September 20, 2025, 09:50:46 AM
collapse

Author Topic: Daily Hukamnama from Golden Temple Amritsar  (Read 145375 times)

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #220 on: March 18, 2014, 01:43:41 AM »
To enlarge the attachment click on the picture.


Punjabi Janta Forums - Janta Di Pasand

Re: Daily Hukamnama from Golden Temple Amritsar
« Reply #220 on: March 18, 2014, 01:43:41 AM »

Offline ਦਰVesh

  • Bakra/Bakri
  • Like
  • -Given: 37
  • -Receive: 11
  • Posts: 60
  • Tohar: 14
  • Gender: Male
  • Shbad milawa ho rha hai, deh milawa nahi sajan ji
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #221 on: March 18, 2014, 02:17:52 AM »
waheguru jioooo :rabb:

pyaare inn bhin milan na jayi main keeye karm anekaa;
har pario swami ke dwaare, deejay budh bibeka!!


Offline ਦਰVesh

  • Bakra/Bakri
  • Like
  • -Given: 37
  • -Receive: 11
  • Posts: 60
  • Tohar: 14
  • Gender: Male
  • Shbad milawa ho rha hai, deh milawa nahi sajan ji
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #222 on: March 20, 2014, 06:47:15 AM »
Thrusday, 20 March 2014


Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #223 on: April 08, 2014, 12:00:26 AM »
Waheuru ji

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #224 on: April 11, 2014, 03:46:08 AM »
Satnam Waheguru ji

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #225 on: April 15, 2014, 08:12:00 AM »
satnam waheguru

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #226 on: April 19, 2014, 09:19:44 AM »
SatNaam Waheguru

Offline Reet Gill

  • PJ Mutiyaar
  • Ankheela/Ankheeli
  • *
  • Like
  • -Given: 125
  • -Receive: 45
  • Posts: 574
  • Tohar: 46
  • Gender: Female
  • Baby Doll Main söhne diiiiiii ;)
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #227 on: April 20, 2014, 01:03:35 AM »
 Baba ji Mehar karyio :rabb:

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #228 on: April 20, 2014, 03:09:08 AM »
Satnam Waheguru ji


« Last Edit: April 21, 2014, 01:45:38 AM by rabbdabanda »

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Hukamnama
« Reply #229 on: April 21, 2014, 01:45:59 AM »
Satnaam Shri Waheguru

(click on the image to enlarge)

Offline Gurlal Singh.

  • PJ Gabru
  • Ankheela/Ankheeli
  • *
  • Like
  • -Given: 75
  • -Receive: 27
  • Posts: 746
  • Tohar: 26
  • Gender: Male
  • PJ Vaasi
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #230 on: April 21, 2014, 04:03:38 AM »
Waheguru ji :rabb:

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #231 on: April 21, 2014, 04:11:48 AM »
 waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji :rabb:

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #232 on: April 22, 2014, 12:31:56 PM »
Waheguru


Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #233 on: April 26, 2014, 04:10:28 PM »
Satnam waheguru
(click on the image to enlarge it)

Offline Anamika

  • PJ Mutiyaar
  • Ankheela/Ankheeli
  • *
  • Like
  • -Given: 38
  • -Receive: 104
  • Posts: 971
  • Tohar: 108
  • Gender: Female
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #234 on: May 16, 2014, 02:51:42 AM »
ਅੱਜ ਦਾ ਮੁੱਖਵਾਕ 16.5.2014, ਸ਼ੁਕਰਵਾਰ, ੩ ਜੇਠ (ਸੰਮਤ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

(ਅੰਗ ੬੭੦)
ਪੰਜਾਬੀ ਵਿਆਖਿਆ :-

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?। ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।


Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #235 on: June 27, 2014, 08:24:19 AM »
TODAY'S HUKAMNAMA FROM SRI DARBAR SAHIB
Sri Amritsar.

