5101
Pics / Re: PUNJABI JANTA
« on: October 12, 2010, 11:52:05 PM »
:pjrocks: :pjrocks: :pjrocks: :pjrocks:
This section allows you to view all posts made by this member. Note that you can only see posts made in areas you currently have access to. 5101
Pics / Re: PUNJABI JANTA« on: October 12, 2010, 11:52:05 PM »
:pjrocks: :pjrocks: :pjrocks: :pjrocks:
5102
Introductions / New Friends / Re: Happy Birthday Mano (Majajeneh)« on: October 12, 2010, 11:37:10 PM »5103
:love: :love: :love: :love: :love: :love: :love: TAJ MAHAL :love: :love: :love: :love: :love: :love: :love:
:love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: :love: 5106
Religion, Faith, Spirituality / Re: Bhai Mani Singh Shaheed« on: October 12, 2010, 01:02:06 PM »
SATNAM WAHEGURU
5108
Shayari / Re: ਉਦਾਸੀ ਨਾਲ ਵੀ ਮੇਰਾ ਰਿਸ਼ਤਾ ਅਜੀਬ ਏ,« on: October 12, 2010, 12:55:07 PM »
=D> =D> =D> =D> =D> good aa veer ji
5109
Religion, Faith, Spirituality / Re: ☬Sri Guru Granth Sahib☬« on: October 12, 2010, 12:52:19 PM »
Sri Guru Granth Sahib Page # : 777
ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥ ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥ ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ 5110
Religion, Faith, Spirituality / Re: ☬Sri Guru Granth Sahib☬« on: October 12, 2010, 12:51:10 PM »
Sri Guru Granth Sahib Page # : 776
ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥ ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ 5111
Religion, Faith, Spirituality / Re: ☬Sri Guru Granth Sahib☬« on: October 12, 2010, 12:49:47 PM »
Sri Guru Granth Sahib Page # : 775
ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ 5112
Religion, Faith, Spirituality / Re: ☬Sri Guru Granth Sahib☬« on: October 12, 2010, 12:48:17 PM »
Sri Guru Granth Sahib Page # : 774
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ 5113
Religion, Faith, Spirituality / Re: ☬Sri Guru Granth Sahib☬« on: October 12, 2010, 12:46:55 PM »
Sri Guru Granth Sahib Page # : 773
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ 5114
Religion, Faith, Spirituality / Re: ☬Sri Guru Granth Sahib☬« on: October 12, 2010, 12:45:36 PM »
Sri Guru Granth Sahib Page # : 772
ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥ 5115
Religion, Faith, Spirituality / Re: ☬Sri Guru Granth Sahib☬« on: October 12, 2010, 12:44:10 PM »
Sri Guru Granth Sahib Page # : 771
ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹ੍ਹਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥ ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ 5116
Religion, Faith, Spirituality / Re: ☬Sri Guru Granth Sahib☬« on: October 12, 2010, 12:42:46 PM »
Sri Guru Granth Sahib Page # : 770
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ੍ਹ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ 5117
Religion, Faith, Spirituality / Re: ☬Sri Guru Granth Sahib☬« on: October 12, 2010, 12:40:39 PM »
Sri Guru Granth Sahib Page # : 769
ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥ ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ 5118
Religion, Faith, Spirituality / Re: ☬Sri Guru Granth Sahib☬« on: October 12, 2010, 12:38:36 PM »
Sri Guru Granth Sahib Page # : 768
ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ 5119
Religion, Faith, Spirituality / Re: ☬Sri Guru Granth Sahib☬« on: October 12, 2010, 12:37:25 PM »
Sri Guru Granth Sahib Page # : 767
ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ 5120
Religion, Faith, Spirituality / Re: ☬Sri Guru Granth Sahib☬« on: October 12, 2010, 12:34:11 PM »
Sri Guru Granth Sahib Page # : 766
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ |