November 23, 2024, 11:26:31 AM

Show Posts

This section allows you to view all posts made by this member. Note that you can only see posts made in areas you currently have access to.


Topics - >Kinda<

Pages: 1 2 [3] 4 5 6 7 8 ... 10
41

ਲੇਖਕ: ਹਰਨੇਕ ਸਿੰਘ ਘੜੂੰਆਂ
ਸਰਦੀਆਂ ਦੇ ਦਿਨ ਦੁਪਹਿਰ ਵੇਲੇ, ਅਸੀਂ ਸ਼ੇਖ਼ੂਪੁਰੇ ਤੋਂ ਲਾਹੌਰ ਜਾ ਰਹੇ ਸੀ। ਸਾਹਮਣੇ ਸ਼ੀਸ਼ੇ ਵਿਚੋਂ ਪੈਂਦੀ ਧੁੱਪ ਮੇਰੇ ਸਰੀਰ ਨੂੰ ਗਰਮਾ ਰਹੀ ਸੀ। ਧੁੱਪ ਦਾ ਨਿੱਘ ਕਦੇ ਕਦੇ ਮੈਨੂੰ ਅੱਖ ਝਮਕਣ ਲਈ ਮਜਬੂਰ ਕਰ ਦਿੰਦਾ। ਅਰਸ਼ਦ ਵਿਰਕ ਨੇ ਸਟੀਰੀਓ ਦਾ ਬਟਨ ਦਬਾਇਆ, ਮਨ-ਮੋਹਣੇ ਸੰਗੀਤ ਨੇ ਮੈਨੂੰ ਇਕ-ਦਮ ਚੁਕੰਨਾ ਕਰ ਦਿੱਤਾ, 'ਲਓ ਸਰਦਾਰ ਸਾਹਿਬ ਇਹ ਕੈਸਟ ਤੁਹਾਡੇ ਲਈ ਲਾਈ ਏ' ਅਰਸ਼ਦ ਵਿਰਕ ਨੇ ਕਿਹਾ। ਇਕ ਬੁਲੰਦ ਤੇ ਸੁਰੀਲੀ ਆਵਾਜ਼ ਵਿਚ ਪਹਿਲਾ ਟੱਪਾ ਸੁਣਿਆ:

'ਜੱਗਾ ਜੰਮਿਆ, ਫਜ਼ਰ ਦੀ ਬਾਂਗੇ,
ਲੋਂਢੇ ਵੇਲੇ ਖੇਡਦਾ ਫਿਰੇ',
ਦੂਜਾ ਟੱਪਾ ਸੀ:
'ਜੱਗਾ ਜੰਮਿਆ ਤੇ ਮਿਲਣ ਵਧਾਈਆਂ,
ਵੱਡਾ ਹੋ ਕੇ ਡਾਕੇ ਮਾਰਦਾ।'
ਮੇਰੇ ਮੂੰਹੋਂ ਇਕਦਮ ਨਿਕਲ ਗਿਆ, 'ਯਾਰ ਇਹ ਜੱਗਾ ਤੇ ਸਾਡਾ ਏ?'
'ਨਹੀਂ ਸਰਦਾਰ ਸਾਹਿਬ, ਇੰਨੀ ਜ਼ਿਆਦਤੀ ਨਾ ਕਰੋ। ਜੱਗਾ ਵੀ ਤੁਹਾਡਾ ਤੇ ਕਸ਼ਮੀਰ ਵੀ ਤੁਹਾਡਾ, ਤੇ ਫਿਰ ਸਾਡੇ ਪੱਲੇ ਕੀ ਰਿਹਾ'?,

ਇੰਨਾ ਆਖ ਕੇ ਅਰਸ਼ਦ ਵਿਰਕ ਖਿੜਖਿੜਾ ਕੇ ਹੱਸ ਪਿਆ। ਲੱਗਦੇ ਹੱਥ 'ਨਵੀਦ ਵੜੈਚ' ਦਾ ਵੀ ਬਹਿਸ ਵਿਚ ਲੱਤ ਅੜਾਉਣ ਨੂੰ ਜੀਅ ਕਰ ਆਇਆ 'ਦੇਖੋ ਸਰਦਾਰ ਸਾਹਿਬ, ਨਾ ਜੱਗਾ ਹਿੰਦੁਸਤਾਨ ਦਾ ਏ, ਨਾ ਪਾਕਿਸਤਾਨ ਦਾ ਏ, ਜੱਗ ਤਾਂ ਪੰਜਾਬ ਦਾ ਏ, ਜੱਗਾ ਪੰਜਾਬ ਦਾ ਮਸ਼ਹੂਰ ਕਿਰਦਾਰ ਜੋ ਹੋਇਆ।'

ਇਹ ਟੱਪੇ ਪਾਕਿਸਤਾਨੀ ਪੰਜਾਬ ਦੇ ਮਹਾਨ ਗਾਇਕ ਸ਼ੌਕਤ ਅਲੀ ਨੇ ਗਾਏ ਸਨ। ਜਿਉਂ ਜਿਉਂ ਟੱਪੇ ਚੱਲਦੇ ਗਏ ਮੇਰੇ ਜਿਸਮ ਵਿਚ ਥਰਥਰਾਹਟ ਜਿਹੀ ਛਿੜ ਗਈ, ਅਜੀਬ ਕਿਸਮ ਦੀਆਂ ਚਿਣਗਾਂ ਜਿਸਮ ਵਿਚੋਂ ਨਿਕਲਦੀਆਂ ਮਹਿਸੂਸ ਹੋ ਰਹੀਆਂ ਸਨ। ਅਸੀਂ ਛੋਟੀ ਉਮਰੇ ਗਰਮੀਆਂ ਦੀਆਂ ਛੁੱਟੀਆਂ ਵਿਚ ਮਾਲ ਚਾਰਦੇ ਜੱਗਾ ਗਾਉਂਦੇ ਹੁੰਦੇ ਸਾਂ। ਪਰ ਹੈਰਾਨੀ ਵਾਲੀ ਗੱਲ ਇਹ ਸੀ, ਇਕ ਡਾਕੂ ਪਾਕਿਸਤਾਨ ਵਿਚ ਅਜੇ ਵੀ ਸਾਡੇ ਨਾਲੋਂ ਕਿਤੇ ਵੱਧ ਹਰਮਨ ਪਿਆਰਾ ਮੰਨਿਆ ਜਾਂਦਾ ਹੈ।

ਬੜੇ ਲੋਕਾਂ ਤੋਂ ਇਧਰਲੇ ਤੇ ਓਧਰਲੇ ਪੰਜਾਬ ਵਿਚ ਜੱਗੇ ਦੇ ਪਿੰਡ ਅਤੇ ਪਤੇ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਉੱਘ-ਸੁੱਘ ਨਾ ਮਿਲੀ। ਮੈਨੂੰ ਜੱਗੇ ਦੀ ਜਵਾਨੀ ਜਾਣਨ ਦੀ ਇਕ ਤਲਬ ਜਿਹੀ ਲੱਗ ਗਈ। ਕਿਸੇ ਸੱਜਣ ਨੇ ਦੱਸਿਆ: 'ਕਰਨਾਲ ਤੋਂ ਕੁਝ ਕਿਲੋਮੀਟਰ ਪਹਿਲਾਂ ਨਹਿਰ ਦੇ ਕੰਡੇ ਜੀ.ਟੀ. ਰੋਡ ਤੋਂ ਕੁੱਝ ਕਦਮਾਂ ਉੱਤੇ ਬਰੋਟੇ ਹੇਠ ਜੱਗੇ ਦੀ ਸਮਾਧ ਬਣੀ ਹੋਈ ਹੈ, ਇੱਥੇ ਹੀ ਜੱਗਾ ਕਤਲ ਹੋਇਆ ਸੀ।' ਪਰ ਪੜਤਾਲ ਕਰਨ 'ਤੇ ਇਹ ਸੱਚ ਨਾ ਨਿਕਲਿਆ।ਫਿਰ ਮੋਟੇ ਤੌਰ 'ਤੇ ਅੰਦਾਜ਼ਾ ਲਗਾਇਆ ਕਿ ਜੱਗੇ ਦੇ ਲਾਇਲਪੁਰ ਡਾਕਾ ਮਾਰਨ ਦਾ ਜ਼ਿਕਰ ਆਉਂਦਾ ਹੈ,
'ਜੱਗੇ ਮਾਰਿਆ ਲਾਇਲਪੁਰ ਡਾਕਾ,
ਤਾਰਾਂ ਖੜਕ ਗਈਆਂ।'

ਇਸ ਦਾ ਮਤਲਬ ਜੱਗਾ ਪੰਜਾਬ ਦੇ ਓਸ ਪਾਸੇ ਪੈਦਾ ਹੋਇਆ। ਇਸ ਘਟਨਾ ਨੂੰ ਆਧਾਰ ਮੰਨ ਕੇ ਪੜਤਾਲ ਕਰਨੀ ਸ਼ੁਰੂ ਕੀਤੀ। ਕੁਝ ਅਰਸਾ ਪਹਿਲਾਂ ਅਚਾਨਕ ਮੇਰੀ ਮੁਲਾਕਾਤ ਜਥੇਦਾਰ ਹਰੀ ਸਿੰਘ ਵਿਰਕ ਨਾਲ ਹੋਈ। ਜਥੇਦਾਰ ਸਾਹਿਬ ਨੇ ਮੈਨੂੰ ਜੱਗੇ ਦਾ ਖੁਰਾ ਲੱਭ ਕੇ ਦਿੱਤਾ।

ਜੱਗਾ ਦਾ ਜਨਮ ੧੯੦੧ ਤੇ ੧੯੦੨ ਦੇ ਨੇੜੇ ਪਿੰਡ ਬੁਰਜ ਰਣ ਸਿੰਘ ਵਾਲਾ ਤਹਿਸੀਲ ਚੂੰਨੀਆਂ, ਜਿਲ੍ਹਾ ਕਸੂਰ ਵਿਖੇ ਹੋਇਆ। ਜੱਗੇ ਦੇ ਬਾਪੂ ਸਰਦਾਰ ਮੱਖਣ ਸਿੰਘ ਦਾ ਸਾਇਆ ਜੱਗੇ ਦੇ ਸਿਰੋਂ ਬਚਪਨ ਵਿਚ ਹੀ ਉੱਠ ਗਿਆ ਸੀ ਤੇ ਉਸ ਦਾ ਪਾਲਣ-ਪੋਸ਼ਣ ਜੱਗੇ ਦੇ ਚਾਚੇ ਰੂਪ ਸਿੰਘ ਤੇ ਜੱਗੇ ਦੀ ਮਾਂ ਭਾਗਣ ਦੀ ਦੇਖ ਰੇਖ ਹੇਠ ਹੋਇਆ, ਜਿਨ੍ਹਾਂ ਨੂੰ ਜੱਗਾ ਬਹੁਤ ਪਿਆਰਾ ਸੀ। ਜਦੋਂ ਜੱਗਾ ਪੁਠੀਰ ਹੋਇਆ, ਉਹ ਸ਼ੌਕੀਆ ਕਦੇ ਕਦੇ ਦੋਸਤਾਂ ਨਾਲ ਮਾਲ ਪਸ਼ੂ ਚਾਰਨ ਚਲਿਆ ਜਾਂਦਾ। ਉਂਝ ਚਾਚਾ ਉਸ ਨੂੰ ਘੱਟ-ਵੱਧ ਹੀ ਕੰਮ ਕਰਨ ਦਿੰਦਾ ਸੀ ਤੇ ਸੀ ਵੀ ਜੱਗਾ ੨੫੦ ਕਿੱਲੇ ਦਾ ਮਾਲਕ।

