901
Gup Shup / Re: which thing attractes you the most of the person above.......!
« on: June 30, 2014, 01:21:11 AM »
ehh app kamina sirra da te dujeya te ilzaam launda bass ehoi cheej ehdi attract kardi bhut :D: :D:
This section allows you to view all posts made by this member. Note that you can only see posts made in areas you currently have access to. 901
Gup Shup / Re: which thing attractes you the most of the person above.......!« on: June 30, 2014, 01:21:11 AM »
ehh app kamina sirra da te dujeya te ilzaam launda bass ehoi cheej ehdi attract kardi bhut :D: :D:
903
Gup Shup / Re: which thing attractes you the most of the person above.......!« on: June 30, 2014, 01:17:05 AM »
jdo replys karna start karda odo ehi muhre hunda :D: :D:
904
Religion, Faith, Spirituality / Re: Daily Hukamnama from Golden Temple Amritsar« on: June 30, 2014, 01:13:41 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 30.6.2014, ਸੌਮਵਾਰ , ੧੬ ਹਾੜ (ਸੰਮਤ ੫੪੬ ਨਾਨਕਸ਼ਾਹੀ) ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥ (ਅੰਗ ੭੮੦) ☬ ਪੰਜਾਬੀ ਵਿਆਖਿਆ :- ☬ ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ। ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ। ਮਿਹਰ ਕਰ) ਮੇਰਾ ਮੂੰਹ ਤੇਰਾ ਹਰਿ-ਨਾਮ ਜਪਦਾ ਰਹੇ। (ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! (ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ। ਹੇ ਭਾਈ! (ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ। ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ।੧। ਹੇ (ਮੇਰੇ) ਪ੍ਰੀਤਮ ਪ੍ਰਭੂ! ਹੇ ਅਬਿਨਾਸੀ ਹਰੀ! (ਜੇ ਮੈਨੂੰ) ਕ੍ਰੋੜਾਂ ਕੰਨ ਦਿੱਤੇ ਜਾਣ, ਤਾਂ (ਉਹਨਾਂ ਨਾਲ) ਤੇਰੇ ਗੁਣ ਸੁਣੇ ਜਾ ਸਕਣ। ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਇਹ ਮਨ ਪਵਿੱਤਰ ਹੋ ਜਾਂਦਾ ਹੈ, ਅਤੇ (ਆਤਮਕ) ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਅਬਿਨਾਸੀ ਪ੍ਰਭੂ ਦਾ ਨਾਮ ਸਿਮਰ ਕੇ ਜਮ ਦੀ ਫਾਹੀ ਕੱਟੀ ਜਾਂਦੀ ਹੈ (ਅੰਤਰ ਆਤਮੇ) ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ, ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ। ਹੇ ਭਾਈ! ਦਿਨ ਰਾਤ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸੁਰਤਿ ਟਿਕੀ ਰਹਿੰਦੀ ਹੈ। ਪ੍ਰਭੂ ਦਾ ਨਾਮ ਚਿੱਤ ਵਿਚ ਵਸਾਇਆਂ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ, ਮਨ ਦੀ ਖੋਟੀ ਮਤਿ ਨਾਸ ਹੋ ਜਾਂਦੀ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਜੇ ਤੂੰ ਮਿਹਰ ਕਰੇਂ, ਤਾਂ ਤੇਰੇ ਗੁਣ (ਇਹਨਾਂ ਕੰਨਾਂ ਨਾਲ) ਸੁਣੇ ਜਾਣ।੨। ਹੇ ਪ੍ਰਭੂ (ਜਿਨ੍ਹਾਂ ਉਤੇ ਤੇਰੀ ਮਿਹਰ ਹੁੰਦੀ ਹੈ ਉਹਨਾਂ ਜੀਵਾਂ ਦੇ) ਕ੍ਰੋੜਾਂ ਹੱਥ ਤੇਰੀ ਟਹਲ ਕਰ ਰਹੇ ਹਨ, (ਉਹਨਾਂ ਜੀਵਾਂ ਦੇ ਕ੍ਰੋੜਾਂ) ਪੈਰ ਤੇਰੇ ਰਸਤੇ ਉਤੇ ਤੁਰ ਰਹੇ ਹਨ। ਹੇ ਭਾਈ! ਸੰਸਾਰ-ਸਮੁੰਦਰ (ਤੋਂ ਪਾਰ ਲੰਘਣ ਲਈ) ਪਰਮਾਤਮਾ ਦੀ ਭਗਤੀ (ਜੀਵਾਂ ਵਾਸਤੇ) ਬੇੜੀ ਹੈ, ਜਿਹੜਾ ਜੀਵ (ਇਸ ਬੇੜੀ ਵਿਚ) ਸਵਾਰ ਹੁੰਦਾ ਹੈ, ਉਸ ਨੂੰ (ਪ੍ਰਭੂ) ਪਾਰ ਲੰਘਾ ਦੇਂਦਾ ਹੈ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ, ਉਸ ਦੀਆਂ ਸਾਰੀਆਂ ਮੁਰਾਦਾਂ ਪ੍ਰਭੂ ਪੂਰੀਆਂ ਕਰ ਦੇਂਦਾ ਹੈ। (ਉਸ ਦੇ ਅੰਦਰੋਂ) ਵੱਡੇ ਵੱਡੇ ਵਿਕਾਰ ਦੂਰ ਹੋ ਜਾਂਦੇ ਹਨ (ਉਸ ਦੇ ਅੰਦਰ ਸੁਖ ਪੈਦਾ ਹੋ ਜਾਂਦੇ ਹਨ (ਮਾਨੋ) ਇਕ-ਰਸ ਵਾਜੇ ਵੱਜ ਪੈਂਦੇ ਹਨ। (ਉਸ ਮਨੁੱਖ ਨੇ) ਸਾਰੀਆਂ ਮਨ-ਮੰਗੀਆਂ ਮੁਰਾਦਾਂ ਹਾਸਲ ਕਰ ਲਈਆਂ। (ਹੇ ਪ੍ਰਭੂ!) ਤੇਰੀ ਇਸ ਕੁਦਰਤ ਦਾ ਮੁੱਲ ਨਹੀਂ ਪਾਇਆ ਜਾ ਸਕਦਾ। ਹੇ ਨਾਨਕ! ਆਖ-ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਕਰ, (ਮੇਰਾ) ਮਨ ਸਦਾ ਤੇਰੇ ਰਸਤੇ ਉੱਤੇ ਤੁਰਦਾ ਰਹੇ।੩। ਹੇ ਭਾਈ! (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਜਾਂਦਾ ਹੈ, (ਜਿਸ ਦਾ) ਮਨ ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ, ਜੋ ਮਨੁੱਖ ਜਗਤ ਦੇ ਮੂਲ ਗੋਪਾਲ ਦੀ ਸਰਨੀਂ ਪਿਆ ਰਹਿੰਦਾ ਹੈ, ਨਾਮ ਵਿਚ ਟਿਕੇ ਰਹਿਣਾ ਹੀ ਉਸ ਮਨੁੱਖ ਦੇ ਵਾਸਤੇ ਬਖ਼ਸ਼ਸ਼ ਹੈ, ਇਹੀ (ਉਸ ਦੇ ਵਾਸਤੇ) ਵਡਿਆਈ ਹੈ, ਇਹੀ ਉਸ ਦੇ ਵਾਸਤੇ ਧਨ ਹੈ, ਇਹੀ ਉਸ ਦੇ ਵਾਸਤੇ ਵੱਡੀ ਕਿਸਮਤ ਹੈ, ਇਹੀ ਹੈ ਉਸ ਦੇ ਲਈ ਦੁਨੀਆ ਦਾ ਰੰਗ-ਤਮਾਸ਼ਾ ਅਤੇ ਸਾਰੇ ਸੁਆਦਲੇ ਪਦਾਰਥਾਂ ਦਾ ਭੋਗਣਾ। ਹੇ ਮੇਰੇ ਪ੍ਰਭੂ! ਹੇ ਮੇਰੇ ਠਾਕੁਰ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹਰੇਕ ਦਾਤਿ (ਅਸੀ ਜੀਵਾਂ ਨੂੰ) ਤੇਰੀ ਹੀ ਬਖ਼ਸ਼ੀ ਹੋਈ ਹੈ। ਹੇ ਮੇਰੇ ਪ੍ਰੀਤਮ! ਹੇ ਸੁਖਾਂ ਦੇ ਸਮੁੰਦਰ! (ਤੇਰੀ ਹੀ ਮਿਹਰ ਨਾਲ) ਮੈਂ ਗੁਣ-ਹੀਨ ਦਾ ਮਨ ਸੰਤ ਜਨਾਂ ਦੀ ਸੰਗਤਿ ਵਿਚ (ਰਹਿ ਕੇ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪਿਆ ਹੈ। ਹੇ ਨਾਨਕ! ਆਖ-ਹੇ ਪ੍ਰਭੂ! (ਜਦੋਂ) ਤੂੰ ਮਿਹਰ ਕੀਤੀ, ਤਾਂ (ਮੇਰਾ) ਮਨ (ਤੇਰੇ) ਸੋਹਣੇ ਚਰਨਾਂ ਵਿਚ ਲੀਨ ਹੋ ਗਿਆ।੪।੩।੬। ☬ENGLISH TRANSLATION :- ☬ SOOHEE, FIFTH MEHL: Be Merciful, O my Beloved Lord and Master, that I may behold the Blessed Vision of Your Darshan with my eyes. Please bless me, O my Beloved, with thousands of tongues, to worship and adore You with my mouth, O Lord. Worshipping the Lord in adoration, the Path of Death is overcome, and no pain or suffering will afflict you. The Lord and Master is pervading and permeating the water, the land and the sky; wherever I look, there He is. Doubt, attachment and corruption are gone. God is the nearest of the near. Please bless Nanak with Your Merciful Grace, O God, that his eyes may behold the Blessed Vision of Your Darshan. || 1 || Please bless me, O Beloved God, with millions of ears, with which I may hear the Glorious Praises of the Imperishable Lord. Listening, listening to these, this mind becomes spotless and pure, and the noose of Death is cut. The noose of Death is cut, meditating on the Imperishable Lord, and all happiness and wisdom are obtained. Chant, and meditate, day and night, on the Lord, Har, Har. Focus your meditation on the Celestial Lord. The painful residues of sinful mistakes are burnt away, by keeping God in one’s thoughts; evil-mindedness is erased. Says Nanak, O God, please be Merciful to me, that I may listen to Your Glorious Praises, O Imperishable Lord. || 2 || Please give me millions of hands to serve You, God, and let my feet walk on Your Path. Service to the Lord is the boat to carry us across the terrifying world-ocean. So cross over the terrifying world-ocean, meditating in remembrance on the Lord, Har, Har; all