already*
![]() |
|
Contact Me :)My Buddies
|
About Me
ミ★─ਸਭ ਤੋ ਪਹਿਲਾਂ ਮੇਰੇ ਵਲੋਂ ਸਭ ਨੂੰ ਪਿਆਰ ਭਰੀ ਸੱਤ ਸ਼ੀ੍ ਆਕਾਲ ਜੀ!!★彡
--------------------------------------- ਸ਼ਹਿਦ ਨਾਲੋਂ ਮਿੱਠੀ ਸਾਡੀ ਬੋਲੀ ਏ ਪੰਜਾਬ ਦੀ ਜੀਹਦੇ ਵਿੱਚੋਂ ਮਹਿਕ ਆਵੇ ਸੱਜਰੇ ਗੁਲਾਬ ਦੀ --------------------------------------- ਸਾਨੂੰ ਕਹਿੰਦੇ ਆ ਪੰਜਾਬੀ,ਟੌਰ ਰੱਖੀਦੀ ਨਵਾਬੀ, ਨਹੀਓਂ ਕਰੀਦੀ ਖਰਾਬੀ, ਅਜਮਾਕੇ ਵੇਖ ਲਓ. . . . ਯਾਰੀ ਜਿੱਥੇ ਅਸਾਂ ਲਾਈ,ਸਦਾ ਤੋੜ ਨਿਭਾਈ, ਇਹ ਇਤਿਹਾਸ ਦੀ ਸੱਚਾਈ,ਅਜਮਾਕੇ ਵੇਖ ਲਓ.... ਡੱਬ ਰੱਖੀ ਪਿਸਤੌਲ, ਪੈਂਦੇ ਵੈਰੀਆਂ ਦੇ ਹੌਲ, ਨਹੀਓ ਕਰਦੇ ਮਖੌਲ, ਅਜਮਾਕੇ ਵੇਖ ਲਓ.... ਜਿੱਥੇ ਲਾਉਂਦੇ ਆ ਪਰੀਤ, ਮਾੜੀ ਰੱਖੀਦੀ ਨੀ ਨੀਤ, ਸਾਡੇ ਪੁਰਖਾਂ ਦੀ ਰੀਤ, ਅਜਮਾਕੇ ਵੇਖ ਲਓ.... ਅਸੀਂ ਗੱਭਰੂ ਜਵਾਨ,ਕਰੀਏ ਫਤਿਹ ਹਰ ਮੈਦਾਨ, ਸਾਡੀ ਵੱਖਰੀ ਏ ਸ਼ਾਨ, ਅਜਮਾਕੇ ਵੇਖ ਲਓ.... ਲਏ ਜੀਹਨਾਂ ਜਾਣਕੇ ਪੰਗੇ,ਸੱਭ ਕੀਲੀ ਉੱਤੇ ਟੰਗੇ, ਕਦੇ ਮੁੱੜਕੇ ਨਾ ਖੰਘੇ, ਅਜਮਾਕੇ ਵੇਖ ਲਓ... ਸਾਡੀ ਵੀਰਾਂ ਨਾਲ ਸਰਦਾਰੀ, ਇਹ ਜਾਣੇ ਦੁਨੀਆਂ ਸਾਰੀ, ਨਹੀਓਂ ਕਰੀਦੀ ਗੱਦਾਰੀ, ਅਜਮਾਕੇ ਵੇਖ ਲਓ.... ਵੈਰ ਪਾਈਏ ਸਦਾ ਝੱਟ, ਸੱਖਤ ਚੋਬਰਾਂ ਦੇ ਪੱਟ, ਨਹੀਓਂ ਕਿਸੇ ਨਾਲੋਂ ਘੱਟ,ਅਜਮਾਕੇ ਵੇਖ ਲਓ.... ਰੋਅਬ ਪਾਈਦਾ ਨੀ ਫੋਕਾ, ਕੱਢ ਵੇਖੋ ਲੇਖਾ-ਜੋਖਾ, ਕਦੀ ਕਰੀਦਾ ਨੀ ਧੋਖਾ,ਅਜਮਾਕੇ ਵੇਖ ਲਓ.... ਸਾਡੇ ਗੀਤ ਆ ਅਵੱਲੇ,ਕਰ ਦਿੰਦੇ ਬੱਲੇ-ਬੱਲੇ, ਹੋ ਨਹੀਓਂ ਕਿਸੇ ਨਾਲੋਂ ਥੱਲੇ !! ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ, ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ, ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ, ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ, ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ, ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ, ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ. . . . We have walked in Love's land a little way, We have learnt his lesson a little while, And shall we not part at the end of day, With a sigh, a smile? A little while in the shine of the sun, We were twined together, joined lips forgot How the shadows fall when day is done, And when Love is not .. We have made no vows - there will none be broke, Our love was free as the wind on the hill, There was no word said we need wish unspoke, We have wrought no ill .. So shall we not part at the end of day, Who have loved and lingered a little while, Join lips for the last time, go our way, With a sigh, a smile .. Preet F: FIELD of LOVE! R: ROOT of JOY! I: ISLAND of GOD! E: END of SORROW! N: NAME of HOPE! D: DOOR of UNDERSTANDING! My Interests
punjabi sad song,
My Media
meri jini guzari nal tere mainu eni umar bathri hai..
baki rahndi tere naam kara fir preet mitti di deri hai
meri raakh nu hath wich leke tu kadi jhooti rasam vekhvi na.
zinda rahe ta milega lakh wari mar gye ta dilo bhulavi na..
je rabh dur tere kolo le gaya metho aya nhi jana mainu bhulavi na..
zinda rahe ta milega lakh wari mar gye ta dilo bhulavi na..
Signature:ਕੋਈ ਨਾਂ ਲਿਖਦਾ ਹੈ ਪੱਥਰਾਂ ਤੇ,ਕੋਈ ਲਿਖਦਾ ਆਪਣੀਆਂ ਬਾਹਾਂ ਤੇ…….. ਅਸੀਂ ‘ਕਲਮ” ਇਸ਼ਕ ਦੀ ਨਾਲ, PREET ਤੇਰਾ ਨਾਂ ਲਿਖ ਬੈਠੇ ਸਾਹਾਂ ਤੇ…….. (¯`*•.¸,¤°´♥ »PREET«♥ `°¤,¸.•*´¯)
My PJ FacebookComments |