HAPPY NEW YEAR 2009
![]() |
|
Contact Me :)
My Buddies
|
About Me
*ღ♥ღ ਅੱਤ ਦੀ ਸ਼ੌਕੀਨ ਸੰਧੂ *ღ♥ღ
ਤੁਰਨਾਂ ਹਿੱਕ ਤਾਣ ਕੇ, ਹੈ ਫਿਤਰਤ ਜੌ ਸਾਡੀ, ਡਰੀਏ ਅਸੀ ਰੱਬ ਕੋਲੋ, ਰੱਖਿਏ ਟੌਰ ਨਵਾਬੀ, ਖਾਈਏ ਪੀਏ ਐਸ਼ ਕਰੀਏ, ਕਦੀ ਕੀਤੀ ਨੀਂ ਖਰਾਬੀ, ਉਏ ਐਵੇਂ ਨੀ ਲੋਕ ਸਾਨੂੰ ਸ਼ੇਰ ਕਹਿਂਦੇ, ਸਾਡੀ ਸ਼ੇਰਾਂ ਦੀ ਕੌਮ ਪੰਜਾਬੀ ......... My Interests
ਸਦਾ ਨਹੀਂਓ ਬੰਦਿਆ ਚੜ੍ਹਾਈਆਂ ਰਹਿੰਦੀਆਂ..
ਕਦੇ ਉੱਤੇ ਕਦੇ ਥੱਲੇ,ਕਦੇ ਪੂਰੀ ਬੱਲੇ-ਬੱਲੇ.. ਕਦੇ ਤਾਂ ਸੰਭਾਲ੍ਹੇ ਸਾਥੋਂ ਜਾਂਦੇ ਨੋਟ ਨਾਂ, ਕਦੇ ਕੱਖ ਹੌਲੇ ਨਾਂ ਕਮਾਈਆਂ ਰਹਿੰਦੀਆਂ.. ਸਦਾ ਨਹੀਂ ਹਾਲਾਤ ਰਹਿੰਦੇ ਮਾੜੇ ਬੰਦੇ ਦੇ, ਸਦਾ ਨਹੀਂਓ ਬੰਦਿਆ ਚੜ੍ਹਾਈਆਂ ਰਹਿੰਦੀਆਂ..:D ਵੱਟਾਂ ਉੱਤੇ ਹੁੰਦੇ ਸੀ ਜੋ ਘਾਹ ਖੋਤ ਦੇ, ਪਹੁੰਚ ਗਏ ਵਲੈਤ ਹੁਣ ਗੱਲਾਂ ਹੋਰ ਨੇਂ.. ਪਿੰਡ ਦੇ ਵਿਚਾਲੇ ਛੱਤ ਲਈਆਂ ਕੋਠੀਆਂ, ਕੱਚੀਆਂ-ਕੰਧੋਲੀਆਂ ਤੋਂ ਢਾਹ ਤੇ ਮੋਰ ਨੇਂ.. ਕਿਸੇ ਨੂੰ ਦੋ-ਵੇਲੇ ਦੀ ਨਾਂ ਰੋਟੀ ਜੁੜਦੀ, ਕਈਆਂ ਅੱਗੇ ਮੱਖਣ-ਮਲਾਈਆਂ ਰਹਿੰਦੀਆਂ.. ਸਦਾ ਨਹੀਂ ਹਾਲਾਤ ਰਹਿੰਦੇ ਮਾੜੇ ਬੰਦੇ ਦੇ, ਸਦਾ ਨਹੀਂਓ ਬੰਦਿਆ ਚੜ੍ਹਾਈਆਂ ਰਹਿੰਦੀਆਂ..:D ਓ ਜਿਹੜਾ ਬੈਠਾ ਦੇਖੋ wheel-chair ਤੇ, ਕਦੇ ਹੋਣਾ ਬਾਬਾ ਕੌਡੀ-ਬਾਡੀ ਖੇਡਦਾ.. ਅੱਖਾਂ ਵਿੱਚ ਜਿਸਦੇ ਅੱਜ ਨਾਂ ਰਹੀ ਜੋਤ ਬਈ, ਫ਼ਿਰਦਾ ਸੀ ਮੇਲਿਆਂ ਚ’ ਕਦੇ ਮੇਲ੍ਹਦਾ.. ਹੋਣਾ ਨਹੀਂ ਜਵਾਨੀਂ ਵਿੱਚ ਤਾਪ ਚੜਿਆ, ਅੱਜ ਜਿਸਦੇ ਬੋਝੇ ਚ’ ਦਵਾਈਆਂ ਰਹਿੰਦੀਆਂ.. ਸਦਾ ਨਹੀਂ ਹਾਲਾਤ ਰਹਿੰਦੇ ਮਾੜੇ ਬੰਦੇ ਦੇ, ਸਦਾ ਨਹੀਂਓ ਬੰਦਿਆ ਚੜ੍ਹਾਈਆਂ ਰਹਿੰਦੀਆਂ. My MediaSignature:ਪਾਣੀਆ ਨੂੰ ਛੱਡ ਆਏ, ਹਾਣੀਆ ਨੂੰ ਛੱਡ ਆਏ.......ਪਿਆਰ ਦੀਆ ਬੀਤੀਆ ਕਹਾਣੀਆ ਨੂੰ ਛੱਡ ਆਏ ...... ਛੱਡ ਆਏ ਪਿੰਡ,ਪਰਿਵਾਰ ਨੂੰ ਵੀ ਛੱਡ ਆਏ..... ਬੀਤਿਆ ਸੀ ਜਿੱਥੇ ਬਚਪਨ ਉਹ ਘਰ -ਬਾਰ ਨੂੰ ਵੀ ਛੱਡ ਆਏ ...... ਕੀਤੀਆ ਸੀ ਕਦੇ ਜਿੰਨਾ ਵੀਰਾਂ ਸ਼ਿਰ ਸਰਦਾਰੀਆ...... ਉਹਨਾਂ ਯ਼ਾਰਾ -ਬੇਲੀਆ ਦੇ ਪਿਆਰ ਨੂੰ ਵੀ ਛੱਡ ਆਏ..... ਲੱਗਦੀਆ ਸੀ ਜਿੱਥੇ ਮਹਿਫਿਲ਼ਾ ਸ਼ਾਮ ਨੂੰ..... ਉਹ ਮੌਜ਼ਾ ਤੇ ਬਹ਼ਾਰਾ ਦੇ "ਪੰਜਾਬ" ਨੂੰ ਵੀ ਛੱਡ ਆਏ.....
My PJ FacebookComments |