5561
ssa ji........................janta
aapna jawab deo ji...............
aapna jawab deo ji...............
This section allows you to view all posts made by this member. Note that you can only see posts made in areas you currently have access to. 5562
Gup Shup / Re: MISS PJ 2010« on: October 04, 2010, 12:03:11 PM »
hanji jarur ji..........ik vaari janta di salah lai laea
5563
Jokes Majaak / cobra singh te tchr« on: October 04, 2010, 11:57:23 AM »
Teacher-tum bade hokar kya karoge ?
cobra singh- Shadi...... Tchr-nahi,mera matlab kya bnoge ? C.S-dulha... Tchr- o ho! mera mtlab kya hasil kroge ? C.S-dulhan...... Tchr- o ho ! bade hokar ma baap k liya kya kroge ? C.S-bahu lauga Tchr-stupid tumhare papa tumse kya chahte hai ? C.S pota...... Tchr- he bhgwan ! tumhari zindgi ka maksad kya hai ? C.S- hum do humare do.......... 5564
Gup Shup / Re: MISS PJ 2010« on: October 04, 2010, 10:43:17 AM »lol eda da pelhe ik competition chalda peya: PJ di soch chalo 22 ji koi gal ni nahi karde asi o competition ch ta es vich kina fark a....... 5565
Religion, Faith, Spirituality / Re: ☬Sri Guru Granth Sahib☬« on: October 04, 2010, 10:39:24 AM »
Sri Guru Granth Sahib Page # : 400
ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥ ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥ ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹ੍ਹਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥ ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ 5566
Religion, Faith, Spirituality / Re: ☬Sri Guru Granth Sahib☬« on: October 04, 2010, 10:38:09 AM »
Sri Guru Granth Sahib Page # : 399
ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥ ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥ ਆਸਾ ਮਹਲਾ ੫ ॥ ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥ ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥ ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ 5567
Religion, Faith, Spirituality / Re: ☬Sri Guru Granth Sahib☬« on: October 04, 2010, 10:37:08 AM »
Sri Guru Granth Sahib Page # : 398
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥ ਆਸਾ ਮਹਲਾ ੫ ॥ ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥ ਆਸਾ ਮਹਲਾ ੫ ॥ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥ ਆਸਾ ਮਹਲਾ ੫ ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨ ॥੨॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥ ਆਸਾ ਮਹਲਾ ੫ ॥ ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ 5568
Religion, Faith, Spirituality / Re: ☬Sri Guru Granth Sahib☬« on: October 04, 2010, 10:35:44 AM »
Sri Guru Granth Sahib Page # : 397
ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥ ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨ੍ਹ੍ਹਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰ੍ਹ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ ਆਸਾ ਮਹਲਾ ੫ ॥ ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥ ਆਸਾ ਮਹਲਾ ੫ ॥ ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ੍ਹ ਖੇ ॥ ਜਿਨ੍ਹ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥ 5569
Religion, Faith, Spirituality / Re: ☬Sri Guru Granth Sahib☬« on: October 04, 2010, 10:33:22 AM »
Sri Guru Granth Sahib Page # : 396
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥ ਆਸਾ ਮਹਲਾ ੫ ॥ ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥ ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥੩॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥ ਆਸਾ ਮਹਲਾ ੫ ॥ ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥ ਆਸਾ ਘਰੁ ੮ ਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ 5570
Religion, Faith, Spirituality / Re: ☬Sri Guru Granth Sahib☬« on: October 04, 2010, 10:31:23 AM »
Sri Guru Granth Sahib Page # : 395
ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥ ਆਸਾ ਮਹਲਾ ੫ ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥੧॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥੨॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥੩॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥ ਆਸਾ ਮਹਲਾ ੫ ॥ ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥ ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥ ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥ ਆਸਾ ਮਹਲਾ ੫ ॥ ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਪਾਈ ਪ੍ਰਭ ਸਰਨਾ ॥ 5571
Religion, Faith, Spirituality / Re: ☬Sri Guru Granth Sahib☬« on: October 04, 2010, 10:30:27 AM »
Sri Guru Granth Sahib Page # : 394
ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥ ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ ਆਸਾ ਮਹਲਾ ੫ ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥ ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥ ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥ ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥ ਆਸਾ ਮਹਲਾ ੫ ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥ ਸੰਤ ਤ੍ਰਿਪਤਾਸੇ ਹਰਿ ਹਰਿ ਧ੍ਯ੍ਯਾਇ ॥ 5572
Religion, Faith, Spirituality / Re: ☬Sri Guru Granth Sahib☬« on: October 04, 2010, 10:29:20 AM »
Sri Guru Granth Sahib Page # : 393
ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥ ਪ੍ਰਗਟਿਓ ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥੪॥੩੮॥੮੯॥ ਆਸਾ ਮਹਲਾ ੫ ॥ ਆਠ ਪਹਰ ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥ ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥ ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥ ਆਸਨੁ ਜਾ ਕਾ ਸਦਾ ਬੈਕੁੰਠ ॥ ਜਾ ਕਾ ਚਵਰੁ ਸਭ ਊਪਰਿ ਝੂਲੈ ॥ ਤਾ ਕਾ ਧੂਪੁ ਸਦਾ ਪਰਫੁਲੈ ॥੨॥ ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ ਸਦਾ ਅਨੰਦ ॥ ਮਹਿਮਾ ਸੁੰਦਰ ਸਦਾ ਬੇਅੰਤ ॥੩॥ ਜਿਸਹਿ ਪਰਾਪਤਿ ਤਿਸ ਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥਿ ਚੜਿਓ ਹਰਿ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥ ਆਸਾ ਮਹਲਾ ੫ ਪੰਚਪਦਾ ॥ ਜਿਹ ਪੈਡੈ ਲੂਟੀ ਪਨਿਹਾਰੀ ॥ ਸੋ ਮਾਰਗੁ ਸੰਤਨ ਦੂਰਾਰੀ ॥੧॥ ਸਤਿਗੁਰ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ ਬਾਟ ॥੨॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹਮ ਕੇ ਸੰਗੀ ਸਾਧ ॥੩॥ ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥ ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥ ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥ 5573
Religion, Faith, Spirituality / Re: ☬Sri Guru Granth Sahib☬« on: October 04, 2010, 10:27:48 AM »
Sri Guru Granth Sahib Page # : 392
ਸੰਚਤ ਸੰਚਤ ਥੈਲੀ ਕੀਨ੍ਹ੍ਹੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹ੍ਹੀ ॥੧॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥ ਆਸਾ ਮਹਲਾ ੫ ॥ ਇਨ੍ਹ੍ਹ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥ ਆਸਾ ਮਹਲਾ ੫ ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥ ਆਸਾ ਮਹਲਾ ੫ ॥ ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ ਸਾਧ ਕਾ ਸੰਗੁ ॥ 5574
Religion, Faith, Spirituality / Re: ☬Sri Guru Granth Sahib☬« on: October 04, 2010, 10:26:47 AM »
Sri Guru Granth Sahib Page # : 391
ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥ ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥ ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ ਹਮ ਸਦ ਕੇਲਾ ॥੨॥ ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥ ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥ ਆਸਾ ਮਹਲਾ ੫ ॥ ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥ ਅਨਿਕ ਬਾਰ ਜਾਈਐ ਕੁਰਬਾਨੁ ॥੧॥ ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨ੍ਹ੍ਹ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥ ਮਿਲੈ ਸੁਆਮੀ ਅਪੁਨੈ ਰੰਗਿ ॥੨॥ ਜਾਪ ਤਾਪ ਦੇਵਉ ਸਭ ਨੇਮਾ ॥ ਕਰਮ ਧਰਮ ਅਰਪਉ ਸਭ ਹੋਮਾ ॥ ਗਰਬੁ ਮੋਹੁ ਤਜਿ ਹੋਵਉ ਰੇਨ ॥ ਉਨ੍ਹ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ ਨਿਮਖ ਨਿਮਖ ਏਹੀ ਆਰਾਧਉ ॥ ਦਿਨਸੁ ਰੈਣਿ ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥ ਆਸਾ ਮਹਲਾ ੫ ॥ ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥ ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥ ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥ ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥ ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥ ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥ ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥ 5575
Religion, Faith, Spirituality / Re: ☬Sri Guru Granth Sahib☬« on: October 04, 2010, 10:25:28 AM »
Sri Guru Granth Sahib Page # : 390
ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥ ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥ ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥੨॥ ਜਉ ਮੈ ਓਟ ਗਹੀ ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥੩॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥ ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥ ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥ ਆਸਾ ਮਹਲਾ ੫ ॥ 5576
Religion, Faith, Spirituality / Re: ☬Sri Guru Granth Sahib☬« on: October 04, 2010, 10:24:14 AM »
Sri Guru Granth Sahib Page # : 389
