Punjabi Janta Forums - Janta Di Pasand
Fun Shun Junction => Shayari => Topic started by: ♥♠PÚŃJÁß! MÚŃÐÁ♠♥ on July 16, 2010, 04:55:57 PM
-
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ,ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣਾ.ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ, ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ, ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ, ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ, ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ :sad: