June 15, 2024, 08:26:00 PM

Show Posts

This section allows you to view all posts made by this member. Note that you can only see posts made in areas you currently have access to.


Messages - ↓↓..ɗɛʂɨ ਦੇਸੀ ..↓↓

Pages: 1 ... 16 17 18 19 20 [21] 22 23 24 25 26 ... 71
401
ਮੈਂ ਧਰਤੀ ਪੰਜਾਬ ਦੀ ਲੋਕੋ ਵਸਦੀ ਉਜੜ ਗਈ ,
ਸਮੇਂ ਦੀਆਂ ਸਰਕਾਰਾਂ ਨੇ ਸਭ ਫੜ ਕੇ,
ਸੂਲੀ ਟੰਗੇਸੱਚ ਨੂੰ ਫਾਂਸੀ,ਝੂਠ ਨੂੰ ਰੁਤਬੇ,ਮੈਡਲ,ਤਗਮੇ ਲਾਏਏਨੇ ਸਸਟੇ ਘਟੀਆ,
ਮੇਰੇ ਪੁੱਤਰਾਂ ਦੇ ਮੁੱਲ ਪਾਏਆਜ਼ਾਦੀ ਦੇ ਝੂਠੇ ਲੀਡਰ ਕੁਰਸੀ ਲੈ ਕੇ ਬਹਿ ਗਏ,
ਰਾਜਗੁਰੂ,ਸੁਖਦੇਵ,ਭਗਤ ਸਿੰਘ ਬਸ ਫੁੱਲਾਂ ਜੋਗੇ ਰਹਿ ਗਏ...

402
Shayari / skeem,, :)
« on: August 18, 2014, 02:21:22 AM »
ਮੈਂ ਲਾਉਦਾ ਸੀ ਜਦੋ ਗੇੜੀਤੂੰ ਵੀ ਤੱਕਦੀ ਹੁੰਦੀ ਸੀ,ਸਹੇਲੀਆ ਨਾਲ਼ ਗੱਲਾਂ ਕਰਦੀਸਜਦੇ ਧੱਕਦੀ ਹੁੰਦੀ ਸੀ,ਬਾਹਾਂ ਸਹਾਰੇ ਕਿਤਾਬਾਂਹਿੱਕ ਨਾਲ਼ ਕੱਸਦੀ ਹੁੰਦੀ ਸੀ,ਬਿਨਾਂ ਗੱਲੋਂ ਹੀਕੋਲ਼ੋ ਲੰਘਦੀ ਹੱਸਦੀ ਹੁੰਦੀ ਸੀ,ਦੇਖਕੇ ਤੈਨੂੰ ਹੱਸਦੀ ਨੂੰਮੈਂਨੂੰ ਵੀ ਤਸੱਲੀ ਹੁੰਦੀ ਸੀ,ਤਾਈਓ ਤਾਂ ਹਰ ਰੋਜ ਹੀਰਾਹ ਤੇਰੀ ਮੱਲੀ ਹੁੰਦੀ ਸੀ,ਅੱਜ ਕਿਵੇ ਬੁਲਾਉਣੀਇਹ ਸਕੀਮ ਘੜੀ ਹੁੰਦੀ ਸੀ,ਆਸ਼ਕੀ ਦੀ ਨਵੀਂ ਕਿਤਾਬਹਰ ਰੋਜ਼ ਪੜੀ ਹੁੰਦੀ ਸੀ,ਕਈ ਵਾਰ ਮੈਂਨੂੰ ਲੱਗਦਾਤੇਰੀ ਰੁਸਵਾਈ ਹੁੰਦੀ ਸੀ,'ਢਿੱਲੋਂ' ਲਾਉਦਾ ਸੀ ਥਾਂ-ਥਾਂ ਨਾਕੇਤੂੰ ਨੀਵੀਂ ਪਾਈ ਹੁੰਦੀ ਸੀ   

403
Fun Time / Re: Whats your favourite...
« on: August 18, 2014, 02:17:50 AM »
lak tunu tunu :D:  :balle: :balle:

404
Gup Shup / ਤਕਦੀਰ ਕਹਿੰਦੀ,,
« on: August 18, 2014, 02:16:59 AM »
ਹੁਸਨ ਕਹਿੰਦਾ ਮੈਂ ਸਭ ਤੋਂ ਵੱਡਾ ਮੇਰੀ ਦੁਨੀਆ ਪੂਜਾ ਕਰਦੀ..[/size]ਅਕਲ ਕਹਿੰਦੀ ਮੈਂ ਸਭ ਤੋਂ ਵੱਡੀ ਜਿਹੜੀ ਵਿੱਚ ਕਚਿਹਰੀ ਲੜਦੀ..ਦੋਲਤ ਕਹਿੰਦੀ ਮੈਂ ਸਭ ਤੋਂ ਵੱਡੀ ਮੇਰਾ ਦੁਨੀਆ ਪਾਣੀ ਭਰਦੀ.. ਤਕਦੀਰ ਕਹਿੰਦੀ ਤੁਸੀ ਤਿੰਨੋ ਝੂਠੇ ਮੈਂ ਜੋ ਚਾਵਾਂ ਸੋ ਕਰਦੀ..  :pray: :pray: [/color]

