November 21, 2024, 03:09:51 PM

Show Posts

This section allows you to view all posts made by this member. Note that you can only see posts made in areas you currently have access to.


Topics - '

Pages: 1 [2] 3 4
21
 :laugh: :laugh: :laugh:





22
PJ Entertainment / Powerful message (must watch)
« on: May 07, 2014, 05:32:21 PM »

23
Birthdays / Happy birthday dilraj sis
« on: May 05, 2014, 02:01:13 AM »
My you have:
All the joy your heart can hold;
All the smiles a day can bring;
All the blessings a life can unfold;
May you get the world's best in everything.
Wishing you a very happy birthday dilraj sis











24
PJ Entertainment / Unlimited hours, No breaks, World’s Toughest Job
« on: April 26, 2014, 01:47:44 AM »
Its insane in the starting but end with great msg... Awesome. It's made me cry at the end


26
Religion, Faith, Spirituality / mera waheguru
« on: April 13, 2014, 04:00:14 PM »
bhoteya ne keha kini vaar...Kyu poojdi ae rab nu
Sab kuj le k ker Gaya ikalli tainu... Kyu poojdi ae rab nu.
Din din raat paath pooja kerdi ki milega.... Kyu poojdi ae rab nu
Main apni rooh nu dil nu sirf a hi jwab de paoundi
Jo usda si o le Gaya main kaahdi huqdaar.. Kyu naa pooja rab nu
Her rishtey de vich dita sumundro doongha pyar... Kyu naa pooja rab nu
Komal jihi bhain de k kismat wali hon da ehsaas dita... Kyu naa pooja rab nu
Her ik swaas tera ae.. Mehar kari waheguru jad tak haa pooja sirf tere naam nu

27
Lok Virsa Pehchaan / ਮਾਪਿਆਂ ਦਾ ਸਤਿਕਾਰ
« on: April 05, 2014, 04:43:36 PM »
ਜਿਸ ਘਰ ਅੰਦਰ ਮਾਪਿਆਂ ਦਾ ਸਤਿਕਾਰ ਨਹੀਂ, ਉਸ ਘਰ ਦੇ ਨੇੜੇ ਤੇੜੇ ਵੀ ਨਿਰੰਕਾਰ ਨਹੀਂ

ਭੁੱਲ ਜਾਂਦਾ ਏ ਜੇਹੜਾ ਜਿਓਦੇ ਮਾਪਿਆਂ ਨੂੰ , ਉਸ ਤੋਂ ਘਟੀਆ ਹੋਰ ਕੋਈ ਪਰਿਵਾਰ ਨਹੀਂ

ਕਿਸ ਕੰਮ ਨੇ ਬੰਗਲੇ, ਕਾਰਾਂ ਤੇ ਕੋਠੀਆਂ, ਜੇ ਮਾਤਾ ਪਿਤਾ ਦੇ ਰਹਿਣ ਲਈ ਘਰ ਬਾਰ ਨਹੀਂ

ਕਿਸ ਕੰਮ ਭਂਡਾਰੇ , ਪੁੰਨ- ਦਾਨ, ਗੰਗਾ ਇਸ਼ਨਾਨ, ਜੇ ਭੁਖੇ ਬੈਠੇ ਮਾਪਿਆਂ ਦੀ ਕੋਈ ਸਾਰ ਨਹੀਂ

ਕਿਸ ਕੰਮ ਨੂੰ ਭਰੀਆਂ ਮਾਇਆ ਨਾਲ ਤਜੋਰੀਆਂ, ਜੇ ਬਿਨਾ ਇਲਾਜੋਂ ਮਰਦਿਆਂ ਲਈ ਹਿਤਕਾਰ ਨਹੀਂ

ਬਿਰਧ ਅਵਸਥਾ ਵਿੱਚ ਸੰਭਾਲੋ ਮਾਪਿਆਂ ਨੂੰ, ਇਸ ਤੋਂ ਵੱਡਾ ਹੋਰ ਕੋਈ ਉਪਕਾਰ ਨਹੀਂ

ਪਾਲ ਦਿੱਤਾ ਏ ਪੂਰਾ ਪਰਿਵਾਰ ਮਾਪਿਆਂ ਨੇ, ਪਰ ਮਾਪਿਆ ਨੂੰ ਪਾਲਣ ਲਈ ਕੋਈ ਤਿਆਰ ਨਹੀ

28
ਮਾਂ ਦੇ ਪੈਰਾਂ ਚੋਂ ਸੁਰਗਾਂ ਨੂੰ ਸਭ ਜਾਂਦੀਆਂ ਰਾਹਵਾਂ__

ਰੱਬਾ ਰੱਖੀਂ ਵਸਦੀਆਂ ਤੂੰ ਸਭਨਾ ਦੀਆਂ ਮਾਵਾਂ_

maa de pairan cho sawarga nu jandia sab raahvan

rabba rakhi vasdiyan tu sab ddiyan maavan


i miss you mom

29
Religous Videos / "gunn gobind gaeyo" shabad gurbaani
« on: March 23, 2014, 04:03:40 PM »
waheguru waheguru waheguru


30
Lok Virsa Pehchaan / Bewas Punjab | Truth Reaveling Documentary |
« on: March 23, 2014, 08:16:13 AM »
 :sad:


31
This Shabad is by Guru Raam Daas Ji in Raag Dhanaasree on Pannaa 670
 
ਧਨਾਸਰੀ ਮਹਲਾ 4 ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥1॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ॥
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥2॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥3॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥4॥7॥13॥
 
 
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ।
ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ? ॥ ਰਹਾਉ॥
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)॥
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ।
ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
 
Dhanaasaree, Fourth Mehla:O my King, beholding the Blessed Vision of the Lord's Darshan, I am at peace.You alone know my inner pain, O King; what can anyone else know? ||Pause||O True Lord and Master, You are truly my King; whatever You do, all that is True.Who should I call a liar? There is no other than You, O King. ||1||You are pervading and permeating in all; O King, everyone meditates on You, day and night.Everyone begs of You, O my King; You alone give gifts to all. ||2||All are under Your Power, O my King; none at all are beyond You.All beings are Yours-You belong to all, O my King. All shall merge and be absorbed in You. ||3||You are the hope of all, O my Beloved; all meditate on You, O my King.As it pleases You, protect and preserve me, O my Beloved; You are the True King of Nanak. ||4||7||13||

32
ਸਿੱਖ ਧਰਮ ਵਿਚ ਸਭ ਤੋਂ ਪਹਿਲਾਂ ।

1. ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ●▬► ਸ਼੍ਰੀ ਗੁਰੂ ਨਾਨਕ ਦੇਵ ਜੀ ।

2. ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਪਹਿਲਾਂ ਦੀਦਾਰ ਕਿਸ ਨੇ ਕੀਤਾ ●▬► ਦੌਲਤਾ ਦਾਈ ਨੇ ।

3. ਪਹਿਲਾਂ ਗੁਰੂਦੁਆਰਾ ਸਥਾਪਿਤ ਕੀਤਾ ਗਿਆ ●▬► ਐਮਨਾਬਾਦ ਵਿਖੇ ।

4. ਸਭ ਤੋਂ ਪਹਿਲੇ ਗੁਰੂ ਜਿਨ੍ਹਾਂ ਨੂੰ ਜੰਮਦਿਆ ਹੀ ਗੁਰਮਤਿ ਦੀ ਗੁੜਤੀ ਮਿਲੀ ਸੀ ●▬► ਸ਼੍ਰੀ ਗੁਰੂ ਅਰਜਨ ਦੇਵ ਜੀ ।

5. ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ●▬► ਸ਼੍ਰੀ ਗੁਰੂ ਅਰਜਨ ਦੇਵ ਜੀ ।
6. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਹਿਲੀ ਬੀੜ ●▬► ਆਦਿ ਬੀੜ ।

7. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ●▬► ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਭਾਦੋ ਸੁਦੀ ੧ ਸੰਮਤ ੧੬੬੧ (ਸੰਨ ੧੬੦੪) ਨੂੰ ।

8. ਸਿੱਖ ਧਰਮ ਦੇ ਪਹਿਲੇ ਗ੍ਰੰਥੀ ਥਾਪੇ ਗਏ ●▬► ਬਾਬਾ ਬੁੱਢਾ ਜੀ ।

9. ਸਭ ਤੋਂ ਪਹਿਲਾਂ ਗੁਰਵਾਕ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਮੇ ਆਇਆ :-
'' ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅਮ੍ਰਿਤ ਜਲੁ ਛਾਇਆ ਰਾਮ ॥ (ਸੂਹੀ ਮਹਲਾ ੫, ੭,੮,੩)

1੦. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਪਹਿਲੀ ਦਰਜ ਬਾਣੀ ●▬► ॥ਜਪੁ॥ (ਜਪੁ ਜੀ ਸਾਹਿਬ)

11. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਪਹਿਲਾ ਰਾਗ ●▬► ਸਿਰੀ ਰਾਗ।

1੨. ਆਦ ਬੀੜ ਦਾ`ਪਹਿਲਾ´ ਉਤਾਰਾ ਕਰਵਾਇਆ ●▬► ਭਾਈ ਬੰਨ੍ਹੋ ਜੀ ਨੇ।

1੩. ਸਭ ਤੋਂ ਪਹਿਲਾ ਸ਼ਸਤਰ ਧਾਰਨ ਕਰਨ ਵਾਲੇ ਗੁਰੂ ●▬► ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ।

੧੪. ਸਿੱਖ ਧਰਮ ਦਾ ਪਹਿਲਾ ਤਖਤ ●▬► ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਪੰਜਾਬ ।

੧੫. ਸਿੱਖ ਧਰਮ ਦੀ ਪਹਿਲੀ ਜੰਗ ●▬► ਸੰਨ ੧੬੨੮ ਨੂੰ ਲੋਹਗੜ (ਅੰਮ੍ਰਿਤਸਰ) ਵਿਖੇ ਮੁਖਲਿਸ ਖਾ ਅਤੇ ਸ਼੍ਰੀ ਗੁਰੂ ਹਰਗੋਬਿੰਦ ਵਿਚਕਾਰ ।

੧੬. ਸਭ ਤੋਂ ਪਹਿਲਾ ਢਾਡੀ ਜਿਸ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਾਰਾਂ ਗਾਈਆਂ---- ਢਾਡੀ ਅਬਦੁੱਲਾ ।

੧੮. ਸਭ ਤੋਂ ਪਹਿਲਾਂ ਜਿਸ ਨੇ ਸਿੱਖ ਰਾਜ ਕਾਇਮ ਕੀਤਾ ●▬► ਬਾਬਾ ਬੰਦਾ ਸਿੰਘ ਬਹਾਦਰ ।

੧੯. ਸਿੱਖ ਧਰਮ ਧਾਰਨ ਕਰਨ ਵਾਲੀ ਪਹਿਲੀ ਬੀਬੀ ●▬► ਬੇਬੇ ਨਾਨਕੀ ਜੀ ।

੨੦. ਸਿੱਖ ਧਰਮ ਦੀ ਪਹਿਲੀ ਸਿੱਖ ਸਹੀਦ ਇਸਤਰੀ ●▬► ਮਾਤਾ ਗੁਜਰੀ ਜੀ ।

੨੧. ਸਭ ਤੋਂ ਪਹਿਲਾ ਧਰਮ ਜਿਸ ਨੇ ਇਸਤਰੀ ਨੂੰ ਪੁਰਖ ਦੇ ਬਰਾਬਰ ਸਮਾਨਤਾ ਦਿੱਤੀ ●▬► ਸਿੱਖ ਧਰਮ ।

੨੨. ਸਿੱਖ ਧਰਮ ਦੇ ਪਹਿਲੇ ਵਿਆਖਿਆਕਾਰ ●▬► ਭਾਈ ਗੁਰਦਸ ਜੀ ।

੨੩. ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਵੇਈ ਨਦੀ ਤੋਂ ਬਾਹਰ ਆ ਕੇ ਜੋ ਪਹਿਲਾ ਉਪਦੇਸ਼ ਦਿੱਤਾ ●▬► “ਨਾ ਕੋ ਹਿੰਦੂ ਨਾ ਕੋ ਮੁਸਲਮਾਨ” ॥

J Koi Akhar Galt Likhaya Gya Hove Tan Khima Di Jachak Aa Ji Galti  maaf Karna Ji .

33
Lok Virsa Pehchaan / ਨੰਨੀ ਪਰੀ
« on: March 09, 2014, 05:05:10 PM »
plz ਦੋ ਮਿੰਟ ਟਾਈਮ ਕੱਡ ਕੇ ਇਸ ਨੂੰ ਪੜੋ ...._ਕਹਾਂਣੀ ਇੱਕ ਨੰਨੀ ਪਰੀ ਦੀ_____________ ___ਅੱਜ ਨੰਨ੍ਹੀ ਪਰੀ ਬਹੁੱਤ ਖੁੱਸ਼ ਸੀ। ਨੰਨ੍ਹੀ ਪਰੀ ਖੁੱਸ਼ੀ-ਖੁੱਸ਼ੀ ਰੱਬ ਕੋਲ ਗਈ ਤੇ ਰੱਬ ਜੀ ਨੂੰ ਬੋਲੀ “ਰੱਬ ਜੀ ਤੁਹਾਨੂੰ ਅੱਜ ਦੀ ਤਾਰੀਕ ਯਾਦ ਹੈ…..?'' “ਹਾਂ ਪੁੱਤਰ ਕਿੱਦਾ ਭੁੱਲ ਸਕਦਾ ਮੈਂ, ਅੱਜ ਤੂੰ ਧਰਤੀ ਤੇ ਜਾ ਕੇ ਜਨਮ ਲਵੇਂਗੀ ਇਸ ਬਾਰੇ ਹੀ ਗੱਲ ਕਰ ਰਹੀ ਐ ਨਾ ਪੁੱਤਰ..'' “ਹਾਂ ਜੀ ਹਾਂ ਜੀ ਰੱਬ ਜੀ..'' “ਆ ਬੈਠ ਪੁੱਤਰਾ ਤੈਨੂੰ ਕੁੱਝ ਧਰਤੀ ਬਾਰੇ ਦੱਸ ਦੇਵਾਂ। ਤੇਰਾ ਅੱਸੀ(80) ਸਾਲਾ ਦਾ ਸਫਰ ਹੈ ਜ਼ਿੰਦਗੀ ਦਾ। ਉਹ ਦੇਖ ਗੁਰਦੁਆਰੇ 'ਚ ਇਕ ਆਦਮੀ ਤ੍ਹੇ ਔਰਤ ਦੇਖ ਰਹੀ ਹੈ ਨਾ, ਉਹ ਤੇਰੇ ਮੰਮੀ ਡੈਡੀ ਨੇ..'' “ਸੱਚੀ ਰੱਬ ਜੀ! ਉਹ ਮੇਰੇ ਮੰਮੀ ਡੈਡੀ ਨੇ, ਕਿੰਨੇ ਚੰਗੇ ਨੇ ਮੇਰੇ ਮੰਮੀ ਡੈਡੀ, ਗੁਰਦੁਆਰਾ ਸਾਹਿਬ ਵੀ ਜਾਂਦੇ ਨੇ.. ਮੈਂ ਵੀ ਨਾਲ ਜਾਇਆ ਕਰਾਂਗੀ। ਜਲਦੀ-ਜਲਦੀ ਭੇਜੋ ਮੈਨੂੰ ਉਨ੍ਹਾਂ ਕੋਲ..'' “ਪੁੱਤਰ ਜੀ ਪਰ ਤੁਹਾਡੇ ਮੰਮੀ-ਡੈਡੀ ਬਹੁੱਤ ਗਰੀਬ ਨੇ..'' “ਕੋਈ ਗੱਲ ਨੀ ਰੱਬ ਜੀ ਬੱਸ ਮੈਨੂੰ ਅਸ਼ੀਰਵਾਦ ਦੇਵੋ। ਮੈਂ ਪੜ-ਲਿਖ ਕੇ ਆਪਣੇ ਪੈਰਾਂ ਤੇ ਖੜੀ ਹੋ ਆਪਣੇ ਮੰਮੀ ਡੈਡੀ ਨੂੰ ਵੀ ਅਮੀਰ ਕਰ ਦੇਵਾਂਗੀ, ਉਨ੍ਹਾਂਦੀ ਹਰ ਖੁਅਹਾਇਸ਼ ਪੂਰੀ ਕਰ ਦੇਵਾਂਗੀ..'' “ਸ਼ਾਬਾਸ਼! ਚੱਲ ਠੀਕ ਐ ਪੁੱਤਰ.. ਮੈਂ ਤੈਨੂੰ ਹੁੱਣ ਧਰਤੀ 'ਤੇ ਭੇਜਰਿਹਾ ਹਾਂ ਪਰ ਤੈਨੂੰ
ਧਰਤੀ 'ਤੇ ਜਨਮ ਲੈਣ ਤੋਂ ਪਹਿਲਾਂ ਨੌ ਮਹੀਨੇ ਆਪਣੀ ਮਾਂ ਦੀ ਕੁੱਖ 'ਚ ਰਹਿਣਾ ਪੈਣਾ। ਉਸ ਤੋਂ ਬਾਅਦ ਬਾਹਰੀ ਦੁਨੀਆਂ 'ਚਆਵੇਂਗੀ..'' “ਰੱਬ ਜੀ ਮੈਨੂੰ ਮੇਰੇ ਮੰਮੀ ਡੈਡੀ ਕੋਲ ਭੇਜ ਦੇਵੋ ਬੱਸ। 9 ਮਹੀਨਿਆਂ ਦੀ ਕੋਈ ਪਰਵਾਹ ਨਹੀਂ..''ਰੱਬ ਨੇ ਨੰਨ੍ਹੀ ਪਰੀ ਨੂੰ ਉਸਦੀ ਮਾਂ ਦੀ ਕੁੱਖ 'ਚ ਭੇਜ ਦਿੱਤਾ। ਨੰਨ੍ਹੀ ਪਰੀ ਹੁੱਣ ਬਹੁੱਤ ਖੁੱਸ਼ ਸੀ। ਹੁਣ ਨੰਨ੍ਹੀ ਪਰੀ 9ਮਹੀਨੇ ਪੂਰੇ ਹੋਣ ਦੀ ਉਡੀਕ ਕਰਨ ਲੱਗੀ। ਕੋਈ ਚਾਰ ਕੂ ਮਹੀਨੇ ਬਾਅਦ ਨੰਨ੍ਹੀ ਪਰੀ ਰੱਬ ਕੋਲ ਰੋਂਦੀ-ਰੋਂਦੀ ਹੋਈ ਵਾਪਸ ਆ ਗਈ। ਰੱਬ ਨੰਨ੍ਹੀ ਪਰੀ ਨੂੰ ਇੰਝ ਰੋਂਦੇ ਹੋਏ ਆਪਣੇ ਕੋਲ ਆਉਦੇਂ ਦੇਖ ਹੈਰਾਨ ਹੋਏ ਅਤੇ ਉਨ੍ਹਾਂ ਨੇ ਨੰਨ੍ਹੀ ਪਰੀ ਨੂੰ ਪੁੱਛਿਆ“ਕੀ ਹੋਇਆ ਪੁੱਤਰਾ? ਤੂੰ ਤਾਂ ਅੱਸੀ ਸਾਲਾਂ ਬਾਅਦ ਮੇਰੇ ਕੋਲ ਆਉਣਾ ਸੀ?'' “ਪਤਾ ਨਹੀ ਰੱਬ ਜੀ ਮੈਨੂੰ ਵੀ..ਮੈਂ ਤਾਂ ਆਪਣੀ ਮਾਂ ਦੀ ਕੁਖ 'ਚ ਸੁੱਤੀ ਪਈ ਸੀ। ਇਕ ਦਮ ਲੋਹੇ ਦੀਆਂ ਤਲਵਾਰਾਂ ਵਰਗੀਆਂ ਚੀਜਾਂ ਨੇ ਆ ਮੈਨੂੰ ਕੱਟਣਾ ਸ਼ੁਰੂ ਕਰ ਦਿੱਤਾ। ਮੇਰੇ ਬਹੁੱਤ ਦਰਦ ਹੋ ਰਹੀ ਸੀ ਮੈਂ ਬਹੁੱਤ ਰੋਲਾ ਵੀ ਪਾਇਆ ਪਰ ਉਹ ਤਲਵਾਰਾਂ ਚੱਲਦੀਆਂ ਰਹੀਆਂ, ਅੰਤ ਟੋਟੇ-ਟੋਟੇ ਕਰ ਇਕ ਔਰਤ ਨੇ ਮੈਨੂੰ ਮੇਰੀ ਮਾਂ ਦੇ ਢਿੱਡ 'ਚੋਂ ਬਾਹਰ ਕੱਢ ਇਕ ਗੰਦੇ ਨਾਲੇ 'ਚ ਸੁੱਟ ਦਿੱਤਾ। ਫਿਰ ਰੱਬ ਜੀ ਮੈਂ ਕਿਵੇਂ ਤੁਹਾਡੇ ਕੋਲ ਪੁੱਜੀ ਮੈਨੂੰ ਇਸ ਬਾਰੇ ਪਤਾ ਨਹੀ..''
ਰੋਂਦੀ ਹੋਈ ਨੰਨ੍ਹੀ ਪਰੀ ਨੇ ਬੜੀ ਮਾਸੂਮੀਅਤ ਨਾਲ ਰੱਬ ਨੂੰ ਜਵਾਬ ਦਿੱਤਾ। ਰੱਬ ਸਾਰੀ ਗੱਲ ਸਮਝ ਗਏ ਪਰ ਨੰਨ੍ਹੀ ਪਰੀ ਨੂੰ ਅਸਲੀਅਤ ਬਾਰੇ ਕੁਝ ਨਾ ਦੱਸਿਆ ਕਿਉਂਕਿ ਉਹ ਹਜੇ ਬੱਚੀ ਸੀ। ਰੱਬਨੰਨ੍ਹੀ ਪਰੀ ਨੂੰ ਚੁੱਪ ਕਰਾਉਂਦੇ ਹੋਏ ਬੋਲੇ“ ਪੁੱਤਰਾ ਕੋਈ ਗੱਲ ਬੋਲੇ“ ਨੀ ਮੈਂ ਤੈਨੂੰ ਕਿਸੇ ਹੋਰ ਮੰਮੀ ਡੈਡੀ ਕੋਲ ਭੇਜ ਦਿੰਨਾ..'' “ਨਹੀਂ ਨਹੀਂ ਰੱਬ ਜੀ, ਮੈਨੂੰ ਦੁਬਾਰਾ ਉਸੇ ਮੰਮੀ ਡੈਡੀ ਕੋਲ ਭੇਜੋ…ਮੈਂ ਨਹੀਂ ਹੋਰ ਮੰਮੀ ਡੈਡੀ ਕੋਲ ਜਾਣਾ।'' “ਕਿਉਂ ਪੁੱਤਰਾ? ਉਨ੍ਹਾਂ ਨਾਲੋਂ ਵੀ ਵਧੀਆ ਮੰਮੀ ਡੈਡੀ ਕੋਲ ਭੇਜਾਗਾਂ ਤੈਨੂੰ'' “ਰੱਬ ਜੀ ਆਹ ਗੱਲ ਨਹੀਂ। ਮੇਰੇ ਉਹ ਮੰਮੀ ਡੈਡੀ ਬਹੁੱਤ ਗਰੀਬ ਸਨ ਮੈਂ ਆਪਣੇ-ਆਪ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਅਮੀਰ ਬਣਾ ਉਨ੍ਹਾਂਨੂੰ ਹਰ ਖੁਸ਼ੀ ਦੇਵਾਂਗੀ। ਉਹ ਮੇਰੇ ਬਿਨਾਂ ਗਰੀਬ ਹੀ ਰਹਿ ਜਾਣਗੇ।'' ਰੱਬ ਦੀਆਂ ਅੱਖਾਂ 'ਚ ਆਹ ਗੱਲ ਸੁਣ ਅੱਥਰੂ ਆ ਗਏ ਸਨ ਰੱਬ ਨੂੰ ਸਮਝ ਨਹੀਂ ਆ ਰਹੀ ਸੀ ਕਿ ਉਹ ਇਸ ਮਾਸੂਮ ਨੰਨ੍ਹੀ ਪਰੀ ਨੂੰ ਕਿੰਝ ਸਮਝਾਉਣ ਕਿ ਉਸਦੇ ਅਸਲੀ ਕਾਤਿਲ ਕੌਣ ਸਨ.....:sad:

34
Shayari / maa baap
« on: March 09, 2014, 04:44:33 AM »
ਫੁੱਲ ਕਦੇ ਦੁਬਾਰਾ ਨਹੀ ਖਿਲਦੇ
ਜਨਮ ਕਦੇ ਦੁਬਾਰਾ ਨਹੀ ਮਿਲਦੇ
ਮਿਲਦੇ ਨੇ ਲੋਕ ਹਜਾਰਾ ਪਰ
ਹਜਾਰਾ ਗਲਤੀਆ ਮਾਫ਼ ਕਰਨ ਵਾਲੇ
ਮਾਂ ਬਾਪ ਦੁਬਾਰਾ ਨਹੀ ਮਿਲਦੇ_

miss yu mom

35
ਸਿੱਖ ਇਤਿਹਾਸ: ਮਾਤਾ ਭਾਗ ਕੌਰ ਜੀ (ਮਾਈ ਭਾਗੋ ਜੀ)

ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ
ਮਾਈ ਭਾਗੋ ਜੀ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ | ਸ੍ਰੀ ਅਨੰਦਪੁਰ
ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ
ਉਨ੍ਹਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ ਭਾਗੋ ਜੀ ਨੇ
ਖਿਦਰਾਣੇ ਦੀ ਧਰਤੀ (ਹੁਣ ਸ੍ਰੀ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿਚ ਦੁਸ਼ਮਣ
ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ
ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ | ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ | ਮਾਲੇ ਸ਼ਾਹ ਅਤੇ ਹਰੂ | ਸ੍ਰੀ ਗੁਰੂ ਅਰਜਨ
ਦੇਵ ਜੀ ਦੀ ਸਿੱਖੀ ਦਾ ਉਨ੍ਹਾਂ 'ਤੇ ਕਾਫੀ ਅਸਰ ਸੀ | ਮਾਲੇ ਸ਼ਾਹ ਦੇ ਘਰ ਚਾਰ ਪੁੱਤਰ
ਹੋਏ, ਜੋ ਬੜੇ ਸੂਰਬੀਰ ਸਨ | ਇਨ੍ਹਾਂ ਤੋਂ ਮਗਰੋਂ ਉਸ ਦੇ ਘਰ ਇਕ ਬੀਬੀ ਨੇ ਜਨਮ
ਲਿਆ | ਇਸ ਦੇ ਪੈਦਾ ਹੋਣ ਮਗਰੋਂ ਸਾਰਾ ਪਰਿਵਾਰ ਉਨਤੀ ਦੀ ਸਿਖਰ ਵੱਲ ਜਾਣ
ਲੱਗਾ | ਸਾਰੇ ਜਣੇ ਉਸ ਨੂੰ 'ਭਾਗ ਭਰੀ' ਕਹਿਣ ਲੱਗੇ ਪਰ ਉਸ ਦੀਆਂ ਸਹੇਲੀਆਂ ਉਸ
ਨੂੰ 'ਭਾਗੋ' ਦੇ ਨਾਂਅ ਨਾਲ ਸੱਦਦੀਆਂ ਰਹੀਆਂ | ਅਜੇ ਭਾਗੋ ਸੱਤਾਂ-ਅੱਠਾਂ ਵਰਿ੍ਹਆਂ ਦੀ ਹੀ ਸੀ ਕਿ ਉਸ ਦੇ ਮਾਤਾ ਜੀ ਉਸ ਨੂੰ ਸਤਿਗੁਰੂ ਦੇ ਦਰਬਾਰ ਲੈ ਜਾਂਦੇ | ਉਸ ਵੇਲੇ
ਗੁਰਿਆਈ ਦੀ ਗੱਦੀ ਉੱਤੇ ਸਾਹਿਬ ਸ੍ਰੀ ਹਰਿ ਰਾਏ ਜੀ ਬਿਰਾਜਮਾਨ ਸਨ | ਉਸ
ਨਿੱਕੀ ਜਿਹੀ ਲੜਕੀ ਦੀ ਸ਼ਰਧਾ ਤੇ ਪਿਆਰ ਦੇਖ ਕੇ ਇਕ ਦਿਨ ਸੱਤਵੇਂ ਪਾਤਸ਼ਾਹ ਨੇ ਸਿਰ
'ਤੇ ਪਿਆਰ ਦਿੰਦਿਆਂ ਕਿਹਾ ਕਿ, 'ਇਹ ਬੜੀ ਸਿਦਕਵਾਨ ਤੇ ਭਾਗਾਂ ਵਾਲੀ ਹੋਵੇਗੀ ਤੇ
ਇਸ ਦਾ ਨਾਂਅ ਬੜਾ ਉੱਘਾ ਹੋਵੇਗਾ |' ਸਤਿਗੁਰਾਂ ਤੋਂ ਇਹ ਵਰ ਲੈ ਕੇ ਮਾਤਾ ਜੀ ਬੜੇ
ਪ੍ਰਸੰਨ ਹੋਏ ਤੇ ਬੀਬੀ ਨੂੰ ਸਤਿਗੁਰਾਂ ਦੇ ਚਰਨਾਂ ਨਾਲ ਹੀ ਲਾਈ ਰੱਖਿਆ | ਜਦੋਂ ਬੀਬੀ ਰਤਾ ਵੱਡੀ ਹੋਈ ਤਾਂ ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ
ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ |
ਕਸ਼ਮੀਰੀ ਪੰਡਤਾਂ ਦੀ ਫਰਿਆਦ ਤੇ ਗੋਬਿੰਦ ਰਾਏ ਦੇ ਕਹਿਣ 'ਤੇ ਸ੍ਰੀ ਗੁਰੂ ਤੇਗ
ਬਹਾਦਰ ਜੀ ਨੇ ਧਰਮ ਨੂੰ ਬਚਾਉਣ ਲਈ ਕੁਰਬਾਨੀ ਦਿੱਤੀ | ਇਹ ਸਭ ਅਕਾਲ ਪੁਰਖ਼
ਦਾ ਹੁਕਮ ਸੀ ਤੇ ਇਹ ਹੁਕਮ ਅਟੱਲ ਸੀ | ਸਤਿਗੁਰਾਂ ਨੇ ਆਪਾ ਵਾਰ ਕੇ ਹੀ ਦੇਸ਼ ਅੰਦਰ
ਇਕ ਪਰਿਵਰਤਨ ਲਿਆਉਣਾ ਸੀ ਅਤੇ ਆਪਣੇ ਇਕਲੌਤੇ ਸਾਹਿਬਜ਼ਾਦੇ ਜੋ ਅਜੇ ਬਾਲਕ ਹੀ ਸਨ, ਪਰ ਆਪਣੇ ਹਿਰਦੇ ਅੰਦਰ ਇਕ ਜ਼ਬਰਦਸਤ ਜਵਾਲਾਮੁਖੀ ਲੁਕੋਈ ਬੈਠੇ ਸਨ,
ਉਸ ਜਵਾਲਾਮੁਖੀ ਨੇ ਥੋੜ੍ਹੇ ਸਮੇਂ ਅੰਦਰ ਹੀ 'ਖਾਲਸੇ' ਦਾ ਰੂਪ ਧਾਰ ਕੇ ਦੇਸ਼ ਅੰਦਰ ਇਕ
ਪਰਿਵਰਤਨ ਲਿਆ ਦੇਣਾ ਸੀ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹਿਰਦੇ ਅੰਦਰ
ਹਿੰਦੁਸਤਾਨ ਅੰਦਰ ਇਕ ਨਵਾਂ ਰੰਗ ਲਿਆਉਣ ਲਈ ਅਥਾਹ ਜੋਸ਼ ਸੀ | ਸ੍ਰੀ ਗੁਰੂ
ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ
ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ | ਸਤਿਗੁਰਾਂ ਨਾਲ ਦਿੱਲੀ ਗਏ ਸਿੱਖਾਂ ਦੀ ਸ਼ਹੀਦੀ ਦੀ ਖ਼ਬਰ ਵੀ ਪਹੁੰਚ ਚੁੱਕੀ ਸੀ | ਦੇਸ਼ ਦੇ ਨੌਜਵਾਨਾਂ ਅੰਦਰ ਕੁਰਬਾਨ
ਹੋਣ ਦਾ ਜੋਸ਼ ਠਾਠਾਂ ਮਾਰਨ ਲੱਗ ਪਿਆ ਸੀ ਕਿ ਜੇ ਸਾਡਾ ਵੱਸ ਚੱਲੇ ਤਾਂ ਔਰੰਗਜ਼ੇਬ ਦੇ
ਦਿੱਲੀ ਦਾ ਉਹ ਕਾਜ਼ੀ, ਜਿਸ ਦੇ ਹੁਕਮ ਨਾਲ ਇਹ ਭਾਣਾ ਵਰਤਿਆ ਹੈ, ਉਨ੍ਹਾਂ ਦੇ ਸਿਰ
ਇਕਦਮ ਧੜ ਨਾਲੋਂ ਵੱਖ ਕਰ ਦਿੱਤੇ ਜਾਣ | ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ
ਦਿੱਲੀ ਚਲੀ ਜਾਵਾਂ ਤੇ ਜਾ ਕੇ ਉਨ੍ਹਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਨ੍ਹਾਂ ਨੇ ਮੇਰੇ
ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ |' ਮਾਈ ਭਾਗੋ
ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ | ਸਿੱਖ ਇਤਿਹਾਸ ਵਿਚ ਮਾਈ ਭਾਗੋ ਜੀ ਇਸ
ਘਟਨਾ ਕਰਕੇ ਕਾਫੀ ਪ੍ਰਸਿੱਧ ਸਨ ਕਿ ਉਨ੍ਹਾਂ ਨੇ ਮਾਝੇ ਦੇ ਸਿੱਖਾਂ (ਜੋ ਬੇਦਾਵਾ ਲਿਖ ਕੇ
ਗੁਰੂ ਜੀ ਨਾਲੋਂ ਬੇਮੁੱਖ ਹੋਏ ਸਨ) ਨੂੰ ਪ੍ਰੇਰਣਾ ਦੇ ਕੇ ਮੁੜ ਗੁਰੂ ਜੀ ਦੇ ਲੜ ਲਾਇਆ | ਉਨ੍ਹਾਂ ਸਿੱਖਾਂ ਨੇ ਖਿਦਰਾਣੇ ਦੀ ਢਾਬ 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ
ਟੁੱਟੀ ਗੰਢੀ ਸੀ | ਮਾਈ ਭਾਗੋ ਇਸ ਯੁੱਧ ਵਿਚ ਜ਼ਖਮੀ ਹੋ ਗਏ ਸਨ | ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿਚ ਵਿਚਰਦੇ ਰਹੇ,
ਸਿੱਖੀ ਦਾ ਪ੍ਰਚਾਰ ਕੀਤਾ ਅਤੇ ਬਿਦਰ (ਕਰਨਾਟਕ) ਦੇ ਇਲਾਕੇ ਵਿਚ ਨਾਨਕ
ਝੀਰਾ ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ ਵਿਚ ਆਪਣਾ ਸਰੀਰ
ਤਿਆਗਿਆ | ਆਓ! ਮਾਤਾ ਭਾਗ ਕੌਰ ਦੇ ਜੀਵਨ ਤੋਂ ਪ੍ਰੇਰਨਾ ਲਈਏ, ਜਿਨ੍ਹਾਂ ਧਰਮ,
ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ |

36
Religion, Faith, Spirituality / Wrinkles of Life ( hey waheguru)
« on: March 06, 2014, 04:42:08 PM »
 :sad:



37
Religion, Faith, Spirituality / anmulla sach
« on: March 05, 2014, 01:39:52 PM »
ਕੋਈ ਦੁਖੀ ਹੈ = ਤਾਂ = ਕਿਸੇ ਨੂੰ ਦੁਖ ਦਿੱਤਾ ਹੋਣਾ ,,
ਕੋਈ ਸੁਖੀ ਹੈ = ਤਾਂ = ਕਿਸੇ ਨੂੰ ਸੁਖ ਦਿੱਤਾ ਹੋਣਾ ,,
ਕੋਈ ਹੱਸਿਆ ਹੈ = ਤਾਂ = ਕਿਸੇ ਨੂੰ ਹਸਾਇਆ ਹੋਣਾ ,,
ਕੋਈ ਰੋਇਆ ਹੈ = ਤਾਂ = ਕਿਸੇ ਨੂੰ ਰਵਾਇਆ ਹੋਣਾ ,,

ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥
ਗੁਰੂ ਗ੍ਰੰਥ ਸਾਹਿਬ - ਅੰਗ ੧੪੧੭

ਦਿਤਾ ਲਈਐ ਆਪਣਾ ਅਣਿਦਿਤਾ ਕਛੁ ਹਥਿ ਨ ਆਵੈ।
ਭਾਈ ਗੁਰਦਾਸ ਜੀ (ਵਾਰ ੧ ਪਉੜੀ ੪੭)

jo asi beejde haa ohi vadhde haa...dita hi milda hai vapis .. bina ditya kuj nai milda

38
Sports Khelan / Tendulkar retires from ODI cricket
« on: December 23, 2012, 05:24:59 AM »
all time great an legend sachin tendulker retire from one day cricket

Mr. Sachin Tendulkar spoke to Mr. N Srinivasan, President, BCCI and conveyed his decision to retire from the one day format of the game.  We reproduce below his statement:

“I have decided to retire from the One Day format of the game.  I feel blessed to have fulfilled the dream of being part of a World Cup wining Indian team.  The preparatory process to defend the World Cup in 2015 should begin early and in right earnest.  I would like to wish the team all the very best for the future.  I am eternally grateful to all my well wishers for their unconditional support and love over the years.”

39
Shayari / Brother ♥ Sister
« on: December 20, 2012, 03:18:06 PM »
Mere veer de 'shehr' wallon aundiye hwaaye.....
Tere wicho mainu mehek mere veer wali aye...
Main ta rahaan ohdiyan te bethi nain wichaye.....
Nitt kalli turi awe nal ohnu kyo na layaye........


40
Lok Virsa Pehchaan / "BLIND JOURNEY" MUST Watch (Specially Girls)
« on: December 17, 2012, 04:10:06 PM »
hey waheguru main nimani aakhan ch paani bharh ardaas kerhdi haah, sikhi daat diti teh inhi ku mehar kerhi sikhi last saah tak naalh jaave, waheguru

BLIND JOURNEY MusT waTCh (Specially Girls)

Pages: 1 [2] 3 4