June 25, 2017, 04:29:59 PM
collapse

Author Topic: Daily Hukamnama from Golden Temple Amritsar  (Read 54219 times)

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #40 on: October 02, 2010, 06:35:10 AM »
October 2, 2010, Saturday 05:15 AM. IST
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐੈ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥



English Translation:

DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak.|| 4 || 7 || 13 ||




Click herre to listen
« Last Edit: October 02, 2010, 06:50:19 AM by Gurpinder Singh »

Punjabi Janta Forums - Janta Di Pasand

Re: Hukamnama
« Reply #40 on: October 02, 2010, 06:35:10 AM »

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #41 on: October 03, 2010, 05:13:18 AM »
October 3, 2010, Sunday 05:15 AM. IST

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏੇ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਗਟ ਕੀਨੇ ਪ੍ਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥



English Translation:

DHANAASAREE, FIFTH MEHL: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||



Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #42 on: October 04, 2010, 06:41:51 AM »
October 4, 2010, Monday 05:15 AM. IST
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥



English Translation:
BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||




Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #43 on: October 04, 2010, 08:26:57 AM »
satnam shri waheguru

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #44 on: October 04, 2010, 08:28:28 AM »
Satnam waheguru

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #45 on: October 05, 2010, 08:03:43 AM »
October 5, 2010, Tuesday 05:15 AM. IST

ਤਿਲµਗ ਬਾਣੀ ਭਗਤਾ ਕੀ ਕਬੀਰ ਜੀ ੴ> ਸਤਿਗੁਰ ਪ੍ਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ´ਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

English Translation:

TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||


Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #46 on: October 05, 2010, 08:12:43 AM »
SATNAM WAHEGURU

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #47 on: October 06, 2010, 06:46:42 AM »
October 6, 2010, Wednesday 05:15 AM. IST

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐੈ ॥ ਬਿਨੁ ਗੁਰ ਭੇਟੇ ਮਰਿ ਆਈਐੈ ਜਾਈਐੈ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦਿ੍ੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮਿ੍ਤੁ ਪਾਇਆ ॥ ਪ੍ੇਮ ਭਗਤਿ ਪ੍ਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏੇ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

English Translation:
DHANAASAREE, FIRST MEHL: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #48 on: October 06, 2010, 07:40:59 AM »
SATNAM SHRI WAHEGURU

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #49 on: October 07, 2010, 06:58:43 AM »
October 7, 2010, Thursday 05:15 AM. IST

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐੈ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥



English Translation:
DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak.|| 4 || 7 || 13 ||




Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #50 on: October 07, 2010, 11:16:48 AM »
 :rabb: :rabb: SATNAM SHRI WAHEGURU  :rabb: :rabb:

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #51 on: October 08, 2010, 03:27:37 PM »
October 8, 2010, Friday 05:15 AM. IST

ਆਸਾ ॥ ਆਨੀਲੇ ਕੁੰਭ ਭਰਾਈਲੇ ਊੂਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ ਜਾਉ ਤਤ ਬੀਠਲੁ ਭੈਲਾ ॥ ਮਹਾ ਅਨµਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊੂਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨµਤਰਿ ਨਾਮਾ ਪ੍ਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥



English Translation:

AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 ||

Click here to listen.

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #52 on: October 09, 2010, 12:25:55 PM »
October 9, 2010, Saturday 05:00 AM. IST
ਗੂਜਰੀ ਮਹਲਾ ੪ ॥ ਹਰਿ ਜਨ ਊੂਤਮ ਊੂਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ੀਤਮ ਪ੍ਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮਿ੍ਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊੂਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥



English Translation:
GUJRI, FOURTH MEHL: The humble servants of the Lord are exalted, and exalted is their speech. With their mouths, they speak for the benefit of others. Those who listen to them with faith and devotion, are blessed by the Lord; showering His Mercy, He saves them. || 1 || Lord, please, let me meet the beloved servants of the Lord. The True Guru, the Perfect Guru, is my Beloved, my very breath of life; the Guru has saved me, the sinner. || 1 || Pause || The Gurmukhs are fortunate, so very fortunate; their Support is the Name of the Lord, Har, Har. They obtain the Ambrosial Nectar of the Name of the Lord, Har, Har; through the Guru's Teachings, they obtain this treasure-house of devotional worship. || 2 || Those who do not obtain the Blessed Vision of the Darshan of the True Guru, the True Primal Being, are most unfortunate; they are destroyed by the Messenger of Death. They are like dogs, pigs and jackasses; they are cast into the womb of reincarnation, and the Lord strikes them down as the worst of murderers. || 3 || O Lord, Kind to the poor, please shower Your mercy upon Your humble servant, and save him. Servant Nanak has entered the Lord’s Sanctuary; if it pleases You, Lord, please save him. || 4 || 3 ||




Click here to listen
« Last Edit: October 09, 2010, 12:42:20 PM by Guprinder Mand »

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #53 on: October 09, 2010, 01:10:45 PM »
 :rabb: :rabb: satnam shri waheguru  :rabb: :rabb:

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #54 on: October 11, 2010, 08:42:01 AM »
ਵਡਹੰਸੁ ਮਹਲਾ ੪ ਘੋੜੀਆ ੴ> ਸਤਿਗੁਰ ਪ੍ਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏੇਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲµਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲµਘਾਏੇ ॥ ਹਰਿ ਬੋਹਿਥਿ ਚੜਿ ਵਡਭਾਗੀ ਲµਘੈ ਗੁਰੁ ਖੇਵਟੁ ਸਬਦਿ ਤਰਾਏੇ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦਿ੍ੜਾਇਆ ਰਾਮ ॥ ਤਨਿ ਪ੍ੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲµਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏੇ ਮਿਲੁ ਗੁਰਮੁਖਿ ਪਰਮਾਨµਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

English Translation:

WADAHANS, FOURTH MEHL, GHOREES ~ THE WEDDING PROCESSION: ONE UNIVERSAL CREATOR GOD. BY THE GRACE OF THE TRUE GURU: This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep crimson color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. || 1 || I place the saddle on the body-horse, the saddle of realization of the Good Lord. Riding this horse, I cross over the treacherous world-ocean. The treacherous world-ocean is rocked by countless waves, but the Gurmukh is carried across. Embarking upon the boat of the Lord, the very fortunate ones cross over; the Guru, the Boatman, carries them across, through the Word of the Shabad. Night and day, imbued with the Lord’s Love, singing the Glorious Praises of the Lord, the Lord’s lover loves the Lord. Servant Nanak has attained the state of Nirvaanaa, the state of ultimate goodness, the state of the Lord. || 2 || The Guru has implanted spiritual wisdom within me, as a bridle in my mouth. He has applied the whip of the Lord’s Love to my body. Applying the whip of the Lord’s Love to the body, the Gurmukh conquers the mind, and wins the battle of life. He trains his untrained mind with the Word of the Shabad, and drinks in the rejuvenating essence of the Lord’s Nectar. Listen with your ears to the Word, spoken by the Guru, and attune your body-horse to the Lord’s Love. Servant Nanak has crossed over on the path, the treacherous path. || 3 || The body-horse was created by the Lord. Blessed, blessed is that body-horse which meditates on the Lord God. Blessed and acclaimed is that body-horse which meditates on the Lord God; it is obtained by the merits of past actions. Riding the body-horse, one crosses over the treacherous world-ocean; the Gurmukh meets the Lord, the embodiment of supreme bliss. The Lord, Har, Har, has perfectly arranged this wedding; the Saints have come together as a wedding party. Servant Nanak has obtained the Lord as his Spouse; joining together, the Saints sing the songs of joy and congratulations. || 4 || 1 || 5 ||

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #55 on: October 12, 2010, 02:05:32 AM »
ਸਲੋਕ ਮÚ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮÚ ੫ ॥ ਪਿਰੀ ਮਿਲਾਵਾ ਜਾ ਥੀਐੈ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐੈ ਨਿਤ ॥੨॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐੈ ॥ ਫਉਜ ਸਤਾਣੀ ਹਾਠ ਪੰਚਾ ਜੋੜੀਐੈ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐੈ ॥ ਜਿਣਿ ਜਿਣਿ ਲੈਨਿ੍ ਰਲਾਇ ਏੇਹੋ ਏੇਨਾ ਲੋੜੀਐੈ ॥ ਤ੍ੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐੈ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐੈ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐੈ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐੈ ॥੧੫॥

English Translation:

