21
Shayari / ਪਿਤਾ ਕਿਸੇ ਨੂ ਵੀ ਨਹੀਓਂ ਯਾਦ ਰਹਿੰਦਾ...
« on: January 02, 2012, 01:16:24 AM »
ਮਾਂ ਦੀ ਸਿਫਤ ਤਾਂ ਹਰ ਕੋਈ ਕਰ ਜਾਂਦਾ..
ਪਿਤਾ ਕਿਸੇ ਨੂ ਵੀ ਨਹੀਓਂ ਯਾਦ ਰਹਿੰਦਾ...
ਹੁੰਦਾ ਪਿਓ ਵੀ ਰੱਬ ਦਾ ਰੂਪ ਯਾਰੋ...
ਜਿਸ ਦੇ ਸਿਰ ਤੇ ਘਰ ਆਬਾਦ ਰਹਿੰਦਾ
ਓਹਦੇ ਸੀਨੇ ਚ ਵੀ ਇਕ ਦਿਲ ਹੁੰਦਾ ਏ
... ਜੋ ਔਲਾਦ ਦੀ ਖੁਸ਼ੀ ਲਈ ਸਦਾ ਬੇਤਾਬ ਰਹਿੰਦਾ
ਬੇਹਿਸਾਬ ਪਿਆਰ ਨਹੀ ਦੇਖਦਾ ਕੋਈ
ਬਸ ਓਹਦੇ ਗੁੱਸੇ ਦਾ ਹਰ ਕਿਸੇ ਨੂੰ ਹਿਸਾਬ ਰਹਿੰਦਾ....
ਪਿਤਾ ਕਿਸੇ ਨੂ ਵੀ ਨਹੀਓਂ ਯਾਦ ਰਹਿੰਦਾ...
ਹੁੰਦਾ ਪਿਓ ਵੀ ਰੱਬ ਦਾ ਰੂਪ ਯਾਰੋ...
ਜਿਸ ਦੇ ਸਿਰ ਤੇ ਘਰ ਆਬਾਦ ਰਹਿੰਦਾ
ਓਹਦੇ ਸੀਨੇ ਚ ਵੀ ਇਕ ਦਿਲ ਹੁੰਦਾ ਏ
... ਜੋ ਔਲਾਦ ਦੀ ਖੁਸ਼ੀ ਲਈ ਸਦਾ ਬੇਤਾਬ ਰਹਿੰਦਾ
ਬੇਹਿਸਾਬ ਪਿਆਰ ਨਹੀ ਦੇਖਦਾ ਕੋਈ
ਬਸ ਓਹਦੇ ਗੁੱਸੇ ਦਾ ਹਰ ਕਿਸੇ ਨੂੰ ਹਿਸਾਬ ਰਹਿੰਦਾ....