Punjabi Janta Forums - Janta Di Pasand

Fun Shun Junction => Shayari => Topic started by: Nav Braich on December 05, 2009, 09:54:56 PM

Title: HUn saTho KIse NAl PYAr Na HOna
Post by: Nav Braich on December 05, 2009, 09:54:56 PM
ਕਈ ਤੀਰਾਂ ਤੋਂ ਡਰਦੇ ਨੇ..ਕਈ ਤਲਵਾਰਾਂ ਤੋਂ ਡਰਦੇ ਨੇ
ਕਈ ਦੋ ਨੈਣਾਂ ਦੇ ਵਾਰਾਂ ਤੋਂ ਡਰਦੇ ਨੇ........
ਬਹੁਤ ਤੇਜ ਚਲਦੇ ਨੇ ਕੁਝ ਲੋਕ ਜਿੰਦਗੀ ਵਿੱਚ,
ਅਿਜਹੇ ਵੀ ਨੇ ਜੋ ਰਫ਼ਤਾਰ ਤੋਂ ਡਰਦੇ ਨੇ....
ਯਕੀਨ ਹੈ ਜੇ ਰੱਬ ਦੀ ਰਿਹਮਤ ਤੇ,
ਫ਼ਿਰ ਕਿਉ ਲੋਕ ਇੰਤਜ਼ਾਰ ਤੋਂ ਡਰਦੇ ਨੇ....
ਕਰਦੇ ਨੇ ਮੋਹਬਤਾਂ ਤੇ ਰੱਖਦੇ ਨੇ ਪਰਦਾ,
ਪਤਾ ਨਹੀ ਕਿਉ ਲੋਕ ਇਜ਼ਹਾਰ ਤੋਂ ਡਰਦੇ ਨੇ....
ਖਾਧੀਆਂ ਨੇ ਚੋਟਾਂ ਕਈਆਂ ਨੇ ਦਿਲਾਂ ਤੇ,
ਕਈ ਸਾਡੇ ਵਰਗੇ ਵੀ ਨੇ ਜੋ ਹੁਣ ਪਿਆਰ ਤੋਂ ਡਰਦੇ ਨੇ.....