ਇਕ ਦਿਨ ਜੱਗਾ ਡੰਗਰ ਚਾਰਦਾ ਸ਼ਰੀਕੇ ਦੇ ਚਾਚੇ ਇੰਦਰ ਸਿੰਘ ਦੇ ਖੇਤ ਵਿੱਚੋਂ ਸਾਰੇ ਦੋਸਤਾਂ ਲਈ ਗੰਨਿਆਂ ਦੀ ਸੱਥਰੀ ਪੁੱਟ ਲਿਆਇਆ। ਇੰਦਰ ਸਿੰਘ ਨੇ ਜੱਗੇ ਦੇ ਧੌਲ਼-ਧੱਫਾ ਕਰ ਦਿੱਤਾ, ਜੱਗੇ ਨੇ ਰਾਤੀਂ ਇੰਦਰ ਸਿੰਘ ਦੇ ਖੂਹ ਦਾ ਬੈੜ ਟੋਟੇ-ਟੋਟੇ ਕਰਕੇ ਖੂਹ ਵਿਚ ਸੁੱਟ ਦਿੱਤਾ। ਜਦੋਂ ਇੰਦਰ ਸਿੰਘ ਨੇ ਥਾਣੇ ਜਾਣ ਦੀ ਗੱਲ ਕਹੀ ਤਾਂ ਸਾਰੇ ਸ਼ਰੀਕੇ ਵਾਲਿਆਂ ਨੇ ਕਿਹਾ, "ਤੈਨੂੰ ਇਸ ਦਾ ਨਾਂ ਜਗਤ ਸਿੰਘ ਰੱਖਣ ਬਾਰੇ ਕਿਸ ਨੇ ਕਿਹਾ ਸੀ?"

ਪਿੰਡ ਬੁਰਜ ਰਣ ਸਿੰਘ ਵਾਲਾ ਵਿਚ ਬਹੁਤੇ ਘਰ ਮੁਸਲਮਾਨ ਤੇਲੀਆਂ ਦੇ ਸਨ। ਸਿਰਫ਼ ੧੭-੧੮ ਘਰ ਜੱਟ ਸਿੱਖਾਂ ਦੇ ਸਨ, ਇਨ੍ਹਾਂ ਦਾ ਗੋਤ ਸਿੱਧੂ ਸੀ। ਦੋਵਾਂ ਫਿਰਕਿਆਂ ਦੇ ਲੋਕ ਬੜੇ ਪਿਆਰ ਮੁਹੱਬਤ ਨਾਲ ਰਹਿੰਦੇ ਸਨ। ਜੱਗੇ ਨੇ ਜਵਾਨੀ ਦੀ ਦਹਿਲੀਜ਼ 'ਤੇ ਪੈਰ ਰੱਖਦਿਆਂ ਅਖਾੜਿਆਂ ਵਿਚ ਘੁਲਣਾ ਸ਼ੁਰੂ ਕਰ ਦਿੱਤਾ। ਇੱਕ ਹੋਰ ਤੇਲੀਆਂ ਦਾ ਮੁੰਡਾ ਜੱਗੇ ਨਾਲ ਅਖਾੜਿਆਂ ਵਿਚ ਘੁਲਣ ਜਾਂਦਾ ਸੀ ਜਿਸ ਦਾ ਨਾਮ ਸੀ 'ਸੋਹਣ'। ਸੋਹਣ ਤੇਲੀ ਨੇ ਜੱਗੇ ਨਾਲ ਮਰਦੇ ਦਮ ਤੀਕ ਦੋਸਤੀ ਨਿਭਾਈ। ਜੱਗੇ ਦਾ ਵਿਆਹ ਤਲਵੰਡੀ ਪਿੰਡ ਦੀ ਇੰਦਰ ਕੌਰ ਨਾਂ ਦੀ ਕੁੜੀ ਨਾਲ ਹੋਇਆ। ਇਨ੍ਹਾਂ ਦੇ ਘਰ ਇਕ ਕੁੜੀ ਪੈਦਾ ਹੋਈ ਜਿਸ ਦਾ ਨਾਂ 'ਗਾਭੋ' ਰੱਖਿਆ ਗਿਆ। ਅੱਜ-ਕੱਲ੍ਹ ਗਾਭੋ ਲੰਬੀ ਨੇੜੇ ਪਿੰਡ ਵੱਣਵਾਲਾ ਵਿਚ ਰਹਿੰਦੀ ਹੈ, ਜਿਸ ਦੀ ਉਮਰ ਲਗਭਗ ੮੦ ਸਾਲਾਂ ਦੇ ਨੇੜੇ ਹੈ।

ਫਰੰਗੀ ਦੇ ਰਾਜ ਵੇਲੇ ਹਰ ਗੱਭਰੂ 'ਤੇ ਨਿਗ੍ਹਾ ਰੱਖੀ ਜਾਂਦੀ ਸੀ, ਜਿਸ ਵਿਚ ਕੁੱਝ ਕਣੀ ਹੋਵੇ ਜਾਂ ਥੋੜ੍ਹੀ ਬਹੁਤ ਅਜ਼ਾਦ-ਦਾਨਾ ਤਬੀਅਤ ਦਾ ਮਾਲਕ ਹੋਵੇ। ਸਰਕਾਰ ਦੀ ਪਹਿਲੀ ਇਕਾਈ ਜੋ ਇਲਾਕੇ ਵਿਚ ਦਹਿਸ਼ਤ ਰੱਖਦੀ ਹੁੰਦੀ ਸੀ, ਉਸ ਦੇ ਆਮ ਮੈਂਬਰ ਪਿੰਡ ਦਾ ਪਟਵਾਰੀ, ਨੰਬਰਦਾਰ, ਇਲਾਕੇ ਦਾ ਥਾਣੇਦਾਰ ਤੇ ਸਫ਼ੈਦਪੋਸ਼ ਹੁੰਦੇ ਸਨ। ਹਰ ਵਿਅਕਤੀ ਨੂੰ ਇਨ੍ਹਾਂ ਅੱਗੇ ਸਿਰ ਝੁਕਾਉਣਾ ਪੈਂਦਾ ਸੀ, ਪਰ ਜੱਗੇ ਨੂੰ ਇਹ ਮਨਜ਼ੂਰ ਨਹੀਂ ਸੀ।

ਜੱਗੇ ਦਾ ਕੱਦ ਦਰਮਿਆਨਾ, ਰੰਗ ਕਣਕ ਵੰਨਾ, ਨਕਸ਼ ਤਿੱਖੇ, ਪਹਿਲਵਾਨਾਂ ਵਾਲਾ ਜੁੱਸਾ, ਦੂਹਰੇ ਛੱਲੇ ਵਾਲੀਆਂ ਮੁੱਛਾਂ ਤੇ ਅਣਖੀਲਾ ਸੁਭਾਅ ਸੀ। ਜੱਗਾ ਪਿੰਡ ਦੇ ਪਟਵਾਰੀ ਕੋਲੋਂ ਜ਼ਮੀਨ ਦੀਆਂ ਫਰਦਾਂ ਲੈਣ ਗਿਆ, ਨਾ ਪਟਵਾਰੀ ਨੂੰ ਸਾਹਿਬ-ਸਲਾਮ, ਨਾ ਕੋਈ ਫੀਸ, ਇਸ ਤਰ੍ਹਾਂ ਫਰਦਾਂ ਦੇਣਾ ਤੇ ਪਟਵਾਰੀ ਦੀ ਹੱਤਕ ਸੀ। ਅਖੀਰ ਗੱਲ ਤੂੰ-ਤੂੰ ਮੈਂ-ਮੈਂ ਤੇ ਆ ਗਈ। ਜੱਗੇ ਨੇ ਪਟਵਾਰੀ ਨੂੰ ਢਾਅ ਕੇ ਕੁੱਟਿਆ। ਪਟਵਾਰੀ ਨੂੰ ਫਰਦਾਂ ਵੀ ਦੇਣੀਆਂ ਪਈਆਂ ਤੇ ਮਿੰਨਤਾਂ ਕਰਕੇ ਖਹਿੜਾ ਛੁਡਵਾਉਣਾ ਪਿਆ।

ਇਕ ਟੱਪੇ ਵਿਚ ਜ਼ਿਕਰ ਆਉਂਦਾ ਹੈ:
'ਕੱਚੇ ਪੁਲਾਂ 'ਤੇ ਲੜਾਈਆਂ ਹੋਈਆਂ,
ਛਵ੍ਹੀਆਂ ਦੇ ਘੁੰਡ ਮੁੜ ਗਏ।'

ਕੱਚੇ ਪੁਲ ਪਿੰਡ ਤਲਵੰਡੀ ਤੇ ਬੁਰਜ ਪਿੰਡ ਦੇ ਵਿਚਕਾਰ ਹੁੰਦੇ ਸਨ। ਬਹਿੜਵਾਲੇ ਦੇ ਨਕਈ ਆਪਣੀ ਭੂਆ ਦੇ ਪਿੰਡ ਤਲਵੰਡੀ ਰਹਿੰਦੇ ਸਨ, ਜੋ ਬੜੇ ਭੂਤਰੇ ਹੋਏ ਸਨ। ਇਹ ਮਹਾਰਾਜਾ ਰਣਜੀਤ ਸਿੰਘ ਦੇ ਸਹੁਰੇ ਪਰਿਵਾਰ ਨਾਲ ਤਾਅਲੁਕ ਰੱਖਦੇ ਸਨ। ਇਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਕੋਈ ਕੱਚੇ ਪੁਲਾਂ ਤੋਂ ਲੰਘ ਨਹੀਂ ਸੀ ਸਕਦਾ। ਜਦੋਂ ਜੱਗਾ ਘੋੜੀ 'ਤੇ ਚੜ੍ਹ ਕੇ ਪੁਲ ਲੰਘਣ ਲੱਗਿਆਂ, ਉਹਨਾਂ ਵਿਚੋਂ ਇਕ ਨੇ ਘੋੜੀ ਦੀ ਪਿੱਠ 'ਤੇ ਡਾਂਗ ਮਾਰ ਕੇ ਘੋੜੀ ਨੂੰ ਸਣੇ ਜੱਗੇ ਜ਼ਮੀਨ 'ਤੇ ਸੁੱਟ ਲਿਆ।ਜੱਗਾ ਇਕੱਲਾ ਤੇ ਨਕਈ ਚਾਰ-ਪੰਜ ਭਰਾ ਸਨ। ਜੱਗੇ ਨੇ ਸਾਰਿਆਂ ਨੂੰ ਛਵੀ ਨਾਲ ਵਾਅਣੇ ਪਾ ਲਿਆ। ਉਹ ਇੰਨੇ ਡਰੇ ਕਿ ਉਸ ਤੋਂ ਬਾਅਦ ਇਲਾਕਾ ਛੱਡ ਕੇ ਲਾਹੌਰ ਰਹਿਣ ਲੱਗ ਪਏ।

ਇਲਾਕਾ ਵਿਚ ਜੱਗੇ ਦੀ ਚੜ੍ਹਤ ਮੋਕਲ ਦੇ ਜ਼ੈਲਦਾਰ ਨੂੰ ਕੰਡੇ ਵਾਂਗੂੰ ਚੁਭਣ ਲੱਗ ਪਈ। ਇਹ ਜ਼ੈਲਦਾਰ ਨੂੰ ਆਪਣੀ ਧੌਂਸ ਲਈ ਇਕ ਵੰਗਾਰ ਜਾਪਦੀ ਸੀ। ਉਸਨੇ ਜੱਗੇ ਉੱਤੇ ਝੂਠਾ ਕੇਸ ਪੁਆ ਕੇ ਚਾਰ ਸਾਲ ਦੀ ਕੈਦ ਕਰਵਾ ਦਿੱਤੀ। ਜੱਗਾ ਕੈਦ ਕੱਟ ਕੇ ਆਇਆ ਹੀ ਸੀ, ਉਨ੍ਹਾਂ ਦਿਨਾਂ ਵਿਚ ਪਿੰਡ ਭਾਈ ਫੇਰੂ ਚੋਰੀ ਹੋ ਗਈ। ਇਹ ਪਿੰਡ ਕੱਚੀ ਕੋਠੀ ਥਾਣੇ ਵਿਚ ਪੈਂਦਾ ਸੀ। ਇਸ ਥਾਣੇ ਵਿਚ ਇਕ ਬੜਾ ਅੜਬ ਕਿਸਮ ਦਾ ਥਾਣੇਦਾਰ ਲੱਗਿਆ ਸੀ, ਜਿਸ ਦਾ ਨਾਮ ਅਸਗਰ ਅਲੀ ਤੇ ਜ਼ਾਤ ਦਾ ਜੱਟ ਮੁਸਲਮਾਨ ਸੀ। ਜ਼ੈਲਦਾਰ ਤੇ ਥਾਣੇਦਾਰ ਲਈ ਇਹ ਵਧੀਆ ਮੌਕਾ ਸੀ, ਜੱਗੇ ਦੀ ਧੌਣ 'ਚੋਂ ਕਿੱਲਾ ਕੱਢਣ ਲਈ।

ਥਾਣੇਦਾਰ ਦੇ ਸੁਨੇਹਾ ਭੇਜਣ 'ਤੇ ਜੱਗੇ ਨੇ ਪੇਸ਼ ਹੋਣ ਤੋਂ ਨਾਂਹ ਕਰ ਦਿੱਤੀ। ਇਲਾਕੇ ਦੇ ਕੁਝ ਮੁਹਤਬਰ ਸੱਜਣ ਜਿਹੜੇ ਜੱਗੇ ਦੇ ਪਰਿਵਾਰ ਨਾਲ ਸਾਂਝ ਰੱਖਦੇ ਸਨ, ਉਸਨੂੰ ਪੇਸ਼ ਹੋਣ ਲਈ ਮਨਾਉਣ ਵਿਚ ਕਾਮਯਾਬ ਹੋ ਗਏ। ਇਨ੍ਹਾਂ ਦੇ ਨਾਮ ਇਸ ਪ੍ਰਕਾਰ ਹਨ: ਕੇਹਰ ਸਿੰਘ ਕਾਵਾਂ, ਮਹਿਲ ਸਿੰਘ ਕਾਵਾਂ ਤੇ ਦੁੱਲਾ ਸਿੰਘ ਜੱਜਲ। ਜੱਗੇ ਨੂੰ ਦੁੱਲਾ ਸਿੰਘ ਜੱਜਲ ਨੇ ਆਪਣਾ ਧਰਮ ਦਾ ਪੁੱਤਰ ਬਣਾਇਆ ਹੋਇਆ ਸੀ। ਬਾਅਦ ਵਿਚ ਦੁੱਲਾ ਸਿੰਘ ਦੇ ਪਰਿਵਾਰ ਨੇ ਸ਼ਰੀਕੇ ਦੇ ਅੱਠ ਬੰਦੇ ਕਤਲ ਕੀਤੇ ਅਤੇ ਦੁੱਲਾ ਸਿੰਘ ਸਮੇਤ ਅੱਠ ਬੰਦੇ ਫਾਂਸੀ ਲੱਗੇ।

ਜੱਗਾ ਤਿਆਰ ਹੋ ਕੇ ਇਨ੍ਹਾਂ ਨਾਲ ਤੁਰ ਪਿਆ, ਪਰ ਰਾਹ ਵਿਚ ਥਾਣੇਦਾਰ ਦੇ ਸਖ਼ਤ ਸੁਭਾਅ ਬਾਰੇ ਸੋਚ ਕੇ ਰੁਕ ਗਿਆ। ਉਹਨੇ ਸਾਰਿਆਂ ਨੂੰ ਸਾਫ਼ ਕਹਿ ਦਿੱਤਾ, "ਜੇ ਥਾਣੇਦਾਰ ਨੇ ਗਾਲ਼ੀ ਗਲੋਚ ਕੀਤੀ, ਮੈਥੋਂ ਬਰਦਾਸ਼ਤ ਨ੍ਹੀ ਜੇ ਹੋਣੀ, ਖ਼ਾਹ-ਮਖ਼ਾਹ ਦਾ ਪੰਗਾ ਪੈ ਜੂ ... ਮੈਂ ਵਾਪਸ ਚੱਲਿਐਂ ...।"

ਥਾਣੇਦਾਰ ਦੇ ਕਸਾਈ ਸੁਭਾਅ ਨੂੰ ਸਾਰੇ ਜਾਣਦੇ ਸਨ। ਉਸ ਦਿਨ ਤੋਂ ਬਾਅਦ ਜੱਗਾ ਭਗੌੜਾ ਹੋ ਗਿਆ। ਸਭ ਤੋਂ ਪਹਿਲਾਂ ਉਸ ਨੇ ਸਿਪਾਹੀ ਦੀ ਬੰਦੂਕ ਖੋਹੀ। ਦੂਜੀ ਬੰਦੂਕ ਆਤਮਾ ਸਿੰਘ ਆਚਰਕੇ ਤੋਂ ਖੋਹੀ। ਜੱਗੇ ਨੇ ਪਹਿਲਾਂ ਡਾਕਾ ਪਿੰਡ ਘੁਮਿਆਰੀ ਵਾਲੇ ਸਰਾਫ਼ਾਂ ਦੇ ਘਰ ਮਾਰਿਆ ਜੋ ਸਰਾਫ਼ੇ ਦੇ ਨਾਲ ਸ਼ਾਹੂਕਾਰਾ ਵੀ ਕਰਦੇ ਸਨ। ਘੁਮਿਆਰੀ ਵਾਲਾ ਪਿੰਡ ਲਾਹੌਰ ਤੇ ਕਸੂਰ ਦੇ ਬਾਰਡਰ 'ਤੇ ਹੈ। ਜੱਗੇ ਦੇ ਨਾਲ ਹੋਰ ਸਾਥੀ ਝੰਡਾ ਸਿੰਘ ਨਿਰਮਲ ਕੇ ਤੇ ਠਾਕੁਰ ਸਿੰਘ ਮੰਡਿਆਲੀ ਦਾ ਸੀ, ਇਨ੍ਹਾਂ ਨੇ ਸਰਾਫ਼ਾਂ ਦਾ ਸੋਨਾ ਲੁੱਟਿਆ ਤੇ ਲੋਕਾਂ ਦੇ ਕਰਜ਼ੇ ਦੀਆਂ ਵਹੀਆਂ ਅੱਗ ਲਾ ਕੇ ਸਾੜ ਦਿੱਤੀਆਂ। ਝੰਡਾ ਸਿੰਘ ਦੇ ਝੂੰਹ 'ਤੇ ਬੈਠ ਕੇ ਸੋਨਾ ਵੰਡਿਆ ਜੋ ਸਾਰਿਆਂ ਨੂੰ ਡੇਢ-ਡੇਢ ਸੇਰ ਆਇਆ।

ਇਸ ਤੋਂ ਬਾਅਦ ਜੱਗੇ ਨੇ ਆਪਣਾ ਵੱਖਰਾ ਗਰੁੱਪ ਬਣਾ ਲਿਆ। ਇਸ ਦੇ ਨਵੇਂ ਸਾਥੀ ਬਣੇ ਬੰਤਾ ਸਿੰਘ, ਸੋਹਣ ਤੇਲੀ, ਲਾਲੂ ਨਾਈ, ਭੋਲੂ ਤੇ ਬਾਵਾ। ਲਾਲੂ ਨਾਈ ਰੋਟੀ-ਟੁੱਕ ਬਣਾਉਣ ਦਾ ਬੜਾ ਮਾਹਰ ਸੀ ਤੇ ਜਦੋਂ ਸਾਰੇ ਸੌਂ ਜਾਂਦੇ, ਹੱਥ ਵਿਚ ਬੰਦੂਕ ਲੈ ਕੇ ਪਹਿਰਾ ਦਿੰਦਾ।

ਭਾਵੇਂ ਜੱਗੇ ਨੇ ਕਾਫ਼ੀ ਡਾਕੇ ਮਾਰੇ ਪਰ ਮਸ਼ਹੂਰ ਸਾਇਦਪੁਰ ਤੇ ਲਾਇਲਪੁਰ ਦੇ ਹੀ ਸਨ। ਜੱਗੇ ਦਾ ਭਤੀਜਾ ਠਾਕੁਰ ਸਿੰਘ, ਡੀ.ਐਸ.ਪੀ. ਕਸੂਰ ਦਾ ਰੀਡਰ ਸੀ। ਡੀ. ਐਸ. ਪੀ. ਨੇ ਠਾਕੁਰ ਸਿੰਘ ਨੂੰ ਜੱਗੇ ਨੂੰ ਪੇਸ਼ ਕਰਵਾਉਣ ਵਿਚ ਮਦਦ ਕਰਨ ਲਈ ਕਿਹਾ। ਅੱਗੋਂ ਜੱਗੇ ਨੇ ਠਾਕੁਰ ਸਿੰਘ ਨੂੰ ਕਿਹਾ ਪਹਿਲਾਂ ਤੂੰ ਮੇਰੀ ਇਕ ਖਾਹਸ਼ ਪੂਰੀ ਕਰਦੇ, ਮੇਰਾ ਡੀ.ਐਸ.ਪੀ. ਕਸੂਰ ਨਾਲ ਮੁਕਾਬਲਾ ਕਰਵਾ ਕੇ। ਠਾਕੁਰ ਸਿੰਘ ਦੋ ਪੁੜਾਂ ਦੇ ਵਿਚ ਫਸਿਆ ਸੀ, ਉਸ ਕੋਲ ਦੜ-ਵੱਟ ਲੈਣ ਤੋਂ ਬਿਨਾਂ ਕੋਈ ਚਾਰਾ ਨਹੀਂ ਸੀ।

ਜੱਗਾ ਜਿਸ ਪਿੰਡ ਜਾਂਦਾ ਸੀ, ਪੁਲਿਸ ਨੂੰ ਪਹਿਲਾਂ ਸੁਨੇਹਾ ਭਿਜਵਾ ਦਿੰਦਾ ਸੀ: “ਜੇ ਫੜਨਾ ਹੈ ਤਾਂ ਆ ਕੇ ਫੜ ਲੈਣ, ਨਹੀਂ ਬਾਅਦ ਵਿਚ ਪਿੰਡ ਵਾਲਿਆਂ ਨੂੰ ਤੰਗ ਨਾ।”

ਇਕ ਵਾਰ ਜੱਗਾ ਆਪਣੇ ਨਾਨਕੇ ਪਿੰਡ ਘੁੰਮਣਕੇ ਰਾਸ ਦੇਖਣ ਗਿਆ। ਉਸ ਦਾ ਸੁਨੇਹਾ ਭੇਜਣ 'ਤੇ ਵੀ ਸਾਰੀ ਰਾਤ ਕੋਈ ਪੁਲਿਸ ਵਾਲਾ ਨੇੜੇ ਨਹੀਂ ਢੁੱਕਿਆ। ਜੱਗੇ ਨੇ ਕਈ ਗਰੀਬਾਂ ਦੇ ਸ਼ਾਹੂਕਾਰਾਂ ਕੋਲੋਂ ਵਹੀਆਂ-ਖਾਤੇ ਪੜਵਾ ਕੇ ਕਰਜ਼ੇ ਮਾਫ਼ ਕਰਵਾਏ। ਲਾਖੂਕੇ ਪਿੰਡ ਦੀ ਇਕ ਔਰਤ ਨੂੰ ਧਰਮ ਭੈਣ ਬਣਾਇਆ ਹੋਇਆ ਸੀ, ਜਿਹੜੀ ਕਈ ਵਾਰ ਵੇਲੇ ਕੁਵੇਲੇ ਰੋਟੀਆਂ ਬਣਾ ਕੇ ਭੇਜਦੀ ਸੀ। ਜੱਗੇ ਨੇ ਉਸ ਔਰਤ ਨੂੰ ਇਕ ਵਾਰ ਕਾਫ਼ੀ ਅਸ਼ਰਫ਼ੀਆਂ ਦਿੱਤੀਆਂ। ਇਸੇ ਤਰ੍ਹਾਂ ਇਕ ਬਿਰਧ ਸਰਦੀਆਂ ਦੇ ਦਿਨਾਂ ਵਿਚ ਠਰੂੰ-ਠਰੂੰ ਕਰਦਾ ਗਾਜਰਾਂ ਵੇਚ ਰਿਹਾ ਸੀ, ਪੁੱਛਣ 'ਤੇ ਪਤਾ ਲੱਗਾ ਕਿ ਵਿਚਾਰੇ ਦਾ ਕੋਈ ਪੁੱਤ ਧੀ ਨਹੀਂ। ਜੱਗੇ ਨੇ ਉਸ ਬਜ਼ੁਰਗ ਨੂੰ ਲੱਪ ਭਰ ਕੇ ਅਸ਼ਰਫ਼ੀਆਂ ਦਾ ਦਿੱਤਾ। ਇਨ੍ਹਾਂ ਦਿਨਾਂ ਵਿਚ ਇਲਾਕੇ ਦੀ ਪੁਲਿਸ ਜਿੰਦਰੇ-ਕੁੰਡੇ ਲਗਾ ਕੇ ਸੌਂਦੀ ਸੀ, ਉਨ੍ਹਾਂ ਨੂੰ ਡਰ ਸੀ ਕਿ ਕਿਤੇ ਜੱਗਾ ਅਸਲਾ ਲੁੱਟ ਕੇ ਨਾ ਲੈ ਜਾਵੇ। ਥਾਣੇਦਾਰ ਅਸਗਰ ਅਲੀ ਨੇ ਆਪਣੀ ਸੁਰੱਖਿਆ ਲਈ ਦੋ ਦਰਵਾਜੇ ਲਾ ਲਏ।

ਜੱਗੇ ਦੇ ਸਾਥੀ ਬੰਤਾ ਸਿੰਘ ਦੀ ਆਪਣੀ ਚਾਚੀ ਨਾਲ ਕਈ ਵਾਰ ਨੋਕ-ਝੋਕ ਹੋਈ। ਉਸ ਦੀ ਚਾਚੀ ਦੇ ਉਸੇ ਪਿੰਡ ਦੇ (ਥੰਮਣ ਕੇ ਵਾਲਾ) ਦੇ ਵੈਰਾਗੀ ਨਾਲ ਨਾ-ਜਾਇਜ਼ ਤੁਅਲਕਾਤ ਸਨ। ਦੋਨਾਂ ਨੂੰ ਕਈ ਵਾਰ ਟੋਕਿਆ ਪਰ ਬਾਜ਼ ਨਾ ਆਏ। ਇਕ ਦਿਨ ਬੰਤੇ ਦੀ ਚਾਚੀ ਠੰਡ ਵਿਚ ਧੂਣੀ ਅੱਗੇ ਅੱਗ ਸੇਕ ਰਹੀ ਸੀ। ਬੰਤੇ ਤੇ ਜੱਗੇ ਨੇ ਅਖੀਰੀ ਤਾਕੀਦ ਕੀਤੀ ਪਰ ਉਸ ਨੇ ਜਵਾਬ ਦਿੱਤਾ: "ਜੋ ਕਰਨਾ ਏ ਕਰ ਲਵੋ .." ਇਨ੍ਹਾਂ ਨੇ ਗੁੱਸੇ ਵਿਚ ਆ ਕੇ ਗੋਲੀਆਂ ਮਾਰ ਦਿੱਤੀਆਂ। ਫਿਰ ਬਾਵੇ ਵੈਰਾਗੀ ਦੇ ਘਰ ਅੱਗੇ ਖਲੋ ਕੇ ਉਸ ਨੂੰ ਬਾਹਰ ਨਿਕਲਣ ਲਈ ਕਿਹਾ। ਉਸ ਦੇ ਘਰ ਇਕ ਪ੍ਰਾਹੁਣਾ ਆਇਆ ਹੋਇਆ ਸੀ, ਜਿਸ ਨੇ ਉਸ ਨੂੰ ਬਾਹਰ ਨਿਕਲਣ ਤੋਂ ਵਰਜ ਦਿੱਤਾ ਤੇ ਕੁੰਡਾ ਲਾ ਕੇ ਘਰ ਦੇ ਸਾਰੇ ਜੀਅ ਅੰਦਰ ਬੈਠ ਗਏ। ਜਦੋਂ ਵਾਰ-ਵਾਰ ਕਹਿਣ ਤੇ ਵੀ ਵੈਰਾਗੀ ਬਾਹਰ ਨਹੀਂ ਨਿਕਲਿਆ, ਜੱਗੇ ਤੇ ਬੰਤੇ ਨੇ ਘਰ ਦੀ ਛੱਤ ਪਾੜ ਕੇ ਅੱਗ ਲਾ ਦਿੱਤੀ। ਇਨ੍ਹਾਂ ਨੂੰ ਆਸ ਸੀ ਅੱਗ ਲੱਗਣ ਨਾਲ ਸਾਰੇ ਜੀਅ ਬਾਹਰ ਆ ਜਾਣਗੇ, ਪਰ ਉਹ ਧੂੰਏਂ ਵਿਚ ਘੁੱਟ ਕੇ ਅੰਦਰ ਹੀ ਮਰ ਗਏ। ਜੱਗੇ ਨੂੰ ਵੈਰਾਗੀ ਦੀਆਂ ਕੁੜੀਆਂ ਮਾਰੇ ਜਾਣ ਦਾ ਬੜਾ ਪਛਤਾਵਾ ਹੋਇਆ।

'ਜੱਗੇ ਮਾਰੀਆਂ ਥੱਮਣ ਕੇ ਕੁੜੀਆਂ,
ਜੱਗੇ ਨੂੰ ਪਾਪ ਲੱਗਿਆ।

ਜੱਗੇ ਨੂੰ ਪਤਾ ਸੀ ਡਾਕੂਆਂ ਦੀ ਉਮਰ ਕੋਈ ਬਹੁਤੀ ਲੰਮੀ ਨਹੀਂ ਹੁੰਦੀ। ਉਸ ਨੇ ਆਪਣੀ ਧੀ ਦਾ ਰਿਸ਼ਤਾ ਸਰਦਾਰ ਕੇਹਰ ਸਿੰਘ ਕਾਵਾਂ ਦੇ ਛੋਟੇ ਭਰਾ ਮੱਖਣ ਸਿੰਘ ਦੇ ਲੜਕੇ ਅਬਾਰ ਸਿੰਘ ਨਾਲ ਕਰ ਦਿੱਤਾ ਤੇ ਦੇਣ ਲੈਣ, ਗਹਿਣਾ ਗੱਟਾ ਵਿਆਹ ਤੋਂ ਪਹਿਲਾਂ ਹੀ ਗਾਭੋ ਦੇ ਸਹੁਰੇ ਘਰ ਭੇਜ ਦਿੱਤਾ।

ਜੱਗੇ ਦੇ ਪਿੰਡ ਤੋਂ ਕੁਝ ਕੋਹ ਦੂਰ ਸਿੱਧੂਪੁਰ ਪਿੰਡ ਸੀ। ਇਸ ਪਿੰਡ ਦਾ ਮਲੰਗੀ ਡਾਕੂ ਹੋਇਆ ਹੈ ਤੇ ਇਸਦਾ ਇਕ ਸਾਥੀ ਹਰਨਾਮ ਸਿੰਘ ਸੀ। ਇਹ ਦੋ ਕੁ ਵਰ੍ਹੇ ਪਹਿਲਾਂ ਮਾਰੇ ਗਏ ਸਨ। ਮਲੰਗੀ ਮੁਸਲਮਾਨ ਫਕੀਰਾਂ ਦਾ ਮੁੰਡਾ ਸੀ ਤੇ ਹਰਨਾਮ ਸਿੰਘ ਇਕ ਛੋਟੇ ਜਿਹੇ ਸਿੱਖ ਕਿਸਾਨ ਪਰਿਵਾਰ ਦਾ ਮੁੰਡਾ ਸੀ। ਦੋਨਾਂ ਦੀ ਦੰਦ-ਟੁਕਵੀਂ ਰੋਟੀ ਸੀ। ਮਲੰਗੀ ਠੇਕੇ-ਵਟਾਈ 'ਤੇ ਜ਼ਮੀਨ ਦੀ ਵਾਹੀ ਕਰਦਾ ਸੀ। ਉਨ੍ਹਾਂ ਦਿਨਾਂ ਵਿਚ ਆਮ ਰਿਵਾਜ ਸੀ ਸਾਰੇ ਪਿੰਡ ਦੀ ਰੋਟੀ ਇਕ ਸਾਂਝੇ ਤੰਦੂਰ 'ਤੇ ਪੱਕਦੀ ਹੁੰਦੀ ਸੀ। ਮਲੰਗੀ ਦੀ ਛੋਟੀ ਭੈਣ ਤੇ ਭਾਈ ਤੰਦੂਰ ਤੇ ਰੋਟੀਆਂ ਪਕਾ ਰਹੇ ਸਨ, ਇੰਨੇ ਨੂੰ ਜ਼ੈਲਦਾਰ ਦੇ ਕਾਮੇ ਵੀ ਰੋਟੀਆਂ ਬਣਾਉਣ ਆ ਗਏ, ਉਨ੍ਹਾਂ ਨੇ ਤੰਦੂਰ ਤੋਂ ਮਲੰਗੀ ਦੀਆਂ ਰੋਟੀਆਂ ਬੰਦ ਕਰਕੇ ਪਹਿਲਾਂ ਜ਼ੈਲਦਾਰ ਦੀਆਂ ਰੋਟੀਆਂ ਲਾਉਣ ਲਈ ਕਿਹਾ। ਜਦੋਂ ਮਲੰਗੀ ਦੀ ਭੈਣ ਨਾ ਮੰਨੀ, ਕਾਮਿਆਂ ਨੇ ਉਸ ਦੀ ਗੁੱਤ ਪੁੱਟ ਦਿੱਤੀ ਤੇ ਚਪੇੜਾਂ ਮਾਰੀਆਂ। ਇਸੇ ਦੌਰਾਨ ਮਲੰਗੀ ਦਾ ਛੋਟਾ ਭਾਈ ਮਲੰਗੀ ਤੇ ਹਰਨਾਮੇ ਨੂੰ ਬੁਲਾ ਲਿਆਇਆ। ਝਗੜਾ ਵਧ ਗਿਆ। ਜ਼ੈਲਦਾਰ ਦੇ ਬੰਦਿਆਂ ਨੇ ਮਲੰਗੀ ਦਾ ਛੋਟਾ ਭਾਈ ਕਤਲ ਕਰ ਦਿੱਤਾ। ਮਲੰਗੀ ਤੇ ਹਰਨਾਮੇ ਦੇ ਵੀ ਸੱਟਾਂ ਮਾਰੀਆਂ, ਉਲਟਾ ਆਪਣੇ ਇਕ ਕਾਮੇ ਦੇ ਗੋਲੀਆਂ ਮਾਰ ਕੇ ਮਲੰਗੀ, ਹਰਨਾਮੇ ਤੇ ਹਰਨਾਮੇ ਦੇ ਬਾਪ 'ਤੇ ਕਤਲ ਦਾ ਕੇਸ ਬਣਾ ਦਿੱਤਾ।

ਮਲੰਗੀ ਹੋਰੀਂ ਹਵਾਲਾਤ ਵਿਚ ਹੀ ਸਨ, ਜਦੋਂ ਇਕ ਰਾਤ ਜ਼ੈਲਦਾਰ ਦੇ ਬੰਦਿਆਂ ਨੇ ਮਲੰਗੀ ਦੀ ਭੈਣ ਨੂੰ ਹੱਥ ਪਾ ਲਿਆ। ਮਲੰਗੀ ਦੀ ਅੰਨ੍ਹੀ ਮਾਂ ਕੰਧਾਂ ਨਾਲ ਟੱਕਰਾਂ ਮਾਰ ਕੇ ਬੇਹੋਸ਼ ਹੋ ਗਈ। ਜਦੋਂ ਇਸ ਘਟਨਾ ਦਾ ਮਲੰਗੀ ਹੋਰਾਂ ਨੂੰ ਪਤਾ ਲੱਗਿਆ ਤਾਂ ਹਰਨਾਮੇ ਦਾ ਬਾਪ ਦਿਲ ਦੇ ਦੌਰੇ ਨਾਲ ਥਾਂ ਹੀ ਢੇਰੀ ਹੋ ਗਿਆ ਤੇ ਕੁਝ ਦੇਰ ਬਾਅਦ ਮੌਤ ਹੋ ਗਈ। ਰੋਹ ਵਿਚ ਭਰੇ ਪੀਤੇ ਮਲੰਗੀ ਤੇ ਹਰਨਾਮਾ ਹਵਾਲਾਤ ਵਿਚੋਂ ਕੰਧ ਪਾੜ ਕੇ ਫ਼ਰਾਰ ਹੋ ਗਏ। ਹਵਾਲਾਤ ਵਿਚੋਂ ਬਾਹਰ ਆਉਂਦਿਆਂ ਇਨ੍ਹਾਂ ਨੇ ਸਭ ਤੋਂ ਪਹਿਲਾਂ ਸਿੱਧੂਪੁਰ ਦੇ ਜ਼ੈਲਦਾਰ ਦਾ (ਜ਼ਨਾਨੀਆਂ ਨੂੰ ਛੱਡ ਕੇ) ਸਾਰਾ ਟੱਬਰ ਮਾਰ ਦਿੱਤਾ। ਸਿਰਫ਼ ਮੁੰਡਾ ਆਪਣੀ ਜਾਨ ਬਚਾ ਕੇ ਨਿਕਲ ਗਿਆ। ਇਸ ਤੋਂ ਬਾਅਦ ਮਲੰਗੀ ਤੇ ਹਰਨਾਮਾ ਡਾਕੂ ਬਣ ਗਏ।

ਇਨ੍ਹਾਂ ਨੇ ਪਹਿਲਾਂ ਕੁਝ ਲੁਟੇਰਿਆਂ ਤੇ ਵਿਆਜ ਖਾਣੇ ਸ਼ਾਹੂਕਾਰਾਂ ਨੂੰ ਸੋਧਿਆ। ਫਿਰ ਜਿਹੜਾ ਕੋਈ ਸਰਕਾਰ ਪੱਖੀ, ਗਰੀਬਾਂ ਨੂੰ ਤੰਗ ਕਰਦਾ ਸੀ ਉਸ ਨੂੰ ਸੋਧਣਾ ਸ਼ੁਰੂ ਕੀਤਾ। ਇਕ ਕਹਾਵਤ ਬਣ ਗਈ 'ਦਿਨੇ ਰਾਜ ਫਰੰਗੀ ਦਾ, ਰਾਤੀਂ ਰਾਜ ਮਲੰਗੀ ਦਾ।' ਇਸ ਜੋੜੀ 'ਤੇ ਸਰਕਾਰ ਨੇ ਇਨਾਮ ਰੱਖ ਦਿੱਤਾ। ਇਕ ਰਾਤ ਮਲੰਗੀ ਤੇ ਹਰਨਾਮਾ ਕਿਸੇ ਵਾਕਫ਼ ਬੰਦੇ ਦੇ ਡੇਰੇ 'ਤੇ ਠਹਿਰੇ ਸਨ। ਡੇਰੇ ਵਾਲੇ ਨੇ ਮਲੰਗੀ ਹੋਰਾਂ ਨੂੰ ਮੇਥਿਆਂ ਵਾਲੀਆਂ ਰੋਟੀਆਂ ਦੱਸ ਕੇ ਭੰਗ ਵਾਲੀਆਂ ਖੁਆ ਦਿੱਤੀਆਂ। ਇਨਾਮ ਦੇ ਲਾਲਚ ਵਸ ਪੁਲਿਸ ਨੂੰ ਮਲੰਗੀ ਹੋਰਾਂ ਦੇ ਭੰਗ ਨਾਲ ਨਸ਼ਈ ਹੋਣ ਦੀ ਇਤਲਾਹ ਦੇ ਦਿੱਤੀ। ਮਲੰਗੀ ਤੇ ਹਰਨਾਮਾ ਡੇਰੇ 'ਤੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ।

ਇਕ ਦਿਨ ਜੱਗੇ ਨੇ ਸਾਥੀਆਂ ਨਾਲ ਮਲੰਗੀ ਦੇ ਪਿੰਡ ਸਿੱਧੂਪੁਰ ਜਾਣ ਦਾ ਪ੍ਰੋਗਰਾਮ ਬਣਾ ਲਿਆ। ਉਥੇ ਉਹ ਮਲੰਗੀ ਦੀ ਮਾਂ ਦੀ ਖ਼ਬਰ-ਸਾਰ ਲੈਣਾ ਚਾਹੁੰਦਾ ਸੀ ਤੇ ਨਾਲੇ ਮਲੰਗੀ ਨੂੰ ਮਰਵਾਉਣ ਵਾਲੇ ਵੀ ਉਸ ਨੂੰ ਰੜਕ ਰਹੇ ਸਨ। ਮਲੰਗੀ ਦਾ ਡੇਰਾ ਉਜੜਿਆ ਪਿਆ ਸੀ, ਸਿਰਫ਼ ਅੰਨ੍ਹੀ ਮਾਂ ਜ਼ਿੰਦਗੀ ਦੇ ਦਿਨ ਪੂਰੇ ਕਰ ਰਹੀ ਸੀ।ਜੱਗੇ ਨੇ ਦੁਪਹਿਰ ਡੇਰੇ 'ਤੇ ਹੀ ਕੱਟਣ ਦਾ ਪ੍ਰੋਗਰਾਮ ਬਣਾ ਲਿਆ। ਉਸ ਨੇ ਲਾਲੂ ਨਾਈ ਨੂੰ ਰੋਟੀ ਟੁੱਕ ਦਾ ਇੰਤਜ਼ਾਮ ਕਰਨ ਲਈ ਕਿਹਾ। ਲਾਲੂ ਦਾ ਪਿੰਡ 'ਲੱਖੂ ਕੇ'ਸਿੱਧੂਪੁਰ ਦੇ ਨਾਲ ਹੀ ਪੈਂਦਾ ਸੀ। ਉਸ ਨੇ ਆਪਣੇ ਪੰਜੇ ਭਾਈਆਂ ਨੂੰ ਮਿਲਣ ਦੇ ਬਹਾਨੇ ਬੁਲਾ ਲਿਆ ਤੇ ਆਉਣ ਲੱਗਿਆਂ ਦੇਸੀ ਸ਼ਰਾਬ ਲਿਆਉਣ ਲਈ ਤਾਕੀਦ ਕੀਤੀ। ਮੰਦੇ ਭਾਗਾਂ ਨੂੰ ਜੱਗੇ ਨੇ ਰੋਟੀ ਤੋਂ ਪਹਿਲਾਂ ਸ਼ਰਾਬ ਦੇ ਦੋ-ਦੋ ਹਾੜੇ ਲਾਉਣ ਦਾ ਪ੍ਰੋਗਰਾਮ ਬਣਾ ਲਿਆ। ਬੰਤੇ ਤੇ ਜੱਗੇ ਨੇ ਆਪਣੇ ਆਪਣੇ ਗਿਲਾਸ ਵਿਚ ਸ਼ਰਾਬ ਪਾ ਕੇ ਬੋਤਲ ਮੰਜੇ ਦੀ ਦੌਣ ਵਿਚ ਫਸਾ ਦਿੱਤੀ। ਸੋਹਣ ਤੇਲੀ ਨੇ ਲਾਲੂ ਨਾਈ ਦੇ ਪਿੰਡ 'ਲੱਖੂ ਕੇ' ਕਿਸੇ ਦੋਸਤ ਨੂੰ ਮਿਲਣ ਜਾਣਾ ਸੀ, ਇਸ ਕਰਕੇ ਨਹੀਂ ਪੀਤੀ, ਉਸ ਨੇ ਭਾਈਆਂ ਸਮੇਤ ਪਹਿਰੇ 'ਤੇ ਖੜ੍ਹਨਾ ਸੀ। ਕਿੰਨੀ ਦੇਰ ਗਲਾਸ ਖੜਕਦੇ ਰਹੇ, ਠੱਠੇ-ਮਖੌਲ ਚੱਲਦੇ ਰਹੇ।

ਮਲੰਗੀ ਦੀ ਮਾਂ ਦੇ ਵਿਹੜੇ ਦੋ ਸਾਲ ਬਾਅਦ ਰੌਣਕ ਪਰਤੀ ਸੀ। ਅੱਜ ਅੰਨ੍ਹੀ ਮਾਂ ਨੂੰ ਜੱਗੇ ਦੀਆਂ ਗੱਲਾਂ ਵਿੱਚੋਂ ਮਲੰਗੀ ਦੇ ਬੋਲਾਂ ਦੀ ਖ਼ੁਸ਼ਬੋ ਆ ਰਹੀ ਸੀ। ਜੱਗੇ ਨੇ ਗੱਲਾਂ ਵਿਚ ਸਮਝਾਇਆ:

“ਮਾਂ ਮੇਰੀਏ ਕਿਤੇ ਸਾਡੇ ਯਾਰ ਮਲੰਗੀ ਦੀ ਰੂਹ ਇਸ ਗੱਲੋਂ ਨਾ ਤੜਫਦੀ ਰਵੇ ਕਿ ਮੇਰਾ ਕਿਸੇ ਨੇ ਬਦਲਾ ਨ੍ਹੀਂ ਲਿਆ, ਅੱਜ ਸਾਰੇ ਉਲਾਂਭੇ ਲਾਹ ਦਿਆਂਗੇ।"

ਸਾਰਿਆਂ ਇਕੱਠੇ ਰੋਟੀ ਪਾਣੀ ਖਾਧਾ। ਸੋਹਣ ਤੇਲੀ ਆਪਣੇ ਦੋਸਤ ਨੂੰ 'ਲੱਖੂ ਕੇ' ਮਿਲਣ ਤੁਰ ਪਿਆ, ਲਾਲੂ ਨਾਈ ਤੇ ਉਸ ਦਾ ਭਾਈ ਬੰਦੂਕਾਂ ਫੜ ਕੇ ਪਹਿਰੇ 'ਤੇ ਖਲੋ ਗਏ। ਕਲਹਿਣੀ ਸ਼ਰਾਬ ਦੇ ਲੋਰ ਵਿਚ ਜੱਗੇ ਤੇ ਬੰਤੇ ਦੀ ਅੱਖ ਲੱਗ ਗਈ, ਉਹ ਇਕੋ ਹੀ ਮੰਜੇ 'ਤੇ ਲੰਮੇ ਪੈ ਗਏ।

ਕੁਝ ਚਿਰ ਪਿੱਛੋਂ ਟਿਕੀ ਦੁਪਹਿਰ ਦੀ ਵੱਖੀ, ਦੋ ਗੋਲੀਆਂ ਦੀ ਇਕੱਠੀ ਆਵਾਜ਼ ਨੇ ਧਰਤੀ ਚੀਰ ਕੇ ਲਹੂ-ਲੁਹਾਨ ਕਰ ਦਿੱਤੀ। ਜੱਗੇ ਤੇ ਬੰਤੇ ਦੀਆਂ ਸਾਹ ਰਗਾਂ ਵਿਚ ਨੇੜਿਓਂ ਗੋਲੀਆਂ ਮਾਰੀਆਂ ਗਈਆਂ ਸਨ, ਮੰਜੇ 'ਤੇ ਦੋਹਾਂ ਦੇ ਸਰੀਰ ਤੜਫ਼ ਰਹੇ ਸਨ। ਫਿਰ ਹੋਰ ਗੋਲੀਆਂ ਨੇ ਇਨ੍ਹਾਂ ਦੇ ਸਰੀਰ ਨੂੰ ਠੰਢਿਆਂ ਕਰ ਦਿੱਤਾ।

ਸੋਹਣ ਤੇਲੀ ਗੋਲੀਆਂ ਦੀ ਆਵਾਜ਼ ਸੁਣ ਕੇ ਵਾਪਸ ਮੁੜ ਆਇਆ, ਜਦੋਂ ਉਸ ਨੇ ਆ ਕੇ ਦੇਖਿਆ, ਜੱਗੇ ਤੇ ਬੰਤੇ ਦੀਆਂ ਲਾਸ਼ਾਂ ਵਿਚੋਂ ਖੂਨ ਚੋਅ ਕੇ ਮੰਜੇ ਦੀਆਂ ਵਿਰਲਾਂ ਰਾਹੀਂ ਧਰਤੀ 'ਤੇ ਟਪਕ ਰਿਹਾ ਸੀ,
'ਜੱਗਾ ਵੱਢਿਆ ਬੋਹੜ ਦੀ ਛਾਂਵੇਂ, ਨੌਂ ਮਣ ਰੇਤ ਭਿੱਜ ਗਈ।
ਪੂਰਨਾ, ਨਾਈਆਂ ਨੇ ਵੱਢ ਸੁੱਟਿਆ ਜੱਗਾ ਸੂਰਮਾ।'

ਸੋਹਣ ਤੇਲੀ ਇਹ ਵੇਖ ਕੇ ਗੁੱਸੇ ਵਿਚ ਪਾਗਲ ਹੋ ਉੱਠਿਆ ਤੇ ਲਾਲੂ ਨਾਈ ਨੂੰ ਹੱਥੀਂ ਪੈ ਗਿਆ। ਪਿੱਛੋਂ ਲਾਲੂ ਦੇ ਭਾਈ ਨੇ ਉਸ ਦੀ ਪਿੱਠ ਵਿਚ ਗੋਲੀ ਮਾਰ ਕੇ ਉਸ ਨੂੰ ਵੀ ਥਾਏਂ ਢੇਰੀ ਕਰ ਦਿੱਤਾ। ਖ਼ਬਰ ਅੱਗ ਵਾਂਗੂੰ ਫੈਲ ਗਈ। ਪੂਰੇ ਇਲਾਕੇ ਵਿਚ ਸੰਨਾਟਾ ਛਾ ਗਿਆ। ਹਰ ਕੋਈ ਇਕ ਦੂਜੇ ਕੋਲੋਂ ਅੱਖਾਂ ਵਿਚ ਅੱਖਾਂ ਪਾ ਕੇ ਬਗੈਰ ਬੁੱਲ੍ਹ ਹਿਲਾਇਆਂ ਤਸਦੀਕ ਕਰਦਾ ਸੀ:

ਕੀ ਜੱਗਾ ਸੱਚਮੁੱਚ ਮਾਰਿਆ ਗਿਆ?

ਲਾਲੂ ਨਾਈ ਇਲਾਕੇ ਦੀ ਪੁਲਿਸ ਨਾਲ ਮਿਲ ਚੁੱਕਿਆ ਸੀ। ਲਾਲੂ ਨਾਈ ਨੇ ਯਾਰ ਮਾਰ ਕਰਕੇ ਭਾਰੀ ਰਕਮ, ਇਕ ਮੁਰੱਬਾ ਜ਼ਮੀਨ, ਇਕ ਘੋੜੇ ਦੀ ਖੱਟੀ ਖੱਟ ਲਈ ਸੀ ਜੋ ਕਿ ਸਰਕਾਰ ਵੱਲੋਂ ਜੱਗੇ 'ਤੇ ਇਨਾਮ ਰੱਖਿਆ ਹੋਇਆ ਸੀ। ਜਿਸ ਜੱਗੇ ਦੇ ਪਰਛਾਵੇਂ ਕੋਲੋਂ ਪੁਲਿਸ ਨੂੰ ਡਰ ਲੱਗਦਾ ਸੀ ਉਹਨੂੰ ਮਾਰਨਾ ਪੁਲਿਸ ਦੇ ਵੱਸ ਦੀ ਗੱਲ ਨਹੀਂ ਸੀ। ਸੋ, ਇਹ ਕਾਰਾ ਪੁਲਿਸ ਨੇ ਲਾਲੂ ਨਾਈ ਦੀ ਜ਼ਮੀਰ ਖਰੀਦ ਕੇ ਕਰਵਾਇਆ। ਲਾਲੂ ਨੂੰ ਵੀ ਜੇਲ੍ਹ ਹੋਈ। ਬਾਅਦ ਵਿਚ ਲਾਲੂ ਨੂੰ ਕੈਦੀਆਂ ਨੇ ਜੇਲ੍ਹ ਵਿਚ ਹੀ ਕੁੱਟ-ਕੁੱਟ ਕੇ ਮਾਰ ਦਿੱਤਾ।

ਜੱਗਾ ੨੯ ਸਾਲਾਂ ਦੀ ਭਰੀ ਜਵਾਨੀ ਵਿਚ ਬੇਬਸ ਲੋਕਾਂ ਨੂੰ ਕਿਸੇ ਹੋਰ ਜੱਗੇ ਦਾ ਇੰਤਜ਼ਾਮ ਕਰਨ ਲਈ ਛੱਡ ਗਿਆ, ਜੋ ਇਨ੍ਹਾਂ ਨੂੰ ਕਿਸੇ ਅਸਗਰ ਅਲੀ ਥਾਣੇਦਾਰ, ਸੂਦਖ਼ੋਰ ਸ਼ਾਹੂਕਾਰ ਤੇ ਅੰਗਰੇਜ਼ ਪੱਖੀ ਜਾਗੀਰਦਾਰਾਂ ਤੋਂ ਨਜਾਤ ਦਿਵਾਏਗਾ।ਜੱਗਾ ਸਿਰਫ਼ ਤਿੰਨ ਮਹੀਨੇ ਭਗੌੜਾ ਰਿਹਾ। ਇਸ ਦੌਰਾਨ ਪੂਰੇ ਇਲਾਕੇ ਨੇ ਆਜ਼ਾਦ ਫਿਜ਼ਾ ਦਾ ਆਨੰਦ ਮਾਣਿਆ। ਨਾ ਪੁਲਿਸ ਦੀ ਧੌਂਸ, ਨਾ ਸ਼ਾਹੂਕਾਰਾਂ ਦੀਆਂ ਕੁਰਕੀਆਂ, ਸਗੋਂ ਸਰਕਾਰ ਪੱਖੀ ਆਪਣੀਆਂ ਜਾਨਾਂ ਬਚਾਉਂਦੇ ਰਹੇ। ਭਾਵੇਂ ਪਤੰਗੇ ਵਾਂਗੂੰ ਇਨ੍ਹਾਂ ਲੋਕਾਂ ਦੀ ਉਮਰ ਥੋੜੀ ਹੁੰਦੀ ਹੈ ਪਰ ਜਾਬਰ ਹੁਕਮਰਾਨ ਵਿਰੁੱਧ ਸੂਰਮੇ ਪੰਜਾਬੀਆਂ ਦੀ ਅਣਖ ਤੇ ਹੱਕਾਂ ਲਈ ਅਜਿਹੇ ਸੂਰਮੇ ਕਿਸੇ ਨਾ ਕਿਸੇ ਨਾਲ ਜੂਝਦੇ ਤੇ ਕੁਰਬਾਨੀਆਂ ਦਿੰਦੇ ਰਹੇ। ਕਦੇ ਦੁੱਲਾ ਭੱਟੀ ਬਣ ਕੇ, ਕਦੇ ਅਹਿਮਦ ਖਰਲ ਬਣ ਕੇ, ਕਦੇ ਜਿਊਣਾ ਮੌੜ, ਕਦੇ ਮਲੰਗੀ ਤੇ ਕਦੇ ਜੱਗਾ ਜੱਟ ਬਣ ਕੇ। ਭਾਈਚਾਰੇ ਦੀ ਆਜ਼ਾਦੀ ਸਿਰਾਂ ਦੇ ਸੌਦੇ ਕਰਕੇ ਇਨ੍ਹਾਂ ਲੋਕਾਂ ਨੇ ਕਾਇਮ ਰੱਖੀ। ਇਸ ਦੀ ਤਾਈਦ ਹਜ਼ਰਤ ਸੁਲਤਾਨ ਬਾਹੂ ਸਾਹਿਬ ਕਰਦੇ ਹਨ:
'ਜੇ ਸਿਰ ਦਿੱਤਿਆਂ ਹੱਕ ਹਾਸਲ ਹੋਵੇ,
ਬਾਹੁ ਓਸ ਮੌਤੋਂ ਕਿਆਂ ਡਰਨਾ ਹੂ'
ਧੰਨਵਾਦ ਸਾਹਿਤ 'ਖ਼ਾਲਸਾ ਫ਼ਤਹਿਨਾਮਾ' ਨਵੰਬਰ 2005 ਵਿਚੋਂ

42
Religion, Faith, Spirituality / waheguru ji
« on: June 30, 2012, 09:30:05 PM »
Gyan Dhyan Kich Karam Na Jana Sar Na Jana Teri,

Sabte Vada Satgur Nanak Jin Kal Rakhi Meri,

43
Pics / like this
« on: June 22, 2012, 08:28:27 PM »
.  :laugh: :laugh: :laugh: :laugh: :hug: :hug: :lost: :lost: :kiss: :kiss: :nurse: :nurse: :okk: :okk: :break: :break:

44
Love Pyar / LOVER & BEST FRIENDS
« on: June 22, 2012, 08:16:59 PM »
love is the key
in a relationship
but
the time and effort
is the foundation
of a relationship
to make it stronger
and last forever!!!
:love: :love: :love: :love: :kiss: :kiss: :kiss:

45
Knowledge / do you know ?
« on: June 06, 2012, 09:48:35 PM »
MIND BLOWING RESTAURANT NAMED " DINNER IN THE SKY "

If you fancy eating while suspended 5o metres above ground and have deep pockets, with rental excluding catering starting at 7900 euros, then the Belgian firm Dinner in the Sky can provide you with a unit suspended mid air by an industrial crane which seats 22 diners around a table and 3 service staff in the centre.

46
ਓਹ ਕਾਲਾ ਦਿਨ ਜੂਨ 84 ਦਾ ਮੈਥੋਂ ਭੁਲਾਇਆ ਨਾ ਜਾਵੇ,
ਜਦੋਂ ਮੱਥੇ ਮੇਰੀ ਕੋਮ ਦੇ ਉੱਤੇ ਫੱਟ ਸਰਕਾਰ ਨੇ ਲਾਇਆ ਸੀ|
ਦਰਬਾਰ ਸਾਹਿਬ ਉੱਤੇ ਹਮਲਾ ਕਰਕੇ ਜੁਲਮ ਦੀ ਹੱਦ ਮੁਕਾ ਦਿੱਤੀ,
ਸ਼ੇਰਾਂ ਵਰਗੇ ਸੂਰਮਿਆਂ ਨੂ ਇਕ ਇਕ ਕਰ ਕੇ ਮਾਰ ਮੁਕਾਇਆ ਸੀ|
ਇਕ ਪਾਸੇ ਗਿਣਤੀ ਦੇ ਸਿੰਘ ਤੇ ਦੁਜੇ ਪਾਸੇ ਹਿੰਦੋਸਤਾਨੀ ਫੋਜ ਦੇ ਟੈੰਕ,
... ਫਿਰ ਵੀ ਇਹਨਾ ਸਿੰਘਾਂ ਸੂਰਮਿਆਂ ਨੇ ਤਿਨ ਦਿਨ ਤੱਕ ਵੱਖਤ ਫੋਜ਼ ਨੂ ਪਾਇਆ ਸੀ|
ਇਹ ਕਿਹੜਾ ਪਹਲੀ ਵਾਰ ਸੀ ਜਦੋਂ ਦਰਬਾਰ ਸਾਹਿਬ ਨੂ ਢੇਰੀ ਕੀਤਾ ਗਿਆ,
ਇਹ ਕਹਰ ਤਾਂ ਪਹਲਾਂ ਵੀ ਅਬਦਾਲੀ ਵਰਗਿਆਂ ਕਈਆਂ ਕਮਾਇਆ ਸੀ|
ਪਰ ਨਾ ਅਬਦਾਲੀ, ਨਾ ਰੰਗੜ, ਨਾ ਵੈਦਿਆ, ਤੇ ਨਾ ਹੀ ਇੰਦਰਾ ਬਚੀ,
ਸਿੰਘਾਂ ਨੇ ਇਹਨਾ ਸਾਰਿਆਂ ਨੂ ਸਮੇ ਸਿਰ ਆਪਣੀ ਕਰਨੀ ਦਾ ਮਜ਼ਾ ਚਖਾਇਆ ਸੀ|
ਅਕਾਲ ਤਖ਼ਤ ਨੂ ਤਾਂ ਸਿਖਾਂ ਨੇ ਦੋਬਾਰਾ ਬਣਾ ਹੀ ਲਿਆ,
ਪਰ ਜਿਹੜਾ ਜ਼ਖਮ ਸਾਡੇ ਦਿਲ ਤੇ ਲਗਾ ਉਸ ਨੇ ਬੜਾ ਸਤਾਇਆ ਸੀ|
ਭਿੰਡਰਾਂਵਾਲੇ, ਅਮਰੀਕ ਸਿੰਘ, ਅਤੇ ਸੁਬੇਗ ਸਿੰਘ ਵਰਗੇ ਜਾਣ ਦੀ ਬਾਜੀ ਲਾ ਗਏ,
ਸਿੰਘਾਂ ਨੇ ਸ਼ਹੀਦੀਆਂ ਪਾ ਕੇ ਇਤਹਾਸ ਇਕ ਨਵਾਂ ਬਣਾਇਆ ਸੀ|
ਇਹ ਕੋਮ ਦੀ ਨਸਲਕੁਸ਼ੀ ਦੀ ਤਾਂ ਬਹੁਤ ਲੋਕ ਕੋਸ਼ਿਸ਼ ਕਰਦੇ ਰਹੇ,
ਜਕਰੀਆ ਖਾਨ, ਮੀਰ ਮਨੂ, ਅਤੇ ਅਬਦਾਲੀ ਨੇ ਵੀ ਏਹੀ ਸਿਲਸਲਾ ਚਲਾਇਆ ਸੀ|
ਇਹ ਮਾਰਨ ਨਾਲ ਨਾ ਮੁੱਕੇ ਹਨ ਤੇ ਨਾ ਕਦੇ ਮੁੱਕ ਸਕਦੇ ਹਨ,
ਵੱਡੇ ਵੱਡੇ ਜਾਲਮਾ ਨੇ ਵੀ ਅੰਤ ਵਿਚ ਇਹਨਾ ਸਾਹਮਣੇ ਆਪਣਾ ਸੀਸ ਝੁਕਾਇਆ ਸੀ|
“ Părăş ” ਆਜੋ ਇਕ ਵਾਰ ਫਿਰ ਇਕਠੇ ਹੋ ਕੇ ਓਸੇ ਰਾਹ ਤੇ ਫਿਰ ਤੁਰ ਪੈਂਦੇ ਹਾਂ|
ਜਿਸ ਰਾਹ ਉਤੇ ਤੁਰਨ ਦਾ ਗੁਰੂ ਗੋਬਿੰਦ ਸਿੰਘ ਨੇ ਸਬਕ ਸਾਨੂ ਸਖਾਇਆ ਸੀ|

47
Jokes Majaak / boys vs study
« on: May 26, 2012, 12:07:15 AM »
..  :D: :D: :D: :D: :D: :D: :D: :laugh: :laugh: :laugh: :laugh: :laugh: X_X X_X X_X X_X X_X :pagel: :pagel: :pagel: :pagel: :pagel: :loll: :loll: :loll: :loll: :loll: :loll:

48
Religion, Faith, Spirituality / 300 Spartans vs 21 Sikhs
« on: May 26, 2012, 12:00:58 AM »


I guess, most of you guys might have seen the movie ‘300’ (based on novel by Frank Miller). If you haven’t, well, watch it. I wont tell that its a master piece but its certainly one of its kind. Extreme boredom on a fine day resulted in watching the movie for the second time and doing a small research on the story line.

