March 01, 2026, 06:06:13 PM
collapse

Author Topic: ..ਅੱਜ ਨੰਨ੍ਹੀ ਪਰੀ ਬਹੁਤ ਖੁਸ਼ ਸੀ। plz sare read karo  (Read 1439 times)

Offline ਪੰਗੇਬਾਜ਼ ਜੱਟ maan

  • PJ Gabru
  • Jimidar/Jimidarni
  • *
  • Like
  • -Given: 106
  • -Receive: 22
  • Posts: 1313
  • Tohar: 15
  • Gender: Male
    • View Profile
  • Love Status: Single / Talaashi Wich
..ਅੱਜ ਨੰਨ੍ਹੀ ਪਰੀ ਬਹੁਤ ਖੁਸ਼ ਸੀ।
ਨੰਨ੍ਹੀ ਪਰੀ ਖੁਸ਼ੀ-ਖੁਸ਼ੀ ਰੱਬ ਕੋਲ ਗਈ ਤੇ ਰੱਬ
ਜੀ ਨੂੰ ਬੋਲੀ “ਰੱਬ ਜੀ ਤੁਹਾਨੂੰ ਅੱਜ ਦੀ ਤਾਰੀਕ
ਯਾਦ ਹੈ…..?''
“ਹਾਂ ਪੁੱਤਰ ਕਿੱਦਾ ਭੁੱਲ ਸਕਦਾ ਮੈਂ, ਅੱਜ ਤੂੰ
ਧਰਤੀ ਤੇ ਜਾ ਕੇ ਜਨਮ ਲਵੇਂਗੀ ਇਸ ਬਾਰੇ ਹੀ ਗੱਲ
ਕਰ ਰਹੀ ਐ ਨਾ ਪੁੱਤਰ..''
“ਹਾਂ ਜੀ ਹਾਂ ਜੀ ਰੱਬ ਜੀ..''
“ਆ ਬੈਠ ਪੁੱਤਰਾ ਤੈਨੂੰ ਕੁਝ ਧਰਤੀ ਬਾਰੇ ਦੱਸ ਦੇਵਾਂ।
ਤੇਰਾ ਅੱਸੀ ਸਾਲ ਦਾ ਸਫਰ ਹੈ ਜ਼ਿੰਦਗੀਦਾ। ਉਹ
ਦੇਖ ਗੁਰਦੁਆਰੇ 'ਚ ਇਕ ਆਦਮੀ ਤ੍ਹੇ ਔਰਤਦੇਖ
ਰਹੀ ਹੈ ਨਾ, ਉਹ ਤੇਰੇ ਮੰਮੀ ਡੈਡੀ ਨੇ..''
“ਸੱਚੀ ਰੱਬ ਜੀ! ਉਹ ਮੇਰ ਮੰਮੀ ਡੈਡੀ ਨੇ, ਕਿੰਨੇ
ਚੰਗੇ
ਨੇ ਮੇਰੇ ਮੰਮੀ ਡੈਡੀ, ਗੁਰਦੁਆਰਾਸਾਹਿਬ ਵੀ ਜਾਂਦੇ
ਨੇ.. ਮੈਂ ਵੀ ਨਾਲ ਜਾਇਆ ਕਰਾਂ। ਜਲਦੀ-
ਜਲਦੀ ਭੇਜੋ ਮੈਨੂੰ ਉਨ੍ਹਾਂ ਕੋਲ..''
“ਪੁੱਤਰ ਜੀ ਪਰ ਤੁਹਾਡੇ ਮੰਮੀ-ਡੈਡੀ ਬਹੁਤ ਗਰੀਬ
ਨੇ..''
“ਕੋਈ ਗੱਲ ਨੀ ਰੱਬ ਜੀ ਬਸ ਮੈਨੂੰ ਅਸ਼ੀਰਵਾਦ ਦੇਵੋ।
ਮੈਂ ਪੜ-ਲਿਖ ਕੇ ਆਪਣੇ ਪੈਰਾਂ ਤੇ ਖੜੀ ਹੋ ਆਪਣੇ
ਮੰਮੀ ਡੈਡੀ ਨੂੰ ਵੀ ਅਮੀਰ ਕਰ ਦੇਵਾਂਗੀ,
ਉਨ੍ਹਾਂ ਦੀ ਹਰ ਖੁਅ੍ਹਾਇਸ਼ ਪੂਰੀ ਕਰ ਦੇਵਾਂਗੀ..''
“ਸ਼ਾਬਾਸ਼! ਚੱਲ ਠੀਕ ਐ ਪੁੱਤਰ.. ਮੈਂ ਤੈਨੂੰ ਹੁਣ
ਧਰਤੀ 'ਤੇ ਭੇਜ ਰਿਹਾ ਹਾਂ ਪਰ ਤੈਨੂੰ ਧਰਤੀ'ਤੇ
ਜਨਮ ਲੈਣ ਤੋਂ ਪਹਿਲਾਂ ਨੌ ਮਹੀਨੇ
ਆਪਣੀ ਮਾਂ ਦੀ ਕੁੱਖ 'ਚ ਰਹਿਣਾ ਪੈਣਾ। ਉਸ ਤੋਂ
ਬਾਅਦ ਬਾਹਰੀ ਦੁਨੀਆਂ 'ਚ ਆਵੇਂਗੀ..''
“ਰੱਬ ਜੀ ਮੈਨੂੰ ਮੇਰੇ ਮੰਮੀ ਡੈਡੀ ਕੋਲ ਭੇਜ ਦੇਵੋ ਬੱਸ।
9
ਮਹੀਨਿਆਂ ਦੀ ਕੋਈ ਪਰਵਾਹ ਨਹੀਂ..''
ਰੱਬ ਨੇ ਨੰਨ੍ਹੀ ਪਰੀ ਨੂੰ ਉਸਦੀ ਮਾਂ ਦੀ ਕੁੱਖ'ਚ ਭੇਜ
