4941
Gup Shup / Re: Lets talk about Jatti Killa4nia di's life
« on: October 16, 2010, 12:34:48 PM »
SHABD NAHI A EHDI TARIF LAI..............KI KARA :rockon: :rockon: :rockon: :rockon: :rockon: :rockon:
This section allows you to view all posts made by this member. Note that you can only see posts made in areas you currently have access to. 4941
Gup Shup / Re: Lets talk about Jatti Killa4nia di's life« on: October 16, 2010, 12:34:48 PM »
SHABD NAHI A EHDI TARIF LAI..............KI KARA :rockon: :rockon: :rockon: :rockon: :rockon: :rockon:
4942
Shayari / Re: Thxxx Kuriya Di Post Nu« on: October 16, 2010, 12:32:59 PM »
:excited: :excited: :excited: :excited: :excited: :excited: :excited: :excited: :excited:
4943
Fun Time / Re: funny love letter« on: October 16, 2010, 12:32:03 PM »
:laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh: :laugh:
4944
Pics / PJ LAI GIFT« on: October 16, 2010, 12:28:57 PM »
SAT SHRI AKAL JI..................... :pjrocks: :pjrocks: :pjrocks: :pjrocks: :pjrocks: :pjrocks: :pjrocks:
4946
Shayari / Re: ikk mein hovan ikk tu hove« on: October 16, 2010, 12:18:38 PM »
YAAR GUSSA NA HOVA TE KI KARA KOI REPLY NAHI KARDA YAAR KOI TE KADAR PAO THNX VEER
4948
Shayari / Re: ਕਮੀਆਂ ਮੇਰੇ ਵਿੱਚ ਵੀ ਨੇ ,« on: October 16, 2010, 11:42:07 AM »
:angry: :angry: :angry: :angry: :angry: :angry: :angry: :angry:
4949
Shayari / Re: Thxxx Kuriya Di Post Nu« on: October 16, 2010, 11:38:24 AM »
:angry: :angry: :angry: :angry: :angry: :angry: :angry:
4950
Shayari / Re: ikk mein hovan ikk tu hove« on: October 16, 2010, 11:34:33 AM »
:angry: :angry: :angry: :angry: :angry: :angry: :angry:
4951
Shayari / Re: ਉਹ ਰੱਬ ਵੀ busy ਰਹਿੰਦਾ ਏ ....« on: October 16, 2010, 11:32:48 AM »
:angry: :angry: :angry: :angry: :angry: :angry: :angry: :angry: :angry: :angry: :angry:
4952
Shayari / Re: ".....ਅੱਜ ਕੱਲ ਯਾਰੀ......"« on: October 16, 2010, 11:32:10 AM »
:angry: :angry: :angry: :angry: :angry: :angry: :angry: :angry: :angry: :angry: :angry: :angry:
4953
Religion, Faith, Spirituality / Re: ☬Sri Guru Granth Sahib☬« on: October 16, 2010, 11:25:30 AM »
Sri Guru Granth Sahib Page # : 900
ਰਾਮਕਲੀ ਮਹਲਾ ੫ ॥ ਈਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥੨॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥ ਸੰਤ ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥ ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਰਾਮਕਲੀ ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥ ਦਰਸਨੁ ਪੇਖਤ ਹੋਇ ਨਿਹਾਲੁ ॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥੧॥ ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥ ਸਦਾ ਸਦਾ ਜਾਈਐ ਕੁਰਬਾਨੁ ॥੨॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜਹਿ ਬਿਕਾਰ ਬਿਨਸੈ ਅਭਿਮਾਨੁ ॥ ਏਕੁ ਧਿਆਈਐ ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥੩॥ ਗੁਰ ਪਰਮੇਸੁਰ ਸਗਲ ਨਿਵਾਸ ॥ ਘਟਿ ਘਟਿ ਰਵਿ ਰਹਿਆ ਗੁਣਤਾਸ ॥ ਦਰਸੁ ਦੇਹਿ ਧਾਰਉ ਪ੍ਰਭ ਆਸ ॥ ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥੪॥੪੫॥੫੬॥ 4954
Religion, Faith, Spirituality / Re: ☬Sri Guru Granth Sahib☬« on: October 16, 2010, 11:24:40 AM »
Sri Guru Granth Sahib Page # : 899
ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੇਰ ॥ ਸਾਧਸੰਗਿ ਚੂਕੇ ਭੈ ਫੇਰ ॥੧॥ ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥ ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦ ਰੂਪ ਪ੍ਰਗਟਿਓ ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥ ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ ॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥ ਜਉ ਛੂਟਉ ਤਉ ਜਾਇ ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥ ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਰਾਮਕਲੀ ਮਹਲਾ ੫ ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਪੂਰੇ ਗੁਰ ਊਪਰਿ ਕੁਰਬਾਣ ॥੨॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥੩॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥ 4955
Religion, Faith, Spirituality / Re: ☬Sri Guru Granth Sahib☬« on: October 16, 2010, 11:23:52 AM »
Sri Guru Granth Sahib Page # : 898
ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥੨॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥ ਰਾਮਕਲੀ ਮਹਲਾ ੫ ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥੧॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥ ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥ ਰਾਮਕਲੀ ਮਹਲਾ ੫ ॥ ਗਊ ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥ ਰਾਮਕਲੀ ਮਹਲਾ ੫ ॥ 4956
Religion, Faith, Spirituality / Re: ☬Sri Guru Granth Sahib☬« on: October 16, 2010, 11:23:04 AM »
Sri Guru Granth Sahib Page # : 897
ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥ ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥ ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ 4957
Religion, Faith, Spirituality / Re: ☬Sri Guru Granth Sahib☬« on: October 16, 2010, 11:22:15 AM »
Sri Guru Granth Sahib Page # : 896
ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥ ਰਾਮਕਲੀ ਮਹਲਾ ੫ ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ ਪਰਤਾਪੁ ॥੪॥੩੨॥੪੩॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥ ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ ਖੁਦਾਇ ਵਡ ਬੇਸੁਮਾਰ ॥੧॥ 4958
Religion, Faith, Spirituality / Re: ☬Sri Guru Granth Sahib☬« on: October 16, 2010, 11:21:30 AM »
Sri Guru Granth Sahib Page # : 895
ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥ ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥੧॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥ ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥ 4959
Religion, Faith, Spirituality / Re: ☬Sri Guru Granth Sahib☬« on: October 16, 2010, 11:20:42 AM »
Sri Guru Granth Sahib Page # : 894
ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥ ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ ਰਾਮਕਲੀ ਮਹਲਾ ੫ ॥ ਕਿਛਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥ ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥ ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ 4960
Religion, Faith, Spirituality / Re: ☬Sri Guru Granth Sahib☬« on: October 16, 2010, 11:19:38 AM »
Sri Guru Granth Sahib Page # : 893
ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ |