March 14, 2026, 02:50:44 AM
collapse

Author Topic: ਅੱਜ ਦਾ ਮੁੱਖਵਾਕ 29.6.2010  (Read 1511 times)

Offline @@JeEt@@

  • PJ owe to this member
  • *******
  • Like
  • -Given: 79
  • -Receive: 152
  • Posts: 16792
  • Tohar: 6
  • Gender: Male
    • View Profile
  • Love Status: Single / Talaashi Wich
ਅੱਜ ਦਾ ਮੁੱਖਵਾਕ 29.6.2010
« on: June 29, 2010, 04:07:56 AM »
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 29.06.2010, ਮੰਗਲਵਾਰ, ੧੫ ਹਾੜ (ਸੰਮਤ ੫੪੨ ਨਾਨਕਸ਼ਾਹੀ)

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
ਮੈ ਹਰਿ ਹਰਿ ਨਾਮੁ ਧਰ ਸੋਈ ॥
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
(ਅੰਗ ੭੩੫)

ਪੰਜਾਬੀ ਵਿਚ ਵਿਆਖਿਆ :-

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ,,,,ਜੀ
__________________

Punjabi Janta Forums - Janta Di Pasand

ਅੱਜ ਦਾ ਮੁੱਖਵਾਕ 29.6.2010
« on: June 29, 2010, 04:07:56 AM »

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5238
  • Tohar: 29
  • Gender: Male
    • View Profile
  • Love Status: Single / Talaashi Wich
Re: ਅੱਜ ਦਾ ਮੁੱਖਵਾਕ 29.6.2010
« Reply #1 on: June 29, 2010, 10:43:57 AM »
waheguru ji ka khalsa
waheguru ji ki fateh

Offline Amanjit Singh

  • Ankheela/Ankheeli
  • ***
  • Like
  • -Given: 4
  • -Receive: 4
  • Posts: 731
  • Tohar: 0
    • View Profile
Re: ਅੱਜ ਦਾ ਮੁੱਖਵਾਕ 29.6.2010
« Reply #2 on: June 29, 2010, 11:41:23 AM »
waheguru ji ka khalsa
waheguru ji ki fateh


thankz for sharin bro !!

Offline @@JeEt@@

  • PJ owe to this member
  • *******
  • Like
  • -Given: 79
  • -Receive: 152
  • Posts: 16792
  • Tohar: 6
  • Gender: Male
    • View Profile
  • Love Status: Single / Talaashi Wich
Re: ਅੱਜ ਦਾ ਮੁੱਖਵਾਕ 29.6.2010
« Reply #3 on: June 29, 2010, 01:47:25 PM »
waheguru ji ka khalsa
waheguru ji ki fateh g

 

Related Topics

  Subject / Started by Replies Last post
5 Replies
5698 Views
Last post December 21, 2009, 02:18:37 PM
by _noXiouS_
0 Replies
1372 Views
Last post June 28, 2010, 04:53:30 AM
by @@JeEt@@
1 Replies
1438 Views
Last post October 26, 2011, 09:45:21 AM
by 💕» ρяєєтι мαη∂ «💕
0 Replies
901 Views
Last post July 12, 2010, 07:31:05 AM
by TheStig
5 Replies
3267 Views
Last post July 12, 2010, 08:38:21 PM
by cнιяρу νιвєѕ ツ
36 Replies
9083 Views
Last post July 19, 2010, 02:09:44 AM
by Kudi Nepal Di
0 Replies
953 Views
Last post July 20, 2010, 04:05:52 PM
by shak
0 Replies
1452 Views
Last post July 30, 2010, 06:47:39 PM
by TheStig
8 Replies
3106 Views
Last post September 20, 2010, 09:00:55 PM
by ☬🅰🅳🅼🅸🅽☬
10 Replies
7594 Views
Last post August 09, 2010, 09:57:03 PM
by TheStig

* Who's Online

  • Dot Guests: 4222
  • Dot Hidden: 0
  • Dot Users: 0

There aren't any users online.

* Recent Posts

which pj member do u miss ryt now? by Gujjar NO1
[March 10, 2026, 11:37:25 AM]


Test, just a test by XRumerTest
[January 16, 2026, 11:54:34 AM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:04:28 PM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:00:19 PM]


fix site pleae orrrr by Gujjar NO1
[September 21, 2025, 02:35:07 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]