301
PJ Games / Re: Punjabi Geetan Di Larhi
« on: November 02, 2012, 03:49:51 AM »
Shone jihe gabhru nu kudiye rakh le dabbi wich pa k
This section allows you to view all posts made by this member. Note that you can only see posts made in areas you currently have access to. 301
PJ Games / Re: Punjabi Geetan Di Larhi« on: November 02, 2012, 03:49:51 AM »
Shone jihe gabhru nu kudiye rakh le dabbi wich pa k
302
Fun Time / Re: ABC game« on: November 02, 2012, 03:45:39 AM »
E ehna pyar na sanu kr addiye ban neer akha wich radka gye
303
PJ Games / Re: Punjabi Geetan Di Larhi« on: November 02, 2012, 03:42:18 AM »
Chit kare sajjna de vehre full ban k lag java
Nxt wrd full 304
Fun Time / Re: ABC game« on: November 02, 2012, 03:33:15 AM »
C , channa tu rehna arsa te tenu sab dikhda hai farsa te , ehshan kri ik mere te koi hor na drdi a , ik vari te ds de meri jaan ki krdi a
305
PJ Games / Re: Punjabi Geetan Di Larhi« on: November 02, 2012, 03:30:35 AM »
Roti hakk di khayi ji bhave kapde istri kariye :D:
Nxt word hakk 307
PJ Games / Re: Punjabi Geetan Di Larhi« on: November 02, 2012, 03:15:57 AM »
Challa chum k chechi ch pa k , sari duniya da dr dilo lah k oh sadi share aam ho gyi ,
Next word aam 309
Fun Time / Re: Best Divorce letter ever... You might do this in future !« on: November 02, 2012, 01:42:08 AM »
Hahahaha,
310
Religion, Faith, Spirituality / 1-2-3 November black days in Sikh history.« on: November 01, 2012, 11:27:25 PM »35000 ton vad bekasoor Sikh 1984 vich badi hi nirdayi tarike naal maar dite gaye. Kise nu tyre gal vich pa k saadiya giya,, mavan dheeyan diya ijjata lutiya gayiya,, mainu bada dukh hunda jado koi kehnda hai 'yaar puraniya gallan bhul jao'.. kyo bhul jayiye .. rona aunda jado kise maa de akh vich athru dekhde aa.. SANU INSAAF CHIHDA ... Ashi 1-2-3 November nu hi eh sab yaad nahi karde .. eh dard sade dilan vich har ghadi har pal mehsoos hunda aa.. main request karda sare punjabiya nu k kuch na kuch hissa jaroor pao insaaf divaun vich.. Chahe ghat ton ghat ee karo.. par ohna vaste kuch na kuch jaroor karo,, Har ik bande di jaan di keemat ik barabaar hundi aa chahe oh CM aa chahe PM chahe Aam Insaan.. 311
Shayari / Re: Dil Tutde Tutde Tut Jande…!!!« on: November 01, 2012, 12:22:34 PM »
Kamal gud one
312
Birthdays / Re: Happy Birthday Marjana Gill« on: November 01, 2012, 12:17:34 PM »
Happy b,day sukh bai ji
313
Birthdays / Re: aapie aapie brthdy ♥~ਨੰਨਾ ਸ਼ਿਕਾਰੀ~♥« on: November 01, 2012, 12:15:28 PM »
Happy b,day bai ji
314
Gup Shup / Re: Ajj da Msg Of The Day kive legga tuhanu???« on: October 31, 2012, 11:20:38 PM »
bekar va
316
Birthdays / Re: Happy Birthday Raja Batth« on: October 16, 2012, 10:09:32 AM »
appy birthday bai
317
Religion, Faith, Spirituality / ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜਨਮ ਦਿਨ ਦੀ ਸਰਬੱਤ ਨੂੰ ਬਹੁਤ -ਬਹੁਤ ਵਧਾਈ ਹੋਵੇ ਜੀ« on: October 16, 2012, 09:56:34 AM »
