3801
Jokes Majaak / Re: JHANDA Amli & Miss Pooja
« on: December 28, 2010, 11:30:16 AM »:hehe: :hehe: ... Miss pojja Chuhii :hehe::hehe: :hehe: :hehe: :hehe:
This section allows you to view all posts made by this member. Note that you can only see posts made in areas you currently have access to. 3801
Jokes Majaak / Re: JHANDA Amli & Miss Pooja« on: December 28, 2010, 11:30:16 AM »:hehe: :hehe: ... Miss pojja Chuhii :hehe::hehe: :hehe: :hehe: :hehe: 3803
Pics / Rab ne bna di jodi« on: December 28, 2010, 11:23:02 AM »
:laugh: :laugh: :laugh: :laugh: :laugh: :laugh:
3804
Shayari / Re: ●•∙ਟੱਪੇ .●•∙« on: December 28, 2010, 11:16:42 AM »god veer THNX PAAJI................... 3805
Jokes Majaak / JHANDA Amli & Miss Pooja« on: December 28, 2010, 11:12:08 AM »
JHANDA Amli Da Radio Kharab Ho Janda Hai,
Khol ke dekhda hai taan under Chuhi mari Pai Hundi Hai, Chuhi Vekh Ke Kahinde Hai, "Radio Chalu Kiwen,Miss Pooja taan Sutti Pai Hai" 3806
Jokes Majaak / Rista......« on: December 28, 2010, 11:05:13 AM »
SANTA : Mere Nana ne mujse shoti si baat par rishta todh diya.
BANTA: kyu? Kya kaha unhone? unhone kaha.... Moongphali me daana nhi..Hum tumhare Nana Nhi. :hehe: :hehe: :laugh: :laugh: 3807
Shayari / ●•∙ਟੱਪੇ .●•∙« on: December 28, 2010, 10:51:58 AM »
-ਤੂੰ ਕਿਹੜਿਆਂ ਰੰਗਾਂ ਵਿੱਚ ਖੇਲ੍ਹੇਂ,
ਮੈਂ ਕੀ ਜਾਣਾ ਤੇਰੀ ਸਾਰ ਨੂੰ। -ਤੇਰੇ ਦਿਲ ਦੀ ਮੈਲ ਨਾ ਜਾਵੇ, ਨ੍ਹਾਉਂਦਾ ਫਿਰੇਂ ਤੀਰਥਾਂ 'ਤੇ। -ਗੋਰਾ ਰੰਗ ਡੱਬੀਆਂ ਵਿੱਚ ਆਇਆ ਕਾਲਿਆਂ ਨੂੰ ਖਬਰ ਕਰੋ| -ਕਿੱਥੋਂ ਭਾਲਦੈਂ ਬਜੌਰ ਦੀਆਂ ਦਾਖਾਂ, ਕਿੱਕਰਾਂ ਦੇ ਬੀਜ, ਬੀਜ ਕੇ। -ਜਿਹੜੇ ਕਹਿੰਦੇ ਸੀ ਮਰਾਂ ਗੇ ਨਾਲ ਤੇਰੇ, ਛੱਡ ਕੇ ਮੈਦਾਨ ਭੱਜ ਗਏ। -ਜਿਹੜੇ ਕਹਿੰਦੇ ਸੀ ਰਹਾਂਗੇ ਦੁੱਧ ਬਣ ਕੇ, ਪਾਣੀ ਨਾਲੋਂ ਪੈਗੇ ਪਤਲੇ। -ਉੱਥੇ ਅਮਲਾਂ ਦੇ ਹੋਣਗੇ ਨਿਬੇੜੇ, ਜਾਤ ਕਿਸੇ ਪੁੱਛਣੀ ਨਹੀਂ। -ਗੋਰੇ ਰੰਗ ਨੂੰ ਕੋਈ ਨਾ ਪੁੱਛਦਾ, ਮੁੱਲ ਪੈਂਦੇ ਅਕਲਾਂ ਦੇ। -ਤੇਰੀ ਹਾੜ੍ਹੀ ਨੂੰ ਵਕੀਲਾਂ ਖਾਧਾ, ਸਾਉਣੀ ਤੇਰੀ ਸ਼ਾਹਾਂ ਲੁੱਟ ਲਈ। -ਉੱਚਾ ਹੋ ਗਿਆ ਅੰਬਰ ਦਾ ਰਾਜਾ, ਰੋਹੀਆਂ 'ਚ ਹਾਅੜ ਬੋਲਿਆ। -ਗਿੱਧਿਆਂ 'ਚ ਨੱਚਦੀ ਦਾ, ਤੇਰਾ ਦੇਵੇ ਰੂਪ ਦੁਹਾਈਆਂ। -ਨਿੰਮ ਦੇ ਸੰਦੂਖ ਵਾਲੀਏ, ਕਿਹੜੇ ਪਿੰਡ ਮੁਕਲਾਵੇ ਜਾਣਾ। -ਦੁੱਧ ਰਿੜਕੇ ਝਾਂਜਰਾਂ ਵਾਲੀ, ਕੈਂਠੇ ਵਾਲਾ ਧਾਰ ਕੱਢਦਾ। -ਚਰਖੇ ਦੀ ਘੂਕ ਸੁਣ ਕੇ, ਜੋਗੀ ਉੱਤਰ ਪਹਾੜੋਂ ਆਇਆ। -ਭੈਣਾਂ ਵਰਗਾ ਸਾਕ ਨਾ ਕੋਈ, ਟੁੱਟ ਕੇ ਨਾ ਬਹਿਜੀਂ ਵੀਰਨਾ। -ਕਾਲੀ ਡਾਂਗ ਮੇਰੇ ਵੀਰ ਦੀ, ਜਿੱਥੇ ਵੱਜਦੀ ਬੱਦਲ ਵਾਂਗੂੰ ਗੱਜਦੀ। -ਮੇਰਾ ਵੀਰ ਧਣੀਏ ਦਾ ਬੂਟਾ, ਆਉਂਦੇ ਜਾਂਦੇ ਲੈਣ ਵਾਸ਼ਨਾ। -ਮਾਂਵਾਂ ਨੂੰ ਪੁੱਤ ਐਂ ਮਿਲਦੇ, ਜਿਉਂ ਸੁੱਕੀਆਂ ਵੇਲਾਂ ਨੂੰ ਪਾਣੀ। -ਪੁੱਤ ਵੀਰ ਦਾ ਭਤੀਜਾ ਮੇਰਾ, ਭੂਆ ਕਹਿ ਕੇ ਮੱਥਾ ਟੇਕਦਾ। -ਧਨ ਜੋਬਨ ਫੁੱਲਾਂ ਦੀਆਂ ਵਾੜੀਆਂ, ਸਦਾ ਨਹੀਂ ਅਬਾਦ ਰਹਿਣੀਆਂ। -ਤਿੰਨ ਰੰਗ ਨਹੀਉਂ ਲੱਭਣੇ, ਹੁਸਨ, ਜੁਆਨੀ, ਮਾਪੇ। -ਨਹੀਉਂ ਲੱਭਣੇ ਲਾਲ ਗੁਆਚੇ, ਮਿੱਟੀ ਨਾ ਫਰੋਲ ਜੋਗੀਆ। -ਕਿਤੇ ਲਿੱਪਣੇ ਨਾ ਪੈਣ ਬਨੇਰੇ, ਪੱਕਾ-ਘਰ ਟੋਲੀਂ ਬਾਬਲਾ। -ਕਿਹੜੇ ਹੌਸਲੇ ਲੰਬਾ ਤੰਦ ਪਾਵਾਂ, ਪੁੱਤ ਤੇਰਾ ਵੈਲੀ ਸੱਸੀਏ। -ਕੱਟ ਦੇ ਫਰੰਗੀਆਂ ਨਾਮਾ, ਇੱਕੋ ਪੁੱਤ ਮੇਰੀ ਸੱਸ ਦਾ। -ਹਾੜ੍ਹੀ ਵਢੂੰਗੀ ਬਰੋਬਰ ਤੇਰੇ, ਦਾਤੀ ਨੂੰ ਲਵਾ ਦੇ ਘੁੰਗਰੂ। -ਚਿੱਟੇ ਚੌਲ, ਜਿਨ੍ਹਾਂ ਨੇ ਪੁੰਨ ਕੀਤੇ, ਰੱਬ ਨੇ ਬਣਾਈਆਂ ਜੋੜੀਆਂ। -ਸੱਸਾਂ ਹੁੰਦੀਆਂ ਧਰਮ ਦੀਆਂ ਮਾਵਾਂ, ਤੂੰ ਤਾਂ ਮੇਰੀ ਕੂੜ ਦੀ ਮਾਂ ਏਂ। -ਜੱਗ ਜੀਉਣ ਵੱਡੀਆਂ ਭਰਜਾਈਆਂ, ਪਾਣੀ ਮੰਗਾਂ ਦੁੱਧ ਦੇਂਦੀਆਂ। -ਮੁੰਡੇ ਮਰਗੇ ਕਮਾਈਆਂ ਕਰਦੇ, ਲੱਛੀ ਤੇਰੇ ਬੰਦ ਨਾ ਬਣੇ। -ਪਾਣੀ ਡੋਲ੍ਹਗੀ ਝਾਂਜਰਾਂ ਵਾਲੀ, ਕੈਂਠੇ ਵਾਲਾ ਤਿਲ੍ਹਕ ਗਿਆ। 3808
Shayari / ਗੱਲ ਸੱਚੀ ਹੈ ਪਰ ਕੋੜੀ ਲੱਗੂ« on: December 28, 2010, 10:47:01 AM »
ਗੱਲ ਸੱਚੀ ਹੈ ਪਰ ਕੋੜੀ ਲੱਗੂ,
ਜਾਂ ਸਮਝ ਲਵੋ ਇਤਫਾਕ ਵੀ ਹੋ ਸਕਦੀ ਏ, ਕਹਿੰਦੇ ਅੰਨੇ ਨੇ ਕਿਤਾਬ ਪੜੀ, ਗੱਲ ਬੋਲੇ ਨੇ ਸੁਣ ਲਈ, ਜੇ ਸੱਚੀ ਨਹੀ ਤਾਂ ਮਜਾਕ ਵੀ ਹੋ ਸਕਦੀ ਏ, ਇੱਕ ਕਹਿੰਦਾ ਤੂੰ ਅੰਮਿ੍ਤ ਵੇਲੇ ਪੰਜ ਬਾਣੀਆਂ ਹੀ ਪੜ ਸਕਦਾਂ ਦੂਜਾ ਕਹਿੰਦਾ ਨਹੀ ਸਵੇਰੇ ਰਹਿਰਾਸ ਵੀ ਹੋ ਸਕਦੀ ਏ, ਜੇ ਕੋਈ ਅੱਜ ਕਿਸੇ ਦੀ ਖਾਤਿਰ ਸੂਲੀ ਚੜਦਾ ਏ, ਭਲਕੇ ਨੂੰ ਇਹ ਗੱਲ ਸੱਜਣਾ ਇਤਿਹਾਸ ਵੀ ਹੋ ਸਕਦੀ ਏ, ਮਿਰਜਾ ਕਹਿੰਦੇ ਇਸ਼ਕ ਚ ਮਰਿਆ, ਸੋਹਣੀ ਝਨਾਂ ਵਿੱਚ ਡੁੱਬ ਗਈ, ਸੁਣੀ ਸੁਣਾਈ ਤੇ ਅਣਦੇਖੀ ਇਹ ਗੱਲ ਮਿਥਿਹਾਸ ਵੀ ਹੋ ਸਕਦੀ ਏ, ਜੇ ਅਚਨਚੇਤ ਕਹਿਜੇ ਸਿਆਣਾ ਕੋਈ ਗੱਲ ਤੈਨੂੰ, ਪੱਲੇ ਬੰਨ ਲਈ ਅਕ!ਸ਼ ਉਹ ਆਮ ਨਹੀ ਖਾਸ ਹੀ ਹੋ ਸਕਦੀ ਏ, 3809
Lok Virsa Pehchaan / Maa - Baap« on: December 28, 2010, 10:43:48 AM »
1. ਮਾਂ ਗਰਭ ਵਿੱਚ ਆਪਣੇ ਬੱਚੇ ਨੂੰ ਸੰਭਾਲ ਕੇ ਰੱਖਦੀ ਹੈ iਬੱਚਿਆਂ ਦਾ ਫ਼ਰਜ਼ ਹੈ
ਕਿ ਉਹ ਵੀ ਆਪਣੇ ਮਾਂ-ਬਾਪ ਨੂੰ ਘਰ ਵਿੱਚ ਪੂਰੀ ਤਰ੍ਹਾਂ ਸੰਭਾਲ ਕੇ ਰੱਖਣ i 2. ਜਦੋਂ ਤੁਸੀਂ ਧਰਤੀ ਉੱਤੇ ਪਹਿਲਾ ਸਾਹ ਲਿਆ ਤਾਂ ਤੁਹਾਡੇ ਮਾਂ-ਬਾਪ ਤੁਹਾਡੇ ਕੋਲ ਸਨ i ਉਹ ਆਖਰੀ ਸਾਹ ਲੈਣ ਤਾਂ ਤੁਸੀਂ ਕੋਲ ਹੋਵੋ i 3 .ਬਚਪਣ ਵਿੱਚ ਬਿਸਤਰਾ ਗਿੱਲਾ ਕਰਿਆ ਕਰਦਾ ਸੀ, ਜਵਾਨੀ ਵਿੱਚ ਅਜਿਹੀ ਕੋਈ ਗੱਲ ਨਾ ਕਰੀਂ ਕਿ ਮਾਂ-ਬਾਪ ਦੀਆਂ ਅੱਖਾਂ ਗਿੱਲੀਆਂ ਹੋਣ i 4. ਪੰਜ ਸਾਲ ਦਾ ਲਾਡਲਾ ਤੁਹਾਡੇ ਤੋਂ ਪਿਆਰ ਦੀ ਆਸ ਰਖਦਾ ਹੈ i 50 ਸਾਲ ਦੀ ਉਮਰ ਤੋਂ ਉੱਪਰ ਦੇ ਮਾਂ-ਬਾਪ ਵੀ ਤੁਹਾਡੇ ਤੋਂ ਪਿਆਰ ਅਤੇ ਆਦਰ ਦੀ ਉਮੀਦ ਰਖਦੇ ਹਨ i 5. ਬਚਪਨ ਵਿੱਚ ਗੋਦੀ ਵਿੱਚ ਪਾਲਣ ਵਾਲੇ ਮਾਂ-ਬਾਪ ਨੂੰ ਧੋਖਾ ਨਾ ਦੇਣਾ i 6. ਪਤਨੀ ਪਸੰਦ ਨਾਲ ਮਿਲਦੀ ਹੈ, ਮਾਂ-ਬਾਪ ਕਰਮਾਂ ਨਾਲ i ਪਸੰਦ ਖਾਤਰ, ਕਰਮਾਂ ਨਾਲ ਮਿਲੇ ਮਾਂ-ਬਾਪ ਦਾ ਦਿਲ ਨਾ ਦੁਖਾਓਣਾ i 7. ਮਾਂ-ਬਾਪ ਸ਼ੱਕੀ,ਕਰੋਧੀ,ਪੱਖ-ਪਾਤੀ ਬਾਅਦ ਵਿੱਚ,ਪਹਿਲਾਂ ਉਹ ਪ੍ਰਤੱਖ ਦੇਵਤੇ ਹਨ i 8. ਮਾਂ-ਬਾਪ ਦਿਆਂ ਅੱਖਾਂ ਵਿੱਚ ਦੋ ਵਾਰ ਹੱਝੂ ਆਉਂਦੇ ਹਨ i ਇੱਕ ਬੇਟੀ ਦੀ ਡੋਲੀ ਵੇਲੇ,ਦੂਜਾ ਜਦੋਂ ਪੁੱਤਰ ਮੂੰਹ ਮੋੜ ਲਵੇ i 9. ਜਿਹੜੇ ਬੱਚਿਆਂ ਨੂੰ ਮਾਂ-ਬਾਪ ਬੋਲਣਾ ਸਿਖਾਓਣ,ਉਹ ਵੱਡੇ ਹੋ ਕੇ ਮਾਂ-ਬਾਪ ਨੂੰ ਚੁੱਪ ਰਹੋ ਕਹਿਣ, ਸ਼ਰਮ ਦੀ ਗੱਲ ਹੈ. . . !!!! 3810
Shayari / ਸ --- ਸੱਸਾ ਪਹਿਲਾ ਅਖੱਰ ਸਰਦਾਰ« on: December 28, 2010, 10:39:10 AM »
ਸ --- ਸੱਸਾ ਪਹਿਲਾ ਅਖੱਰ ਸਰਦਾਰ ਜੋ,
---- ਲਿਆ ਸੀਸ ਤਲ਼ੀ ਤੇ ਧੱਰ ਧੱਰ ਕੇ | ਰ --- ਰਾਰਾ ਰਣਾਂ ਨੂੰ ਜਿੱਤਣਾਂ ਸ਼ੋਂਕ ਸਾਡਾ, ---- ਵੈਰੀ ਭੱਜ ਗਏ ਮੈਦਾਨੋਂ ਡੱਰ ਡੱਰ ਕੇ | ਦਾ --- ਦੱਦਾ ਦਸਾਂ ਗੁਰੂਆਂ ਨੇ ਸਾਨੂੰ ਮਾਣ ਦਿੱਤਾ, ----ਅਸੀਂ ਪਕੇ ਹਾਂ ਦੇਗਾਂ ਵਿੱਚ ਰੱੜ੍ਹ ਰੱੜ੍ਹ ਕੇ | ਰ---ਰਾਰਾ ਰਾਖੇ ਭਾਰਤ ਦੇਸ਼ ਦੇ ਹਾਂ, ----ਤਾਂਇਉਂ ਚੱੜਦੇ ਹਾਂ ਸੁਲ਼ੀ ਤੇ ਹੱਸ ਹੱਸ ਕੇ | 3811
Lok Virsa Pehchaan / ਪੰਜਾਬੀ...!!« on: December 28, 2010, 10:34:27 AM »
ੴ ਵਾਹਿਗੁਰੂ ਜੀ ਕੀ ਫ਼ਤਹਿ॥
ਪੰਜਾਬ, ਪੰਜਾਬੀ, ਪੰਜਾਬੀਅਤ ਇੱਕ ਇਹੋ ਜਿਹੇ ਸ਼ਬਦਾਂ ਦਾ ਸਮੂਹ ਹੈ, ਜਿਸ ਉੱਪਰ ਪੰਜਾਬ ਹੀ ਨਹੀਂ ਬਲਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਰਹਿਣ ਵਾਲੇ, ਦੇਸ਼ਾਂ-ਵਿਦੇਸ਼ਾਂ ਵਿੱਚ ਰਹਿਣ ਵਾਲੇ ਜਾਂ ਕਿਸੇ ਨੇ ਵੀ ਨਿਰਪੱਖ ਹੋ ਕੇ ਇਹਨਾਂ ਸ਼ਬਦਾਂ ਨੂੰ ਸਮਝਿਆ ਹੈ, ਉਹ ਆਪਣੇ ਆਪ ਨੂੰ ਪੰਜਾਬੀ ਕਹਾਉਣ ਵਿੱਚ ਫਖ਼ਰ ਮਹਿਸੂਸ ਕਰਨ ਲੱਗ ਪੈਂਦਾ ਹੈ। ਕੀ ਖਾਸੀਅਤ ਹੈ ਸਾਡੀ ਪੰਜਾਬੀ ਭਾਸ਼ਾ ਵਿੱਚ, ਸਾਡੇ ਪੰਜਾਬ ਵਿੱਚ ਅਤੇ ਪੰਜਾਬ ਦੀ ਰਹਿਣ ਸਹਿਣ ਪੰਜਾਬੀਅਤ ਵਿੱਚ? ਇੱਕ ਵਾਰ ਸੋਚਣਾ ਬਣਦਾ ਹੈ ਕਿ ਜਿਸ ਭਾਸ਼ਾ ਭਾਵ ਪੰਜਾਬੀ ਉਪਰ ਕਿਸੇ ਨੂੰ ਵੀ ਜ਼ਰਾ ਜਿਹਾ ਸਮਝਣ ਨਾਲ ਮਾਣ ਮਹਿਸੂਸ ਹੋਣ ਲੱਗ ਜਾਂਦਾ ਹੈ, ਉਸ ਮਿੱਠੀ ਜੁਬਾਨ ਤੋਂ ਪੰਜਾਬ ਵਿੱਚ, ਪੰਜਾਬੀ ਘਰਾਂ ਵਿੱਚ ਪੈਦਾ ਹੋਣ ਵਾਲੇ ਅੱਜ ਦੇ ਨੌਜਵਾਨ ਅਤੇ ਫਿਰ ਆਪਣੇ ਸਕੂਟਰਾਂ, ਮੋਟਰਸਾਇਕਲਾਂ ਅਤੇ ਕਾਰਾਂ ਦੀਆਂ ਨੰਬਰ ਪਲੇਟਾਂ ਤੇ “ਪੰਜਾਬੀ ਮੁੰਡਾ”, “ਪੰਜਾਬੀ ਜੱਟ” ਜਾਂ “ਪੰਜਾਬੀ” ਲਿਖਵਾਉਣ ਵਾਲੇ ਪੰਜਾਬੀ ਨੂੰ ਬੋਲਣ, ਲਿਖਣ ਵਿੱਚ ਸ਼ਰਮ ਕਿਉਂ ਮਹਿਸੂਸ ਕਰਦੇ ਹਨ? ਕੀ ਕਾਰਣ ਹੈ ਕਿ ਅਸੀਂ ਮਾਂ-ਭਾਸ਼ਾ ਦੀ ਥਾਂ ਤੇ ਕਿਸੇ ਦੂਸਰੀ ਭਾਸ਼ਾ ਨੂੰ ਵੱਧ ਤਰਜੀਹ ਦੇ ਕੇ ਆਪਣੇ ਆਪ ਨੂੰ ਜ਼ਿਆਦਾ ਅਗਾਂਹ-ਵਧੂ ਮਹਿਸੂਸ ਕਰਦੇ ਹਾਂ? ਘਾਟ ਕਿੱਥੇ ਹੈ? ਕੀ ਸਾਡੀ ਪੰਜਾਬੀ ਭਾਸ਼ਾ ਵਿੱਚ ਕਿਧਰੇ ਕੋਈ ਘਾਟ ਪੈ ਗਈ ਹੈ? ਨਹੀਂ ਐਸੀ ਕੋਈ ਵੀ ਗੱਲ ਨਹੀਂ ਹੈ। ਬੱਸ ਆਪਣੇ ਆਪ ਨੂੰ ਵੱਡਾ ਸਾਬਤ ਕਰਨ ਲਈ, ਪੜ੍ਹਿਆ ਲਿਖਿਆ, ਅਗਾਂਹ-ਵਧੂ ਸਾਬਤ ਕਰਨ ਲਈ ਹੀ ਅਸੀਂ ਬੇਸ਼ਰਮ ਹੋ ਕੇ ਪੰਜਾਬੀ ਦੀ ਥਾਂ ਤੇ ਦੂਜੀਆਂ ਬੋਲੀਆਂ ਦੀ ਬੋਲਣ ਵਿੱਚ ਵਰਤੋਂ ਕਰਨ ਨੂੰ ਤਰਜੀਹ ਦੇਂਦੇ ਹਾਂ। ਭਾਵੇਂ ਕਿ ਜਦੋਂ ਸਾਡੇ ਵੱਲੋਂ ਬੋਲੇ ਜਾਂਦੇ ਗਿਣਤੀ ਦੇ ਯਾਦ ਕੀਤੇ ਹੋਏ ਅੰਗਰੇਜੀ ਦੀ ਸ਼ਬਦ ਖਤਮ ਹੋ ਜਾਣ ਤਾਂ ਅਸੀਂ ਫਿਰ ਭਉਂਦੇ ਪੈਰੀਂ ਪੰਜਾਬੀ ਵੱਲ ਨੂੰ ਹੀ ਭੱਜਦੇ ਹਾਂ। ਬਹੁਤਿਆਂ ਨੂੰ ਅੰਗਰੇਜੀ ਵਿੱਚ ਉਹਨਾਂ ਵੱਲੋਂ ਬੋਲੇ ਜਾ ਰਹੇ ਸ਼ਬਦਾਂ ਦਾ ਪੰਜਾਬੀ ਵਿੱਚ ਮਤਲੱਬ ਹੀ ਨਹੀਂ ਪਤਾ ਹੁੰਦਾ। ਇਸ ਕੰਮ ਵਿੱਚ ਅੱਜਕੱਲ ਦੀਆਂ ਨੌਜਵਾਨ ਲੜਕੀਆਂ ਜਿਆਦਾ ਅੱਗੇ ਆ ਰਹੀਆਂ ਹਨ ਅਤੇ ਨੌਜਵਾਨ ਲੜਕਿਆਂ ਨਾਲੋਂ ਅੰਗਰੇਜੀ ਜਮ੍ਹਾਂ ਹਿੰਦੀ ਨੂੰ ਹੀ ਤਰਜੀਹ ਦੇ ਰਹੀਆਂ ਹਨ। ਖਾਸਕਰ ਕਾਲਜਾਂ/ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੀਆਂ ਲੜਕੀਆਂ। ਇਸੇ ਤਰ੍ਹਾਂ ਇੱਕ ਲੜਕੀ ਨੂੰ ਜਦ ਪੁਛਿਆ ਕਿ ਤੁਸੀਂ ਪੰਜਾਬੀ ਬੋਲਣ, ਲਿਖਣ ਦੀ ਥਾਂ ਤੇ ਹਿੰਦੀ ਨੂੰ ਹੀ ਪਹਿਲ ਕਿਉਂ ਦਿੰਦੇ ਹੋ, ਜਦਕਿ ਤੁਸੀਂ ਪੰਜਾਬ ਦੇ ਹੀ ਸੱਭਿਆਚਾਰ ਵਿੱਚ ਜੰਮੇ-ਪਲੇ ਤੇ ਵੱਡੇ ਹੋਏ ਹੋ? ਤਾਂ ਉਸਦਾ ਜੁਆਬ ਬੜਾ ਹੀ ਬੇ-ਦਲੀਲਾ ਸੀ। ਕਹਿਣ ਲੱਗੀ ਕਿ “ਬਚਪਨ ਤੋਂ ਹੀ ਪੰਜਾਬੀ ਬੋਲਦੀ ਪਈ ਹਾਂ, ਅਤੇ ਪੰਜਾਬੀ ਤੋਂ ਬੋਰ ਹੋ ਗਈ ਹਾਂ। ਦੂਜਾ ਹੁਣ ਹੀ ਕਾਲਜ ਜਾਣ ਤੋਂ ਬਾਅਦ ਸਾਰੇ ਦੋਸਤ, ਸਹੇਲੀਆਂ ਹਿੰਦੀ ਹੀ ਬੋਲਦੇ ਹਨ ਅਤੇ ਮੈਂਨੂੰ ਵੀ ਹਿੰਦੀ ਬੋਲਣ ਦੀ ਆਦਤ ਪੈ ਗਈ ਹੈ। ਦੂਜੀ ਗੱਲ ਤਾਂ ਕੁੱਝ ਹੱਦ ਤੱਕ ਸਮਝ ਆਉਂਦੀ ਹੈ ਪਰ ਪਹਿਲੀ ਗੱਲ ਦੇ ਜੁਆਬ ਵਿੱਚ ਮੈਂ ਉਸਨੂੰ ਪੁਛਿਆ ਬਈ ਤੂੰ ਬਚਪਨ ਤੋਂ ਹੀ ਨਹਾ ਰਹੀ ਹੈਂ, ਖਾ ਰਹੀ ਹੈਂ, ਮੰਮੀ-ਡੈਡੀ ਨੂੰ ਵੀ ਮੰਮੀ ਡੈਡੀ ਹੀ ਕਹਿ ਰਹੀ ਹੈਂ, ਕੀ ਤੂੰ ਇਹਨਾਂ ਸੱਭ ਚੀਜਾਂ ਤੋਂ ਵੀ ਬੋਰ ਨਹੀਂ ਹੋਈ ਤਾਂ ਪੰਜਾਬੀ ਤੋਂ ਕਿਵੇਂ ਹੋ ਗਈ? ਉਸ ਕੋਲ ਕੋਈ ਜੁਆਬ ਨਹੀਂ ਸੀ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਵਿਸ਼ੇਸ਼ ਕਾਨੂੰਨ ਪਾਸ ਕਰ ਦਿੱਤਾ ਗਿਆ ਹੈ, ਪਰ ਜਿਨ੍ਹੀ ਦੇਰ ਤੱਕ ਇਸ ਨੂੰ ਸਖਤੀ ਨਾਲ ਅਮਲੀ ਰੂਪ ਵਿੱਚ ਲਾਗੂ ਨਹੀਂ ਕਰਵਾਇਆ ਜਾਵੇਗਾ, ਉਨ੍ਹੀ ਦੇਰ ਤੱਕ ਇਸਦਾ ਕੋਈ ਲਾਭ ਨਹੀਂ ਹੋ ਸਕੇਗਾ। ਕਿੰਨੀ ਵੱਡੀ ਬਦਕਿਸਮਤੀ ਹੈ ਕਿ ਬਾਦਲ ਸਰਕਾਰ ਕੋਲ ਹਿੰਦੀ ਮੀਡੀਏ ਜਾਂ ਹੋਰ ਕਿਸੇ ਵੀ ਭਾਸ਼ਾ ਵਿੱਚ ਛਪਨ ਵਾਲੀਆਂ ਅਖਬਾਰਾਂ ਲਈ ਤਾਂ ਵੱਡੇ-ਵੱਡੇ ਅਤੇ ਬੇਅੰਤ ਇਸ਼ਤਿਹਾਰ ਹਨ, ਪਰ ਸਹੀ ਤਰੀਕੇ ਨਾਲ ਪੰਜਾਬੀ ਭਾਸ਼ਾ ਦੀ ਚੜ੍ਹਦੀ ਕਲਾ ਦੀ ਸੋਚ ਰੱਖਣ ਵਾਲੀ, ਪੰਜਾਬੀ ਪਾਠਕਾਂ ਦਾ ਇੱਕ ਵੱਡਾ ਪਰਿਵਾਰ ਪੈਦਾ ਕਰਨ ਵਾਲੀ, ਪੰਜਾਬੀ ਦੇ ਸਿਰ ਦਾ ਤਾਜ਼ ਸਪੋਕਸਮੈਨ ਅਖਬਾਰ ਲਈ ਬਾਦਲ ਸਰਕਾਰ ਨੇ ਇਸ਼ਤਿਹਾਰ ਬੰਦ ਕੀਤੇ ਹਨ। ਇੱਕ ਪਾਸੇ ਪੰਜਾਬੀ ਭਾਸ਼ਾ ਨੂੰ ਉਤਾਂਹ ਚੁੱਕਣ ਲਈ ਕਾਨੂੰਨ ਅਤੇ ਦੂਜੇ ਪਾਸੇ ਪੰਜਾਬੀ ਭਾਸ਼ਾ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਾਲੀ ਸੋਚ। ਬਾਦਲ ਸਾਹਬ ਇਹ ਦੋਗਲੀ ਨੀਤੀ ਕਿਉਂ? ਅੱਜ ਪੰਜਾਬੀ ਭਾਸ਼ਾ ਦਾ ਸਿੰਗਾਰ, ਹੁਸਨ, ਇੱਜ਼ਤ ਦਾ ਦੀਵਾਲਾ ਕੱਢਣ ਵਿੱਚ ਹਿੰਦੀ ਮੀਡੀਆ ਇੱਕ ਵੱਡਾ ਰੋਲ ਅਦਾ ਕਰ ਰਿਹਾ ਹੈ। ਦੂਜਾ ਪੰਜਾਬ ਵਿੱਚ ਸੀ. ਬੀ. ਐੱਸ. ਈ. ਪੈਟਰਨ ਅਤੇ ਕਾਨਵੈਂਟ ਸਕੂਲਾਂ ਦੇ ਨਾਮ ਹੇਠ ਚੱਲਣ ਵਾਲੇ ਉਹ ਸਕੂਲ ਜਿਹਨਾਂ ਨੇ ਅੰਗਰੇਜ ਪੈਦਾ ਕਰਨ ਦਾ ਠੇਕਾ ਲੈ ਰੱਖਿਆ ਹੈ ਅਤੇ ਸਕੂਲਾਂ ਦੇ ਨਾਮ ਤਾਂ ਪੰਜਾਬੀ ਭਾਸ਼ਾ ਵਿੱਚ ਇੱਥੋਂ ਤੱਕ ਕੇ ਗੁਰੂਆਂ ਦੇ ਨਾਮ `ਤੇ ਰੱਖੇ ਹੋਏ ਹਨ। ਪਰ ਅੰਦਰ ਬੱਚਿਆਂ ਵਾਸਤੇ ਹਿੰਦੀ ਵਿੱਚ ਹੀ ਅਧਿਆਪਕਾਂ ਨਾਲ ਗੱਲ ਕਰਨ ਦੇ ਹੁਕਮ ਚਾੜ੍ਹੇ ਹੋਏ ਹਨ। ਜਿਹਨਾਂ ਵਿੱਚ ਇੱਕ-ਦੋ ਸਕੂਲਾ ਦਾਂ ਜ਼ਿਕਰ ਵੀ ਮੈਂ ਜ਼ਰੂਰ ਕਰਨਾ ਚਾਹਵਾਂਗਾ। ਸ਼ਾਇਦ ਇਹੋ ਜਿਹੀ ਹਾਲਤ ਤੇ ਹੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਨੇ ਲਿਖਿਆ ਸੀ: ਪੰਜਾਬੀਏ ਜ਼ੁਬਾਨੇ ਨੀ ਰਕਾਨੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਤੇਰੇ ਚਿਹਰੇ ਦੀ ਨੁਹਾਰ। ਮੀਢੀਆਂ ਖਲਾਰੀ ਫਿਰੇਂ ਬੁੱਲ੍ਹੇ ਦੀ ਕਾਫੀਏ ਨੀ, ਕੀਹਨੇ ਤੇਰਾ ਲਾਹ ਲਿਆ ਸ਼ਿੰਗਾਰ। ਅੱਜ ਸਾਡੇ ਸਕੂਲਾਂ ਵਿੱਚ ਹਿੰਦੀ ਭਾਸ਼ਾ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਪੰਜਾਬੀ ਨੂੰ ਦੂਜੇ ਨੰਬਰ ਤੇ ਰੱਖਿਆ ਜਾ ਰਿਹਾ ਹੈ। ਬੀਤੇ ਵਰ੍ਹੇ ਇੱਕ ਸਕੂਲ ਵੱਲੋਂ ਸੱਦਾ ਪੱਤਰ ਆਇਆ ਕਿ ਆਪ ਜੀ ਸਾਡੇ ਸਕੂਲ ਵਿੱਚ ਆ ਕੇ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸ਼ੇਸ਼ ਜਾਣਕਾਰੀ ਬੱਚਿਆਂ ਨੂੰ ਦਿਉ। ਸਕੂਲ ਦਾ ਨਾਮ ਵੀ ਪੰਜਾਬ……………………… ਸਕੂਲ ਸੀ। ਜਦ ਮੈਂ ਵਿਦਿਆਰਥੀਆਂ, ਸਕੂਲ ਅਧਿਆਪਕਾਂ ਨੂੰ ਸੰਬੋਧਨ ਕਰਨ ਲੱਗਾ ਤਾਂ ਪਿੱਛੋਂ ਹੌਲੀ ਜਿਹਾ ਮੇਰੇ ਕੰਨ੍ਹ ਵਿੱਚ ਕਹਿ ਦਿੱਤਾ ਗਿਆ ਕਿ ਆਪ ਜੀ ਨੇ ਵਿਦਿਆਰਥੀਆਂ ਨਾਲ ਸਾਰੀ ਗੱਲ ਹਿੰਦੀ ਵਿੱਚ ਹੀ ਕਰਨੀ ਹੈ। ਹੁਣ ਇੱਕ ਦਮ ਮੌਕੇ ਤੇ ਮੈਨੂੰ ਦੱਸਿਆ ਗਿਆ। ਖੈਰ! ਮੈਂ ਸਾਰੀ ਗੱਲ ਹਿੰਦੀ ਵਿੱਚ ਕੀਤੀ ਅਤੇ ਅੰਤ ਵਿੱਚ ਇਹ ਗੱਲ ਕਹਿ ਕੇ ਸਮਾਪਤੀ ਕਰਦਿਆਂ ਸਾਰੇ ਸਕੂਲ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਸੰਬੋਧਨ ਕਰਦਿਆਂ ਕਹਿ ਦਿੱਤਾ ਕਿ ਮੇਰੀ ਬੇਨਤੀ ਹੈ ਕਿ “ਸਾਡਾ ਫਰਜ਼ ਹੈ ਅਸੀਂ ਸਾਰੇ ਆਪਣੀ ਮਾਂ-ਬੋਲੀ ਨੂੰ ਤਰਜੀਹ ਦੇਈਏ। ਅਤੇ ਕੋਸ਼ਿਸ਼ ਕਰੀਏ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਾਸਤੇ ਕੁੱਝ ਕੀਤਾ ਜਾ ਸਕੇ। ਮੈਨੂੰ ਸਖਤ ਅਫਸੋਸ ਹੈ ਕਿ ਸਕੂਲ ਦਾ ਨਾਮ ਪੰਜਾਬ ਦੇ ਨਾਮ ਤੇ ਹੈ, ਪਰ ਇੱਥੇ ਬੋਲਣ ਲੱਗਿਆਂ ਮੈਨੂੰ ਹਿੰਦੀ ਵਿੱਚ ਬੋਲਣ ਲਈ ਕਹਿ ਦਿੱਤਾ ਗਿਆ।” ਕੀ ਬੱਚਿਉ! ਤੁਹਾਨੂੰ ਪੰਜਾਬੀ ਨਹੀਂ ਆਉਂਦੀ? ਤਾਂ ਬੱਚਿਆਂ ਦਾ ਜੁਆਬ ਸੀ, ਘਰ ਵਿੱਚ ਅਸੀਂ ਪੰਜਾਬੀ ਹੀ ਬੋਲਦੇ ਹਾਂ, ਸਕੂਲ ਵੱਲੋਂ ਹੀ ਇਹ ਨਿਯਮ ਹੈ ਕਿ ਹਿੰਦੀ ਵਿੱਚ ਹੀ ਗੱਲ ਕਰਨੀ ਹੈ। ਮੈਂ ਫਿਰ ਪ੍ਰਿੰਸਪਿਲ ਨੂੰ ਸੰਬੋਧਨ ਹੁੰਦਿਆਂ ਕਹਿ ਦਿੱਤਾ ਕਿ ਇਹ ਇੱਕ ਬਹੁਤ ਹੀ ਬੁਰੀ ਗੱਲ ਹੈ। ਜੋ ਤੁਸੀਂ ਇਹ ਨਿਯਮ ਬਣਾਇਆ ਹੈ। ਤੁਹਾਨੂੰ ਇਹ ਬਦਲਣਾ ਚਾਹੀਦਾ ਹੈ। ਇਸ ਤੋਂ ਬਾਅਦ ਜਦ ਸਕੂਲ ਦੇ ਪ੍ਰਿੰਸੀਪਲ ਸਾਹਿਬ ਸਟੇਜ ਤੇ ਆਏ ਤਾਂ ਉਹਨਾਂ ਨੇ ਮੇਰੀ ਗੱਲ ਨੂੰ ਰੱਦ ਕਰਦਿਆਂ ਕਹਿ ਦਿੱਤਾ ਕਿ ਅਸੀਂ ਬੱਚਿਆਂ ਨੂੰ ਸੱਭਿਅਕ ਬਣਾਉਣ ਲਈ ਹਿੰਦੀ ਬੋਲਣ ਨੂੰ ਪਹਿਲ ਦਿੰਦੇ ਹਾਂ। ਇਹ ਨਿਯਮ ਸਿਰਫ ਸਕੂਲ ਵਿੱਚ ਹੀ ਲਾਗੂ ਹੁੰਦਾ ਹੈ। ਅਸੀਂ ਕਦੇ ਬੱਚਿਆਂ ਨੂੰ ਨਹੀਂ ਕਿਹਾ ਕਿ ਉਹ ਘਰ ਜਾ ਕੇ ਵੀ ਹਿੰਦੀ ਹੀ ਬੋਲਣ। ਘਰ ਵਿੱਚ ਸਾਰੇ ਬੱਚੇ ਪੰਜਾਬੀ ਹੀ ਬੋਲਦੇ ਹਨ। ਅਸਲ ਵਿੱਚ ਪੰਜਾਬੀ ਵਿੱਚ ਹਰ ਗੱਲ ਦੇ ਦੋ ਮਤਲਬ ਨਿਕਲਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਸਮਝਣ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਕਰਕੇ ਇਹ ਨਿਯਮ ਬਣਾਇਆ ਗਿਆ ਹੈ। ਮੈਂ ਮਨ ਵਿੱਚ ਸੋਚ ਰਿਹਾ ਸੀ ਵੇਖੋ ਕਿੰਨੀ ਵੱਡੀ ਸੇਵਾ ਕੀਤੀ ਜਾ ਰਹੀ ਹੈ ਪੰਜਾਬੀ ਦੀ, ਪੰਜਾਬ ਵਿੱਚ, ਅਤੇ ਪੰਜਾਬ…… ਸਕੂਲ ਵਿੱਚ। ਉਸ ਤੋਂ ਬਾਅਦ ਉਹਨਾਂ ਨੇ ਮੈਨੂੰ ਵਿਦਿਆਰਥੀਆਂ ਦੇ ਸਾਹਮਣੇ ਸਨਮਾਨਤ ਕੀਤਾ ਅਤੇ ਵਿਦਿਆਇਗੀ ਵੇਲੇ ਇੱਕ ਬਹਾਨਾ ਬਣਾ ਕੇ ਸਨਮਾਨ ਵਾਪਿਸ ਵੀ ਲੈ ਲਿਆ। ਮੈਨੂੰ ਸਨਮਾਨ ਦੀ ਕੋਈ ਪਰਵਾਹ ਨਹੀਂ ਸੀ। ਪਰ ਪੰਜਾਬੀ ਬੋਲੀ ਨਾਲ ਕੀਤੀ ਜਾ ਰਹੀ ਬੇਇਨਸਾਫੀ ਨੇ ਇੱਕ ਵਾਰ ਦਿਲ ਦੇ ਟੁੱਕੜੇ-ਟੁੱਕੜੇ ਕਰ ਛੱਡੇ। ਨਾ ਹੀ ਮੁੱੜ ਕਦੇ ਉਹਨਾਂ ਨੇ ਦੁਬਾਰਾ ਮੇਰੇ ਨਾਲ ਸੰਪਰਕ ਕੀਤਾ। ਹੁਣ ਸਾਨੂੰ ਸੋਚਣਾ ਪਵੇਗਾ ਕਿ ਆਪਣੀ ਮਾਂ-ਬੋਲੀ ਨੂੰ ਬਚਾਉਣ ਲਈ ਜਾਗਣਾ ਹੈ ਜਾਂ ਅਜੇ ਵੀ ਘੂਕ ਨਿੰਦਰੇ ਸੁਤੇ ਹੀ ਰਹਿਣਾ ਹੈ। ਇਸੇ ਹੀ ਤਰ੍ਹਾਂ ਦੂਜੀ ਮਿਸਾਲ ਵੀ ਇੱਕ ਸਕੂਲ ਦੀ ਹੀ ਹੈ। ਜਿਸਦਾ ਇਹ ਦਾਅਵਾ ਵੀ ਹੈ ਕਿ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ, ਸਿੱਖ ਇਤਿਹਾਸ, ਗੁਰਬਾਣੀ ਦੇ ਨਾਲ ਜੋੜਿਆ ਜਾਵੇਗਾ। ਭਾਵੇਂ ਧਾਰਮਿਕ ਦਾ ਪੀਰੀਅਡ ਹਫਤੇ ਵਿੱਚ ਇੱਕ ਹੀ ਹੈ। ਪਰ ਦਾਅਵਾ ਹੈ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ। ਇਸ ਸਕੂਲ ਦਾ ਨਾਮ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਪੁਰ ਹੈ। ਇਸ ਸਕੂਲ ਦਾ ਸਾਰਾ ਸਟਾਫ ਵੀ ਹਿੰਦੀ ਹੀ ਬੋਲਦਾ ਹੈ। ਮੈਂ ਕੁੱਝ ਦਿਨ ਡਿਊਟੀ ਕੀਤੀ, ਪਰ ਬਾਅਦ ਵਿੱਚ ਛੱਡ ਦਿੱਤਾ। ਮਸਾਂ ਇੱਕ ਹਫਤਾ ਹੀ ਗਿਆ। ਇੱਥੋਂ ਦੇ ਸਾਰੇ ਵਿਦਿਆਰਥੀ ਵੀ ਹਿੰਦੀ ਵਿੱਚ ਹੀ ਗੱਲ ਕਰਦੇ ਹਨ ਅਤੇ ਸਾਰੇ ਅਧਿਆਪਕ ਵੀ। ਹੁਣ ਹਿੰਦੀ ਪੜਾਵਾਂਗੇ, ਹਿੰਦੀ ਬੋਲਾਂਗੇ, ਗੁਰੂਆਂ ਦੇ ਨਾਮ ਤੇ ਸਕੂਲ ਹੈ। ਪੰਜਾਬੀ ਵਿੱਚ ਲਿਖਿਆ ਸਿੱਖ ਇਤਿਹਾਸ ਬੱਚੇ ਕਿਵੇਂ ਪੜ੍ਹਨਗੇ? ਗੁਰਬਾਣੀ ਕਿਵੇਂ ਪੜਨ੍ਹਗੇ? ਫਿਰ ਮੈਂ ਤਾਂ ਦਬਕੇ ਨਾਲ ਸਾਰੇ ਵਿਦਿਆਰਥੀਆਂ ਨੂੰ ਕਹਿ ਦਿੱਤਾ ਕਿ ਜੇਕਰ ਕਿਸੇ ਨੇ ਮੇਰੇ ਨਾਲ ਗੱਲ ਕਰਨੀ ਹੋਵੇ ਜਾਂ ਕੁੱਝ ਪੁਛਣਾ ਹੋਵੇ ਤਾਂ ਸਿਰਫ ਪੰਜਾਬੀ ਵਿੱਚ ਹੀ ਪੁੱਛਿਆ ਜਾਵੇ। ਤਾਂ ਬੱਚੇ ਕਹਿਣ ਲੱਗੇ “ਸਰ ਜੀ! ਫਿਰ ਹਮਨੇ ਪਾਨੀ ਪੀਣੇ ਕੀ ਲੀਏ ਜਾਣਾ ਹੋਗਾ ਤੋ, ਹਮ ਯਹ ਕਹੇਂਗੇ “ਸਰ, ਪਾਣੀ ਪੀ ਆਈਏ?” ਤੇ ਕਲਾਸ ਹੱਸਣ ਲੱਗ ਪਈ। ਮੈਂ ਗੁਸੇ ਵਿੱਚ ਕਿਹਾ ਘਰੇ ਰੋਟੀ ਖਾਂਦੇ ਆਪਣੀ ਮਾਂ ਕੋਲੋਂ ਪਾਣੀ ਮੰਗਣ ਲੱਗਿਆਂ ਕੀ ਕਹਿੰਦੇ ਹੁੰਦੇ ਜੇ? ਤਾਂ ਕਿਸੇ ਵਿਦਿਆਰਥੀ ਕੋਲ ਕੋਈ ਜੁਆਬ ਨਹੀਂ ਸੀ। ਅਗਲੇ ਪੀਰੀਅਡ ਅਗਲੀ ਜਮਾਤ ਵਿੱਚ ਗਿਆ ਤਾਂ ਇੱਕ ਅਧਿਆਪਕਾ ਗਲਤੀ ਨਾਲ ਮੇਰੀ ਜਮਾਤ ਵਿੱਚ ਆ ਗਈ, ਸ਼ਾਇਦ ਉਹ ਵੀ ਸਕੂਲ ਵਿੱਚ ਨਵੀਂ ਸੀ। ਸੌਰੀ ਕਹਿ ਕੇ ਵਾਪਸ ਚਲੀ ਗਈ। ਇੰਨੇ ਨੂੰ ਇੱਕ ਵਿਦਿਆਰਥੀ ਬੋਲ ਉਠਿਆ, “ਸਰ ਜੀ, ਮੈਡਮ ਕੋ ਭੁਲੇਖਾ ਪੜ ਗਿਆ।” ਹੁਣ ਦੱਸੋ ਕੀ ਕਰੀਏ। ਇੱਥੇ ਤਾਂ ਆਵਾ ਹੀ ਊਤਿਆ ਪਿਆ ਹੈ। ਇਸ ਹਮਾਮ ਮੇਂ ਸਭੀ ਨੰਗੇ ਹੈਂ। ਮੇਰੇ ਮੂੰਹ ਵਿੱਚੋਂ ਸਹਿਜ ਸੁਭਾਅ ਨਿਕਲ ਗਿਆ “ਪੰਜਾਬ ਦੇ ਸਕੂਲਾਂ ਵਿੱਚ ਤਿਆਰ ਕੀਤੇ ਜਾ ਰਹੇ ‘ਪੰਜਾਬੀ ਭਈਏ”। ਜਿੱਥੋਂ ਸਕੂਲਾਂ ਵਿੱਚੋਂ ਬਚਿਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਿੱਖਣਾ ਸੀ, ਜੇਕਰ ਉੱਥੋਂ ਦਾ ਮਾਹੌਲ ਇਸ ਤਰਾਂ ਦਾ ਹੋਵੇਗਾ ਤਾਂ ਪੰਜਾਬੀ ਕਦੋਂ ਤੱਕ ਕਾਇਮ ਰਹਿ ਸਕੂਗੀ। ਦੂਜਾ ਸਾਡੇ ਗੀਤਾਕਾਰਾਂ ਅਤੇ ਗਾਇਕਾਂ ਨੇ ਵੀ ਪੰਜਾਬੀ ਨੂੰ ਕਾਫੀ ਹੱਦ ਤੱਕ ਨੁਕਸਾਨ ਪਹੁੰਚਾਇਆ ਹੈ। ਹਿੰਦੀ ਮੀਡੀਏ ਵੱਲੋਂ ਵੀ ਪੰਜਾਬ ਵਿੱਚ ਹਿੰਦੀ ਦਾ ਪ੍ਰਚਾਰ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ। ਸ਼ਹਿਰਾਂ ਵਿੱਚ ਲੱਗੇ ਪੰਜਾਬੀ ਭਾਸਾਂ ਵਿੱਚ ਵੱਡੇ ਸਾਇਨ ਬੋਰਡਾਂ ਵਿੱਚ ਵੀ ਬੇ-ਹਿਸਾਬ ਗਲਤੀਆਂ ਕੀਤੀਆਂ ਜਾਂਦੀਆਂ ਹਨ। ਜਿਸ ਕਰਕੇ ਪੰਜਾਬੀ ਬੋਲੀ ਨੂੰ ਸ਼ਰਮਸ਼ਾਰ ਹੋਣਾ ਪੈਦਾ ਹੈ। ਕੁੱਝ ਦੂਜੇ ਸੂਬੇ ਦੀਆਂ ਕੰਪਨੀਆਂ ਵੀ ਜਦ ਆਪਣਾ ਉਤਪਾਦਕ ਪੰਜਾਬ ਵਿੱਚ ਲਿਆ ਕੇ ਉਸਦੀ ਮਸ਼ਹੂਰੀ ਪੰਜਾਬੀ ਵਿੱਚ ਕਰਦਿਆਂ ਕਈ ਤਰ੍ਹਾਂ ਦੀਆਂ ਵੱਡੀਆਂ ਗਲਤੀਆਂ ਕਰ ਦਿੰਦੀਆਂ ਹਨ, ਜਿਸ ਕਰਕੇ ਪੰਜਾਬੀ ਦੀ ਦੁਰਗਤੀ ਹੋਰ ਵੀ ਜਿਆਦਾ ਹੰਦੀ ਹੈ। ਸੜਕਾਂ, ਮੁਹੱਲਿਆਂ, ਗਲੀਆਂ ਦੀਆਂ ਜਾਣਕਾਰੀਆਂ ਦਿੰਦੇ ਸੂਚਨਾਂ ਬੋਰਡਾਂ ਵਿੱਚ ਕਈ ਪ੍ਰਕਾਰ ਦੀਆਂ ਗਲਤੀਆਂ ਪਾਈਆਂ ਜਾਂਦੀਆਂ ਹਨ, ਜਿਸ ਨੂੰ ਸੁਧਾਰਨ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਬੀਤੇ ਵਰ੍ਹੇ 1 ਨਵੰਬਰ 2008 ਨੂੰ ਅੰਮ੍ਰਿਤਸਰ ਦੀ ਆਰਟ ਗੈਲਰੀ ਵਿੱਚ ਪੰਜਾਬ ਦਿਵਸ ਮਨਾਇਆ ਗਿਆ। ਮੇਰਾ ਇੱਕ ਨਜ਼ਦੀਕੀ ਸੱਜਣ ਬਦੋ-ਬਦੀ ਉੱਥੇ ਲੈ ਗਿਆ। ਬਹੁੱਤ ਸੋਹਣਾ ਰੰਗਾਰੰਗ ਨਾਜ਼ਾਰਾ ਪੇਸ਼ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ ਇੱਕ ਪ੍ਰਮੁੱਖ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਵੀ ਸਕੂਲ ਦੀ ਹੀ ਇੱਕ ਅਧਿਆਪਕਾ ਨਿਭਾਅ ਰਹੀ ਸੀ, ਜਿਸਨੂੰ ਹਾਲ ਵਿੱਚ ਹੀ ਵਧੀਆ ਅਧਿਆਪਕ ਦਾ ਖਿਤਾਬ ਵੀ ਸਕੂਲ ਵੱਲੋਂ ਮਿਲਿਆ ਸੀ। ਉਸਨੇ ਵੀ ਪੰਜਾਬੀ ਬੋਲੀ ਬੋਲਣ, ਲਿਖਣ, ਪੜ੍ਹਨ ਤੇ ਜ਼ੋਰ ਦਿੰਦਿਆਂ ਸਾਰੇ ਬੈਠੇ ਸਰੋਤਿਆਂ ਨੂੰ ਪੰਾਜਬ ਦਿਵਸ ਦੀ ਵਾਧਾਈ ਦਿੱਤੀ। ਸਕੂਲ ਦੇ ਵਿਦਿਆਰਥੀਆਂ ਦੀ ਮੁਕਾਬਲੇ ਲਈ ਤਿਆਰੀ ਵੀ ਉਸੇ ਅਧਿਆਪਕਾ ਵੱਲੋਂ ਕਰਵਾਈ ਗਈ ਸੀ। ਜਿਸ ਵਿੱਚ ਵਿਦਿਆਰਥੀ ਨੇ ਸਟੇਜ ਤੇ ਆ ਕੇ ਆਪਣਾ ਨਾਮ, ਜਮਾਤ ਆਦਿਕ ਦੱਸਣਾ ਸੀ। ਪਰ ਜਿਹੜਾ ਵੀ ਵਿਦਿਆਰਥੀ ਸਟਜੇ ਤੇ ਆਵੇ ਆਉਂਦਿਆਂ ਹੀ ਤੋਤਲੀ ਜ਼ੁਬਾਨ ਵਿੱਚ ਸਕੂਲ ਵੱਲੋਂ ਸਿਖਾਏ ਚਾਰ ਸ਼ਬਦ “ਮਾਈ ਨੇਮ ਇਜ਼………. ਐਂਡ ਆਈ ਐਮ ਰੀਡ ਇੰਨ……” ਹੁਣ ਸਟੇਜ ਸੰਚਾਲਕ ਦਾ ਮੂੰਹ ਵੇਖਣ ਵਾਲਾ ਸੀ। ਪਰ ਗੱਲ ਸੰਭਾਲਦੀ ਕਹਿਣ ਲੱਗੀ ਇਸ ਬੱਚੇ ਦੇ ਕਹਿਣ ਦਾ ਮੱਤਲਬ ਹੈ ਕਿ ਇਸਦਾ ਨਾਮ…………… ਹੈ ਅਤੇ ਇਹ ਫਲ੍ਹਾਣੀ ਜਮਾਤ ਵਿੱਚ ਪੜ੍ਹਦਾ ਹੈ। ਇਸ ਤਰ੍ਹਾਂ ਜਿੰਨ੍ਹੇ ਵੀ ਵਿਦਿਆਰਥੀ ਆਏ ਸਾਰਿਆਂ ਨੇ ਹੀ ਜਾਣ-ਪਛਾਣ ਅੰਗਰੇਜੀ ਵਿੱਚ ਕਰਵਾਈ। ਆਹ ਹਾਲ ਹੈ ਸਾਡੇ ਸਕੂਲਾਂ ਦਾ, ਤੇ ਪੰਜਾਬ ਦਿਵਸ ਮਨਾਉਣ ਲਈ ਬੱਚਿਆਂ ਨੂੰ ਸਕੂਲ ਵਿੱਚ ਤਿਆਰੀ ਕਰਵਾਉਣ ਵਾਲਿਆਂ ਦਾ। ਲੋੜ ਹੈ ਸਾਰੇ ਹੀ ਸੁਚੇਤ ਹੋ ਕੇ ਆਪਣੀ ਮਾਂ ਬੋਲੀ ਨੂੰ ਬਚਾਉਣ ਵਾਸਤੇ ਸਾਂਝਾ ਉੱਦਮ ਕਰੀਏ। ਵਿਆਹ ਸ਼ਾਦੀਆਂ ਦੇ ਕਾਰਡ, ਸੱਦਾ ਪੱਤਰ, ਦੁਕਾਨਾਂ ਦੇ ਬੋਰਡ ਆਦਿਕ ਪੰਜਾਬੀ ਵਿੱਚ ਲਿਖਵਾਉਣ ਨੂੰ ਪਹਿਲ ਦੇਈਏ। ਤਾਂ ਕਿ ਪੰਜਾਬ ਵਿੱਚ ਆਉਣ ਵਾਲੇ ਕਿਸੇ ਵੀ ਸੈਲਾਨੀ ਉੱਤੇ ਪੰਜਾਬ, ਪੰਜਾਬੀ, ਪੰਜਾਬੀਅਤ ਦਾ ਰੰਗ ਹੋਰ ਵੀ ਗੂੜ੍ਹਾ ਪੈ ਸਕੇ। ਯਾਦ ਰੱਖੋ ਮਾਂ ਬੋਲੀ ਹੀ ਮਨੁੱਖ ਦੀ ਪਛਾਣ ਹੰਦੀ ਹੈ। ਮੈਂ ਕਿਸੇ ਵੀ ਬੋਲੀ ਨੂੰ ਮਾੜਾ ਨਹੀਂ ਕਹਿੰਦਾ, ਨਾ ਹੀ ਇਹ ਕਹਿੰਦਾ ਹਾਂ ਕਿ ਉਹ ਬੋਲੀ ਨਾ ਸਿੱਖੀ ਜਾਵੇ ਅਤੇ ਨਾ ਬੋਲੀ ਜਾਵੇ। ਮੇਰਾ ਕਹਿਣਾ ਤਾਂ ਕੇਵਲ ਇੰਨਾ ਹੈ ਕਿ ਆਪਣੀ ਬੋਲੀ ਨੂੰ ਨਾ ਭੁਲੋ। ਨਾ ਹੀ ਮੈਂ ਕੋਈ ਪੰਜਾਬੀ ਦਾ ਵਿਦਵਾਨ ਹਾਂ, ਪਰ ਮੈਨੂੰ ਤਾਂ ਬਸ ਐਨਾ ਪਤਾ ਹੈ ਕਿ ਪੰਜਾਬੀ ਮੇਰੀ ਮਾਂ ਬੋਲੀ ਹੈ। ਗੁਰੂਆਂ ਦੀ ਬੋਲੀ ਹੈ। ਅਸੀਂ ਪੰਜਾਬੀ ਹਾਂ। ਸਾਰੀਆਂ ਭਾਸ਼ਾਵਾਂ ਦੀ ਜਾਣਕਾਰੀ ਰੱਖੋ, ਲੋੜ ਪੈਣ ਤੇ ਬੋਲੋ, ਲਿਖੋ, ਸਮਝਾਉ, ਪਰ ਆਪਣੀ ਮਾਂ ਬੋਲੀ ਨੂੰ ਛੱਡ ਕੇ, ਭੁੱਲ ਕੇ ਨਹੀਂ। [/i] [/size][/font][/color][/b] 3812
Lyrics / Sharry Mann - Dhiyan Lyric« on: December 28, 2010, 10:29:18 AM »
Singer : Sharry Maan
Song Name : Dheeyan Posted By : TIGER STYLE Album : Yaar Anmulle Lyricist : Sharry Maan babla peengh pava de meri khet barotte te veereyan rassa watke bande tanne motte te ambiye de-de ik hulara dhiyan nu pekeyan da sahara bebe kariye dukh sukh sara tere kuram aaudheyan ton dhiyan kardian ne sardari ohe loko maapeyan jiyondeyan ton maaye bhej saneha meriyan saria sakhiyan nu kadiye phulkari te sheeshe layiye pakhiyan nu bhene aajo karke kaali oo c aaundi bhaag ki paali vekhi bharda hun pind khalli meri boli paundeyan ton dhiyan kardian ne sardari ohe loko maapeyan jiyondeyan ton kado dian vichhriyan ajj mil gayiyan dhara koonj diyan sunna peya c vehra gidhe da pind hoonj dian aawan nandan te bharjayian kudiyan chirian raunka layiyan hon sababi mell malayiyan us malak de chaundeyan ton dhiyan kardian ne sardari ohe loko maapeyan jiyondeyan ton 3814
Lyrics / Punjab ujaran wale-Harjeet Singh Harman« on: December 28, 2010, 10:21:20 AM »
Song - Punjab ujaran wale
Album - Shaan-E-Qaum Artist - Harjeet Singh Harman Punjab ujaran wale khud hi ujjar gaye Punjab Guraan di kirpa de naal vasda ae Vandan wale vand gaye panj daryawaan nu Pani ajj v iko leh vich vagda ae Punjab Guraan di kirpa de naal wasda ae Akal - Takhat nu dhaunde mitgaye Takhat kayi - Takhat kayi - Takhat kayi - Takhat kayi Akal - Takhat nu dhaunde mitgaye Takhat kayi Akal - Takhat tan Peete utte hasda ae Abdali, Masse Rangarh warge dafan hoye Harmandir tan pehla nalo Jachda ae Punjab ujaran wale khud hi ujjar gaye Punjab Guraan di kirpa de naal vasda ae Kayi hakoomataan zor laya na khatam hoi - khatam hoi - khatam hoi - na khatam hoi Kayi hakoomataan zor laya na khatam hoi Sikh kaum 'te hath Waheguru rakhda ae Vahi dhar de raje kadon de khatam hoye Ajj v Anandpur vich Nagara wajjda ae Punjab ujaran wale khud hi ujjar gaye Punjab Guraan di kirpa de naal vasda ae Kayi ghatawaan charia ehnu doban layi - doban lai - doban lai - doban lai Kayi ghatawaan charia ehnu doban layi Punjabi da sooraj ove hi vagda ae Ki hashar hoya c Sikh kaum de dushmana da Sikhi da itihaas tan aape e dasda ae Punjab ujaran wale khud hi ujjar gaye Punjab Guraan di kirpa de naal vasda ae Jhooth di batti aakhir "Pargat" bujh jandi - bujh jandi - bujh jandi - bujh jandi Jhooth di batti aakhir "Pargat" bujh jandi Sach da deeva sada hi rehnda jagda ae Raj Karega Khalsa wachan pagaun layi Oh vekho fer kamar Khalsa kasda ae Punjab ujaran wale khud hi ujjar gaye Punjab Guraan di kirpa de naal vasda ae Punjab Guraan di kirpa de naal vasda ae Punjab Guraan di kirpa de naal vasda ae 3815
Jokes Majaak / Re: sheela ki jawani« on: December 28, 2010, 10:17:20 AM »
:laugh: :laugh: :laugh: :laugh: :laugh: :laugh: :laugh: :laugh:
3818
Shayari / Re: ਪੈਸੇ ਵਾਲੇ ਅਮੀਰ ਲੈ ਗਏ ਗੱਡੀ ਤੇ ਨੱਡੀ« on: December 27, 2010, 01:37:20 PM »ha 22 eah v gal sahi a apa dowe iko jahe hi aa : HAAJI PAAJI...........AAPA DOVE VEER VEER.................. 3819
Shayari / Re: ਪੈਸੇ ਵਾਲੇ ਅਮੀਰ ਲੈ ਗਏ ਗੱਡੀ ਤੇ ਨੱਡੀ« on: December 27, 2010, 01:29:12 PM »
HANJI VEER TENU PTA E A JADO KAALA MAAL KHADA HOVE JA DARU PEETI HOVE APNE HATHO KUJ LAG JAVE BAHUT MAADI GAL AAPNE LAI................TU VI TA APNI HI CATGARY DA BANDA A..........KYU VEER 3820
Shayari / Re: ਪੈਸੇ ਵਾਲੇ ਅਮੀਰ ਲੈ ਗਏ ਗੱਡੀ ਤੇ ਨੱਡੀ« on: December 27, 2010, 01:19:43 PM »haha us de kismat lucky c 2 jihri suuat nahi ayi : ::hehe: EH GAL SAHI AA....................OHDA GOOD LUCK AA |