SHALOK, FIFTH MEHL: Millions of obstacles stand in the way of one who forgets the Name. O Nanak, night and day, he croaks like a raven in a deserted house. || 1 || FIFTH MEHL: Beauteous is that season, when I am united with my Beloved. I do not forget Him for a moment or an instant; O Nanak, I contemplate Him constantly. || 2 || PAUREE: Even brave and mighty men cannot withstand the powerful and overwhelming army which the five passions have gathered. The ten organs of sensation attach even detached renunciates to sensory pleasures. They seek to conquer and overpower them, and so increase their following. The world of the three dispositions is under their influence; no one can stand against them. So tell me — how can the fort of doubt and the moat of Maya be overcome? Worshipping the Perfect Guru, this awesome force is subdued. I stand before Him, day and night, with my palms pressed together. || 15 ||



Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #56 on: October 13, 2010, 02:39:03 AM »
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐੈ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐੈ ਕਿਨੈ ਅੰਮਿ੍ਤੁ ਪੀਆ ॥ ਮਥਿ ਅੰਮਿ੍ਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐੈ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐੈ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐੈ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐੈ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏੇ ॥ ਕਰਮ ਸੁਕਰਮ ਕਰਾਏੇ ਆਪੇ ਕੀਮਤਿ ਕਉਣ ਅਭੇਵਏੇ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐੈ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐੈ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨµਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐੈ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊੂਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐੈ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐੈ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏੇ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏੇ ॥ ਹੀਣਉ ਨੀਚੁ ਕਰਉ ਬੇਨµਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

English Translation:

SOOHEE, FIRST MEHL: My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 || One who finds the Guru’s Mansion within the home of his own being, merges in the All-pervading Lord. The sevadar performs selfless service when he is pleased, and confirmed in the True Word of the Shabad. Confirmed in the Shabad, with her being softened by devotion, the bride dwells in the Mansion of the Lord’s Presence, deep within her being. The Creator Himself creates; God Himself, in the end, is endless. Through the Word of the Guru’s Shabad, the mortal is united, and then embellished; the unstruck melody of the sound current resounds. One who finds the Guru’s Mansion within the home of his own being, merges in the All-pervading Lord. || 8 || Why praise that which is created? Praise instead the One who created it and watches over it. His value cannot be estimated, no matter how much one may wish. He alone can estimate the Lord’s value, whom the Lord Himself causes to know. He is not mistaken; He does not make mistakes. He alone celebrates victory, who is pleasing to You, through the Invaluable Word of the Guru’s Shabad. I am lowly and abject — I offer my prayer; may I never forsake the True Name, O Sibling of Destiny. O Nanak, the One who created the creation, watches over it; He alone bestows understanding. || 9 || 2 || 5 ||

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #57 on: October 14, 2010, 07:23:36 AM »
ੴ> ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊੂਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐੈਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤਿ੍ਪਤਾਈ ॥੪॥੧॥

English Translation:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG GOND, CHAU-PADAS, FOURTH MEHL, FIRST HOUSE: If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all. || 1 || O my mind, place your hopes in the Lord of the World, the Master of the Universe. That hope which is placed in any other than the Lord — that hope is fruitless, and totally useless. || 1 || Pause || That which you can see, Maya, and all attachment to family — don’t place your hopes in them, or your life will be wasted and lost. Nothing is in their hands; what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. || 2 || If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. || 3 || Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord; gazing upon the Blessed Vision of the Lord’s Darshan, he is satisfied. || 4 || 1 ||

Offline Pj Sarpanch

  • PJ Gabru
  • Raja/Rani
  • *
  • Like
  • -Given: 342
  • -Receive: 364
  • Posts: 8155
  • Tohar: 86
  • Gender: Male
  • ਬੜਾ ਜਵਾਕਾ ਵਰਗਾ ਸੁਭਾਹ ਸੀ ਮੇਰਾ pj ਨੇ ਖਤਰਨਾਕ ਕਰਤਾ
    • View Profile
Re: Hukamnama
« Reply #58 on: October 15, 2010, 04:19:10 AM »
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏੇ ॥ ਮਰਣ ਜੀਵਣ ਕਉ ਧਰਤੀ ਦੀਨੀ ਏੇਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘਿ੍ਤ ਸੰਗੇ ਪਾਣੀ ਕਮਲੁ ਰਹੈ ॥ ਐੈਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

English Translation:

RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

Offline Sardar_Ji

  • Patvaari/Patvaaran
  • ****
  • Like
  • -Given: 186
  • -Receive: 222
  • Posts: 5223
  • Tohar: 29
  • Gender: Male
    • View Profile
Re: Hukamnama
« Reply #59 on: October 15, 2010, 09:27:27 AM »
satnam wahegure

 

Related Topics

  Subject / Started by Replies Last post
7 Replies
4514 Views
Last post July 27, 2008, 11:22:11 PM
by KuriPataka
13 Replies
6093 Views
Last post January 16, 2012, 06:03:34 AM
by cнιяρу νιвєѕ ツ
2 Replies
2451 Views
Last post July 03, 2010, 06:49:01 AM
by • » ∂єѕι кαυя « •
0 Replies
1328 Views
Last post September 20, 2010, 10:52:41 AM
by Pj Sarpanch
1 Replies
1232 Views
Last post November 15, 2010, 01:07:51 AM
by Nek Singh
1 Replies
5040 Views
Last post February 25, 2011, 01:20:07 AM
by Grenade Singh
9 Replies
1936 Views
Last post March 16, 2011, 09:32:03 AM
by Pj Sarpanch
7 Replies
7055 Views
Last post October 11, 2011, 11:36:52 PM
by Gurvinder SAGGU
8 Replies
2621 Views
Last post January 16, 2013, 03:13:38 PM
by reetugrewal
17 Replies
2369 Views
Last post May 30, 2014, 06:26:22 PM
by zero

* Who's Online

  • Dot Guests: 93
  • Dot Hidden: 0
  • Dot Users: 1
  • Dot Users Online:

* Recent Posts

ki tusi bhoot ch wishwas karde ho? by Gujjar no1
[Today at 04:26:05 PM]


what made u angry today ? by OS DEOL
[Today at 12:56:27 AM]


Which Season Do You Enjoy The Most ???? by Jioavtar
[June 24, 2017, 09:38:26 AM]


DiL Di KiTaaB . . . . by Gujjar no1
[June 24, 2017, 09:16:56 AM]


tusi bohut _______ ho ?? by jas-kirat
[June 23, 2017, 11:24:47 PM]


Viah toh baadh tusi apne partner nu kahre naam te bhulaya Karo ge? by 💲⛎🇪🇷❗🇫🇫
[June 23, 2017, 02:32:25 PM]


your MOOD now by ♥ Ǻk47 jǺттi ♥
[June 23, 2017, 02:09:11 PM]


Apne Pind Da Naam by 💲⛎🇪🇷❗🇫🇫
[June 23, 2017, 01:38:25 PM]


Jeh tuvanu ik khoon maaf hove kisda karoge :) by 💲⛎🇪🇷❗🇫🇫
[June 23, 2017, 12:52:19 PM]


which pj member do u miss ryt now? by 💲⛎🇪🇷❗🇫🇫
[June 23, 2017, 12:50:38 PM]


Tension door Karan layi ki karna chahida? by jas-kirat
[June 23, 2017, 07:31:18 AM]


Weather Report for ur city ? by jas-kirat
[June 23, 2017, 07:30:21 AM]


Just two line shayari ... by jas-kirat
[June 23, 2017, 05:16:12 AM]


ONE thing you wish you could do RIGHT NOW... by jas-kirat
[June 23, 2017, 04:26:26 AM]


jado tusi apna gussa kadna hove te tusi ki karde ho? by Garry Wraich
[June 22, 2017, 09:21:14 PM]


WHICH thing in PUNJABIS liked most.. by jas-kirat
[June 22, 2017, 08:27:21 PM]


kehdi sabji tuhanu sab to jaada pasand aa by ♥ Ǻk47 jǺттi ♥
[June 22, 2017, 05:38:45 PM]


Did you know?/ Fact of the Day. by ਕਰਮਵੀਰ ਸਿੰਘ
[June 22, 2017, 03:30:32 PM]


Top 10 works of engineering genius by DanielMef
[June 22, 2017, 03:55:13 AM]


Best DP of the Week by Gujjar no1
[June 21, 2017, 09:53:34 PM]


Respect for Navjot Sidhu by DanielMef
[June 21, 2017, 11:27:13 AM]


Favorite Song Lines by Garry Wraich
[June 20, 2017, 09:48:47 PM]