ਸਿੱਖ ਕੌਮ ਦੇ ਮਹਾਨ ਜਰਨੈਲ ਭਾਈ ਗੁਰਬਖਸ਼ ਸਿੰਘ ਜੀ (ਬਾਬਾ ਬੰਦਾ ਸਿੰਘ ਜੀ ਬਹਾਦਰ) ਦੇ ਜਨਮ ਦਿਨ ਦੀ ਸਰਬੱਤ ਨੂੰ ਬਹੁਤ -ਬਹੁਤ ਵਧਾਈ ਹੋਵੇ ਜੀ
j kise kol time haiga te agge vi padyo ਸਰਹਿੰਦ ਦਾ ਨਾਂ ਸੁਣਦਿਆਂ ਹੀ ਪੰਜਾਬ ਦੇ ਇਤਿਹਾਸ ਦਾ ਇਕ ਲਹੂ-ਭਿੱਜਿਆ ਕਾਂਡ ਸਾਡੇ ਜ਼ਿਹਨ ਵਿਚ ਉੱਭਰ ਆਉਂਦਾ ਹੈ। ਸਰਹਿੰਦ ਦੀ 'ਖੂਨੀ ਦੀਵਾਰ' ਸਾਡੀ ਚੇਤਨਾ ਦਾ ਵਿਹੜਾ ਮਲ ਖਲੋਂਦੀ ਹੈ-ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਵਲੋਂ ਜ਼ਿੰਦਾ ਦੀਵਾਰ ਵਿਚ ਚਿਣਵਾਏ ਜਾਣ ਦਾ ਦ੍ਰਿਸ਼ ਇਕਦਮ ਸਾਡੀਆਂ ਅੱਖਾਂ ਸਾਹਮਣੇ ਆ ਜਾਂਦਾ ਹੈÎ। ਸਿਰ ਸਿਜਦੇ ਵਿਚ ਝੁਕ ਜਾਂਦਾ ਹੈ। ਗੱਲ ਕੀ, ਬੰਦਾ ਬਹਾਦਰ ਵਲੋਂ ਸਰਹਿੰਦ ਦੀ 'ਇੱਟ ਨਾਲ ਇੱਟ ਖੜਕਾਉਣ' ਦੀ ਘਟਨਾ ਅਤੇ ਸਾਕਾ ਸਰਹਿੰਦ ਦਾ ਆਪਸ ਵਿਚ ਬੜਾ ਨੇੜਲਾ ਤੇ ਅਟੁੱਟ ਰਿਸ਼ਤਾ ਹੈ ਕਿਉਂਕਿ ਸਾਕਾ ਸਰਹਿੰਦ ਦੇ ਪ੍ਰਤੀਕਰਮ ਵਜੋਂ ਹੀ ਬੰਦਾ ਬਹਾਦਰ, ਸੂਬਾ ਸਰਹਿੰਦ ਨੂੰ ਲੋਹੇ ਦਾ ਸੁਹਾਗਾ ਬਣ ਕੇ ਟਕਰਿਆ ਅਤੇ ਉਸ ਨੂੰ ਭੋਇੰ ਵਿਚ ਮਿਲਾ ਦਿੱਤਾ। ਕਿਸੇ ਕਵੀਸ਼ਰ ਨੇ ਖੂਬ ਕਿਹਾ ਹੈ : ''ਬੰਦਾ ਲੋਹੇ ਦਾ ਸੁਹਾਗਾ ਸੂਬਿਆ, ਤੇਰੀ ਦੇਵੇਗਾ ਓਇ ਅਲਖ ਮੁਕਾ।'' ਪ੍ਰਸਿੱਧ ਉਰਦੂ ਸ਼ਾਇਰ ਅੱਲ੍ਹਾ ਯਾਰ ਖਾਂ ਜੋਗੀ ਵੀ ਸਰਹਿੰਦ ਦੀ ਜਿੱਤ ਨੂੰ ਸਾਕਾ ਸਰਹਿੰਦ ਦਾ ਹੀ ਸਿੱਧਾ ਪ੍ਰਤੀਕਰਮ ਦੱਸਦਾ ਹੈ। ਸ਼ਿਅਰ ਹੈ : 'ਜੋਗੀ ਜੀ' ਇਸ (ਸਾਕਾ ਸਰਹਿੰਦ) ਕੇ ਬਾਅਦ ਹੂਈ ਥੋੜ੍ਹੀ ਦੇਰ ਥੀ। ਬਸਤੀ ਸਰਹਿੰਦ ਸ਼ਹਿਰ ਕੀ, ਈਂਟੋਂ ਕਾ ਢੇਰ ਥੀ। ਦਰਅਸਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਦਿਲ ਕੰਬਾਊ ਘਟਨਾ ਨੇ ਸਿੱਖ ਮਾਨਸਿਕਤਾ 'ਤੇ ਡੂੰਘਾ ਪੱਛ ਮਾਰਿਆ। ਬੇਸ਼ੱਕ ਗੁਰੂ ਗੋਬਿੰਦ ਸਿੰਘ ਅਡੋਲ ਰਹੇ ਪਰ ਉਨ੍ਹਾਂ ਨੇ ਦੋਸ਼ੀ ਨੂੰ ਉਸ ਦੇ ਪਾਪ ਦੀ ਸਜ਼ਾ ਦੇਣ ਦਾ ਨਿਸ਼ਚਾ ਕਰ ਲਿਆ ਸੀ। ਉਧਰ, ਸਿੱਖਾਂ ਦੇ ਮਨਾਂ ਅੰਦਰ ਵੀ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਨਫਰਤ ਦੀ ਅੱਗ ਭੜਕ ਉੱਠੀ ਸੀ। ਮੌਕਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਸਿੱਖਾਂ ਦੀ ਰਹਿਨੁਮਾਈ ਕਰਨ ਲਈ 3 ਸਤੰਬਰ 1708 ਨੂੰ ਨੰਦੇੜ ਵਿਖੇ ਬੜੇ ਨਾਟਕੀ ਢੰਗ ਨਾਲ ਬੰਦਾ ਬਹਾਦਰ ਦੀ ਚੋਣ ਕੀਤੀ। ਗੁਰੂ ਸਾਹਿਬ ਨੇ ਬੰਦਾ ਬਹਾਦਰ (ਉਦੋਂ ਮਾਧੋਦਾਸ) ਨੂੰ ਅੰਮ੍ਰਿਤ ਛਕਾ ਕੇ 'ਬਹਾਦੁਰ' ਦਾ ਖਿਤਾਬ ਦੇ ਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਜਾਬ ਵਲ ਕੂਚ ਕਰਨ ਦਾ ਹੁਕਮ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਅਕਤੂਬਰ 1708 ਦੇ ਆਸ-ਪਾਸ ਪੰਜਾਬ ਲਈ ਰਵਾਨਾ ਹੋਇਆ। ਬੰਦਾ ਬਹਾਦਰ ਦਾ ਸਿਦਕ, ਜੋਸ਼, ਹੌਸਲਾ ਤੇ ਗਤੀ ਬੇਮਿਸਾਲ ਸੀ। ਉਹ ਜਿਧਰ ਨੂੰ ਵੀ ਹੋ ਤੁਰਿਆ, ਰਸਤਾ ਬਣਦਾ ਗਿਆ। ਸੋਨੀਪਤ, ਕੈਥਲ, ਸਮਾਣਾ, ਘੁੜਾਮ, ਠਸਕਾ, ਮੁਸਤਫਾਬਾਦ, ਕਪੂਰੀ, ਸਢੌਰਾ ਤੇ ਬਨੂੜ ਨੂੰ ਫਤਹਿ ਕਰਨ ਉਪਰੰਤ ਸਿੱਖ ਆਪਣੇ ਮੁੱਖ ਨਿਸ਼ਾਨੇ-ਸਰਹਿੰਦ 'ਤੇ ²ਜ਼ੋਰਦਾਰ ਹੱਲਾ ਬੋਲਣ ਲਈ ਕਚੀਚੀਆਂ ਲੈਣ ਲੱਗੇ। ਖਰੜ ਤੇ ਬਨੂੜ ਵਿਚਕਾਰ ਸਿੱਖਾਂ ਦਾ ਇਕ ਸ਼ਕਤੀਸ਼ਾਲੀ ਜਥਾ, ਜੋ ਕੀਰਤਪੁਰ ਵਲੋਂ ਜਿੱਤਾਂ ਪ੍ਰਾਪਤ ਕਰਦਾ ਆ ਰਿਹਾ ਸੀ, ਬੰਦਾ ਬਹਾਦਰ ਦੇ ਦਲ ਨਾਲ ਆ ਰਲਿਆ। ਸਿੱਖਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਅਤੇ ਸੂਬਾ ਸਰਹਿੰਦ ਨਾਲ ਉਚੇਚੇ ਤੌਰ 'ਤੇ ਸਿੱਝਣ ਲਈ ਉਨ੍ਹਾਂ ਨੇ ਚੱਪੜਚਿੜੀ ਦਾ ਮੈਦਾਨ ਆ ਮੱਲਿਆ ਪਰ ਬੰਦਾ ਬਹਾਦਰ ਲਈ ਇਹ ਇਕ ਇਮਤਿਹਾਨ ਦੀ ਘੜੀ ਸੀ। ਹੁਣ ਉਹ ਇਕ ਸ਼ਕਤੀਸ਼ਾਲੀ ਫੌਜ ਨਾਲ ਸਾਹਮਣਿਓਂ ਟੱਕਰ ਲੈ ਰਿਹਾ ਸੀ, ਜਿਸ ਦੀ ਕਮਾਂਡ ਇਕ ਸੁਲਝਿਆ ਹੋਇਆ ਪਠਾਣ ਜਰਨੈਲ ਸੂਬੇਦਾਰ ਵਜ਼ੀਰ ਖਾਂ ਕਰ ਰਿਹਾ ਸੀ। ਸੂਬੇਦਾਰ ਵਜ਼ੀਰ ਖਾਂ ਲਗਭਗ 20 ਹਜ਼ਾਰ ਪੈਦਲ/ਘੋੜ-ਸਵਾਰ ਸੈਨਿਕਾਂ, ਵੱਡੀ ਗਿਣਤੀ ਵਿਚ ਤੋਪਾਂ ਤੇ ਹਾਥੀ ਲੈ ਕੇ ਸਿੱਖਾਂ ਦੇ ਤੂਫਾਨ ਨੂੰ ਰੋਕਣ ਲਈ ਅੱਗੇ ਵਧਿਆ। ਗੌਰਤਲਬ ਹੈ ਕਿ ਬੰਦਾ ਬਹਾਦਰ ਕੋਲ ਨਾ ਕੋਈ ਤੋਪਖਾਨਾ ਸੀ ਅਤੇ ਨਾ ਹੀ ਹਾਥੀ ਸਨ, ਇਥੋਂ ਤਕ ਕਿ ਚੰਗੇ ਘੋੜੇ ਵੀ ਕਾਫੀ ਗਿਣਤੀ ਵਿਚ ਨਹੀਂ ਸਨ। ਸਿੰਘਾਂ ਕੋਲ ਕੇਵਲ ਲੰਬੇ ਨੇਜ਼ੇ, ਤੀਰ ਅਤੇ ਤਲਵਾਰਾਂ ਹੀ ਸਨ ਪਰ ਸਿਦਕ ਉਨ੍ਹਾਂ ਦੇ ਹੱਡੀਂ ਰਚਿਆ ਹੋਇਆ ਸੀ। 