[June 27th, 2014 - Friday 04:30 AM. IST]



soriT mÚ 1 cauquky ]
mwie bwp ko bytw nIkw ssurY cquru jvweI ] bwl kMinAw kO bwpu ipAwrw  BweI kO Aiq BweI ] hukmu BieAw bwhru Gru CoifAw iKn mih BeI prweI ] nwmu dwnu iesnwnu  n mnmuiK iqqu qin DUiV DumweI ]1] mnu mwinAw nwmu sKweI ] pwie prau gur kY bilhwrY  ijin swcI bUJ buJweI ] rhwau ] jg isau JUT pRIiq mnu byiDAw jn isau vwdu rcweI ] mwieAw  mgnu Aihinis mgu johY nwmu n lyvY mrY ibKu KweI ] gMDx vYix rqw ihqkwrI sbdY suriq n  AweI ] rMig n rwqw ris nhI byiDAw mnmuiK piq gvweI ]2] swD sBw mih shju n cwiKAw  ijhbw rsu nhI rweI ] mnu qnu Dnu Apunw kir jwinAw dr kI Kbir n pweI ] AKI mIit  cilAw AMiDAwrw Gru dru idsY n BweI ] jm dir bwDw Taur n pwvY Apunw kIAw kmweI ]3]  ndir kry qw AKI vyKw khxw kQnu n jweI ] kMnI suix suix sbid slwhI AMimRqu irdY vsweI  ] inrBau inrMkwru inrvYru pUrn joiq smweI ] nwnk gur ivxu Brmu n BwgY sic nwim  vifAweI ]4]3]

Su`krvwr 13 hwV (sMmq 546 nwnkSwhI) 27 jUn, 2014              (AMg: 596)

pMjwbI ivAwiKAw:—
soriT mÚ 1 cauquky ]
jo mnu`K kdy mwipAW dw ipAwrw pu`qr sI, kdy shury dw isAwxw jvweI sI, kdy pu`qr DI vwsqy ipAwrw ipau sI, Aqy Brw dw bVw (snyhI) Brw sI, jdoN Akwl purK dw hukm hoieAw qW aus ny Gr bwr (sB kuJ) C`f id`qw, iek plk ivc sB kuJ Eprw ho igAw [ Awpxy mn dy ip`Cy hI qurn vwly bMdy ny nwh nwm jipAw nwh syvw kIqI Aqy nwh pivq® Awcrn bxwieAw [ ies mnu`Kw srIr dI rwhIN Kyh-^uAwrI hI krdw irhw [1[ijs mnu`K dw mn gurU dy aupdyS ivc pqIjdw hY auh prmwqmw dy nwm ƒ Asl imq® smJdw hY [ mYN qW gurU dy pYrIN l`gdw hW, gurU qoN sdky jWdw hW ijs ny ieh s`cI miq id`qI hY (ik prmwqmw hI Asl imq® hY) [1[mnmuK dw mn jgq nwl JUTy ipAwr ivc pRoieAw rihMdw hY, sMq jnW nwl auh JgVw KVw krI r`Kdw hY [ mwieAw (dy moh) ivc msq auh idn rwq mwieAw dw rwh hI q`kdw rihMdw hY, prmwqmw dw nwm kdy nhIN ismrdw, ies qrHW (mwieAw dy moh dI) zihr Kw Kw ky Awqmk mOqy mr jWdw hY [ Awpxy mn dy ip`Cy qurn vwlw mnu`K gMdy gIqW (gwvx suxn) ivc msq rihMdw hY, gMdy gIq nwl hI ihq krdw hY, prmwqmw dI is&iq-swlwh vwlI bwxI ivc aus dI suriq nhIN l`gdI [ nwh auh prmwqmw dy ipAwr ivc rMgIjdw hY, nwh aus ƒ nwm-rs ivc iK`c pYNdI hY [ mnmuK iesy qrHW AwpxI ie`zq gvw lYNdw hY [2[swD sMgiq ivc jw ky mnmuK Awqmk Afolqw dw AwnMd kdy nhIN mwxdw, aus dI jIB ƒ nwm jpx dw suAwd kdy rqw BI nhIN AwauNdw [ mnmuK Awpxy mn ƒ qn ƒ Dn ƒ hI Awpxw smJI bYTdw hY, prmwqmw dy dr dI aus ƒ koeI ^br-sUJ nhIN pYNdI [ mnmuK AMnHw (jIvn s&r ivc) A`KW mIt ky hI quirAw jWdw hY, hy BweI! prmwqmw dw Gr prmwqmw dw dr aus ƒ kdy id`sdw hI nhIN [ Aw^r Awpxy kIqy dw ieh n&w K`tdw hY ik jmrwj dy bUhy qy b`Jw hoieAw (cotW KWdw hY, ies szw qoN bcx leI) aus ƒ koeI shwrw nhIN l`Bdw [3[(pr AsW jIvW dy kIh v`s?) jy pRBU Awp myhr dI nzr kry qW hI mYN aus ƒ A`KW nwl vyK skdw hW, aus dy guxW dw ibAwn nhIN kIqw jw skdw [ (aus dI myhr hovy qW hI) kMnW nwl aus dI is&iq-swlwh sux sux ky gurU dy Sbd dI rwhIN aus dI is&iq-swlwh mYN kr skdw hW, qy At`l Awqmk jIvn dyx vwlw aus dw nwm ihrdy ivc vsw skdw hW [hy nwnk! pRBU inrBau hY inr-Awkwr hY inrvYr hY aus dI joiq swry jgq ivc pUrn qOr qy ivAwpk hY, aus dy sdw-iQr rihx vwly nwm ivc itikAW hI Awdr imldw hY, pr gurU dI Srn qoN ibnw mn dI Btkxw dUr nhIN hMudI (qy Btkxw dUr hox qoN ibnw nwm ivc juV nhIN skIdw) [4[3[