ਦਿੱਤਾ। ਨੰਨ੍ਹੀ ਪਰੀ ਹੁਣ ਬਹੁਤ ਖੁਸ਼ ਸੀ। ਹੁਣ
ਨੰਨ੍ਹੀ ਪਰੀ 9 ਮਹੀਨੇ ਪੂਰੇ ਹੋਣ ਦੀਉਡੀਕ ਕਰਨ
ਲੱਗੀ।
ਕੋਈ ਚਾਰ ਕੂ ਮਹੀਨੇ ਬਾਅਦ ਨੰਨ੍ਹੀ ਪਰੀ ਰੱਬ ਕੋਲ
ਰੋਂਦੀ-ਰੋਂਦੀ ਹੋਈ ਵਾਪਸ ਆ ਗਈ। ਰੱਬ
ਨੰਨ੍ਹੀ ਪਰੀ ਨੂੰ ਇੰਝ ਰੋਂਦੇ
ਹੋਏ ਆਪਣੇ ਕੋਲ ਆਉਦੇਂ ਦੇਖ ਹੈਰਾਨ ਹੋਏ ਅਤੇ
ਉਨ੍ਹਾਂ ਨੇ ਨੰਨ੍ਹੀ ਪਰੀ ਨੂੰ ਪੁੱਛਿਆ“ਕੀ ਹੋਇਆ
ਪੁੱਤਰਾ? ਤੂੰ ਤਾਂ ਅੱਸੀ ਸਾਲ ਬਾਅਦ ਮੇਰੇ ਕੋਲ
ਆਉਣਾ ਸੀ?''
“ਪਤਾ ਨਹੀ ਰੱਬ ਜੀ ਮੈਨੂੰ ਵੀ..ਮੈਂ
ਤਾਂ ਆਪਣੀ ਮਾਂ ਦੀ ਕੁਖ 'ਚ ਸੁੱਤੀ ਪਈ ਸੀ। ਇਕ
ਦਮ ਲੋਹੇ ਦੀਆਂ ਤਲਵਾਰਾਂ ਵਰਗੀਆਂ ਚੀਜਾਂ ਨੇ ਆ
ਮੈਨੂੰ ਕੱਟਣਾ ਸ਼ੁਰੂ ਕਰ ਦਿੱਤਾ। ਮੇਰੇ ਬਹੁਤ ਦਰਦ
ਹੋਰਹੀ ਸੀ ਮੈਂ ਬਹੁਤ ਰੋਲਾ ਵੀ ਪਾਇਆ ਪਰ ਉਹ
ਤਲਵਾਰਾਂ ਚੱਲਦੀਆਂ ਰਹੀਆਂ, ਅੰਤ ਟੋਟੇ-ਟੋਟੇ ਕਰ ਇਕ
ਔਰਤ ਨੇ ਮੈਨੂੰ ਮੇਰੀ ਮਾਂ ਦੇ ਢਿੱਡ 'ਚੋਂ ਬਾਹਰ ਕੱਢ
ਇਕ
ਗੰਦੇ ਨਾਲੇ 'ਚ ਸੁੱਟ ਦਿੱਤਾ। ਫਿਰ ਰੱਬ ਜੀ ਮੈਂ ਕਿਵੇਂ
ਤੁਹਾਡੇ ਕੋਲਪੁੱਜੀ ਮੈਨੂੰ ਇਸ ਬਾਰੇ ਪਤਾ ਨਹੀ..''
ਰੋਂਦੀ ਹੋਈ ਨੰਨ੍ਹੀ ਪਰੀ ਨੇ ਬੜੀ ਮਾਸੂਮੀਅਤ
ਨਾਲ
ਰੱਬਨੂੰ ਜਵਾਬ ਦਿੱਤਾ।
ਰੱਬ ਸਾਰੀ ਗੱਲ ਸਮਝ ਗਏ ਪਰ ਨੰਨ੍ਹੀ ਪਰੀ ਨੂੰ
ਅਸਲੀਅਤ ਬਾਰੇ ਕੁਝ ਨਾ ਦੱਸਿਆ ਕਿਉਂਕਿ ਉਹ
ਹਜੇਬੱਚੀ ਸੀ। ਰੱਬ ਨੰਨ੍ਹੀ ਪਰੀ ਨੂੰ ਚੁੱਪ ਕਰਾਉਂਦੇ
ਹੋਏ ਬੋਲੇ“ਪੁੱਤਰਾ ਕੋਈ ਗੱਲ ਨੀ ਮੈਂ ਤੈਨੂੰ ਕਿਸੇ ਹੋਰ
ਮੰਮੀ ਡੈਡੀ ਕੋਲ ਭੇਜ ਦਿੰਨਾ..''
“ਨਹੀਂ ਨਹੀਂ ਰੱਬ ਜੀ, ਮੈਨੂੰ ਦੁਬਾਰਾ ਉਸੇ
ਮੰਮੀ ਡੈਡੀ ਕੋਲ ਭੇਜੋ…ਮੈਂ ਨਹੀਂ ਹੋਰ
ਮੰਮੀ ਡੈਡੀ ਕੋਲ
ਜਾਣਾ।''
“ਕਿਉਂ ਪੁੱਤਰਾ? ਉਨ੍ਹਾਂ ਨਾਲੋਂ ਵੀ ਵਧੀਆ
ਮੰਮੀ ਡੈਡੀ ਕੋਲ ਭੇਜਾਗਾਂ ਤੈਨੂੰ''
“ਰੱਬ ਜੀ ਆਹ ਗੱਲ ਨਹੀਂ। ਮੇਰੇ ਉਹ
ਮੰਮੀ ਡੈਡੀ ਬਹੁਤ ਗਰੀਬ ਸਨ ਮੈਂ ਆਪਣੇ-ਆਪ ਨਾਲ
ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਅਮੀਰ
ਬਣਾ ਉਨ੍ਹਾਂ ਨੂੰ ਹਰ ਖੁਸ਼ੀ ਦੇਵਾਂਗੀ। ਉਹ ਮੇਰੇ
ਬਿਨਾਂ ਗਰੀਬ ਹੀ ਰਹਿ ਜਾਣਗੇ।''
ਰੱਬ ਦੀਆਂ ਅੱਖਾਂ 'ਚ ਆਹ ਗੱਲ ਸੁਣ ਅੱਥਰੂ ਆ ਗਏਸਨ
ਰੱਬ ਨੂੰ ਸਮਝ ਨਹੀਂ ਆ ਰਹੀ ਸੀ ਕਿ ਉਹ ਇਸ
ਮਾਸੂਮ ਨੰਨ੍ਹੀ ਪਰੀ ਨੂੰ ਕਿੰਝ ਸਮਝਾਉਣ
ਕਿ ਉਸਦੇ ਅਸਲੀ ਕਾਤਿਲ ਕੌਣ ਸਨ।..

