ਜਉ ਤੁਮ ਗਿਰਿਵਰ ਤਉ ਹਮ ਮੋਰਾ ॥If You are the mountain, Lord, then I am the peacock.
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥If You are the moon, then I am the partridge in love with it. ||1||
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥O Lord, if You will not break with me, then I will not break with You.
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥For, if I were to break with You, with whom would I then join? ||1||Pause||
ਜਉ ਤੁਮ ਦੀਵਰਾ ਤਉ ਹਮ ਬਾਤੀ ॥If You are the lamp, then I am the wick.
ਜਉ ਤੁਮ ਤੀਰਥ ਤਉ ਹਮ ਜਾਤੀ ॥੨॥If You are the sacred place of pilgrimage, then I am the pilgrim. ||2||
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥I am joined in true love with You, Lord.
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥I am joined with You, and I have broken with all others. ||3||
ਜਹ ਜਹ ਜਾਉ ਤਹਾ ਤੇਰੀ ਸੇਵਾ ॥Wherever I go, there I serve You.
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥There is no other Lord Master than You, O Divine Lord. ||4||
ਤੁਮਰੇ ਭਜਨ ਕਟਹਿ ਜਮ ਫਾਂਸਾ ॥Meditating, vibrating upon You, the noose of death is cut away.
ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥To attain devotional worship, Ravi Daas sings to You, Lord. ||5||5|