 Myspace Layouts - Image Hosting - Comments
Summary - davu

Offline
|
- Name:
- davu
- Posts:
- 1 (0.000 per day)
- Position:
- Choocha/Choochi
|
- Gender:
Male
- Age:
- 35
- Location:
- spain
- Date Registered:
- December 13, 2008, 07:35:48 AM
- Last Active:
- November 13, 2010, 03:24:01 PM
- Love Status:
- Single / Talaashi Wich
|
Currently, there are no pictures. |
About Me
ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ ਮੁੱਖ ਕਿੰਨੇ ਸੋਹਣੇ ਹੋਰ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ। ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ ਦੋ ਅੱਖਾਂ ਬਹੁਤ ਪਸੰਦ ਮੈਨੂੰ ਜੋ ਮੇਰੇ ਵੱਲ ਨਾ ਤੱਕਦੀਆਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ,
ਤੇ ਕਈ ਸਾਨੂੰ ਰੱਬ ਬਣਾਈ ਫਿਰਦੇ,
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ,
ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ,
ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ,
ਕਈ ਮੰਗਦੇ ਨੇ ਮੌਤ ਮੇਰੀ
ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ ਰੱਬ ਮਰਨ ਤੇ ਪੁਛੇ ਖਵਾਹਿਸ਼ ਮੇਰੀ, ਮੇਰੀ ਆਖਰੀ ਖਵਾਹਿਸ਼ ਤੂੰ ਹੋਵੇਂ... ਬੋਲ ਨਾ ਹੋਵੇ ਜ਼ੁਬਾਨ ਕੋਲੋਂ, ਤੇਰੇ ਘਰ ਵੱਲ ਮੇਰਾ ਮੂੰਹ ਹੋਵੇ... ਹੱਥ ਲਾ ਕੇ ਵੇਖੀਂ ਮੇਰੀ ਧੜਕਨ ਨੂੰ, ਮੇਰੇ ਸਾਹ ਵਿਚ੍ਹ ਤੂੰ ਹੀ ਤੂੰ ਹੋਵੇਂ... ਮੰਗਾਂ ਅਗਲੇ ਜਨਮ ਵਿਚ੍ਹ ਤੈਨੂੰ ਹੀ, ਮੇਰਾ ਜਿਸਮ ਤੇ ਤੇਰੀ ਰੂਹ ਹੋਵੇ...!!
My Interests
PUNJABI MUSIC,CRICKET,BHANGRA,KABBADI
Signature:
DAVY AKALA
- Tohar::
- 1
- Local Time:
- April 02, 2025, 01:20:51 AM
My PJ Facebook
Note: These messages will appear on the frontpage!
Loading... If it does not load, use this.
|
Comments
Offline
November 22, 2012, 05:55:37 AM
Watch Latest Punjabi | HIndi | HD Movies And Latest Music Abums And Live Kabaddi Worldcup AT www.Ajosare.com

Offline
January 08, 2009, 08:48:34 AM
hey Mr daVu........sat sri akaal.. tuanu main kamli lagdii aa?? next time eeda da comment mainu na kareoo.. tc sat sri akaal
|