12 ਮਈ 1710 ਨੂੰ ਸਰਹਿੰਦ ਤੋਂ 12 ਕੋਹ ਦੀ ਵਿੱਥ 'ਤੇ ਚੱਪੜਚਿੜੀ ਦੇ ਮੈਦਾਨ ਵਿਚ ਇਕ ਫੈਸਲਾਕੁੰਨ ਯੁੱਧ ਹੋਇਆ। ਜੰਗ ਦੇ ਪਹਿਲੇ ਪੜਾਅ ਵਿਚ ਸ਼ਾਹੀ ਫੌਜਾਂ ਦਾ ਪੱਲੜਾ ਭਾਰੀ ਰਿਹਾ। ਬਾਜ਼ੀ ਜਾਂਦੀ ਵੇਖ ਕੇ ਨਿਰਲੱਗ ਬੈਠਾ ਬੰਦਾ ਬਹਾਦਰ ਝੱਟ ਆਪਣੀ ਸੈਨਾ ਦੀਆਂ ਮੂਹਰਲੀਆਂ ਕਤਾਰਾਂ ਵਿਚ ਆ ਗਿਆ। ਪ੍ਰਸਿੱਧ ਇਤਿਹਾਸਕਾਰ ਸੋਹਣ ਸਿੰਘ ਅਨੁਸਾਰ ''ਤਦ ਬੰਦਾ ਬਹਾਦਰ ਉੱਠਿਆ, ਜਿਵੇਂ ਭੁੱਖਾ ਸ਼ੇਰ ਆਪਣੀ ਗੁਫਾ 'ਚੋਂ ਨਿਕਲਿਆ ਹੋਵੇ ਤੇ ਬਿਜਲੀ ਵਾਂਗ ਵੈਰੀ ਦੀ ਸੈਨਾ 'ਤੇ ਟੁੱਟ ਪਿਆ।'' ਖੂਨ ਡੋਲ੍ਹਵੀਂ ਲੜਾਈ ਵਿਚ ਸੂਬੇਦਾਰ ਵਜ਼ੀਰ ਖਾਂ ਮਾਰਿਆ ਗਿਆ। 14 ਮਈ 1710 ਨੂੰ ਸਿੱਖ ਜੇਤੂਆਂ ਦੀ ਸ਼ਕਲ ਵਿਚ ਸਰਹਿੰਦ ਵਿਚ ਦਾਖਲ ਹੋਏ। ਸ਼ਾਹੀ ਅਮੀਰਾਂ ਨੂੰ ਲੁੱਟਿਆ ਗਿਆ ਅਤੇ ਦੋਸ਼ੀਆਂ ਦਾ ਅਜਿਹਾ ਹਾਲ ਕੀਤਾ ਕਿ ਜ਼ੁਲਮ ਕਰਨ ਵਾਲੀਆਂ ਪੀੜ੍ਹੀਆਂ ਨੂੰ ਸਦਾ ਯਾਦ ਰਹੇਗਾ। ਸਰਹਿੰਦ 'ਤੇ ਕਾਬਜ਼ ਹੋਣ ਉਪਰੰਤ ਬੰਦਾ ਬਹਾਦਰ ਨੇ ਆਪਣੇ ਇਕ ਪ੍ਰਮੁੱਖ ਜਰਨੈਲ ਭਾਈ ਬਾਜ ਸਿੰਘ ਨੂੰ ਸਰਹਿੰਦ ਦਾ ਸੂਬੇਦਾਰ ਨਿਯੁਕਤ ਕੀਤਾ ਅਤੇ ਭਾਈ ਆਲੀ ਸਿੰਘ ਨੂੰ ਉਸ ਦਾ ਡਿਪਟੀ ਥਾਪਿਆ। ਬੰਦਾ ਬਹਾਦਰ ਨੇ ਸਢੌਰਾ ਤੇ ਨਾਹਨ ਵਿਚਕਾਰ ਮੁਖਲਿਸਗੜ੍ਹ ਨੂੰ ਆਪਣੀ ਰਾਜਧਾਨੀ ਬਣਾਇਆ ਅਤੇ ਇਸ ਨੂੰ 'ਲੋਹਗੜ੍ਹ' ਦਾ ਨਾਂ ਦਿੱਤਾ। ਇਸੇ ਚੜ੍ਹਤ ਦੌਰਾਨ ਉਸ ਨੇ ਗੁਰੂ ਨਾਨਕ-ਗੁਰੂ ਗੋਬਿੰਦ ਸਿੰਘ ਦੇ ਨਾਂ 'ਤੇ ਸਿੱਕਾ ਜਾਰੀ ਕਰਕੇ ਸੁਤੰਤਰ ਸਿੱਖ ਰਾਜ ਦੀ ਘੋਸ਼ਣਾ ਕਰ ਦਿੱਤੀ। ਇਸ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਨੇ ਸੱਤ ਸੌ ਸਾਲਾਂ ਤੋਂ ਪਏ ਗੁਲਾਮੀ ਦੇ ਜੂਲੇ ਨੂੰ ਪੰਜਾਬ ਦੇ ਗਲੋਂ ਲਾਹੁਣ ਦੀ ਸ਼ੁਰੂਆਤ ਕੀਤੀ। ਇਸ ਤਵਾਰੀਖੀ ਸੱਚਾਈ 'ਤੇ ਅੱਲਾ ਯਾਰ ਖਾਂ ਜੋਗੀ ਆਪਣੀ ਮੋਹਰ ਇਉਂ ਲਗਾਉਂਦਾ ਹੈ : 'ਜੋਗੀ ਜੀ ਕਹੋ ਪੰਥ ਸੇ, ਅਬ ਫਤਹਿ ਪੁਕਾਰੇ।'' 319
Shayari / Re: "AJJ TERE SHEHAR NU AAKHRI SALAM KR CHALLE AA"« on: October 15, 2012, 11:52:49 AM »
Kaint likhya kudiye :okk:
320
Jokes Majaak / Re: W – Most Dangerous Alphabet« on: October 15, 2012, 09:46:20 AM »
Sach te sach a
|