sat sri akal ...i'm good how you doing?
![]() |
|
Contact Me :)
|
About Me
Apne Bare Dasa Ta ke Dasa
ਪਾਣੀਆ ਨੂੰ ਛੱਡ ਆਏ , ਹਾਣੀਆ ਨੂੰ ਛੱਡ ਆਏ....... ਪਿਆਰ ਦੀਆ ਬੀਤੀਆ ਕਹਾਣੀਆ ਨੂੰ ਛੱਡ ਆਏ ...... ਛੱਡ ਆਏ ਪਿੰਡ,ਪਰਿਵਾਰ ਨੂੰ ਵੀ ਛੱਡ ਆਏ..... ਬੀਤਿਆ ਸੀ ਜਿੱਥੇ ਬਚਪਨ ਉਹ ਘਰ -ਬਾਰ ਨੂੰ ਵੀ ਛੱਡ ਆਏ ...... ਕੀਤੀਆ ਸੀ ਕਦੇ ਜਿੰਨਾ ਵੀਰਾਂ ਸ਼ਿਰ ਸਰਦਾਰੀਆ...... ਉਹਨਾਂ ਯ਼ਾਰਾ -ਬੇਲੀਆ ਦੇ ਪਿਆਰ ਨੂੰ ਵੀ ਛੱਡ ਆਏ..... ਲੱਗਦੀਆ ਸੀ ਜਿੱਥੇ ਮਹਿਫਿਲ਼ਾ ਸ਼ਾਮ ਨੂੰ..... ਉਹ ਮੌਜ਼ਾ ਤੇ ਬਹ਼ਾਰਾ ਦੇ "ਪੰਜਾਬ" ਨੂੰ ਵੀ ਛੱਡ ਆਏ . ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ ..... ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ, ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ..... My Interests
PUNJABI MUSIC,
My Media
My PJ Facebook
Pages: [1]
|