March 04, 2026, 07:50:33 PM
collapse

Author Topic: Koi Kami Mere Ch Hi Hovegi  (Read 4470 times)

Offline __BlสckLisTed__

  • PJ Gabru
  • Lumberdar/Lumberdarni
  • *
  • Like
  • -Given: 3
  • -Receive: 27
  • Posts: 2284
  • Tohar: 2
  • Gender: Male
    • View Profile
    • www.elite-hackers.com
  • Love Status: Single / Talaashi Wich
Koi Kami Mere Ch Hi Hovegi
« on: June 17, 2008, 03:29:17 PM »
ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ
ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ
ਮੁੱਖ ਕਿੰਨੇ ਸੋਹਣੇ ਹੋਰ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ।
ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ
ਦੋ ਅੱਖਾਂ ਬਹੁਤ ਪਸੰਦ ਮੈਨੂੰ ਜੋ ਮੇਰੇ ਵੱਲ ਨਾ ਤੱਕਦੀਆਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ
ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ

Punjabi Janta Forums - Janta Di Pasand

Koi Kami Mere Ch Hi Hovegi
« on: June 17, 2008, 03:29:17 PM »

Offline ~PunjabiKudi~

  • PJ Mutiyaar
  • Patvaari/Patvaaran
  • *
  • Like
  • -Given: 11
  • -Receive: 44
  • Posts: 4653
  • Tohar: 32
  • Gender: Female
    • View Profile
  • Love Status: Married / Viaheyo
Re: Koi Kami Mere Ch Hi Hovegi
« Reply #1 on: June 17, 2008, 06:39:10 PM »
phela ve main read kitta hoya aa. vase wadiya likhya aa.

Offline Grenade Singh

  • Administrator
  • Vajir/Vajiran
  • *
  • Like
  • -Given: 310
  • -Receive: 571
  • Posts: 7685
  • Tohar: 194
  • Gender: Male
  • Sardar
    • View Profile
    • Punjabi Janta
  • Love Status: Married / Viaheyo
Re: Koi Kami Mere Ch Hi Hovegi
« Reply #2 on: June 17, 2008, 06:48:27 PM »
this is from debi maksoospuri - koi kami mere vich (debi live 2)
je tusi sun-na hove

punjabi vich parhne da vi vakhra hi nazara aa
dhanwaad gangster jatt

Offline PuNjAbAn_KuRhI

  • Vajir/Vajiran
  • *****
  • Like
  • -Given: 14
  • -Receive: 27
  • Posts: 7276
  • Tohar: 26
  • Gender: Female
  • PuNjAbANnNnNn...........
    • View Profile
Re: Koi Kami Mere Ch Hi Hovegi
« Reply #3 on: June 18, 2008, 11:07:16 AM »
o ncie......

 

Related Topics

  Subject / Started by Replies Last post
6 Replies
2004 Views
Last post January 12, 2010, 01:22:24 AM
by $$ TARN JI $$
2 Replies
1318 Views
Last post February 01, 2011, 04:59:48 AM
by @@JeEt@@
0 Replies
1054 Views
Last post February 24, 2012, 03:09:27 AM
by tere_jaan_magron
2 Replies
1447 Views
Last post April 03, 2012, 12:52:45 PM
by tere_jaan_magron
0 Replies
10708 Views
Last post August 09, 2012, 02:36:12 PM
by Nek Singh
1 Replies
1341 Views
Last post October 28, 2012, 10:14:23 AM
by ทααʑ кαυr
1 Replies
1406 Views
Last post December 20, 2012, 05:50:39 AM
by -ѕArKaRi_SaAnD-
0 Replies
1131 Views
Last post September 06, 2014, 03:46:00 PM
by MyselF GhainT
7 Replies
2745 Views
Last post May 28, 2015, 10:18:43 PM
by 💖Selfie_queen💖
0 Replies
1574 Views
Last post July 26, 2015, 03:27:48 AM
by ੴ Roohdaar ੴ

* Who's Online

  • Dot Guests: 6459
  • Dot Hidden: 0
  • Dot Users: 0

There aren't any users online.

* Recent Posts

which pj member do u miss ryt now? by ❀¢ιм Gяєωʌℓ ❀
[February 28, 2026, 01:55:59 AM]


Test, just a test by XRumerTest
[January 16, 2026, 11:54:34 AM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:04:28 PM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:00:19 PM]


fix site pleae orrrr by Gujjar NO1
[September 21, 2025, 02:35:07 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]