Well, these are the important points …

* Its about Battle of Thermopylae
* Mostly shot before blue screen (read it as lots of graphics)
* A huge hit at the box office (what do you expect when 300x6 packs are on the screen fighting like …… uhmm … Vijaykanth or Balayya babu ?)
* Spartan King Leonidas is the Hero of the story
* Persian ‘God King’ Xerxes is the villian
* Fight is between 300 spartans + some guys joined in between And > 1million persian soldiers

But, there are few other things I learned from Wikipedia and Google ….

* Persian Army is about 2.6 millions in size
* Persian king is actually called as Xerxes, The Great
* 300 is not really 300 spartans, they are 300 spartans + 1000 Lacedaemonians +
3000 other greek soldiers + 700 Thespians + 1000 Melians +
400 Thebans + 1000 Phocians + few other Opuntian Locrians
* The number is around 6400 to 6700 which is NOT equal to 300 :P

Ah, well, after reading the complete article, I started to believe in the story. Before that .. unless each one of them are like Rajini in Shivaji or Chiru in Tagore or Keanu Reaves in Matrix Reloaded :P (each fight huge number at a time) they wouldn’t have had stopped the persian army for 3 days.

Okay, now going back to the title, while reading the article about Battle of Thermopylae, few interesting words flashed on the page … Battle, Saragarhi, and Sikhs. This is an interested story, which has roots from India. This is about a battle which is often compared to the Battle of Thermopylae. The Battle of Saragarhi. The battle happened on 12th of September 1897, when India was under British Rule.

The Battle was between 4th Battalion (then 36th Sikhs) of the Sikh Regiment and Afghan and Orakzai tribesmen. It is between … 21 Sikhs and 10000 Afghans. Sikh soldiers managed to stop Afghans till their death and by the time Afghans cleared resistance, reinforcements saving some critical points for British India. The Afghans later stated that they had lost about 180 killed and many more wounded during the engagement against the 21 Sikh soldiers, but some 600 bodies[7] are said to have been seen around the ruined post when the relief party arrived.

49
♥ Real pic hai. ♥vdia lgi ta comment + share kro.
♥ Esda name hai"golden pheasant"♥

50
first pic wich
Signature of Shri Guru Gobind Singh Ji
 and second wich
Darshan karo sare jane ji
Dasam Pita Guru Gobind Singh ji di "
KALGHI " jisnu guru g apni dastar te
sajaonde c....
at -!! Takhat Shri Hazur sahib !!

51
Pics / sahi a na
« on: May 12, 2012, 10:25:03 PM »
... :wait: :waitin: :waitin: :waitin: :sad: :sad: :blink: :blink: :laugh: :laugh: :laugh: :huhh: :angr: :angr: :thinking: :thinking: :thinking: :D: :D: :D: :thaa: :thaa: :thaa:

52
News Khabran / This Octo Boy from india
« on: May 11, 2012, 09:13:41 PM »
This Octo Boy from india has his own twins in his wombs. well it's
really weird, maybe this is the first case in the medical history of
the twins in the wombs. Kumar Paswan has a difference with the other
boys in his ages. Kumar Paswan has his twins inside his wombs. but
unfortunately the miraculous twins that lays on Kumar's Wombs has
stopped developing,

To some in his remote Indian village he is a living version of India
's multi-limbed God Lakshmi and worshipped every day as holy. To
others eight-year-old Kumar Paswan is a monster, is stoned on sight
and forced to hide away his astonishing medical condition. But all the
tragic youngster wants is to be normal and has launched an appeal for
the thousands of pounds needed for an operation to remove his
parasitic twin.

The twin stopped developing in the womb before it separated fully from
Kumar and has left him with seven limbs. "When he was born the doctors
said he wouldn't live long but here he is and apart from how he looks
he is very healthy," said his dad Veeresh Paswan, of Bihar, eastern
India . "I am tired of being different. I just want to live normally,"
added the youngster.

53
News Khabran / She is a determined women and deserves our respect..
« on: May 11, 2012, 12:40:37 AM »

Shila Ghosh : a lady 83 years old who lives at pali in West Bengal. Every evening she comes from Pali to kolkata to sell the fries.The pedestrians out of respect buy the fries from her. After lung cancer took away her only son from her 5 years back,to make ends meet she works.Her nephew aged 30 works as a mover on meagre wages in pali. When asked if she has a problem in travelling,she weakly smile ans says “No,the bus gets me here and my health is not that bad”.

She earns 400 rupees per day but still it is less for her family of four.Circumstances could have easily forced her to beg but her dignity and respect is everything for her,she would work till the end of her life rather than beg on the streets. When we go on complaining she has chose to solve her problems on her own for as they say God helps them those who help themselves.

54
Knowledge / BANANAS WITH DARK PATCHES ON YELLOW SKIN
« on: May 10, 2012, 09:51:33 PM »

Fully ripe banana produces a substance called TNF (Tumor Necrosis Factor) which has the ability to combat abnormal cells. So don't be surprised very soon the shop will go out of stock for bananas. A...s the banana ripens, it develops dark spots or patches on the skin. The More dark patches it has, the higher will be its' immunity enhancementqual ity. Hence the Japanese love bananas for a good reason.!

According to a Japanese scientific research, Banana contains TNF which has anti-cancer properties. The degree of anti-cancer effect corresponds to the degree of ripeness of the fruit, i.e. the riper the banana, the better The anti-cancer quality..!

In an animal experiment carried out by a professor in Tokyo University comparing The various health benefits of different fruits, using banana, grape, Apple, water melon, pineapple, pear and persimmon, it was found that Banana gave the best results..!

55
ਮੇਰੇ ਦੇਸ਼ ਨੂੰ ਪੱਟਿਆ ਫ਼ਿਲਮਾ ਨੇ, ਕੁਝ ਦਾਰੂ ਸਿਗਟਾਂ ਚਿਲਮਾਂ ਨੇ,

ਕੁਝ ਗੈਰ ਕਨੂਨੀ ਇਲਮਾਂ ਨੇ, ਮੇਰਾ ਸਾਰਾ ਮੁਲਖ ਉਜਾੜਤਾ |

ਕੁਝ ਲਾਪਰਵਾਹ ਸਰਕਾਰਾਂ ਨੇ, ਕੁਝ ਵਿਕੇ ਹੋਏ ਅਖਬਾਰਾਂ ਨੇ,

ਕੁਝ ਧਰਮ ਦੇ ਠੇਕੇਦਾਰਾਂ ਨੇ, ਮੇਰਾ ਸਾਰਾ ਮੁਲਖ ਉਜਾੜਤਾ |

56
Pics / ਪੈਸੇ
« on: May 07, 2012, 04:53:38 AM »
ਪੈਸੇ ਨਾਲ ਦਵਾਈ ਖ੍ਰੀਦੀ ਜਾ ਸਕਦੀ ਹੈ, ਪਰ ਤੰਦਰੁਸਤੀ ਨਹੀਂ..

ਪੈਸੇ ਨਾਲ ਕਿਤਾਬ ਖ੍ਰੀਦੀ ਜਾ ਸਕਦੀ ਹੈ, ਪਰ ਵਿਦਿਆ ਨਹੀਂ...

ਪੈਸੇ ਨਾਲ ਸੁੱਖਾਂ ਦੇ ਸਾਧਨ ਖ੍ਰੀਦੇ ਜਾ ਸਕਦੇ ਹਨ ਪਰ ਸੁੱਖ ਨਹੀਂ...

ਪੈਸੇ ਨਾਲ ਕੁੰਡਲੀ ਬਣਵਾਈ ਜਾ ਸਕਦੀ ਹੈ ਪਰ ਕਿਸਮਤ ਨਹੀਂ.

57
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 4.5.2012, ਸ਼ੁਕਰਵਾਰ , ੨੨ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

                                                               
                                                                    ਧਨਾਸਰੀ ਮਹਲਾ ੪ ॥
 

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ (ਅੰਗ ੬੬੮) ਪੰਜਾਬੀ ਵਿਚ ਵਿਆਖਿਆ :- ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।


                                                        ENGLISH TRANSLATION :-

DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. OLord God, please bless me with Your Mercy, and pour Your Name into my mouth, even if for only an instant. || 1 || Withoutthe Lord, I cannot live for even a second. Like the addict who dies without his drug, I die without the Lord. || Pause || You,Lord, are the deepest, most unfathomable ocean; I cannot find even a trace of Your limits. You are the most remote of theremote, limitless and transcendent; O Lord Master, You alone know Your state and extent. || 2 || The Lords humble Saintsmeditate on the Lord; they are imbued with the deep crimson color of the Gurus Love. Meditating on the Lord, they attaingreat glory, and the most sublime honor. || 3 || He Himself is the Lord and Master, and He Himself is the servant; HeHimself creates His environments. Servant Nanak has come to Your Sanctuary, O Lord; protect and preserve the honor of Yourdevotee. || 4 || 5 ||
                             
                                          WAHEGURU JI KA KHALSA WAHEGURU JI KI FATEH JI.. :rabb: :rabb: :rabb:

58
‘BANI GURUAN’ Di Hai,Main ‘GURU’ Bana Chaleyan,

Tuhanu Hasde Dekhan Layi,Main ‘SARBANS’ Luta Chaleyan,

Vairi Naal Ladhan Layi,Tuhanu ‘SHER’ Bana Chaleyan,

Tuhanu Fateh Mile,MAIN FATEH BULA CHALEYAN’..

waheguru ji ka kalsa waheguru ji ki fateh ji
  :rabb: :rabb: :rabb:

59
News Khabran / plz drive slowly
« on: May 01, 2012, 05:39:19 AM »
main ji nai kr riha c eh pic nu tuhande nal share krn da par phr sochya k kr e lava ,,,,

plz sab nu request e a k drive slowly

60
Help & Suggestions / help me friends for find new name
« on: April 28, 2012, 11:20:48 PM »
mera bhanja de name da first word ਅ niklya va ,, os layi new new wadiya jiha name dso plz ,,  :thinking: :thinking: :thinking: :thinking:

Pages: 1 2 [3] 4 5 6 7 8 ... 10