405
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 18.8.2014, ਸੌਮਵਾਰ , ੦੨ ਭਾਦੌ (ਸੰਮਤ ੫੪੬ ਨਾਨਕਸ਼ਾਹੀ)[/color]
[/size]ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
(ਅੰਗ ੬੨੬)
[/color]
☬ ਪੰਜਾਬੀ ਵਿਆਖਿਆ :- ☬
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

406
Fun Time / Re: Whats your favourite...
« on: August 18, 2014, 01:17:01 AM »
meinu Television ly de v tasveeran bol diya [size=78%] :dumlak: :dumlak: :ok: [/size]

407
Shayari / Re: ਦੋ ਤੇ ਦੋ ਤਿੰਨ..!!
« on: August 18, 2014, 01:11:13 AM »
paash,,, :)

408
PJ Games / Re: What color are you wearing today... ????
« on: August 18, 2014, 12:58:54 AM »
blue_black :banana:

409
Jokes Majaak / Re: ਮੰਗਤਾ ਦਰਵਾਜੇ ਤੇ
« on: August 15, 2014, 01:09:12 AM »
dhanwad  vr tere :P  :balle:

410
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ[/size]ਅੱਜ ਦਾ ਮੁੱਖਵਾਕ 15.8.2014, ਸ਼ੁਕਰਵਾਰ , ੩੧ ਸਾਵਣ (ਸੰਮਤ ੫੪੬ ਨਾਨਕਸ਼ਾਹੀ) ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ (ਅੰਗ ੭੧੩)

☬ ਪੰਜਾਬੀ ਵਿਆਖਿਆ :- ☬

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
[/color]

411
Pics / Re: happy independence day to all
« on: August 14, 2014, 11:54:04 PM »
 :5: ,,

412
Request / Re: Request Video Of The Day
« on: August 14, 2014, 03:42:56 AM »
www.youtube.com/watch?v=axxDQsCo9pE


- played-

413
kaka tu v ghusan de N cut ke dekhla :D:  :banana: :slap:

414
haha aho garry ,,       :Bye:    :slap:

415
ghusan :D:  :slap: :slap: :slap:

416
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 14.8.2014, ਵੀਰਵਾਰ , ੩੦ ਸਾਵਣ (ਸੰਮਤ ੫੪੬ ਨਾਨਕਸ਼ਾਹੀ)[/color]
[/size]ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥
ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥
ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
(ਅੰਗ ੬੨੨)
[/color]
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ)।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ)।੩।
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

417
Jokes Majaak / Re: apurv da bacha tarle karda hoya
« on: August 08, 2014, 02:55:09 AM »
,,, :D: :D:

418
Introductions / New Friends / Re: intro...
« on: August 08, 2014, 12:57:03 AM »
parv kaur :D: :D: :D:  :hugg: :hugg:

419
Fun Time / Re: ABC game
« on: August 08, 2014, 12:55:29 AM »
vekh lo punjabi munde kida roulla paunde :D:  :banana: :banana:

420
Lok Virsa Pehchaan / Re: Jago Boliyan
« on: August 07, 2014, 07:17:12 AM »
ਜੇਰਾ--- ਜੇਰਾ--- ਜੇਰਾਪੂਣੀਆਂ ਮੈਂ ਢਾਈ ਕੱਤੀਆਂਟੁੱਟ ਪੈਣੇ ਦਾ ਤੇਰਵ੍ਹਾਂ ਗੇੜਾਨੰਘ ਗਿਆ ਨੱਕ ਵੱਟ ਕੇਤੈਨੂੰ ਮਾਣ ਵੇ ਚੰਦਰਿਆ ਕਿਹੜਾ
ਸ਼ੀਸ਼ਾ ਦੇਖ ਲੈ ਕੇ ਮੁੰਡਿਆ
ਤੇਰੇ ਰੰਗ ਤੋਂ ਤੇਜ ਰੰਗ ਮੇਰਾ
ਝਾਕਦੀ ਦੀ ਅੱਖ ਪਕਗੀ
ਕਦੇ ਪਾ ਵਤਨਾਂ ਵੱਲ ਫੇਰਾ.....

Pages: 1 ... 16 17 18 19 20 [21] 22 23 24 25 26 ... 71