English Translation:

SORAT’H,  FIRST MEHL,  CHAU-TUKAS:
The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust.  || 1 ||   The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding.  ||  Pause  ||   The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor.  || 2 ||   He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions.  || 3 ||   When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained.  || 4 || 3 ||

Friday, 13th Aasaarh (Samvat 546 Nanakshahi) 27th June, 2014        (Page: 596)

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #236 on: June 28, 2014, 09:20:33 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 28.6.2014, ਸ਼ਨੀਵਾਰ , ੧੪ ਹਾੜ (ਸੰਮਤ ੫੪੬ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
{ਅੰਗ 713}

☬ ਪੰਜਾਬੀ ਵਿਆਖਿਆ :- ☬

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

☬ In English Translation☬

Todee, Fifth Mehl:
O True Guru, I have come to Your Sanctuary.Grant me the peace and glory of the Lord's Name, and remove my anxiety. ||1||Pause||
I cannot see any other place of shelter; I have grown weary, and collapsed at Your door.Please ignore my account; only then may I be saved. I am worthless - please, save me! ||1||
You are always forgiving, and always merciful; You give support to all.Slave Nanak follows the Path of the Saints; save him, O Lord, this time. ||2||4||9||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 29.6.2014, ਐਤਵਾਰ , ੧੫ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
(ਅੰਗ ੫੫੫-੫੫੬)

☬ ਪੰਜਾਬੀ ਵਿਆਖਿਆ :- ☬

ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।
ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨।
ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।

☬ENGLISH TRANSLATION :- ☬

SHALOK, THIRD MEHL:
In egotism, the world is dead; it dies and dies, again and again. As long as there is breath in the body, he does not remember God; what will he do when he goes beyond? One who remembers the Lord is spiritually wise; the ignorant act blindly. O Nanak, whatever one does in this world determines what he shall receive in the world beyond. || 1 ||
THIRD MEHL: It is the pre-ordained Command of the Lord and Master, that one cannot be conscious of Him without the True Guru. Meeting the True Guru, one realizes that the Lord is permeating and pervading deep within; he remains forever absorbed in the Lord’s Love. With each and every breath, he constantly remembers the Lord in meditation; not a single breath passes in vain. The fear of birth and death departs, and one obtains the honored state of eternal life. O Nanak, this rank is bestowed upon those whom He showers with His Mercy. || 2 ||
PAUREE: He Himself is all-wise and all-knowing; He Himself is supreme. He Himself reveals His form, and He Himself enjoins us to His meditation. He Himself poses as a silent sage, and He Himself speaks spiritual wisdom. He does not seem bitter to anyone; He is pleasing to all. His Praises cannot be described; I am forever and ever a sacrifice to Him. || 19 ||
« Last Edit: June 29, 2014, 05:20:17 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #237 on: June 30, 2014, 01:13:41 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 30.6.2014, ਸੌਮਵਾਰ , ੧੬ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥
ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥
ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥
ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥
(ਅੰਗ ੭੮੦)

