦੇ ਹਨ ਪਰ ਕਿਉਂ? ਸਾਡੇ ਦੇਸ਼ ਵਿਚ ਗਊ ਦੇ ਪਿਸ਼ਾਬ ਦੀ ਮਹੱਤਤਾ ਇਸ ਕਰਕੇ ਹੈ ਕਿਉਂਕਿ ਸਾਡੇ ਦੇਸ਼ ਦੇ ਲੋਕ ਗਊ ਨੂੰ ਮਾਤਾ ਕਹਿ ਕੇ ਪੂਜਦੇ ਰਹੇ ਹਨ। ਭਾਵੇ ਅੱਜ ਦੇ ਮਸ਼ੀਨਰੀ ਯੁੱਗ ਨੇ ਗਊ ਦੀ ਮਹੱਤਤਾ ਨੂੰ ਘੱਟ ਕਰ ਦਿੱਤਾ ਹੈ। ਅੱਜ ਸਾਡੇ ਦੇਸ਼ ਵਿਚ ਗਊ ਦੇ ਪਿਸ਼ਾਬ ਦੀ ਵਰਤੋਂ ਹਜ਼ਾਰਾਂ ਪਦਾਰਥਾਂ ਵਿਚ ਕੀਤੀ ਜਾ ਰਹੀ ਹੈ। ਸੁਰਖੀ, ਬਿੰਦੀ, ਵਾਲਾਂ ਦਾ ਤੇਲ, ਸੰਦਲ ਦੀ ਲੱਕੜ, ਆਯੁਰਵੈਦ ਦੀਆਂ ਦਵਾਈਆਂ, ਕੋਕੇ ਕੋਲੇ ਤੇ ਪੈਪਸੀ ਦੀ ਥਾਂ ਪਿਸ਼ਾਬ ਦਾ ਡਰਿੰਕ। ਇੱਕ ਦਿਨ ਮੇਰੇ ਬੇਟੇ ਨੂੰ ਨੀਂਦ ਨਹੀਂ ਸੀ ਆ ਰਹੀ ਉਸਨੇ ਸੌਣ ਦਾ ਬੜਾ ਯਤਨ ਕੀਤਾ ਪਰ ਪਤਾ ਨਹੀਂ ਕਿਉਂ ਉਹ ਫਿਰ ਉਠ ਬੈਠਦਾ। ਉਸਨੇ ਕਮਰੇ ਵਿਚ ਕਿਸੇ ਮਰੀ ਹੋਈ ਚੂਹੀ ਜਾਂ ਛਿਪਕਲੀ ਨੂੰ ਲੱਭਣ ਦਾ ਯਤਨ ਵੀ ਕੀਤਾ ਪਰ ਉਸਦੇ ਸਮਝ ਕੁਝ ਨਹੀਂ ਸੀ ਆ ਰਿਹਾ। ਸਵੇਰੇ ਘਰ ਵਿਚ ਆਇਆ ਮੇਰਾ ਪੋਤਾ ਸਿਰਹਾਣੇ ਲਾਗੇ ਟੇਬਲ ਤੇ ਪਈ ਸ਼ੀਸ਼ੀ ਨੂੰ ਪੜ੍ਹ ਕੇ ਕਹਿਣ ਲੱਗਆ ‘‘ਰਾਤੀ ਸਾਰਿਕਾ ਚਾਚੀ ਨੇ ਆਪਣੇ ਵਾਲਾਂ ਨੂੰ ਜੋ ਬਾਬਾ ਰਾਮਦੇਵ ਦਾ ਤੇਲ ਲਾਇਆ ਸੀ ਉਸ ਵਿਚ ਗਊ ਦਾ ਪਿਸ਼ਾਬ ਹੈ।’’ ਫਿਰ ਵਿਸ਼ਵ ਨੂੰ ਸਮਝ ਆਇਆ ਕਿ ਅਸਲ ਵਿਚ ਮਾਜਰਾ ਕੀ ਸੀ। ਕਹਿੰਦੇ ਨੇ ਉਤਰਾਖੰਡ ਦੀ ਸਰਕਾਰ ਨੇ ਤਾਂ ਮੱਝਾਂ ਤੇ ਗਊਆਂ ਦੇ ਦੁੱਧ ਦੀ ਤਰ੍ਹਾਂ ਹੀ ਗਊ ਦਾ ਪਿਸ਼ਾਬ ਘਰਾਂ ਵਿਚੋਂ ਖਰੀਦਣ ਵਾਲੀਆਂ ਡੇਰੀਆਂ ਦੇ ਪ੍ਰਬੰਧ ਵੀ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਸੇ ਵੇਲੇ ਮੈਂ ਸੁਣਿਆ ਸੀ ਕਿ ਅਰਬ ਦੇ ਵਸਨੀਕ ਉੱਠਾਂ ਦੇ ਪਿਸ਼ਾਬ ਨੂੰ ਦਵਾਈਆਂ ਵਿਚ ਵਰਤਦੇ ਹਨ ਤੇ ਸੁਡਾਨ ਦੇ ਲੋਕ ਬੱਕਰੀਆਂ ਦੇ ਪਿਸ਼ਾਬ ਨੂੰ ਮਹੱਤਵਪੂਰਨ ਮੰਨਦੇ ਹਨ। ਨਾਈਜ਼ੀਰੀਆ ਵਿਚ ਯੂਰਬਾ ਭਾਸ਼ਾਈ ਲੋਕ ਬੱਚਿਆਂ ਨੂੰ ਪੈਂਦੇ ਮਿਰਗੀ ਦੇ ਦੌਰੇ ਰੋਕਣ ਲਈ ਉਨ੍ਹਾਂ ਦੇ ਮੂੰਹ ਵਿਚ ਗਊ ਦਾ ਪਿਸ਼ਾਬ ਪਾ ਦਿੰਦੇ ਹਨ। ਪਰ ਇਕ ਗੱਲ ਜੋ ਮੇਰੀ ਸਮਝ ਤੋਂ ਬਾਹਰ ਹੈ ਉਹ ਇਹ ਹੈ ਕਿ ਜੇ ਅਰਬ ਦੇ ਵਸ਼ਨੀਕਾਂ ਨੂੰ ਗਊ ਦਾ ਪਿਸ਼ਾਬ ਪੀਣ ਲਈ ਕਿਹਾ ਜਾਵੇ ਤਾਂ ਉਹ ਪੂਰੀ ਤਰ੍ਹਾਂ ਨਾਂਹ ਕਰ ਜਾਣਗੇ ਪਰ ਜੇ ਭਾਰਤੀ ਲੋਕਾਂ ਨੂੰ ਉੱਠ ਜਾਂ ਬੱਕਰੀ ਦਾ ਪੇਸ਼ਾਬ ਪੀਣ ਦੀ ਸਲਾਹ ਦਿੱਤੀ ਜਾਵੇ ਤਾਂ ਉਹ ਕਹਿਣਗੇ ‘‘ਜੇ ਮੂੰਹ ਚੱਜ ਦਾ ਨਹੀਂ ਤਾਂ ਗੱਲ ਤਾਂ ਚੱਜ ਦੀ ਕਰ ਲਿਆ ਕਰ।’’ ਅੱਜ ਵਿਗਿਆਨ ਦੀਆਂ ਖੋਜਾਂ ਨੇ ਸਮੁੱਚੀ ਦੁਨੀਆਂ ਨੂੰ ਤਾਂ ਇਕ ਪਿੰਡ ਦੇ ਰੂਪ ਵਿਚ ਬਦਲ ਦਿੱਤਾ ਹੈ ਪਰ ਸਾਡੇ ਅਲੱਗ ਅਲੱਗ ਖਿੱਤਿਆਂ ਦੇ ਅੰਧ ਵਿਸ਼ਵਾਸ ਉਸੇ ਤਰ੍ਹਾਂ ਹੀ ਮੌਜੂਦ ਨੇ। ਸਾਨੂੰ ਦੂਸਰਿਆਂ ਦੇ ਅੰਧਵਿਸ਼ਵਾਸਾਂ ਉਪਰ ਤਾਂ ਹਾਸਾ ਆਉਂਦਾ ਹੈ ਪਰ ਆਪਣੇ ਅੰਧਵਿਸ਼ਵਾਸਾਂ ਵੇਲੇ ਅਸੀਂ ਚੁੱਪ ਵੱਟ ਲੈਂਦੇ ਹਾਂ। ਇਸ ਵਿਚ ਪੂਰੀ ਸਚਾਈ ਹੈ ਕਿ ਗਊ ਜਾਂ ਹੋਰ ਜੀਵਾਂ ਦੇ ਪਿਸ਼ਾਬ ਵਿਚ ਦੋ ਦਰਜਨ ਤੋਂ ਵੱਧ ਤੱਤ ਤੇ ਯੋਗਿਕ ਪਾਏ ਜਾਂਦੇ ਹਨ। ਇਨ੍ਹਾਂ ਵਿਚ ਨਾਈਟ੍ਰੋਜਨ, ਸਲਫਰ, ਅਮੋਨੀਆ, ਕਾਪਰ, ਆਇਰਨ, ਯੂਰੀਆ, ਯੂਰਿਕ ਐਸਿਡ, ਫਾਸਫੇਟ, ਸੋਡੀਅਮ, ਪੋਟਾਸ਼ੀਅਮ ਆਦਿ ਪ੍ਰਮੁੱਖ ਹਨ। ਕੀ ਇਹ ਸਾਰੇ ਹੀ ਮਨੁੱਖੀ ਸਿਹਤ ਲਈ ਫਾਇਦੇਮੰਦ ਹਨ? ਨਹੀਂ ਇਹ ਅਸੰਭਵ ਹੈ ਜੇ ਇਨ੍ਹਾਂ ਵਿਚੋਂ ਕੁਝ ਸਾਡੀ ਸਿਹਤ ਲਈ ਲਾਭਦਾਇਕ ਵੀ ਹੋਣਗੇ ਤਾਂ ਕੁਝ ਜ਼ਰੂਰ ਹੀ ਨੁਕਸਾਨਦਾਇਕ ਵੀ ਹੋਣਗੇ। ਸੋ ਲੋੜ ਹੈ ਇਹ ਜਾਨਣ ਦੀ ਕਿ ਕਿਹੜੇ ਲਾਭਦਾਇਕ ਹਨ ਤੇ ਕਿਹੜੇ ਨੁਕਸਾਨ ਕਰਦੇ ਹਨ। ਕਈ ਵਾਰ ਵੱਡੀ ਉਮਰ ‘ਚ ਗਊਆਂ ਦੇ ਗੁਰਦੇ ਵੀ ਫੇਲ ਹੋ ਜਾਂਦੇ ਹਨ ਤੇ ਉਹ ਖੂਨ ਦਾ ਵਧੀਆ ਢੰਗ ਨਾਲ ਫਿਲਟਰ ਨਹੀਂ ਕਰ ਸਕਦੀਆਂ। ਅਜਿਹੀਆਂ ਹਾਲਤਾਂ ਵਿਚ ਕਈ ਬਿਮਾਰੀਆਂ ਦੇ ਜਰਮ ਦੀ ਮਨੁੱਖੀ ਸਰੀਰ ਵਿਚ ਦਾਖਲ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਸਲੀਅਤ ਇਹ ਹੈ ਕਿ ਭਾਰਤ ਵਿਚ ਗਊ ਮਾਸ ਦੀ ਵਰਤੋਂ ਰੋਕਣ ਲਈ ਗਊ ਮੂਤਰ ਦੇ ਫਾਇਦਿਆਂ ਦਾ ਪ੍ਰਚਾਰ ਇਕ ਗਿਣੀ ਮਿਥੀ ਯੋਜਨਾ ਰਾਹੀ ਕੀਤਾ ਜਾ ਰਿਹਾ ਹੈ। ਇਥੋਂ ਤਾਂ ਗਊਆਂ ਦੇ ਟਰੱਕਾਂ ਨੂੰ ਲੈ ਜਾਣੋ ਰੋਕਣ ਲਈ ਮਨੁੱਖੀ ਸਰੀਰਾਂ ਨੂੰ ਅੱਗ ਦੀ ਭੇਂਟ ਕਰਕੇ ਇਹ ਸਿੱਧ ਕੀਤਾ ਜਾਂਦਾ ਹੈ ਕਿ ਜਾਨਵਰਾਂ ਦੀ ਕੀਮਤ ਮਨੁੱਖਾਂ ਨਾਲੋਂ ਕਿਤੇ ਜਿ਼ਆਦਾ ਹੈ। ਅਜਿਹੀਆਂ ਕਈ ਘਟਨਾਵਾਂ ਉੱਤਰ ਭਾਰਤ ਦੇ ਕਈ ਖਿੱਤਿਆਂ ਵਿਚ ਹੋਈਆਂ ਹਨ। ਪਰ ਕਦੇ ਵੀ ਸਰਕਾਰਾਂ ਨੇ ਜਾਂ ਅਦਾਲਤਾਂ ਨੇ ਇਨ੍ਹਾਂ ਘਟਨਾਵਾਂ ਤੇ ਕਦੇ ਵੀ ਕੋਈ ਗੰਭੀਰ ਕਾਰਵਾਈ ਨਹੀਂ ਕੀਤੀ। ਬਾਬਾ ਰਾਮਦੇਵ ਜੀ ਵੀ ਆਪਣੀਆਂ ਦਵਾਈਆਂ ਵਿਚ ਗਊ ਮੂਤਰ ਦੀ ਵਰਤੋਂ ਵੱਡੇ ਪੱਧਰ ਤੇ ਕਰ ਰਿਹਾ ਹੈ। ਅੱਧਾ ਲਿਟਰ ਗਊ ਦਾ ਪਿਸ਼ਾਬ ਸੱਤਰ ਰੁਪਏ ਵਿਚ ਵੇਚਿਆ ਜਾ ਰਿਹਾ ਹੈ। ਹਜ਼ਾਰਾਂ ਵਪਾਰੀਆਂ ਨੇ ਗਊ ਮੂਤਰ ਦਾ ਵਿਉਪਾਰ ਕਰਨ ਲਈ ਹਜ਼ਾਰਾਂ ਹੀ ਦੁਕਾਨਾਂ ਖੋਲ ਲਈਆਂ ਹਨ। ਚਰਕ, ਧੰਨਵੰਤਰੀ ਵਰਗੇ ਸਾਡੇ ਪੁਰਾਣੇ ਵੇਦ ਆਪਣੇ ਸਮੇਂ ਦੇ ਤਜਰਬੇਕਾਰ ਤੇ ਬੁੱਧੀਮਾਨ ਵਿਅਕਤੀ ਸਨ ਉਨ੍ਹਾਂ ਨੇ ਬਹੁਤ ਸਾਰੇ ਲਾਭਦਾਇਕ ਨੁਕਸ਼ੇ ਆਪਣੀਆਂ ਪੁਸਤਕਾਂ ਵਿਚ ਦਰਸਾਏ ਹਨ। ਪਰ ਸੋਚਣ ਵਾਲੀ ਗੱਲ ਹੈ ਕਿ ਉਹ ਕਿਹੜੇ ਸਮੇਂ ਵਿਚ ਹੋਏ ਹਨ ਉਸ ਸਮੇਂ ਵਿਗਿਆਨ ਦੀਆਂ ਖੋਜਾਂ ਦੀ ਕੀ ਹਾਲਤ ਸੀ। ਮੈਂ ਇਹ ਗੱਲ ਦਾਅਵੇ ਨਾਲ ਕਹਿ ਸਕਦਾ ਹਾਂ ਕਿ 100-200 ਸਾਲ ਪਹਿਲਾਂ ਸਾਡੇ ਪੁਰਖਿਆਂ ਕੋਲ ਤਾਂ ਜੂੰਆਂ ਮਾਰਨ ਲਈ ਵੀ ਕੋਈ ਦਵਾਈ ਨਹੀਂ ਸੀ। ਫਿਰ ਉਹ ਸਰੀਰ ਦੇ ਅੰਦਰੂਨੀ ਜਰਮਾਂ ਨੂੰ ਕਿਵੇਂ ਮਾਰ ਸਕਦੇ ਹਨ? 1935 ਵਿਚ ਸਾਡੇ ਦੇਸ਼ ਵਿਚ ਔਸਤ ਉਮਰ ਹੀ 35 ਸਾਲ ਸੀ। ਚਰਕ ਹੁਰਾਂ ਦੇ ਜਮਾਨੇ ਵਿਚ ਔਸਤ ਆਯੂ ਸਿਰਫ਼ 