Punjabi Janta Forums - Janta Di Pasand
Fun Shun Junction => Shayari => Topic started by: Cutter on June 01, 2011, 03:58:33 AM
-
ਕੱਚ ਵਰਗੀ ਨਹੀਂ ਹੁੰਦੀ ਦੋਸਤੀ ਸਾਡੀ, ਅਸੀਂ ਉਮਰਾਂ ਤੱਕ ਪਛਾਣ ਰੱਖਦੇ ਹਾਂ..
.
.
.
.
.
.
ਅਸੀਂ ਤਾਂ ਓਹ ਫੁੱਲ ਹਾਂ ਯਾਰਾ, ਜੋ ਟੁੱਟ ਕੇ ਵੀ ਟਾਹਣੀਆਂ ਦਾ ਮਾਣ ਰੱਖਦੇ ਹਾਂ...