nice one ji
ਹੌਲੀ ਹੌਲੀ ਪਾਰ ਕਰ ਜਾਵਾਂਗੇ ਆਉਖੇ ਫਾਸਲੇ nice ji
nice ji
ਤੇਰੀ ਹੀ ਮੁਸਕਾਨ ਵਾੰਗੂ ਦਿਸ ਰਹੇ ਨੇ ਫੁਲ ਖਿਲੇ,ਸਾਨੂੰ ਤਾਂ ਹਰ ਫੁੱਲ ਵਿੱਚੋਂ ਮਹਿਕ ਤੇਰੀ ਹੀ ਮਿਲੇ,ਹੌਸਲਾ ਇੱਕ ਵਾਰ ਕਰ ਕੇ ਨਾਲ ਤੂੰ ਤੁਰ ਤਾਂ ਸਹੀ,ਹੌਲੀ ਹੌਲੀ ਪਾਰ ਕਰ ਜਾਵਾਂਗੇ ਆਉਖੇ ਫਾਸਲੇ,
very nice ji