20 ਸਾਲ ਸੀ। ਅੱਜ ਦੇ ਵਿਗਿਆਨ ਨੇ ਸਾਡੇ ਦੇਸ਼ ਵਿਚ ਹੀ ਔਸਤ ਉਮਰ 65 ਸਾਲਾਂ ਨੂੰ ਪੁਚਾ ਦਿੱਤੀ ਹੈ। ਜਾਪਾਨੀ ਇਸਤਰੀਆਂ ਦੀ ਔਸਤ ਆਯੂ 88 ਵਰ੍ਹੇ ਹੋ ਚੁੱਕੀ ਹੈ। ਚਰਕ ਵਰਗੇ ਵਿਦਵਾਨ ਦੋ ਹਜ਼ਾਰ ਸਾਲ ਪਹਿਲਾਂ ਹੋਏ ਹਨ। ਉਸ ਸਮੇਂ ਉਨ੍ਹਾਂ ਕੋਲ ਜਰਮਾਂ ਦਾ ਪਤਾ ਕਰਨ ਲਈ ਨਾ ਤਾਂ ਖੁਰਦਬੀਨਾਂ ਸਨ ਤੇ ਨਾ ਹੀ ਬਿਮਾਰੀਆਂ ਦਾ ਪਤਾ ਲਾਉਣ ਲਈ ਐਕਸ ਰੇ, ਤੇ ਅਲਟਰਾ ਸਾਊਂਡ ਸਨ। ਰਸਾਇਣਕ ਪ੍ਰਯੋਗਸ਼ਾਲਾਵਾਂ ਦਾ ਨਾਂ ਨਿਸ਼ਾਨ ਤੱਕ ਨਹੀਂ ਸੀ। ਸੋ ਅਜਿਹੇ ਸਮਿਆਂ ਵਿਚ ਜਰਮਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਕੋਈ ਪਤਾ ਨਹੀਂ ਸੀ। ਅੱਜ ਤੋਂ ਸੱਠ ਸਾਲ ਪਹਿਲਾਂ ਸਾਡੇ ਦੇਸ਼ ਵਿਚ ਹੀ ਟੀ. ਬੀ. ਦਾ ਇਲਾਜ ਵੀ ਨਹੀਂ ਸੀ। ਪਰ ਗਊ ਮੂਤਰ ਤਾਂ ਉਦੋਂ ਵੀ ਵੱਧ ਮਾਤਰਾ ਵਿਚ ਸੀ ਕਿਉਂਕਿ ਉਸ ਸਮੇਂ ਅਮਰੀਕਨ ਨਸਲਾਂ ਤਾਂ ਸਾਡੇ ਦੇਸ਼ ਵਿਚ ਆਈਆਂ ਹੀ ਨਹੀਂ ਸਨ। ਜੇ ਉਸ ਸਮੇਂ ਟੀ. ਬੀ. ਦਾ ਇਲਾਜ ਹੁੰਦਾ ਤਾਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਪਤਨੀ ਕਮਲਾ ਨਹਿਰੂ ਅਤੇ ਪਾਕਿਸਤਾਨੀ ਆਗੂ ਜਿਨਾਹ ਵੀ ਟੀ. ਬੀ. ਨਾਲ ਨਾ ਮਰਦੇ। ਭਾਵੇ ਅਮਰੀਕਨ ਨਸਲ ਦੀਆਂ ਗਊਆਂ ਖਾਂਦੀਆਂ ਤਾਂ ਭਾਰਤੀ ਚਾਰਾ ਹੀ ਹਨ ਪਰ ਪਿਸ਼ਾਬ ਪੀਣ ਦੇ ਮਸਲੇ ਉਨ੍ਹਾਂ ਨਾਲ ਭੇਦਭਾਵ ਕਿਉਂ ਕੀਤਾ ਜਾਂਦਾ ਹੈ। ਅੱਜ ਸਾਡੇ ਗਊ ਭਗਤਾਂ ਨੇ ਸਾਡੇ ਸ਼ਹਿਰਾਂ ਦੀਆਂ ਹਾਲਤਾਂ ਅਖੌਤੀ ਨਰਕਾਂ ਨਾਲੋਂ ਭੈੜੀਆਂ ਕਰ ਰੱਖੀਆਂ ਹਨ। ਜਿਸ ਪਾਸੇ ਵੀ ਜਾਓ ‘ਗਊ ਜਾਏ’ ਰਸਤਾ ਰੋਕੀ ਖੜੇ ਨਜ਼ਰ ਆਉਣਗੇ। ਪਿਛਲੇ ਮਹੀਨੇ ਹੀ ਮੇਰਾ 78 ਸਾਲਾਂ ਚਾਚਾ ਇਨ੍ਹਾਂ ਦੀ ਭੇਂਟ ਚੜਦਾ ਚੜਦਾ ਮਸਾ ਹੀ ਬਚਿਆ ਹੈ। ਕਿਹੜਾ ਸ਼ਹਿਰ ਹੈ ਜਿਥੇ ਹਰ ਸਾਲ 40-50 ਬੰਦੇ ਇਨ੍ਹਾਂ ਦਾ ਸਿ਼ਕਾਰ ਹੋ ਕੇ ਲੱਤਾਂ ਬਾਹਾਂ ਤੁੜਵਾਉਂਦੇ ਨਹੀਂ? ਸਭ ਤੋਂ ਵੱਧ ਦੇਵੀ ਦੇਵਤਿਆਂ ਤੇ ਧਾਰਮਿਕ ਸਥਾਨਾਂ ਵਾਲੇ ਦੇਸ਼ਾਂ ਵਿਚ ਹੀ ਅਜਿਹੀਆਂ ਬਿਮਾਰੀਆਂ ਤੇ ਦੁਰਘਟਨਾਵਾਂ ਵੀ ਸਭ ਤੋਂ ਵਧੇਰੇ ਹੁੰਦੀਆਂ ਹਨ। ਬਹੁਤੇ ਸਾਰੇ ਵਿਦੇਸ਼ੀ ਸੈਲਾਨੀਆਂ ਨੂੰ ਸ਼ਹਿਰਾਂ ਵਿਚ ਘੁੰਮਦੀਆਂ ਇਨ੍ਹਾਂ ਗਊਆਂ ਦੀਆਂ ਫੋਟੋਆਂ ਖਿੱਚਦੇ ਮੈਂ ਅੱਖੀ ਤੱਕਿਆ ਹੈ। ਕਈ ਵਾਰੀ ਮੈਂ ਉਨ੍ਹਾਂ ਨੂੰ ਇਸਦਾ ਕਾਰਨ ਵੀ ਪੁੱਛਿਆ ਉਨ੍ਹਾਂ ਦਾ ਜੁਆਬ ਹੁੰਦਾ ਹੈ ਕਿ ‘‘ਇਹ ਅਜੀਬ ਵਰਤਾਰਾਂ ਹੈ ਸਾਡੇ ਦੇਸ਼ਾਂ ਵਿਚ ਤਾਂ ਪਸ਼ੂ ਸੜਕ ਤੇ ਆ ਹੀ ਨਹੀਂ ਸਕਦੇ।’’ ਅੱਜ ਵਿਗਿਆਨ ਦਾ ਯੁੱਗ ਹੈ। ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਸਾਨੂੰ ਵਿਗਿਆਨਕ ਸੋਚ ਹੀ ਅਪਣਾਉਣੀ ਚਾਹੀਦੀ ਹੈ। ਵਿਗਿਆਨਕ ਸੋਚ ਕਹਿੰਦੀ ਹੈ ਕਿ ਕੋਈ ਵੀ ਚੀਜ਼ ਮੂੰਹ ਵਿਚ ਪਾਉਣ ਤੋਂ ਪਹਿਲਾਂ ਉਸ ਵਿਚ ਮੌਜੂਦ ਰਸਾਇਣਕ ਪਦਾਰਥਾਂ ਦਾ ਵਿਸ਼ਲੇਸ਼ਣ ਹੋਣਾ ਚਾਹੀਦਾ ਹੈ। ਸਿਰਫ਼ ਫ਼ਾਇਦੇਮੰਦ ਪਦਾਰਥ ਹੀ ਸਾਡੇ ਅੰਦਰ ਜਾਣੇ ਚਾਹੀਦੇ ਹਨ। ਹਾਨੀਕਾਰਕ ਰਸਾਇਣਕ ਪਦਾਰਥ ਨਹੀਂ ਜਾਣੇ ਚਾਹੀਦੇ। ਗਊ ਦੇ ਪੇਸ਼ਾਬ ਦਾ ਵੀ ਦੁਨੀਆਂ ਦੀਆਂ ਵੱਖ ਵੱਖ ਪ੍ਰਯੋਗਸ਼ਲਾਵਾਂ ਵਿਚ ਰਸਾਇਣਕ ਪ੍ਰੀਖਣ ਹੋਣਾ ਚਾਹੀਦਾ ਹੈ। ਇਸ ਪ੍ਰੀਖਣ ਦੇ ਨਾਲ ਨਾਲ ਪ੍ਰੀਖਣ ਕਰਨ ਵਾਲਿਆਂ ਦੀ ਨੀਅਤ ਵੀ ਧਿਆਨ ਵਿਚ ਰੱਖਣੀ ਚਾਹੀਦੀ ਹੈ। ਕਿ ਕੌਣ ਕਿਸ ਚੀਜ਼ ਦਾ ਪ੍ਰਚਾਰ ਕਿਸ ਨੀਅਤ ਨਾਲ ਕਰ ਰਿਹਾ ਹੈ? ਥੋੜੀ ਜਿਹੀ ਘੋਖਵੀ ਨਜ਼ਰ ਗਊ ਦੇ ਪਿਸ਼ਾਬ ਸਬੰਧੀ ਸਾਡਾ ਨਜ਼ਰੀਆ ਦਰੁਸਤ ਕਰ ਸਕਦੀ ਹੈ। ਗੋ ਮੂਤਰ, ਗੰਗਾਜਲ, ਅਯੁੱਧਿਆ ਜਾਂ ਗੋਧਰਾ ਕਿਸੇ ਪਾਰਟੀ ਲਈ ਸਿਆਸਤ ਦੀ ਟੀਸੀ ਤੇ ਪਹੁੰਚਣ ਲਈ ਪੋੜੀ ਦੇ ਟੰਬੇ ਵੀ ਤਾਂ ਹੋ ਸਕਦੇ ਨੇ। 1749
Lok Virsa Pehchaan / Re: Jatt is not a caste, but a race Read more: Jatt is not a caste, but a race« on: December 07, 2010, 12:33:26 AM »jatt rocking buraaaaaaaaa@@@@@@' eh jatt putre nhi firde veer,,,,kam ehna de awalee ne...baki choore chamara nu tah gallan aaundiya...kri jaooo.jatt alwayz best...jayada english likhn nal sach nhi badal janda soch ta kisdi nhi badli jandiii..... bakiiii jo sab ne likhya hai oh vi ik dam thik hai 1750
Lok Virsa Pehchaan / Jatt is not a caste, but a race Read more: Jatt is not a caste, but a race« on: December 02, 2010, 12:20:21 AM »
The biggest Misconception regarding the term "Jatt" is defining it as a "Caste" as per the standards set by the Indian Caste System. Nothing can be far away from truth as this misconception. The fact that Jatt is a Race has been widely supported by both historians and raciologists working in this field and has been discussed in detail. Here are some negations and rebuttals to the false claim that Jatt is a so called "Caste". These rebuttals have not been and cannot be negated and the truth lies in the fact that Jatt is a Race and not a Caste as traditionally thought. Here are five rebuttals that will prove this point.
Rebuttal 1 - ETHNIC NATURE: If you look at the Nature of a "Caste", you will notice that its spread throughout India. Eg Caste consists of professions divided into four Categories called Varnas. The Caste System, in its present form, is further based solely upon birth. Thus, as per Caste Rules, Farmer Profession is categorized under Vaisya Category (Varna). And Remember that as per Caste SYSTEM in its present form, this is to be based upon Birth i.e. Farmer's son MUST ONLY be Farmer if Caste System has to be maintained. This point will further be used as a rebuttal in proving how Jatt is not a Caste. Now talking about Ethnicity, you will notice that Caste is not Ethnic in nature at all. Eg a Priest living in North of India will belong to a Brahmin Caste and a Priest living in South of India will also belong to Brahmin Caste. THERE IS NO ETHNIC SIMILARITY HERE. In the same way, NOTE VERY CAREFULLY that a Farmer of North India will be a Vaish and a Farmer of South of India will also be a Vaish. This Logic leads us to conclude that IF Jatt is a Caste (assuming the proposition that Jatts are Farmers) then Jatts must also be Present uniformly throughout India, (just like Brahmins) the land where Caste System is present. But observation tells us that Jatts are only present in Punjab, Haryana and parts of Uttar Pardesh. This gives an Ethnic Nature to Jatt Identity strongly proving the case that assumption "Jatt means Farmer" is false and thereby further concluding assumption that Jatt is a Caste is False too. FIRST REBUTTAL OVER. Rebuttal 2 - RACE PRESENCE: It should be noted that this discussion is yet not concerned with Historical viewpoint and raciological and archaeological study of Jatt History. Its just about rebuttals to how Jatt is not a "Caste". What it is then, is a matter of study that will be made in further papers. Caste is present in different Races. Eg Priestly Caste Brahmins are present in South Indian Dravidian Race as well as in North Indian Races. If its assumed that Jatt is a caste, why then are there no Jatts in, lets say, Dravidian Races? Again, the Ethnic Nature Rebuttal further strengthens this point and further helps this rebuttal in making yet another point in how Jatt is not a Caste. Rebuttal 3 - FUNDAMENTALS OF CASTES: All the fundamentals, rules and regulations of Castes are goverened by Religious Law Books such as Manusmriti written by a man called Manu. All of these books are part of Hinduism, written by Hindu Mystics. Two thirds of Jatt Community does not follow Hinduism and thereby Manusmriti, that defines and regulates the basic backbone of Caste System holds no relevance for this two thirds of Jatt Community who are not Hindus but are Jatts. Yet another strong rebuttal as how Jatt is not a Caste. Rebuttal 4 - PROFESSIONAL NATURE OF CASTES: Castes are professional in nature. Though Caste System further makes it a compulsion to make it based upon birth. But Jatts can be found in just any profession: Business, Politics, Sports and so on. Proving further Jatt is Not a Caste. Rebuttal 5 - CASTE-EXCOMMUNICATION: This is yet another important point. As a punitive measure, the Caste of a person can be degraded if some pre-defined rules are not set i.e. a person who is a Brahmin can be degraded to a Shudra Caste and so on. Thus Caste follows the rule of Ex-Communication. But a Jatt born among the Jatts can, under no condition, be ex-communicated. Good or Evil, a Jatt shall always remain a Jatt. Together, the above five points of rebuttals thereby confirm the fact that - without doubt that Jatt is not a Caste. 1751
Shayari / Re: Ek kahaani jehi.........« on: November 30, 2010, 12:52:03 AM »
mainu ik gal nhi samjha aundiii tusiii bas pj nuuu leave kyu karde hooo??? yaar sometimes aappp bore ho jande aa cuz ethe pehla varga fun nhi aa but pj nu apni loar haiii.... je aap he sab aiwe kare gayee ta bakiii ki karuuu gayiii.... aap nu sochna chaida haii kiii aapp sab nuuu back kiwe layeee.... na kiii leave karda..... :sad: :sad: :sad:
1752
Lok Virsa Pehchaan / Love Legends In History of Punjab« on: November 30, 2010, 12:34:10 AM »
Punjab has always combated invaders. Therefore the truth of life became a reality like blood in one’s veins. All this inculcated in the lovers of Punjab not only an appreciation and periscopic sense of beauty but also the courage to gift life. The action became two dimentional: while on one hand mortal love gained the stature of worship of God; on the other hand, it lent courage to defy religious constraints. The beautiful truth is that for centuries the saga of the folk lovers which immortalizes the memory of Heer, Sohni, Sahiban, Sassi, and others has been handed down from generation to generation. Their memories are still alive as they had died for love and not because their lovers had died for them at the alter of love. They rebelled against the conventional norms of society. These women who loved did not treasure their body or soul: they sacrificed everything for love.
The roots of this philosophy are embedded in the poetry of Waris Shah, who believed that the world existed on love. He says: ” Be thankful to God For making love the root of the world First he himself loved Then he made the prophets His beloved ones.” It is this belief which endowed the woman of Punjab with a romantic soul and filled it with the conviction of truth and gave her the courage to speak. Therefore we do not come across any love story which portrays a woman pining to death or quietly nursing her love within her bosom. In all the love tales the women are volatile and have dynamic characters. HEER RANJHA Waris Shah’s composition, the love story of Heer Ranjha takes a pre-eminent place, in what may be called the ‘qissa’ literature of Punjab. It is the story of the youngman and a youngwomen SASSI PUNNU Sassi was another romantic soul, the daughter of King Adamkhan of Bhambour. At her birth the astrologers predicted that she was a curse for the royal family’s prestige. The king ordered that the child be put in a wooden chest with a ‘taweez’ tied on her neck and thrown into the river Chenab SOHNI MAHIWAL Sohni was the daughter of a potter named Tula, who lived in Punjab near the banks of the Chenab River. As soon as the Surahis (water pitchers) and mugs came off the wheels, she would draw floral designs on them and transform them into masterpieces of art MIRZA SAHIBAN Mirza–Sahiban, a love-lore is a treasure of Punjabi literature. It is a romantic tragedy. Sahiban was another love-lorn soul. Shayer Pillo raves about her beauty and says,” As Sahiban stepped out with a lungi tied around her waist, the nine angels died on seeing her beauty and God started counting his last breath…” 1753
Funny Videos / Re: punjabi husband and wife in fight« on: November 29, 2010, 12:53:44 AM »
edited topic by unique kaur n moved... reason video da html code add kita c.... dats y... n videooo perfect section vich nhi c dats y
1754
Lok Virsa Pehchaan / Sita Devi of Kapurthala« on: November 29, 2010, 12:37:39 AM »
Rani Sita Devi of Kapurthala (a.k.a. Princess Karam), born 1915 - died 2002, was widely regarded as one of the most glamorous women of her day.
She was a daughter of the Hindu Raja of Kashipur, a zamindari. At age 13, she married Karamjit Singh, a younger son of the Sikh Maharaja Jagatjit Singh of Kapurthala. She was considered one of the most beautiful women on the subcontinent. She was fluent in several European languages and possessed a strong flair for style. was the muse for several photographers from Cecil Beaton to Man Ray, whose pictures displayed her innate elegance and grace.i’s apparent preferred couturier was Mainbocher.igned the wedding dress for Wallis Simpson's nuptials with the Duke of Windsor. tavoher chiffon saris and fur coats, designed by Mainbocher, with dramatic effect and charm. In the mid-1930s she was widely followed by the society columns as a trendsetter. The Maharajkumari was such a “pop icon” of the 1930s she was the inspiration for one of Ira Gershwin's production numbers for the Ziegfeld Follies of 1936. n she was 19 years old, Vogue Magazine anointed her the latest “secular goddess.” Three years later Look named her one of the five best dressed women on earth. uturier Elsa Schiaparelli was impressed and artistically inspired by Princess Karam, so much so, that the gowns of the designer’s 1935 collection was constructed like the Rani's Indian saris. Princess Karam of Kapurthala was considered a slender seductress, who seemed to have access to all the most fashionable society salons. She was the toast of Paris, London and around the globe. In early 1939, at Lady Mendl's tea in honor of the Hollywood Dietitian, Dr. Gayelord Hauser, he gave his list for the twelve most glamorous women in the world. Among the nominees was Sita Devi.[6] May 1939, the princess wore a Mainbocher long-sleeved Burma-blue tulle gown with matching ostrich feather trim to Countess de Limur's annual party to launch the Paris spring society season. Ak later, at the Parisian restaurant Les Ambassadeurs, the Maharajkumari was vision of loveliness wearing, in what the newswires reported, the American designer's "corn-yellow crêpe peasant dress and kerchief." That July at the Season’s ending costume ball hosted by the designer, writer, arts patron, all-purpose aesthete and Renaissance man - Count Etienne de Beaumont and his wife, Edith, the Indian princess made an entrance in a Grecian-style gown by Alix (a.k.a. Madame Grès), fashioned from white jersey that was draped cleverly indicating three waist levels—just under the bosom, at normal location, and at a low hipline. It had a flowing knee-length cape gracefully attached at the shoulders. At the end of the summer in 1939, Elsie de Wolfe threw a party in honor of the Kapurthalan Princess. The entertainment included an entourage of trained elephants. As in the Indian tradition, she was dripping in jewels for all occasions. Her husband, Maharajkumar Karam, had spectacular jewelry created for her by Cartier, Van Cleef & Arpels and among other notable jewelers. 1755
Religion, Faith, Spirituality / Re: ਮੇਰਾ ਕੋਈ ਧਰਮ ਨਹੀ« on: November 29, 2010, 12:05:09 AM »
dhanwad tuhade sab da
1756
Lok Virsa Pehchaan / Re: ਪਾਸ਼ ਦੀ ਕਵਿਤਾ« on: November 29, 2010, 12:03:04 AM »billi ki jaane adhrak da swaad :mean: :mean: :laugh: :laugh: :laugh: okha 1758
Lok Virsa Pehchaan / Re: Some Punjab Pictures« on: November 28, 2010, 11:54:35 PM »Haha. Good to see some pictures of where i might be visiting one day. yeah :pagel: 1759
Shayari / Re: Ek kahaani jehi.........« on: November 28, 2010, 11:42:07 PM »@ UD i don't think so now everything has just finished - - write my name too md :pagel: 1760
Gup Shup / Re: Desi_trademark de arzi...« on: November 12, 2010, 12:48:43 AM »
jaldi aja bandaro teri wait kardi aa fir mai vi vapis jane...
|