5521
Gup Shup / Re: happy birthday prince (kala nag)
« on: October 05, 2010, 10:23:34 AM »Veere ji janamdin mubarak hove. . . .rab tuhadia saria changia wish puria karan. . . . .
THNX VEER JI...........
This section allows you to view all posts made by this member. Note that you can only see posts made in areas you currently have access to. 5521
Gup Shup / Re: happy birthday prince (kala nag)« on: October 05, 2010, 10:23:34 AM »Veere ji janamdin mubarak hove. . . .rab tuhadia saria changia wish puria karan. . . . . THNX VEER JI........... 5524
Religion, Faith, Spirituality / Re: Hukamnama« on: October 05, 2010, 08:12:43 AM »
SATNAM WAHEGURU
5526
Pics / jatt ro paya seeri de gal« on: October 05, 2010, 05:20:57 AM »
jatt ro paya seeri de gal lagke............
5527
Gup Shup / Re: sohna name girls« on: October 05, 2010, 02:13:06 AM »i like golgappi too :happy: guglo pehla na mera si baad ch rakheaa 5529
Punjabi Stars / Re: Punjabi view« on: October 05, 2010, 01:59:37 AM »Uploaded with ImageShack.us Singer : Nachhatar Gill Music: Babloo mehndera Label : M-series Director : Rimpy Prince More info Coming SooN 5530
Punjabi Stars / Re: Punjabi view« on: October 05, 2010, 01:50:46 AM »For the first time in Australia Dreamworld Entertainment and Whistling Woodz Presents DESI ROCKSTAR Releasing all over Australia on 8th of Oct, CD’s available on all Indian music and grocery stores……………………………..
5532
Punjabi Stars / Re: Punjabi view« on: October 05, 2010, 01:42:52 AM »After The Sussecc Of IELTS & Royal Style He Come Back With Brand New Album Desi Beat Singer Name :Harry Mirza Album Name : Desi Beat Lebal :Vanjhli Rec. Present : H.S.Aulakh Tracklist : 1.Aaja Jhanda Gharda 2.Bolian 3.Feem 4.Ghori 5.Heer 6.Tikha Nak 7.Van 8.Yari All Songs Promo Shortly Up See The Trailer of The Album :
5533
Punjabi Stars / Punjabi view« on: October 05, 2010, 01:35:50 AM »Singer : Gursharan Bindrakhia Album Name : Dream Girl Lebal : Vanjhali Records Present : H.S.Aulakh Music : Praky B Director : Vinit Bhardwaj Dop : Sumit Bhardwaj Tracklist 1.Dil De Fulkhari 2.Dream Girl 3.Desi Jatt 4.Balle Balle 5.Vekh Nasha 6.Heer 7.Mauja Di 8.Talwaran Debut With Jaan Tu Pyara & He Come With New Punjabi Album Dream Girl See The Treser Of Song Dream Girl
5534
Religion, Faith, Spirituality / Re: ☬Sri Guru Granth Sahib☬« on: October 05, 2010, 12:36:16 AM »
Sri Guru Granth Sahib Page # : 425
ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥ ਆਸਾ ਮਹਲਾ ੩ ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥ ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥ ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥ ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥ ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨ੍ਹ੍ਹੀ ਸਚੁ ਜਾਣਨਿ ਸੋਈ ॥੭॥ ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨ੍ਹ੍ਹੀ ਨਾਮਿ ਹਉਮੈ ਮਾਰੀ ॥੮॥੫॥੨੭॥ ਆਸਾ ਮਹਲਾ ੩ ॥ ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥ ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥ ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥ ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥ ਜਿਨ੍ਹ੍ਹੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥ ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥ 5535
Religion, Faith, Spirituality / Re: ☬Sri Guru Granth Sahib☬« on: October 05, 2010, 12:33:52 AM »
Sri Guru Granth Sahib Page # : 424
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ ॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥ ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥੪॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥ ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥੭॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥ ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥ 5536
Religion, Faith, Spirituality / Re: ☬Sri Guru Granth Sahib☬« on: October 05, 2010, 12:32:40 AM »
Sri Guru Granth Sahib Page # : 423
ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥ ਆਸਾ ਮਹਲਾ ੩ ॥ ਸਤਿਗੁਰ ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥ ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ ਗੁਣ ਗਾਈ ॥੨॥ ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥ ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ ਦੀਸੈ ਸਚਿਆਰੁ ॥੪॥ ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥ ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥੬॥ ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ ਕੁਲ ਸਬਾਏ ॥੭॥ ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥ ਆਸਾ ਮਹਲਾ ੩ ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥ ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥੧॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥ 5537
Religion, Faith, Spirituality / Re: ☬Sri Guru Granth Sahib☬« on: October 05, 2010, 12:31:25 AM »
Sri Guru Granth Sahib Page # : 422
ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥ ਆਸਾ ਮਹਲਾ ੧ ॥ ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥ ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥ ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥ ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥ ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥ ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥ ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥ ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ ਤੁਮ੍ਹ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ 5538
Religion, Faith, Spirituality / Re: ☬Sri Guru Granth Sahib☬« on: October 05, 2010, 12:30:29 AM »
Sri Guru Granth Sahib Page # : 421
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥ ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥ ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥ ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥ 5539
Religion, Faith, Spirituality / Re: ☬Sri Guru Granth Sahib☬« on: October 05, 2010, 12:28:58 AM »
Sri Guru Granth Sahib Page # : 420
ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥ ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨ੍ਹ੍ਹਿ ਚਲਾਈਐ ॥੭॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥ ਆਸਾ ਮਹਲਾ ੧ ॥ ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥ ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥ ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥ ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥ ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥ ਆਸਾ ਮਹਲਾ ੧ ॥ ਜਿਨ੍ਹ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ ਜਿਨ੍ਹ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥ 5540
Religion, Faith, Spirituality / Re: ☬Sri Guru Granth Sahib☬« on: October 05, 2010, 12:27:34 AM »
Sri Guru Granth Sahib Page # : 419
ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥ |