1921
Jokes Majaak / Re: sardar apne putar se
« on: January 02, 2012, 12:42:11 PM »
chllo theek aa.. tuhaadian 20 posts hogean,, jaao awdi chat ch :smile:
thenkweu
thenkweu
This section allows you to view all posts made by this member. Note that you can only see posts made in areas you currently have access to. 1921
Jokes Majaak / Re: sardar apne putar se« on: January 02, 2012, 12:42:11 PM »
chllo theek aa.. tuhaadian 20 posts hogean,, jaao awdi chat ch :smile:
thenkweu 1922
Jokes Majaak / Re: sardar apne putar se« on: January 02, 2012, 12:38:34 PM »
ki gall eh koi normal man nhi keh skda??????
why u ppl make jokes on sardar :angr: 1923
Lok Virsa Pehchaan / ਇੱਕ ਝਾਤ ਮਾਝੀ ਭਾਸ਼ਾ 'ਤੇ« on: January 02, 2012, 12:28:26 PM »* ਮਾਝੀ 'ਮਾਝਾ' ਸ਼ਬਦ ਦਾ ਮੂਲ ਅਰਥ ਹੈ ਮੱਧ, ਭਾਵ ਕੇਂਦਰ, ਵਿਚਕਾਰਲਾ ਜਾਂ ਦਰਮਿਆਨਾ ਹੈ। ਪੰਜਾਬ ਪੰਜ ਦਰਿਆਵਾਂ ਦੀ ਧਰਤੀ ਦਾ ਨਾਂ ਹੈ। ਇਨ੍ਹਾਂ ਪੰਜ ਦਰਿਆਵਾਂ ਵਿੱਚ ਦੋ ਦਰਿਆਵਾਂ ਦਾ ਨਾਂ ਰਾਵੀ ਅਤੇ ਬਿਆਸ ਹੈ। ਇਨ੍ਹਾਂ ਦੋਹਾਂ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਮਾਝਾ ਕਿਹਾ ਜਾਣ ਲੱਗ ਪਿਆ। ਇਸ ਮੱਝਲੇ ਖੇਤਰ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਦਾ ਨਾਂ ਮਾਝੀ ਪੈ ਗਿਆ। * ਖੇਤਰ ਮਾਝੀ ਹੁਣ ਭਾਰਤੀ ਪੰਜਾਬ ਅਤੇ ਪਾਕਿਸਤਾਨੀ ਪੰਜਾਬ ਦੇ ਆਰਪਾਰ ਦੀਆਂ ਸਰਹੱਦਾਂ ਉੱਤੇ ਬੋਲੀ ਜਾਂਦੀ ਹੈ। ਭਾਰਤੀ ਪੰਜਾਬ ਵਿੱਚ ਮਾਝੀ ਪੂਰੇ ਜ਼ਿਲਾ ਅੰਮ੍ਰਿਤਸਰ, ਗੁਰਦਾਸਪੁਰ ਦੀਆਂ ਦੋ ਤਹਿਸੀਲਾਂ-ਗੁਰਦਾਸਪੁਰ ਅਤੇ ਬਟਾਲਾ ਵਿੱਚ ਬੋਲੀ ਜਾਂਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲੇ ਦੇ ਕੁਝ ਖੇਤਰਾਂ ਵਿੱਚ ਵੀ ਮਾਝੀ ਬੋਲੀ ਜਾਂਦੀ ਹੈ। ਬਿਆਸ ਦਰਿਆ ਦੇ ਦੁਆਬੇ ਵਾਲੇ ਪਾਸੇ ਲੱਗਦੇ ਖੇਤਰਾਂ ਵਿੱਚ ਮਾਝੀ ਬੋਲੀ ਜਾਂਦੀ ਹੈ। * ਮਾਝੀ ਦੀਆਂ ਭਾਸ਼ਾਈ ਵਿਸ਼ੇਸ਼ਤਾਵਾਂ ਧੁਨੀ ਵਿਉਂਤ ਧੁਨੀ ਵਿਉਂਤ ਦੇ ਪੱਖ ਤੋਂ ਸੁਰ (tone) ਮਾਝੀ ਦੀ ਉੱਘੀ ਵਿਸ਼ੇਸ਼ਤਾ ਹੈ। ਮਾਝੀ ਵਿੱਚ ਤਿੰਨ ਸੁਰਾਂ - ਉੱਚੀ, ਨੀਵੀਂ ਅਤੇ ਪੱਧਰੀ ਉਚਾਰੀਆਂ ਜਾਂਦੀਆਂ ਹਨ। ਸੁਰਾੀਂ ਦੀ ਹੋਂਦ ਨਾਦੀ-ਮਹਾਂਪ੍ਰਾਣ ਧੁਨੀਆਂ /ਘ,ਝ,ਢ,ਧ,ਭ/ ਅਤੇ ਸੁਰਯੰਤਰੀ ਧੁਨੀ /ਹ/ ਆਦਿ ਵੱਖ ਵੱਖ ਸਥਿਤੀਆਂ ਉੱਤੇ ਨਿਰਭਰ ਕਰਦਾ ਹੈ। ਮਾਝੀ ਦੇ ਸ਼ਬਦ ਦੀਆਂ ਤਿੰਨੇ ਸਥਿਤੀਆਂ ਵਿੱਚ /ਹ/ ਧੁਨੀ ਸੁਰ ਵਿੱਚ ਬਦਲ ਜਾਂਦੀ ਹੈ। ਮਿਸਾਲ ਵਜੋਂ 'ਹੋਰ' ਦਾ ਮਾਝੀ ਉਚਾਰਨ'ਓਰ੍ਹ', ਤੁਹਾਡਾ ਦਾ 'ਤਿਅ੍ਹਾ ਡਾ' ਅਤੇ 'ਜਾਹ' ਦਾ 'ਜਾਅ੍ਹ' ਹੈ। ਇਸ ਦੇ ਮੁਕਾਬਲੇ ਮਲਵਈ ਵਿੱਚ /ਹ/ ਦਾ ਵਿਅੰਜਨੀ ਸਰੂਪ ਕਈ ਥਾਵਾਂ ਉੱਤੇ ਕਾਇਮ ਰਹਿੰਦਾ ਹੈ। ਮਾਝੀ ਵਿੱਚ ਦੋਵੇਂ /ਲ/ ਧੁਨੀਆਂ ਫੁਨੀਮਕ ਪੱਖੋਂ ਸਾਰਥਕ ਹਨ। ਮਾਝੀ ਵਿੱਚ ਸਵਰਾਂ ਦਾ 'ਨਿਰਸੰਧੀ' ਝੁਕਾ ਵੀ ਜਾਰੀ ਹੈ ਭਾਵ ਮਾਝੇ ਵਿੱਚ ਆਮ ਤੌਰ ਉੱਤੇ /ਔ/ ਧੁਨੀ ਨੂੰ /ਆਉ/ ਹੀ ਉਚਾਰਦੇ ਹਨ। ਜਿਵੇਂ ਕਰਾਉਣਾ, ਸੁਣਾਉਣਾ ਆਦਿ ਨਿਰਸੰਧੀ ਉਚਾਰਨ ਮਾਝੀ ਹੈ, ਪਰ ਇਸ ਦੇ ਮੁਕਾਬਲੇ ਤੇ ਮਲਵਈ ਵਿੱਚ ਕਰੌਣਾ, ਸਣੌਣਾ ਸੰਧੀਯੁਕਤ ਉਚਾਰਨ ਮਿਲਦਾ ਹੈ। ਉਂਜ ਲਿਖਤ ਵਿੱਚ ਭਾਵੇਂ ਮਲਵਈ ਵੀ ਮਾਝੀ ਵਾਂਗ ਹੀ ਲਿਖੀ ਜਾਂਦੀ ਹੈ। ਆਮ ਪੰਜਾਬੀ ਵਿੱਚ ਨਾਸਕੀ ਵਿਅੰਜਨ ਤਿੰਨ (ਣ, ਨ, ਮ) ਹੀ ਉਚਾਰੇ ਜਾਂਦੇ ਹਨ, ਪਰ ਮਾਝੀ ਵਿੱਚ ਕਿਤੇ ਕਿਤੇ /ਙ/ ਤੇ /ਞ/ ਦੀ ਹੋਂਦ ਵੀ ਹੈ। * ਮਾਝੀ ਵਿਆਕਰਨ ਵਿਆਕਰਨ ਪੱਖੋਂ ਵੀ ਬਹੁਤੀ ਵੱਖਰਤਾ ਨਹੀਂ ਹੈ, ਬਹੁਤ ਭੇਦ ਉਚਾਰਨ ਅਤੇ ਸ਼ਬਦਾਵਲੀ ਦਾ ਹੀ ਹੁੰਦਾ ਹੈ। ਜਿਵੇਂ ਮਾਝੀ ਦਾ ਬੁਲਾਰਾ 'ਤੁਹਾਡਾ' ਪੜਨਾਂਵ ਨੂੰ ਧਿਆਡਾ, ਧਿਆਡੇ ਅਤੇ ਤੁਹਾਨੂੰ ਦੀ ਥਾਂ ਧਿਆਨੂੰ ਜਾਂ ਤਿਆਨੂੰ ਉਚਾਰਦੇ ਹਨ। ਇਸੇਤਰਾਂ ਮਾਝੀ ਦੇ ਕੁਝ ਸ਼ਬਦ ਬਿਲਕੁਲ ਨਿਵੇਕਲੇ ਹਨ। ਜਿਵੇਂ: ਵਾਂਢੇ, ਸਲੂਣਾ, ਰੁਮਾਨ, ਖੜਨਾ, ਭਾਊ, ਭਾ, ਛਾਹਵੇਲਾ, ਲੌਢਾ ਵੇਲਾ (ਤਰਕਾਲਾਂ), ਗਾੜੀ (ਅੱਗੇ), ਝਬਦੇ (ਛੇਤੀ), ਕੂਣਾ (ਕਹਿਣਾ), ਬੁੱਢੀ (ਘਰਵਾਲੀ), ਯਾਰਾਂ (ਗਿਆਰਾਂ), ਹਵੇਲੀ (ਪਸ਼ੂਆਂ ਦਾ ਵਾੜਾ) ਅਤੇ ਟੱਲੀ (ਲੀਰ) ਆਦਿ ਅਨੇਕ ਸ਼ਬਦ ਹਨ, ਜਿਹੜੀਆਂ ਦੂਜੀਆਂ ਉਪਭਾਸ਼ਾਵਾਂ ਅਤੇ ਸਟੈਂਡਰਡ ਪੰਜਾਬੀ ਵਿੱਚ ਨਹੀਂ ਵਰਤੇ ਜਾਂਦੇ। ਵਿਆਕਰਨ ਦੇ ਪੱਖ ਤੋਂ ਮਾਝੀ ਦੀ ਵਿਲੱਖਣਤਾ ਇਹ ਜ਼ਰੂਰ ਹੈ ਕਿ ਮਾਝੀ ਭਾਸ਼ਾ ਮਲਵਈ ਦੇ ਮੁਕਾਬਲੇ ਸੰਜੋਗਾਤਮਿਕ ਰੁਚੀਆਂ ਦੀ ਧਾਰਨੀ ਹੈ। ਮਾਝੀ ਵਿੱਚ 'ਨੇ' ਸੰਬੰਧਕ ਬਹੁਤ ਘੱਟ ਹੈ। ਮਾਝੀ ਵਿੱਚ /ਉਸ ਕਿਹਾ, ਕਿਨ ਕਿਹਾ, ਇਨ ਕਿਹਾ, ਹੱਥੀਂ ਕੀਤਾ, ਅੱਖੀਂ ਡਿੱਠਾ, ਗੱਡੀਓ ਲੱਥਾ/ ਆਦਿ ਸੰਜੋਗਾਤਮਿਕ ਬਣਤਰਾਂ ਬੋਲਣ ਦੀ ਰੁਚੀ ਹੈ। ਇਸੇਤਰਾਂ ਮਾਝੀ ਦੇ ਭੂਤਕਾਲੀ ਕਿਰਦੰਤ ਰੂਪ ਵੀ ਦੂਜੀਆਂ ਉਪਭਾਸ਼ਾਵਾਂ ਨਾਲੋਂ ਫ਼ਰਕ ਵਾਲੇ ਹਨ। /-ਇਆ/ ਅੰਤਕ ਕਿਰਦੰਤੀ ਰੂਪ ਆਮ ਪੰਜਾਬੀ ਲੱਛਣ ਹਨ। ਜਿਵੇਂ 'ਪੜ੍ਹ' ਤੋਂ 'ਪੜ੍ਹਿਆ, 'ਕਰ' ਤੋਂ 'ਕਰਿਆ ਆਦਿ ਪਰ ਇਨ੍ਹਾਂ ਦਾ ਨਿਕਟ-ਤਤਸਮੀ ਰੂਪ /ਕੀਤਾ, ਸੀਤਾ/ਵੀ ਵਰਤੋਂ ਵਿੱਚ ਆਉਦਾ ਹੈ। ਮਾਝੀ ਵਿੱਚ ਆਮ ਨਾਲੋਂ ਵੱਧ ਅਜਿਹੇ ਰੂਪ ਪਰਚੱਲਿਤ ਹਨ, ਜਿਵੇਂ ਕਿ ਡਿੱਠਾ, ਰਿੱਧਾ, ਧੋਤਾ, ਗੁੱਧਾ ਆਦਿ। ਮਾਝੀ ਵਿੱਚ ਕੁਝ ਹੋਰ ਨਿਵੇਕਲੇ ਤੱਤ ਕਿਰਿਆ ਦੇ ਅਖ਼ੀਰ ਵਿੱਚ ਜੁੜਵੇਂ ਬੋਲੇ ਜਾਂਦੇ ਹਨ। ਜਿਵੇਂ ਕਿ ਆਖਿਆ ਸੂ, ਕੀ ਕੀਤਾ ਸੂ ਆਦਿ। 1924
Gup Shup / Re: kuriya nu kehre munde jyada pasand ne?> ( only female members can vote)« on: January 02, 2012, 12:12:18 PM »fst one option lol:hehe: achaaaa okk g,,, 1925
Gup Shup / Re: kuriya nu kehre munde jyada pasand ne?> ( only female members can vote)« on: January 02, 2012, 12:08:26 PM »sanu ta lag gya pta kinu kiti jap ne:sad: mainu v dsss 2 1926
Jokes Majaak / Re: Husband Wife Jokes Thread« on: January 02, 2012, 11:43:41 AM »
:D: :D: :D: ...............
1927
Gup Shup / Re: kuriya nu kehre munde jyada pasand ne?> ( only female members can vote)« on: January 02, 2012, 11:37:52 AM »lyo ji mai v vote kar ditti :hehe:saanu tn ptta ni lgga kisnu kiti aa :huhh: :hehe: 1928
Complaints / Re: WHO LOCK MY PROFILE AND WHYYYYYYYYYYYYYYY????????« on: January 02, 2012, 11:35:31 AM »
:hehe:
naah dsso japneet ki party chaidi aa... apa bhajjde a tuhaade ton :hehe: 1929
Complaints / Re: WHO LOCK MY PROFILE AND WHYYYYYYYYYYYYYYY????????« on: January 02, 2012, 11:19:11 AM »
:huhh: maadi wrgi maaadi
:hehe: 1930
Complaints / Re: WHO LOCK MY PROFILE AND WHYYYYYYYYYYYYYYY????????« on: January 02, 2012, 09:58:56 AM »
thnxxxxxxxxxxxxxxxxxxxxxxxxxxxxxxxxxxxx
1931
PJ Games / Re: Truth abt urself & Wht made u smile today?« on: January 02, 2012, 03:38:06 AM »
:blush: hunn ki ki dssa bsh.. chupp ch e bhlai aa
1932
Religion, Faith, Spirituality / Re: ਅਸੰਖ ਮੂਰਖ ਅੰਧ ਘੋਰ।।« on: January 02, 2012, 03:22:47 AM »
8-> shi gall aa veer.. kinne great c baba g hurri.. sbb sch sch likhya..
par lok aje v nhi sudhrde..,, 1933
Fun Time / Re: BEst show to watch wen u waz small?« on: January 02, 2012, 03:19:27 AM »
alif laila,,, monday ,, 9:30 :love:
1934
Gup Shup / Re: My New Phone - kamal :))))« on: January 02, 2012, 03:12:07 AM »
OYE HOYE....
congratssss kml g '' tuhaade wrga phn jwa :love: :hehe: 1936
manu post karna hi hun ayea :superhappy:shukkar aa,,, aa tn gyya na :rabb: 1939
eh duniyea ha pathra di ,kise de dard nu koi na janda.eh v schai aa g..,, gud wrk,, ewe nhio main thonu best poet lyi nominate keeta :okk: sohna likhde oo |