simuuuuuuu :huhh:
![]() |
|
Contact Me :)
My Buddies
|
About Me
I will write this later. :)
My Interests
ਮਾਂ ਦੀ ਮੈਂ ਕੀ ਸਿਫਤ ਕਰਾਂ,
ਮਾਂ ਤਾ ਸਂਘਣੀ ਛਾਂ ਦ ਦੋਸਤੋ, ਦੁਨੀਆ ਦਾ ਹਰ ਰਿਸਤਾ ਬਦਲੇ ਪਰ ਕਦੇ ਨਾ ਬਦਲੇ ਮਾਂ ਦੋਸਤੇ| :rabb: ਧਰਤੀ ਤੇ ਰੱਬ ਦਾ ਰੂਪ ਧਾਰ ਕੇ, ਆਈ ਅਪਨੀ ਮਾਂ ਦੋਸਤੋ, ਨਿੱਕੇ ਹੁਂਦੇ ਜਦੋ ਵੀ ਡਿਗਦੇ, ਭੱਜ ਗਲ ਲਗਾਉਦੀ ਮਾਂ ਦੋਸਤੋ| :hug: ਰੱਬ ਤੋ ਇਹ ਦੁਆ ਕਰਿਉ, ਕਦੇ ਬੱਚਿਆਂ ਦੀ ਨਾਂ ਵਿਛਡੇ੍ ਮਾਂ ਦੋਸਤੋ, ਮਾਂ ਬਿਨ ਜੱਗ ਵੈਰੀ ਬਨ ਜਾਵੇ, ਤੇ ਜੂਲਮ ਹੋਣ ਹਰ ਥਾਂ ਦੋਸਤੋ| :love: ਹਿੱਕ ਨਾਲ ਲਾਕੇ ਹਰ ਦੁੱਖ ਮਿਟਾਵੇ, ਮਾਂ ਤਾ ਸਂਘਣੀ ਛਾਂ ਦ ਦੋਸਤੋ, ਹਂਝੂ੍ਆਂ ਵਿਚ ਮੈਂ ਹਤ੍ ਜਾਂਦਾ ਹਾਂ ਜਦੋ ਸੋਚਾਂ,ਨਾਂ ਰਹਿਣੀ ਮਾਂ ਦੋਸਤੋ| :kiss: ਸਾਰੀ ਉਮਰ ਮਾਂ ਕੋਲ ਰਵਾਂ ਮੈਂ, ਕੋਈ ਦੱਸੋ ਏਸੀ ਥਾਂ ਦੋਸਤੋ, ਰੱਬ ਤੋ ਮੈਂ ਇਹੀ ਮਂਗਾ, ਸਿਰ ਤੇ ਰਵੇ ਠਂਢੀ ਛਾਂ ਦੋਸਤੋ| :happy: ਘਰ ਵੀ ਮੇਰਾ ਅਪਣਾ ਜਿਹਾ ਜਾਪੇ, ਜਦੋ ਠੀਕ ਰਵੇ ਮਾਂ ਦੋਸਤੋ, ਦਿਲ ਵਿੱਚ ਲੁਕਾਕੇ ਰੱਖ ਲਾਂ ਮਾਂ ਨੂਂ, ਕਦੇ ਛੱਡ ਨਾਂ ਜਾਵੇ ਮਾਂ ਦੋਸਤੋ| :rabb: ਜਿਉਦੇ ਜੀ ਮਾਂ ਦਾ ਰਿਣੀ ਰਹਿਣਾ, ਮੇਰਾ ਹਰ ਇਕ ਸਾਹ ਦੋਸਤੋ, ਸਭ ਕੁਛ ਜੱਗ ਤੇ ਮੂੱਲ ਜਾਵੇ, ਪਰ ਨਈਓ ਮੁੱਲ ਮਿਲਦੀ ਮਾਂ ਦੋਸਤੋ :love: Signature:![]()
My PJ FacebookComments_FaTeH_
i know u missed me alot mai holiday utte c
http://punjabijanta.com/fun-time/noor-punjaban-and-guglo-muglo-with-fateh/msg545166/?topicseen#new ihla for u :D: |