ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ ਬਣਾ ਲਏ ਨੇ,
ਛੱਡ ਪਿਆਰ ਤੇਰੇ ਦੀ ਕੁੱਲੀ ਨੂੰ ਅਸੀਂ ਸੋਹਣੇ ਮਹਿਲ ਸਜਾ ਲਏ ਨੇ,
ਨਹੀਂਓ ਲੋੜ ਤੇਰੇ ਦਿਲ ਦੀ ਸਾਨੂੰ ਅਸੀਂ ਦਿਲ ਹੋਰਾਂ ਨਾਲ ਲਾ ਲਏ ਨੇ,
ਅਸੀਂ ਵੀ ਹੱਸ ਕੇ ਟਾਲ ਦਿੱਤਾ ਭਾਵੇਂ ਸੱਜਣ ਹੋਰ ਬਣਾ ਲਏ ਨੇ,
ਅਸੀਂ ਫੇਰ ਵੀ ਪਿਆਰ ਨਿਭਾਵਾਂਗੇ,
ਨਹੀਂ ਲੋੜ ਜੇ ਸਾਡੇ ਦਿਲ ਦੀ ਤੈਨੂੰ ਤੇਰੀਆਂ ਯਾਦਾਂ ਨਾਲ ਦਿਲ ਅਸੀਂ ਲਾਵਾਂਗੇ,
ਏਸ ਜਨਮ ਤੇ ਨਹੀਂ ਤੂੰ ਸਾਡe,
ਤੈਨੂੰ ਅਗਲੇ ਜਨਮ 'ਚ ਪਾਵਾਂਗੇ..