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ। ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ। ਮਿਹਰ ਕਰ) ਮੇਰਾ ਮੂੰਹ ਤੇਰਾ ਹਰਿ-ਨਾਮ ਜਪਦਾ ਰਹੇ। (ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! (ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ। ਹੇ ਭਾਈ! (ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ। ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ।੧।
ਹੇ (ਮੇਰੇ) ਪ੍ਰੀਤਮ ਪ੍ਰਭੂ! ਹੇ ਅਬਿਨਾਸੀ ਹਰੀ! (ਜੇ ਮੈਨੂੰ) ਕ੍ਰੋੜਾਂ ਕੰਨ ਦਿੱਤੇ ਜਾਣ, ਤਾਂ (ਉਹਨਾਂ ਨਾਲ) ਤੇਰੇ ਗੁਣ ਸੁਣੇ ਜਾ ਸਕਣ। ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਇਹ ਮਨ ਪਵਿੱਤਰ ਹੋ ਜਾਂਦਾ ਹੈ, ਅਤੇ (ਆਤਮਕ) ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਅਬਿਨਾਸੀ ਪ੍ਰਭੂ ਦਾ ਨਾਮ ਸਿਮਰ ਕੇ ਜਮ ਦੀ ਫਾਹੀ ਕੱਟੀ ਜਾਂਦੀ ਹੈ (ਅੰਤਰ ਆਤਮੇ) ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ, ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ। ਹੇ ਭਾਈ! ਦਿਨ ਰਾਤ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸੁਰਤਿ ਟਿਕੀ ਰਹਿੰਦੀ ਹੈ। ਪ੍ਰਭੂ ਦਾ ਨਾਮ ਚਿੱਤ ਵਿਚ ਵਸਾਇਆਂ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ, ਮਨ ਦੀ ਖੋਟੀ ਮਤਿ ਨਾਸ ਹੋ ਜਾਂਦੀ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਜੇ ਤੂੰ ਮਿਹਰ ਕਰੇਂ, ਤਾਂ ਤੇਰੇ ਗੁਣ (ਇਹਨਾਂ ਕੰਨਾਂ ਨਾਲ) ਸੁਣੇ ਜਾਣ।੨।
