Punjabi Janta Forums - Janta Di Pasand

Fun Shun Junction => Shayari => Topic started by: ●๋♥«╬ α๓๓γ Sï∂нบ «╬♥●๋ on January 31, 2012, 06:47:03 AM

Title: ਤਾਂ ਵੀ ਚੰਦਰੀ ਲੰਬੀ ਉਮਰ ਦੀ ਦੁਆ ਦੇ ਗਈ
Post by: ●๋♥«╬ α๓๓γ Sï∂нบ «╬♥●๋ on January 31, 2012, 06:47:03 AM
ਖੁਦ ਤੁਰ ਗਈ ਮੈਨੂੰ ਸਜਾ ਦੇ ਗਈ ,

ਯਾਦਾਂ ਸਹਾਰੇ ਜੀਉਨ ਦੀ ਸਲਾਹ ਦੇ ਗਈ ,

ਉਹ ਜਾਣਦੀ ਸੀ ਮੈ ਉਹਦੇ ਬਿਨਾ ਜੀ ਨਹੀਂ ਸਕਦਾ,

ਤਾਂ ਵੀ ਚੰਦਰੀ ਲੰਬੀ ਉਮਰ ਦੀ ਦੁਆ ਦੇ ਗਈ