ssa ji......
![]() ![]() |
|
Contact Me :)
|
About Me
ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣਾ ਕਿ ਮੇਰੇ ਨਾਲ ਬੇਵਫਾਈ ਹੋਈ ਏ,
ਇਹ ਤਾਂ ਓਹ ਝੱਲੀ ਕਲਮ ਏ ਜਿਹੜੀ ਕਿਸੇ ਲਈ ਰੋਈ ਏ, ਓਹ ਸਖਸ਼ ਹੁਣ ਵੀ ਰੋਕਦਾ ਏ ਮੈਨੂੰ ਰਾਜ ਖੋਲਣ ਤੋਂ, ਕਿਉਂ ਕਿ ਓਹ ਹੁਣ ਵੀ ਓਹਦੇ ਅੰਦਰ ਸਾਹ ਬਣ ਸਮੋਈ ਏ, ਮੇਰੀ ਕਹਾਣੀ ਤਾਂ ਕੁਝ ਹੋਰ ਹੀ ਏ, ਮੈਥੋਂ ਦੂਰ ਹੋ ਕੇ ਤਾਂ ਇੱਕ ਝੱਲੀ ਬਹੁਤ ਰੋਈ ਏ, ਮੈਂ ਕੀ ਮੱਲਮ ਲਾਵਾਂਗਾ ਕਿਸੇ ਦਿਆਂ ਜਖਮਾਂ ਤੇ, ਮੇਰੇ ਜਖਮਾਂ ਨੂੰ ਤਾਂ ਆਪ ਨੀ ਕੋਈ ਪੱਟੀ ਨਸੀਬ ਹੋਈ ਏ, ਅਕਸਰ ਆਪਣੇ ਹੱਥਾਂ ਦੀਆਂ ਲਕੀਰਾਂ ਗੌਰ ਨਾਲ ਵੇਖਦਾ ਏ, ਓਹਨੂੰ ਮਿਲਣ ਦੀ ਲਕੀਰ ਪਤਾ ਨਈ ਕਿੱਥੇ ਕੁ ਖੋਈ ਏ… My Interests
punajbi and dubing only
Signature:ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ,ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ, ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ, ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ, ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ, ਕਈ ਮੰਗਦੇ ਨੇ ਮੌਤ ਮੇਰੀ ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ ." ਸਾਨੂੰ ਸ਼ੋਕ ਨੀ ਪਿਆਰ ਪਾਣ ਦਾ । ਸਾਡੀਆਂ ਯਾਰਾਂ ਨਾਲ ਬਹਾਰਾਂ ਨੇ।
My PJ FacebookComments
Pages: [1]
|