3 ਚੀਜ਼ਾਂ ਤੋਂ ਡਰੋ :-ਅੱਗ ਪਾਣੀ ਬਦਨਾਮੀ ।
3 ਚੀਜ਼ਾਂ 'ਤੇ ਕਦੇ ਨਾ ਹੱਸੋ :- ਹੰਝੁ, ਭਿਖਾਰੀ,ਵਿਧਵਾ ।
3 ਚੀਜ਼ਾਂ ਚੁੱਕਣ ਤੋਂ ਪਹਿਲਾਂ ਸੋਚੋ :- ਕਸਮ, ਕਦਮ,ਕਲਮ ।
3 ਚੀਜ਼ਾਂ ਲਈ ਮਰ ਮਿਟੋ :- ਧਰਮ, ਵਤਨ, ਦੋਸਤ ।
3 ਚੀਜ਼ਾਂ ਵਾਸਤੇ ਲੜੋ :- ਆਜ਼ਾਦੀ, ਇਮਾਨਦਾਰੀ,ਇਨਸਾਫ ।
3 ਚੀਜ਼ਾਂ ਵਾਸਤੇ ਤਿਆਰ ਰਹੋ :- ਦੁੱਖ, ਮੁਸੀਬਤ, ਮੌਤ