ਹੇ ਪ੍ਰਭੂ (ਜਿਨ੍ਹਾਂ ਉਤੇ ਤੇਰੀ ਮਿਹਰ ਹੁੰਦੀ ਹੈ ਉਹਨਾਂ ਜੀਵਾਂ ਦੇ) ਕ੍ਰੋੜਾਂ ਹੱਥ ਤੇਰੀ ਟਹਲ ਕਰ ਰਹੇ ਹਨ, (ਉਹਨਾਂ ਜੀਵਾਂ ਦੇ ਕ੍ਰੋੜਾਂ) ਪੈਰ ਤੇਰੇ ਰਸਤੇ ਉਤੇ ਤੁਰ ਰਹੇ ਹਨ। ਹੇ ਭਾਈ! ਸੰਸਾਰ-ਸਮੁੰਦਰ (ਤੋਂ ਪਾਰ ਲੰਘਣ ਲਈ) ਪਰਮਾਤਮਾ ਦੀ ਭਗਤੀ (ਜੀਵਾਂ ਵਾਸਤੇ) ਬੇੜੀ ਹੈ, ਜਿਹੜਾ ਜੀਵ (ਇਸ ਬੇੜੀ ਵਿਚ) ਸਵਾਰ ਹੁੰਦਾ ਹੈ, ਉਸ ਨੂੰ (ਪ੍ਰਭੂ) ਪਾਰ ਲੰਘਾ ਦੇਂਦਾ ਹੈ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ, ਉਸ ਦੀਆਂ ਸਾਰੀਆਂ ਮੁਰਾਦਾਂ ਪ੍ਰਭੂ ਪੂਰੀਆਂ ਕਰ ਦੇਂਦਾ ਹੈ। (ਉਸ ਦੇ ਅੰਦਰੋਂ) ਵੱਡੇ ਵੱਡੇ ਵਿਕਾਰ ਦੂਰ ਹੋ ਜਾਂਦੇ ਹਨ (ਉਸ ਦੇ ਅੰਦਰ ਸੁਖ ਪੈਦਾ ਹੋ ਜਾਂਦੇ ਹਨ (ਮਾਨੋ) ਇਕ-ਰਸ ਵਾਜੇ ਵੱਜ ਪੈਂਦੇ ਹਨ। (ਉਸ ਮਨੁੱਖ ਨੇ) ਸਾਰੀਆਂ ਮਨ-ਮੰਗੀਆਂ ਮੁਰਾਦਾਂ ਹਾਸਲ ਕਰ ਲਈਆਂ। (ਹੇ ਪ੍ਰਭੂ!) ਤੇਰੀ ਇਸ ਕੁਦਰਤ ਦਾ ਮੁੱਲ ਨਹੀਂ ਪਾਇਆ ਜਾ ਸਕਦਾ। ਹੇ ਨਾਨਕ! ਆਖ-ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਕਰ, (ਮੇਰਾ) ਮਨ ਸਦਾ ਤੇਰੇ ਰਸਤੇ ਉੱਤੇ ਤੁਰਦਾ ਰਹੇ।੩।
ਹੇ ਭਾਈ! (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਜਾਂਦਾ ਹੈ, (ਜਿਸ ਦਾ) ਮਨ ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ, ਜੋ ਮਨੁੱਖ ਜਗਤ ਦੇ ਮੂਲ ਗੋਪਾਲ ਦੀ ਸਰਨੀਂ ਪਿਆ ਰਹਿੰਦਾ ਹੈ, ਨਾਮ ਵਿਚ ਟਿਕੇ ਰਹਿਣਾ ਹੀ ਉਸ ਮਨੁੱਖ ਦੇ ਵਾਸਤੇ ਬਖ਼ਸ਼ਸ਼ ਹੈ, ਇਹੀ (ਉਸ ਦੇ ਵਾਸਤੇ) ਵਡਿਆਈ ਹੈ, ਇਹੀ ਉਸ ਦੇ ਵਾਸਤੇ ਧਨ ਹੈ, ਇਹੀ ਉਸ ਦੇ ਵਾਸਤੇ ਵੱਡੀ ਕਿਸਮਤ ਹੈ, ਇਹੀ ਹੈ ਉਸ ਦੇ ਲਈ ਦੁਨੀਆ ਦਾ ਰੰਗ-ਤਮਾਸ਼ਾ ਅਤੇ ਸਾਰੇ ਸੁਆਦਲੇ ਪਦਾਰਥਾਂ ਦਾ ਭੋਗਣਾ। ਹੇ ਮੇਰੇ ਪ੍ਰਭੂ! ਹੇ ਮੇਰੇ ਠਾਕੁਰ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹਰੇਕ ਦਾਤਿ (ਅਸੀ ਜੀਵਾਂ ਨੂੰ) ਤੇਰੀ ਹੀ ਬਖ਼ਸ਼ੀ ਹੋਈ ਹੈ। ਹੇ ਮੇਰੇ ਪ੍ਰੀਤਮ! ਹੇ ਸੁਖਾਂ ਦੇ ਸਮੁੰਦਰ! (ਤੇਰੀ ਹੀ ਮਿਹਰ ਨਾਲ) ਮੈਂ ਗੁਣ-ਹੀਨ ਦਾ ਮਨ ਸੰਤ ਜਨਾਂ ਦੀ ਸੰਗਤਿ ਵਿਚ (ਰਹਿ ਕੇ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪਿਆ ਹੈ। ਹੇ ਨਾਨਕ! ਆਖ-ਹੇ ਪ੍ਰਭੂ! (ਜਦੋਂ) ਤੂੰ ਮਿਹਰ ਕੀਤੀ, ਤਾਂ (ਮੇਰਾ) ਮਨ (ਤੇਰੇ) ਸੋਹਣੇ ਚਰਨਾਂ ਵਿਚ ਲੀਨ ਹੋ ਗਿਆ।੪।੩।੬।

