4101
November 26, 2024, 03:40:28 AM
This section allows you to view all posts made by this member. Note that you can only see posts made in areas you currently have access to. 4105
Shayari / "ਮਾਂ ਦੀ ਦੂਆ ਖਾਲੀ ਨਹੀ ਜਾਂਦੀ,« on: November 19, 2010, 09:50:25 AM »
"ਮਾਂ ਦੀ ਦੂਆ ਖਾਲੀ ਨਹੀ ਜਾਂਦੀ,
ਉਸਦੀ ਬਦੂਆ ਟਾਲੀ ਨਹੀ ਜਾਂਦੀ, ਭਾਂਡੇ ਮਾਂਜ ਕੇ ਵੀ ਮਾਂ 3-4 ਬੱਚੇ ਪਾਲ ਲੈਂਦੀ ਹੈ , ਪਰ 3-4 ਪੁੱਤਰਾਂ ਤੋਂ 1 ਮਾਂ ਸੰਮਭਾਲੀ ਨਹੀਂ ਜਾਂਦੀ" __________________ 4107
Religion, Faith, Spirituality / Re: ☬Sri Guru Granth Sahib☬« on: November 19, 2010, 09:27:41 AM »
ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਵਾਹਿਗੁਰੂ, ਵਾਹਿਗੁਰੂ
4108
Religion, Faith, Spirituality / Re: Hukamnama« on: November 19, 2010, 09:26:33 AM »
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐੈ ॥ ਬਿਨੁ ਗੁਰ ਭੇਟੇ ਮਰਿ ਆਈਐੈ ਜਾਈਐੈ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦਿ੍ੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮਿ੍ਤੁ ਪਾਇਆ ॥ ਪ੍ੇਮ ਭਗਤਿ ਪ੍ਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏੇ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
English Translation: DHANAASAREE, FIRST MEHL: That union with the Lord is acceptable, which is united in intuitive poise. Thereafter, one does not die, and does not come and go in reincarnation. The Lords slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. Gods people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. Gods servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; Gods Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lords servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 || 4110
Religion, Faith, Spirituality / Re: ☬Sri Guru Granth Sahib☬« on: November 18, 2010, 10:05:01 AM »
ਬੋਲੋ ਜੀ ਵਾਹਿਗੁਰੂ!
4111
Religion, Faith, Spirituality / Re: Hukamnama« on: November 18, 2010, 10:03:57 AM »
ਸਲੋਕੁ ਮÚ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮÚ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕਿ®ਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
English Translation: SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Dont think that he is alive in the world he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Gurus Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyones affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 || 4113
Religion, Faith, Spirituality / Re: ☬Sri Guru Granth Sahib☬« on: November 17, 2010, 11:33:29 AM »
ਬੋਲੋ ਜੀ ਵਾਹਿਗੁਰੂ! ਬੋਲੋ ਜੀ ਵਾਹਿਗੁਰੂ! ਬੋਲੋ ਜੀ ਵਾਹਿਗੁਰੂ! ਬੋਲੋ ਜੀ ਵਾਹਿਗੁਰੂ! ਬੋਲੋ ਜੀ ਵਾਹਿਗੁਰੂ!
4114
Religion, Faith, Spirituality / Re: Hukamnama« on: November 17, 2010, 11:31:37 AM »
ਸੋਰਠਿ ਮਹਲਾ ੧ ॥ ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਐੈ ਪਿਆਰੇ ਅੰਮਿ੍ਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐੈ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐੈ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊੂਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐੈ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐੈ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐੈ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐੈ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐੈ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐੈ ਪਿਆਰੇ ਕਿਉ ਸੁਣੀਐੈ ਸਚੁ ਨਾਉ ॥ ਜਿਨ੍ੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਅਾਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐੈ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
English Translation: SORATH, FIRST MEHL: Those who serve the True Guru, O Beloved, their companions are saved as well. No one blocks their way, O Beloved, and the Lords Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lords Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 || 4115
Shayari / Re: ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ,« on: November 17, 2010, 09:55:29 AM »
THNX JI...........
4116
Shayari / Re: ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ,« on: November 17, 2010, 09:19:48 AM »
THNX JI.................SAB DA :love: :love:
4118
Shayari / ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ,« on: November 17, 2010, 05:57:19 AM »
ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ,
ਤੈਨੂੰ ਦਿਲ ਦਾ ਹਾਲ ਸੁਣਾਵਾਂ..... ਕੀ ਪਤਾ ਕੱਲ ਸਿਲ ਜਾਣ ਬੁੱਲੀਆਂ..... ਤੇ ਮੈਂ ਸਦਾ ਲਈ ਚੁੱਪ ਹੋ ਜਾਵਾਂ... . ਕੀ ਪਤਾ ਕੱਲ ਮਿਚ ਜਾਣ ਅੱਖੀਆਂ.... ਤੇ ਮੈਂ ਦੁਬਾਰਾ ਖੋਲ ਨਾ ਪਾਵਾਂ.... ਛੂਹ ਸਕਦਾ ਏਂ ਤਾਂ ਅੱਜ ਛੂਹ ਲੈ ਆ ਕੇ.... ਸ਼ਾਇਦ ਥੱਮ ਜਾਣ ਮੇਰੀਆਂ ਆਹਾਂ.... ਕੀ ਪਤਾ ਕੱਲ ਦੇਹ ਮੇਰੀ ਰਾਖ ਦੀ ਢੇਰੀ ਹੋ ਜਾਵੇ.... ਤੇ ਮੈਂ ਹਵਾ 'ਚ ਉਡ ਪੁਡ ਜਾਵਾਂ.... ਮਿਲ ਸਕਦਾ ਏਂ ਤਾਂ ਅੱਜ ਮਿਲ ਲੈ ਆ ਕੇ...... ਵਿਛਿਆਂ ਪਲਕਾਂ ਨੇ ਵਿਚ ਰਾਹਾਂ.... ਕੀ ਪਤਾ ਕੱਲ ਮੈਂ ਨਾ ਹੋਵਾਂ.... ਤੇ ਤੇਰੀਆਂ ਖੁੱਲੀਆਂ ਰਹਿ ਜਾਣ ਬਾਹਾਂ ! 4119
Shayari / Re: Tainu aj v ona he chahunde aa« on: November 17, 2010, 04:11:02 AM »
GOOD AA............... :okk: :okk:
4120
Shayari / Re: reply to ranjha mai ban na nahi« on: November 17, 2010, 04:08:24 AM »
good ji........ :laugh: :laugh:
|