wishes shall be fulfilled. Even the worst corruption is taken away; peace wells up, and the unstruck celestial harmony vibrates and resounds. All the fruits of the mind’s desires are obtained; His creative power is infinitely valuable. Says Nanak, please be Merciful to me, God, that my mind may follow Your Path forever. || 3 || This opportunity, this glorious greatness, this blessing and wealth, come by great good fortune. These pleasures, these delightful enjoyments, come when my mind is attached to the Lord’s Feet. My mind is attached to God’s Feet; I seek His Sanctuary. He is the Creator, the Cause of causes, the Cherisher of the world. Everything is Yours; You are my God, O my Lord and Master, Merciful to the meek. I am worthless, O my Beloved, ocean of peace. In the Saints’ Congregation, my mind is awakened. Says Nanak, God has been Merciful to me; my mind is attached to His Lotus Feet. || 4 || 3 || 6 || 905
Birthdays / Re: Happy Birthday Rooh! :)« on: June 30, 2014, 12:56:09 AM »
happy b'day bibi karmjeet kaur , tenu janam din diyan bhut bhut subhkamnama , rabb teri har murad puri kare :smile:
906
Pics / Re: My imagination« on: June 29, 2014, 08:12:33 AM »
sach dassa ta mainu vi photgrapy da bhut saunk aa par mere kole wadia cemra hi nai mobile ale tutte jehe camre nal kam chlauna painda but mai fer vi bhut try karda huna i do ma best , bass ek warri koi wadia camera mill jave fer hi gall bnu ona time mai koi pic vi post ni karni :sad:
907
Discussions / Re: Micro fashion : thinking differently« on: June 29, 2014, 08:02:31 AM »
wese hun shoteya nalo ajeebo greeb jehe chal pye hore tra de ekk passe lirra jehiyam lamkdiyan hundia ekk passe kuj vi nai :D: :D: :D: :D:
908
Shayari / Re: punjabi janta site hai attt ..... sachi gal mitra di .....« on: June 29, 2014, 07:40:37 AM »
purane din ta sab nu yaad aunde hi hunde ne bai par ehh eve nai ki aa din pehla nalo ghat wadia ne apne nazreya par ehh din vi enjoy karr purane din bhul ke :rockon:
909
Gup Shup / Re: Who is d most innocent person on this Site (PUNJABI JANTA)?« on: June 29, 2014, 07:24:35 AM »
bass gujjar hi ni hega :D: :D:
910
Help & Suggestions / Re: search old topics« on: June 29, 2014, 06:25:51 AM »
letter hi galt payi jandi howegi , par tu ohi trika istmaal karla ek ek page open kakre labhi jaa , ja fer uper jithe red color ch likeya hunda '' Show unread posts since last visit '' ohto labh leya karr ..
911
Discussions / Re: Internet Addiction« on: June 28, 2014, 11:49:01 AM »
sorry bai mainu ni lagda ki koi fark paunda internet je shanda chaiye :D: :D: pichli warri ta mai jad pj chad gya si ta mai fb vi chad ditti si net ta fer ki chauna kam kum nu use kri da si , hun vi je chana chawa ta koi fark ni mere vaste , sayad aa diffrent mere ch farmer hone kakre aa kyu ki kehra kam kdo paida hoo jave pta ni lagda kdi login karda huna ta jdi awaj pai jave ki motar wali light aa gyi fer logout , kdi bhayia aa ke keh dinda sardar ji nakka tutt gya mere se nahi lagta appe la dijiye :D: :D:
ja fer season ch kam ena jyada hunda swere chaa peen da time ni lagda pj te kitho aa ja ge :D: :D: 912
Discussions / Re: ਸਿੱਖ ਧਰਮ ?« on: June 28, 2014, 09:50:49 AM »I don't agree with you...not totallybhut wadia rooh , sikh dharm ne kdi kise nu nahi keha ki sikh bno nah kise dharm de lokka nal dhakka kitta , par sikha nu khatam karn vich hor dharm de vehsindeya ne puri vah lyi , te ekk line rooh ne jo kahi ki jo asali dharm nu manan wala banda ohh rabb ch fark nahi rakhda par mera ehh vi manan hai ki ekk nastik jo rabb nu nahi manda kise dharm nu nahi manda usde lyi koi rabb nahi , jekar ohi banda apni zindgi sache te saff dhang nal jeonda ta ohh apne nalo kitte jyada wadia , bakki rahi gall jo topic hai ki sikh ghat rahe ne ta ehh vi sach hii hai koli munda pagg ni banda kudiyan path ni kardiyan bajurg guruya warre dasno hatt gye par ekk din ehh vi auna ki sara dharm dusri jagga te challa jana jo punjabi bhar deasha ch jande ne ohh ohte ja ke punjabi nalo jyada apne dharm nal judd gye , ehh mann lyo ki sikh punjab cho gyab hoo ke holi holi canada ch wadd rahe ne , bakki future ta kise ne nahi deakheya par sikh dharm alop nahi ho sakda , sannu dharm ne sikhyea sir jave ta jave par sikhi sidak nah jave | 913
PJ Games / Re: What color are you wearing today... ????« on: June 28, 2014, 09:22:35 AM »
hale vi kall wale kapde paye hoye ne :D:
914
Religion, Faith, Spirituality / Re: Daily Hukamnama from Golden Temple Amritsar« on: June 28, 2014, 09:20:33 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 28.6.2014, ਸ਼ਨੀਵਾਰ , ੧੪ ਹਾੜ (ਸੰਮਤ ੫੪੬ ਨਾਨਕਸ਼ਾਹੀ) ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਅੰਗ 713} ☬ ਪੰਜਾਬੀ ਵਿਆਖਿਆ :- ☬ ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। ☬ In English Translation☬ Todee, Fifth Mehl: O True Guru, I have come to Your Sanctuary.Grant me the peace and glory of the Lord's Name, and remove my anxiety. ||1||Pause|| I cannot see any other place of shelter; I have grown weary, and collapsed at Your door.Please ignore my account; only then may I be saved. I am worthless - please, save me! ||1|| You are always forgiving, and always merciful; You give support to all.Slave Nanak follows the Path of the Saints; save him, O Lord, this time. ||2||4||9|| ... ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 29.6.2014, ਐਤਵਾਰ , ੧੫ ਹਾੜ (ਸੰਮਤ ੫੪੬ ਨਾਨਕਸ਼ਾਹੀ) ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ (ਅੰਗ ੫੫੫-੫੫੬) ☬ ਪੰਜਾਬੀ ਵਿਆਖਿਆ :- ☬ ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧। ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨। ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯। ☬ENGLISH TRANSLATION :- ☬ SHALOK, THIRD MEHL: In egotism, the world is dead; it dies and dies, again and again. As long as there is breath in the body, he does not remember God; what will he do when he goes beyond? One who remembers the Lord is spiritually wise; the ignorant act blindly. O Nanak, whatever one does in this world determines what he shall receive in the world beyond. || 1 || THIRD MEHL: It is the pre-ordained Command of the Lord and Master, that one cannot be conscious of Him without the True Guru. Meeting the True Guru, one realizes that the Lord is permeating and pervading deep within; he remains forever absorbed in the Lord’s Love. With each and every breath, he constantly remembers the Lord in meditation; not a single breath passes in vain. The fear of birth and death departs, and one obtains the honored state of eternal life. O Nanak, this rank is bestowed upon those whom He showers with His Mercy. || 2 || PAUREE: He Himself is all-wise and all-knowing; He Himself is supreme. He Himself reveals His form, and He Himself enjoins us to His meditation. He Himself poses as a silent sage, and He Himself speaks spiritual wisdom. He does not seem bitter to anyone; He is pleasing to all. His Praises cannot be described; I am forever and ever a sacrifice to Him. || 19 || 915
Love Pyar / Re: comment on above person's DP« on: June 28, 2014, 09:17:04 AM »
classic style :D: :D:
916
Gup Shup / Re: what thing comes in your mind after seeing the person above you« on: June 28, 2014, 09:13:41 AM »
neend aun lagg jandi aa bai nu deakhde hi :D: :D:
917
Gup Shup / Re: which thing attractes you the most of the person above.......!« on: June 28, 2014, 09:12:07 AM »
ehdi har vele neend ch rehan waliyan akha :D: :D:
918
Shayari / Re: Just two line shayari ...« on: June 28, 2014, 09:07:23 AM »
chad gye sajan pyare saaha toh bass palle pai gya rona ,
dina da ta kuj hun pta ni lagda ratta nu kahda sauna . ... kamli jehi si jo dil sadde utte shaa gyi , hor galla diyan galla shayri jrur sikha gyi . :D: 919
PJ Games / Re: PJ Game: Punjabi Song Translation« on: June 27, 2014, 01:32:21 PM »
i will be back in fourm of aches in little storge
> tellu ram di hatti da jarda ni hadda vich beh gya rach ke :D: :D: 920
Jokes Majaak / Re: Punjabi te Padhai« on: June 27, 2014, 01:27:25 PM »
yaar punjabi ta pehla ni parhde utto hwa deyi jane oo :D: :D:
|