4181
Religion, Faith, Spirituality / Re: ☬Sri Guru Granth Sahib☬
« on: November 07, 2010, 09:35:52 AM »
ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
This section allows you to view all posts made by this member. Note that you can only see posts made in areas you currently have access to. 4181
Religion, Faith, Spirituality / Re: ☬Sri Guru Granth Sahib☬« on: November 07, 2010, 09:35:52 AM »
ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
4182
Religion, Faith, Spirituality / Re: Hukamnama« on: November 07, 2010, 09:32:18 AM »
ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ॥ ੴ> ਸਤਿਗੁਰ ਪ੍ਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐੈ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏੇਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਭੁ ਮੇਰਾ ਸੁਆਮੀ ਰਾਮ ॥ ਪ੍ਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐੈ ਸਹਜਿ ਸਮਾਈਐੈ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਭ ਭਾਵਾ ਆਪੇ ਲਏੇ ਮਿਲਾਏੇ ॥ ਨਾਨਕ ਸੋ ਪ੍ਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏੇ ॥੨॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ®ੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐੈ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐੈ ਰਾਮ ॥ ਜੀਵਤਿਆ ਮਰੀਐੈ ਭਉਜਲੁ ਤਰੀਐੈ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥
English Translation: RAAG SOOHEE, CHHANT, FOURTH MEHL, THIRD HOUSE: ONE UNIVERSAL CREATOR GOD. BY THE GRACE OF THE TRUE GURU: Come, humble Saints, and sing the Glorious Praises of the Lord of the Universe. Let us gather together as Gurmukh; within the home of our own heart, the Shabad vibrates and resonates. The many melodies of the Shabad are Yours, O Lord God; O Creator Lord, You are everywhere. Day and night, I chant His Praises forever, lovingly focusing on the True Word of the Shabad. Night and day, I remain intuitively attuned to the Lords Love; in my heart, I worship the Lords Name. O Nanak, as Gurmukh, I have realized the One Lord; I do not know any other. || 1 || He is contained amongst all; He is God, the Inner-knower, the Searcher of hearts. One who meditates and dwells upon God, through the Word of the Gurus Shabad, knows that God, my Lord and Master, is pervading everywhere. God, my Lord and Master, is the Inner-knower, the Searcher of hearts; He pervades and permeates each and every heart. Through the Gurus Teachings, Truth is obtained, and then, one merges in celestial bliss. There is no other than Him. I sing His Praises with intuitive ease. If it pleases God, He shall unite me with Himself. O Nanak, through the Shabad, God is known; meditate on the Naam, day and night. || 2 || This world is treacherous and impassable; the self-willed manmukh cannot cross over. Within him is egotism, self-conceit, sexual desire, anger and cleverness. Within him is cleverness; he is not approved, and his life is uselessly wasted and lost. On the Path of Death, he suffers in pain, and must endure abuse; in the end, he departs regretfully. Without the Name, he has no friends, no children, family or relatives. O Nanak, the wealth of Maya, attachment and ostentatious shows none of them shall go along with him to the world hereafter. || 3 || I ask my True Guru, the Giver, how to cross over the treacherous and difficult world-ocean. Walk in harmony with the True Gurus Will, and remain dead while yet alive. Remaining dead while yet alive, cross over the terrifying world-ocean; as Gurmukh, merge in the Naam. One obtains the Perfect Primal Lord, by great good fortune, lovingly focusing on the True Name. The intellect is enlightened, and the mind is satisfied, through the glory of the Lords Name. O Nanak, God is found, merging in the Shabad, and ones light blends into the Light. || 4 || 1 || 4 || 4184
Religion, Faith, Spirituality / Re: ☬Sri Guru Granth Sahib☬« on: November 06, 2010, 11:07:01 PM »
SATNAM SHRI WAHEGURU JI........................... :rabb: :rabb: :rabb: :rabb: :rabb: :rabb: :rabb: :rabb:
4185
Religion, Faith, Spirituality / Re: Gurudwara Hemkund Sahib« on: November 06, 2010, 11:05:12 PM »
SATNAM WAHEGURU JI...
4186
Religion, Faith, Spirituality / Re: Bhai Bota Singh & Bhai Garja Singh« on: November 06, 2010, 01:27:52 PM »
THNX JI JO BOLE SO NIHAL SAT SHRI AKAL JI......
4187
Religion, Faith, Spirituality / Re: Jo Bole So Nihal« on: November 06, 2010, 01:26:44 PM »
THNX JI...........JO BOLE SO NIHAL
4188
Religion, Faith, Spirituality / Re: Gurudwara Hemkund Sahib« on: November 06, 2010, 01:25:28 PM »
thnx ji..................mai gya ik wari ji.................very nice gurudwara aa ji..........
4189
Religion, Faith, Spirituality / Re: Bhai Bota Singh & Bhai Garja Singh« on: November 06, 2010, 11:32:39 AM »
SATNAM WAHEGURU JI...
4190
Religion, Faith, Spirituality / Re: Jo Bole So Nihal« on: November 06, 2010, 11:30:51 AM »
SATNAM WAHEGURU JI... :rabb: :rabb: :rabb: :rabb:
4191
Religion, Faith, Spirituality / Re: Shaheed Bhai Mani Singh« on: November 06, 2010, 11:29:33 AM »
SATNAM WAHEGURU JI...
4192
Religion, Faith, Spirituality / Re: Three pillars of Sikhism« on: November 06, 2010, 11:28:27 AM »
SATNAM WAHEGURU JI...
4193
Religion, Faith, Spirituality / Re: Gurudwara Hemkund Sahib« on: November 06, 2010, 11:27:14 AM »
SATNAM WAHEGURU JI...
4194
Religion, Faith, Spirituality / Re: ਸਿੱਖਾਂ ਨੂੰ ਫਾਂਸੀ ਦੇਣ ਚ ਪਹਿਲ ਹੈ-ਤਰੱਕੀਆਂ ਚ ਨਹ« on: November 06, 2010, 11:25:47 AM »
SATNAM WAHEGURU JI...
4195
Religion, Faith, Spirituality / Re: ਸਿੱਖ ਗੁਰੂ« on: November 06, 2010, 11:23:52 AM »
SATNAM WAHEGURU JI
4196
Religion, Faith, Spirituality / Re: Hukamnama« on: November 06, 2010, 11:21:53 AM »
ਧਨਾਸਰੀ ਛੰਤ ਮਹਲਾ ੪ ਘਰੁ ੧ ੴ> ਸਤਿਗੁਰ ਪ੍ਸਾਦਿ ॥ ਹਰਿ ਜੀਉ ਕਿ®ਪਾ ਕਰੇ ਤਾ ਨਾਮੁ ਧਿਆਈਐੈ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐੈ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏੇ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏੇ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐੈ ॥ ਹਰਿ ਜੀਉ ਕਿ®ਪਾ ਕਰੇ ਤਾ ਨਾਮੁ ਧਿਆਈਐੈ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਵਣੀ ਸੁਣੀ ਤ ਇਹੁ ਮਨੁ ਤਿ੍ਪਤੈ ਗੁਰਮੁਖਿ ਅੰਮਿ੍ਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏੇ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏੇ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਭੁ ਕਰੇ ਸੁ ਭਾਵਏੇ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏੇ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏੇ ॥ ਜੋ ਪ੍ਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏੇ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ ਕਲਤ੍ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਭੁ ਮਨਿ ਭਾਇਆ ਜੀਉ ॥ ਪ੍ਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏੇ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏੇ ਜੀਉ ॥੫॥੧॥
English Translation: DHANAASAREE, CHHANT, FOURTH MEHL, FIRST HOUSE: ONE UNIVERSAL CREATOR GOD. BY THE GRACE OF THE TRUE GURU: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lords Mind; he remains forever unattached and untouched. He receives honor in this world and the next, lovingly focused on the Lords Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, Mine, mine!. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lords Presence. I remain standing with my palms pressed together; I have become pleasing to Gods Mind. When one is pleasing to Gods Mind, then he merges in the Hukam of the Lords Command; surrendering to His Hukam, he finds peace. Night and day, he chants the Lords Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanaks mind. Granting His Grace, the Lord has merged me with Himself; I have found the Mansion of the Lords Presence. || 5 || 1 || 4197
Religion, Faith, Spirituality / Re: ☬Sri Guru Granth Sahib☬« on: November 06, 2010, 11:17:08 AM »
SAT SHRI AKAL JANTA.............LAO JI SHRI GURU GRANTH SAHIB JI...........TOPIC PUURA HO CUKEYA A................MERE SAB AAGE HATH JOD KE BENATI A KI ES VICH AAPNI HAZARI JAZOR LAVO JI.................... :rabb: :rabb: :rabb: :rabb: :rabb: :rabb: :rabb:
4198
Religion, Faith, Spirituality / Re: ☬Sri Guru Granth Sahib☬« on: November 06, 2010, 11:12:30 AM »
ਅਰਦਾਸ
ੴ ਵਾਹਿਗੁਰੂ ਜੀ ਕੀ ਫ਼ਤਹਿ॥ ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ! ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ! ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ! ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ! ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!! ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ। ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ। ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ। ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। 4199
Religion, Faith, Spirituality / Re: ☬Sri Guru Granth Sahib☬« on: November 06, 2010, 11:08:41 AM »
Sri Guru Granth Sahib Page # : 1430
ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥ ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰਬਿੰਬ ਮੰਗਲਨ ਸੁਹਾਏ ॥ ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ ॥੧॥ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥ ਕਾਲੰਕਾ ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲ੍ਯ੍ਯਾਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥ ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥ ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥ ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥ 4200
Religion, Faith, Spirituality / Re: ☬Sri Guru Granth Sahib☬« on: November 06, 2010, 11:07:48 AM »
Sri Guru Granth Sahib Page # : 1429
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ ਮੁੰਦਾਵਣੀ ਮਹਲਾ ੫ ॥ ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥ ੴ ਸਤਿਗੁਰ ਪ੍ਰਸਾਦਿ ॥ ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਕਰਹੀ ॥ |