Punjabi Janta Forums - Janta Di Pasand


 

Related Topics

  Subject / Started by Replies Last post
3 Replies
2993 Views
Last post April 17, 2009, 05:51:24 AM
by sUlTaNpUrIyA cHeEmA
4 Replies
2065 Views
Last post April 08, 2011, 11:29:28 PM
by Gujjar NO1
7 Replies
2105 Views
Last post May 14, 2011, 04:39:26 PM
by @@JeEt@@
15 Replies
5662 Views
Last post September 10, 2011, 04:39:33 AM
by anonymous
1 Replies
3403 Views
Last post September 30, 2011, 04:18:08 PM
by .....
3 Replies
1530 Views
Last post February 15, 2012, 05:12:14 AM
by LanDLorD
4 Replies
2084 Views
Last post March 10, 2012, 10:44:15 PM
by BaBa_RaMDeV
31 Replies
5745 Views
Last post April 15, 2012, 11:49:12 PM
by warisweb
3 Replies
1729 Views
Last post January 05, 2013, 01:16:04 AM
by jatt_maujan_karda
3 Replies
3536 Views
Last post September 14, 2015, 04:07:41 AM
by ♡-∂ɨℓ ∂є ɦღღʀ-♡

* Who's Online

  • Dot Guests: 3725
  • Dot Hidden: 0
  • Dot Users: 0

There aren't any users online.

* Recent Posts

which pj member do u miss ryt now? by ❀¢ιм Gяєωʌℓ ❀
[February 28, 2026, 01:55:59 AM]


Test, just a test by XRumerTest
[January 16, 2026, 11:54:34 AM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:04:28 PM]


ਰਾਂਝਾ -- ਨਾਵਲ by ਰੂਪ ਢਿੱਲੋਂ
[December 30, 2025, 05:00:19 PM]


fix site pleae orrrr by Gujjar NO1
[September 21, 2025, 02:35:07 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]