ਆਸਾ ਮਹਲਾ ੫ ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥ ਆਸਾ ਮਹਲਾ ੫ ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥ ਆਸਾ ਮਹਲਾ ੫ ॥ ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥੧॥ ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥ ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥ ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ ਚਿਤਿ ਆਵਹਿ ਤੇਰੀ ਮਇਆ ॥ ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥ ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ 5577
Religion, Faith, Spirituality / Re: ☬Sri Guru Granth Sahib☬« on: October 04, 2010, 10:23:13 AM »
Sri Guru Granth Sahib Page # : 388
ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ ਮੈ ਨਿਰਗੁਨ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥ ਮੂਰਖ ਮੁਗਧ ਅਗਿਆਨ ਅਵੀਚਾਰੀ ॥ ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ ਜਪੁ ਤਪੁ ਸੰਜਮੁ ਕਰਮ ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥ ਆਸਾ ਮਹਲਾ ੫ ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨ ਦਇਆਲਾ ॥੧॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥ ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥ ਆਸਾ ਮਹਲਾ ੫ ॥ ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥੨॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥ ਆਸਾ ਮਹਲਾ ੫ ॥ ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥ ਸੁਨਿ ਸੁਨਿ ਜੀਵਾ ਸੋਇ ਤੁਮ੍ਹ੍ਹਾਰੀ ॥ ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥ ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥ ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ ਕਹੁ ਨਾਨਕ ਕਉਨ ਉਹ ਕਰਮਾ ॥ ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥ ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥ ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ ਬੰਧਨ ਅੰਧ ਕੂਪ ਗ੍ਰਿਹ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥ 5578
Religion, Faith, Spirituality / Re: ☬Sri Guru Granth Sahib☬« on: October 04, 2010, 10:22:06 AM »
Sri Guru Granth Sahib Page # : 387
ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥ ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥ ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥੧॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥ ਆਸਾ ਮਹਲਾ ੫ ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥੧॥ ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥ ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਕੇ ਪਾਪ ਲਹੇ ॥੩॥ ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥ ਆਸਾ ਮਹਲਾ ੫ ॥ ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥ ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥ ਆਸਾ ਮਹਲਾ ੫ ॥ ਉਕਤਿ ਸਿਆਨਪ ਕਿਛੂ ਨ ਜਾਨਾ ॥ 5579
Religion, Faith, Spirituality / Re: ☬Sri Guru Granth Sahib☬« on: October 04, 2010, 10:19:56 AM »
Sri Guru Granth Sahib Page # : 386
ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥ ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈ ॥ ਜੋ ਤੁਮ ਦੇਹੁ ਸੋਈ ਸੁਖੁ ਪਾਈ ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮ੍ਹ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈ ॥੧॥ ਰਹਾਉ ॥ ਤੁਮਰਾ ਦੀਆ ਪੈਨ੍ਹ੍ਹਉ ਖਾਈ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈ ॥੨॥ ਮਨ ਤਨ ਅੰਤਰਿ ਤੁਝੈ ਧਿਆਈ ॥ ਤੁਮ੍ਹ੍ਹਰੈ ਲਵੈ ਨ ਕੋਊ ਲਾਈ ॥੩॥ ਕਹੁ ਨਾਨਕ ਨਿਤ ਇਵੈ ਧਿਆਈ ॥ ਗਤਿ ਹੋਵੈ ਸੰਤਹ ਲਗਿ ਪਾਈ ॥੪॥੯॥੬੦॥ ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥ ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥ ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹ੍ਹਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹ੍ਹਾ ॥੪॥੧੧॥੬੨॥ ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥ ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ ਸਮ੍ਹ੍ਹਾਰਉ ॥੧॥ 5580
Religion, Faith, Spirituality / Re: ☬Sri Guru Granth Sahib☬« on: October 04, 2010, 10:19:02 AM »
Sri Guru Granth Sahib Page # : 385
ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥ ਆਸਾ ਮਹਲਾ ੫ ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥ ਆਸਾ ਮਹਲਾ ੫ ॥ ਏਕੁ ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥ ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਫੂਲੀ ਨਿਫਲ ਨ ਕਾਈ ॥੩॥ ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥ ਆਸਾ ਮਹਲਾ ੫ ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥ ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥੩॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥ ਆਸਾ ਮਹਲਾ ੫ ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥੧॥ ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥੩॥ ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥ ਆਸਾ ਮਹਲਾ ੫ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥ |