61
Fun Time / Re: ABC game
« on: July 30, 2014, 02:27:07 AM »
xray krao akhan de... :D:
This section allows you to view all posts made by this member. Note that you can only see posts made in areas you currently have access to. 63
Gup Shup / Re: Yes/No Game« on: July 29, 2014, 11:31:42 PM »
yeah i loved my personal time :D: :D:
ki tuhanu kutt khani pasand hai? 65
Fun Time / Re: ABC game« on: July 29, 2014, 11:24:18 PM »
main te chakk du ghade ton kaula :D: kraa du hath khade balliye :
68
Gup Shup / Re: Yes/No Game« on: July 29, 2014, 11:16:11 PM »
i am a teacher :hehe:
r u dimag ton tur ke? :D: 69
PJ Games / Re: Give a vegetable/Fruit name to the above person« on: July 29, 2014, 11:12:15 PM »
tammattar
70
Gup Shup / Re: Yes/No Game« on: July 29, 2014, 11:11:16 PM »
i dnt have any brother
do you know how to use your phone's each and every feature? 71
Religion, Faith, Spirituality / Re: Daily Hukamnama from Golden Temple Amritsar« on: July 29, 2014, 11:00:44 PM »
30 july 2014
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ Wadahans, Third Mehl: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind; attuned to the Word of the Shabad, he is emancipated in the end. O Nanak, those who are imbued with the Naam, merge in the True Lord; they are not cast into the terrifying world-ocean again. ||1|| ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ)। ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ)। ਨਿਬੇੜਾ = (ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ = ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ-ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ-ਸਮੁੰਦਰ ਵਿਚ।੧। ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ हे मेरे मनन! जगत (का मोह जीव के लिए)जनम मरण (का फ़ेर लाता) है, आखिर सदा कायम रहने वाले परमात्मा में जुरने से (जनम मरण के फ़ेर ) का अंत हो जाता है। जिस मनुख को सदा थिर रहने वाला प्रभु ही बख्सता है उस को जगत में फिर फिर नहीं आना पडता। उस को दोबारा जनम मरण का फेर नहीं मिलता। सदा थिर हरी नाम में लिट हो कर के उस के जनम मरण का आखिर खात्मा हो जाता है, गुरु की सरन में आ के उस को ( लोक परलोक में इज्जत मिलती है) जो मनुख सदा थिर हरी के प्रेम में रंग जाते है, वेह आत्मिक अडोलता में मस्त रहते हैं, आत्मिक अडोलता के द्वारा परमात्मा में लीं हो जाते हैं। है मेरे मन! जिस मनुख को सदा थिर रहने वाला प्रभु मन मैं प्यारा लगने लग जाता है, जो परमात्मा को अपने हिरदे में बसा लेते हैं, जो गुरु के रंग में रंग जाते हैं, उन का जनम मरण आखिर ख़तम हो जाता है, है नानक! प्रभु के नाम रंग में रंगे हुए मनुख प्रभु में लीनहो जाते हैं, उन को संसार समुन्दर में बार बार नहीं आना पड़ता।1। 72
Gup Shup / Re: Yes/No Game« on: July 29, 2014, 10:57:39 PM »
a bunch of times
can you eat a cockroach ? if thats the only thing left in universe :D: 73
PJ Games / Re: Aapne to above person nu kiwe manao ge je oh tuhade nal gussa howe ta?« on: July 29, 2014, 10:55:17 PM »
kyun k
"lai k kuch nahi aaya main de ke tur jana" :) 74
PJ Games / Re: Aapne to above person nu kiwe manao ge je oh tuhade nal gussa howe ta?« on: July 29, 2014, 10:48:01 PM »
mann jenga bai te tera fayida aa...
na mannenga te mera fayida :D: dekhla ki krna chahuna :lol: 75
Gup Shup / Re: Yes/No Game« on: July 29, 2014, 10:44:48 PM »
i would love to... am planning to do it on 15aug! plz do watch NEWS :D:
R you Amazing? 77
Shayari / Re: mere Geet meri Shayri (2) by LADDI Guraya likhari« on: July 29, 2014, 12:09:12 PM »
wadiya bai :ok:
|