February 03, 2026, 06:42:40 PM
collapse

Author Topic: defination of sardar  (Read 1403 times)

Offline Jail Bird

  • PJ Gabru
  • Jimidar/Jimidarni
  • *
  • Like
  • -Given: 15
  • -Receive: 30
  • Posts: 1824
  • Tohar: 2
  • I TrUst U BlinDly but pLz never Prove Me a Blind..
    • View Profile
  • Love Status: Single / Talaashi Wich
defination of sardar
« on: June 10, 2011, 09:35:10 AM »
 

 ਪੀਜ਼ਾ ਮੱਕੀ ਦੀ ਰੋਟੀ ਵਾਲਾ,,

ਸਰੋਂ ਦੇ ਸਾਗ ਦੀ ਸੌਸ ਨਾਲ ਖਾਈਦਾ...

ਜੂਸ,ਕੌਫ਼ੀਆਂ ਸਾੰਨੂ ਪੱਚਦੀਆਂ ਨਈ,,

ਛੰਨਾ ਲੱਸੀ ਦਾ ਮੂੰਹ ਨੂੰ ਲਾਈਦਾ...

ਟਕੀਲਾ,ਵੋਡਕਾ ਨੂੰ ਅਸੀਂ ਜਾਣਦੇ ਨਈ,,

ਰੂੜੀ ਮਾਰਕਾ ਚੋਂ ਲੰਡੂ ਜਿਹਾ ਪਾਈਦਾ...

ਸਾੰਨੂ ਕਾਰਾਂ ਮਿਹੰਗੀਆਂ ਸੌਹੰਦਿਆਂ ਨਈ,,

ਘੋੜੀ ਵਲੈਤੀ ਤੇ ਸਵਾਰ ਹੋ ਕੇ ਆਈਦਾ...

ਗਿੱਧਾ,ਭੰਗੜਾ,ਬੋਲੀਆਂ ਰੂਹ ਸਾਡੀ,,

ਆਪ ਨੱਚੀਦਾ,ਸੱਬ ਨੂੰ ਨਚਾਈਦਾ...

ਅਸੀਂ ਸੋਹਨਿਆਂ ਨਾਲ ਯਾਰੀ ਨਈ ਲਾਉੰਦੇ,,

ਯੱਮ ਕੋਲੋਂ ਜੱਟੀ ਹੀਰੇ ਨੂੰ ਕੱਢ ਲਿਆਈਦਾ...

ਓਏ ਅਸੀਂ ਲੰਮੀਆਂ ਕਹਾਣੀਆਂ ਨਈ ਪਾਉੰਦੇ,,

ਵੈਰੀ ਬੰਦੂਕਾਂ ਨਾਲ ਚੁੱਪ ਕਰਾਈਦਾ...

ਰੋਹਬ ਤਾਂ ਸਾਡਾ ਮੰਨਦੀ ਇਹ ਦੁਨੀਆ ਸਾਰੀ,,

ਕਦੇ ਕਹਿ ਕੇ ਸਰਦਾਰ ਨਈ ਕਹਾਈਦਾ

Punjabi Janta Forums - Janta Di Pasand

defination of sardar
« on: June 10, 2011, 09:35:10 AM »

Offline Jail Bird

  • PJ Gabru
  • Jimidar/Jimidarni
  • *
  • Like
  • -Given: 15
  • -Receive: 30
  • Posts: 1824
  • Tohar: 2
  • I TrUst U BlinDly but pLz never Prove Me a Blind..
    • View Profile
  • Love Status: Single / Talaashi Wich
Re: defination of sardar
« Reply #1 on: June 10, 2011, 09:37:55 AM »





ਸ---ਸੱਸਾ ਪਹਿਲਾ ਅਖੱਰ ਸਰਦਾਰ ਜੋ, ----ਲਿਆ ਸੀਸ ਤਲ਼ੀ ਤੇ ਧੱਰ ਧੱਰ ਕੇ| ਰ---ਰਾਰਾ ਰਣਾਂ ਨੂੰ ਜਿੱਤਣਾਂ ਸ਼ੋਂਕ ਸਾਡਾ, ----ਵੈਰੀ ਭੱਜ ਗਏ ਮੈਦਾਨੋਂ ਡੱਰ ਡੱਰ ਕੇ| ਦਾ---ਦੱਦਾ ਦਸਾਂ ਗੁਰੂਆਂ ਨੇ ਸਾਨੂੰ ਮਾਣ ਦਿੱਤਾ, -----ਅਸੀਂ ਪਕੇ ਹਾਂ ਦੇਗਾਂ ਵਿੱਚ ਰੱੜ੍ਹ ਰੱੜ੍ਹ ਕੇ| ਰ---ਰਾਰਾ ਰਾਖੇ ਭਾਰਤ ਦੇਸ਼ ਦੇ ਹਾਂ, -----ਤਾਂਇਉਂ ਚੱੜਦੇ ਹਾਂ ਸੁਲ਼ੀ ਤੇ ਹੱਸ ਹੱਸ ਕੇ|

 

Related Topics

  Subject / Started by Replies Last post
4 Replies
2352 Views
Last post February 11, 2008, 04:08:00 AM
by Ghandi_Sewa_Hajir_8
7 Replies
6547 Views
Last post November 26, 2012, 05:35:15 PM
by rabbdabanda
2 Replies
1546 Views
Last post September 06, 2008, 04:15:00 PM
by PuNjAbAn_KuRhI
0 Replies
1384 Views
Last post September 08, 2008, 06:09:58 AM
by @@JeEt@@
Sardar

Started by Sardar_Ji Shayari

0 Replies
1153 Views
Last post July 25, 2010, 04:40:50 PM
by Sardar_Ji
2 Replies
1235 Views
Last post December 21, 2010, 12:45:54 AM
by Lolzzzz Yaaar!!!!!!!!
3 Replies
1487 Views
Last post January 08, 2011, 03:34:41 AM
by ҂ ȿḉặᵰɗἷἧäѷїѧҋ↔ᶀɍǐȶĩṧӊ ₰
3 Replies
1487 Views
Last post March 23, 2011, 09:01:26 PM
by Tezy_Sandhu
18 Replies
4238 Views
Last post August 31, 2011, 12:30:11 AM
by $$MaStaNa$$
0 Replies
822 Views
Last post January 07, 2012, 03:09:02 AM
by ●๋♥«╬ α๓๓γ Sï∂нบ «╬♥●๋

* Who's Online

  • Dot Guests: 3893
  • Dot Hidden: 0
  • Dot Users: 0

There aren't any users online.

* Recent Posts

Test, just a test by XRumerTest
[January 16, 2026, 11:45:18 PM]


Test, just a test by XRumerTest
[January 16, 2026, 11:54:34 AM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:04:28 PM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:00:19 PM]


fix site pleae orrrr by Gujjar NO1
[September 21, 2025, 02:35:07 PM]


which pj member do u miss ryt now? by Gujjar NO1
[January 02, 2025, 12:52:22 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]