☬ENGLISH TRANSLATION :- ☬

SOOHEE, FIFTH MEHL:
Be Merciful, O my Beloved Lord and Master, that I may behold the Blessed Vision of Your Darshan with my eyes. Please bless me, O my Beloved, with thousands of tongues, to worship and adore You with my mouth, O Lord. Worshipping the Lord in adoration, the Path of Death is overcome, and no pain or suffering will afflict you. The Lord and Master is pervading and permeating the water, the land and the sky; wherever I look, there He is. Doubt, attachment and corruption are gone. God is the nearest of the near. Please bless Nanak with Your Merciful Grace, O God, that his eyes may behold the Blessed Vision of Your Darshan. || 1 ||
Please bless me, O Beloved God, with millions of ears, with which I may hear the Glorious Praises of the Imperishable Lord. Listening, listening to these, this mind becomes spotless and pure, and the noose of Death is cut. The noose of Death is cut, meditating on the Imperishable Lord, and all happiness and wisdom are obtained. Chant, and meditate, day and night, on the Lord, Har, Har. Focus your meditation on the Celestial Lord. The painful residues of sinful mistakes are burnt away, by keeping God in one’s thoughts; evil-mindedness is erased. Says Nanak, O God, please be Merciful to me, that I may listen to Your Glorious Praises, O Imperishable Lord. || 2 ||
Please give me millions of hands to serve You, God, and let my feet walk on Your Path. Service to the Lord is the boat to carry us across the terrifying world-ocean. So cross over the terrifying world-ocean, meditating in remembrance on the Lord, Har, Har; all wishes shall be fulfilled. Even the worst corruption is taken away; peace wells up, and the unstruck celestial harmony vibrates and resounds. All the fruits of the mind’s desires are obtained; His creative power is infinitely valuable. Says Nanak, please be Merciful to me, God, that my mind may follow Your Path forever. || 3 ||
This opportunity, this glorious greatness, this blessing and wealth, come by great good fortune. These pleasures, these delightful enjoyments, come when my mind is attached to the Lord’s Feet. My mind is attached to God’s Feet; I seek His Sanctuary. He is the Creator, the Cause of causes, the Cherisher of the world. Everything is Yours; You are my God, O my Lord and Master, Merciful to the meek. I am worthless, O my Beloved, ocean of peace. In the Saints’ Congregation, my mind is awakened. Says Nanak, God has been Merciful to me; my mind is attached to His Lotus Feet. || 4 || 3 || 6 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #238 on: July 01, 2014, 04:11:26 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 1.7.2014, ਮੰਗਲਵਾਰ , ੧੭ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
(ਅੰਗ ੬੪੭)

☬ ਪੰਜਾਬੀ ਵਿਆਖਿਆ :- ☬

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।
ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

☬ENGLISH TRANSLATION :- ☬

SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Gurus Grace, one remains dead while yet alive, the mind becomes content in itself. Those who have no faith in their own minds, O Nanak how can they speak of spiritual wisdom? || 1 ||
THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lords Name. Those who praise the Word of the Gurus Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day.Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 ||
PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lords Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 2.7.2014, ਬੁੱਧਵਾਰ , ੧੮ ਹਾੜ (ਸੰਮਤ ੫੪੬ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
(ਅੰਗ ੭੧੧)

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! (ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

☬ENGLISH TRANSLATION :- ☬

TODEE, FIFTH MEHL:
Forgetting the Lord, one is ruined forever.How can anyone be deceived, who has Your Support, O Lord? || Pause ||
Without meditating in remembrance on the Lord,life is like a burning fire, even if one lives long, like a snake. One may rule over the nine regions of the earth, but in the end,he shall have to depart, losing the game of life. || 1 ||
He alone sings the Glorious Praises of the Lord, the treasure of virtue,upon whom the Lord showers His Grace. He is at peace, and his birth is blessed; Nanak is a sacrifice to him. || 2 || 2 ||


...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 2.7.2014, ਬੁੱਧਵਾਰ , ੧੮ ਹਾੜ (ਸੰਮਤ ੫੪੬ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
(ਅੰਗ ੭੧੧)

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! (ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

☬ENGLISH TRANSLATION :- ☬

TODEE, FIFTH MEHL:
Forgetting the Lord, one is ruined forever.How can anyone be deceived, who has Your Support, O Lord? || Pause ||
Without meditating in remembrance on the Lord,life is like a burning fire, even if one lives long, like a snake. One may rule over the nine regions of the earth, but in the end,he shall have to depart, losing the game of life. || 1 ||
He alone sings the Glorious Praises of the Lord, the treasure of virtue,upon whom the Lord showers His Grace. He is at peace, and his birth is blessed; Nanak is a sacrifice to him. || 2 || 2 ||
« Last Edit: July 02, 2014, 03:40:35 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #239 on: July 03, 2014, 12:07:32 PM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 3.7.2014, ਵੀਰਵਾਰ , ੧੯ ਹਾੜ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
(ਅੰਗ ੬੮੦)

☬ ਪੰਜਾਬੀ ਵਿਆਖਿਆ :- ☬

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ)ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ,ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ(ਸਭ ਕੁਝ) ਜਾਣਦਾ ਹੈ।੧।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ,ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ(ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

☬ENGLISH TRANSLATION :- ☬

Dhanaasaree, Fifth Mehl:
People try to deceive others, but the Inner-knower, the Searcher of hearts, knows everything.They commit sins, and then deny them, while they pretend to be in Nirvaanaa. ||1||
They believe that You are far away, but You, O God, are near at hand.Looking around, this way and that, the greedy people come and go. ||Pause||
As long as the doubts of the mind are not removed, liberation is not found.
Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||


...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 3.7.2014, ਵੀਰਵਾਰ , ੧੯ ਹਾੜ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
(ਅੰਗ ੬੮੦)

☬ ਪੰਜਾਬੀ ਵਿਆਖਿਆ :- ☬

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ)ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ,ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ(ਸਭ ਕੁਝ) ਜਾਣਦਾ ਹੈ।੧।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ,ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ(ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

☬ENGLISH TRANSLATION :- ☬

Dhanaasaree, Fifth Mehl:
People try to deceive others, but the Inner-knower, the Searcher of hearts, knows everything.They commit sins, and then deny them, while they pretend to be in Nirvaanaa. ||1||
They believe that You are far away, but You, O God, are near at hand.Looking around, this way and that, the greedy people come and go. ||Pause||
As long as the doubts of the mind are not removed, liberation is not found.
Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||
« Last Edit: July 04, 2014, 04:39:10 AM by ♦ ਗਭਰੂ ਚੋਟੀ ਦਾ ♦ »

 

Related Topics

  Subject / Started by Replies Last post
7 Replies
6659 Views
Last post July 27, 2008, 11:22:11 PM
by KuriPataka
13 Replies
8179 Views
Last post January 16, 2012, 06:03:34 AM
by cнιяρу νιвєѕ ツ
2 Replies
4354 Views
Last post July 03, 2010, 06:49:01 AM
by Kudi Nepal Di
0 Replies
2093 Views
Last post September 20, 2010, 10:52:41 AM
by Pj Sarpanch
1 Replies
2186 Views
Last post November 15, 2010, 01:07:51 AM
by Nek Singh
1 Replies
6681 Views
Last post February 25, 2011, 01:20:07 AM
by Grenade Singh
9 Replies
3060 Views
Last post March 16, 2011, 09:32:03 AM
by Pj Sarpanch
7 Replies
9811 Views
Last post October 11, 2011, 11:36:52 PM
by Gurvinder SAGGU
8 Replies
4572 Views
Last post January 16, 2013, 03:13:38 PM
by reetugrewal
17 Replies
4302 Views
Last post May 30, 2014, 06:26:22 PM
by zero

* Who's Online

  • Dot Guests: 1822
  • Dot Hidden: 0
  • Dot Users: 0

There aren't any users online.

* Recent Posts

fix site pleae orrrr by Gujjar NO1
[February 24, 2025, 02:34:32 PM]


which pj member do u miss ryt now? by Gujjar NO1
[January 02, 2025, 12:52:22 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]