5601
November 24, 2024, 10:45:59 PM
This section allows you to view all posts made by this member. Note that you can only see posts made in areas you currently have access to. 5602
Shayari / Re: raat bhar teri yaad vich main taare ginda riha« on: October 04, 2010, 07:18:59 AM »
=D> =D> =D> =D> =D> good ji
5603
Gup Shup / Re: MISS PJ 2010« on: October 04, 2010, 07:16:50 AM »yes veer ji bilkul sahi competition aa :blah: thnx ji......... 5604
Gup Shup / Re: MISS PJ 2010« on: October 04, 2010, 07:15:41 AM »oye rehen dao yr nava nava pange pai jande o ki gal ho gyi veer ji.............. 5610
Jokes Majaak / Re: ehe THREAD ohna layi jo....« on: October 04, 2010, 05:25:31 AM »Jehra es THREAD ch REPLY na kare Ohnu RANN(Jnani) milugi CHAALU..... :excited: :excited: :excited: :excited: :excited: :excited: :excited: :excited: :excited: :excited: 5611
Gup Shup / Re: MISS PJ 2010« on: October 04, 2010, 04:58:32 AM »
KUJ PUNJABI SABHEAACHAR WALE SWALLA DE JAWAB ....PJ TE TUHADA SUBAH KEHO JEHA A SAB DEKH KE ..........FIR JANTA DI VOTE
5612
Jokes Majaak / Re: ehe THREAD ohna layi jo....« on: October 04, 2010, 04:51:29 AM »
HAHHAHAHHAHA :excited: :excited: :excited: :excited: :excited: :excited:
5613
Gup Shup / MISS PJ 2010« on: October 04, 2010, 04:46:36 AM »
SAT SHRI AKAL..........PUNJABI JANTA
SHURU HON JA REHA A MISS PJ 2010....... TUSI AAPNE SUJAV DASO ES BARE............................KARNA CHAEDA K NAHI 5614
Gup Shup / Re: sohna name girls« on: October 03, 2010, 11:56:32 PM »
JO HUKAM JI.................
5615
Gup Shup / Re: sohna name girls« on: October 03, 2010, 11:46:07 PM »_Noxious_ ( Kamli) AVE TE 22 PJ TE BADEYA KUDIYA NE..........TU KHASS DA DAS IK 5616
Gup Shup / Re: sohna profile name« on: October 03, 2010, 11:39:42 PM »
ASI BE KAME AA 22 JI..................
5617
Gup Shup / sohna name girls« on: October 03, 2010, 11:38:01 PM »
SSA JI............
KUDIYA CHO SOHNA PROFILE NAME KIDA AA......DASO HOR DAS DEO ADD KARDA GE........................... VOTE FOR,,,,,,,,,,,,,,? 5618
Religion, Faith, Spirituality / Re: ☬Sri Guru Granth Sahib☬« on: October 03, 2010, 12:42:22 PM »
Sri Guru Granth Sahib Page # : 370
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥ ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨ੍ਹ੍ਹ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨ੍ਹ੍ਹ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ੍ਹ੍ਹ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥ ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥ ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ 5619
Religion, Faith, Spirituality / Re: ☬Sri Guru Granth Sahib☬« on: October 03, 2010, 12:41:06 PM »
Sri Guru Granth Sahib Page # : 369
ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲ੍ਹ੍ਹਿ ਧੁਰਹੁ ਫੁਰਮਾਇਆ ॥੨॥ ਬਿਰਥਾ ਜਨਮੁ ਤਿਨਾ ਜਿਨ੍ਹ੍ਹੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥ ਜੀਵਣਿ ਮਰਣਿ ਸੁਖੁ ਹੋਇ ਜਿਨ੍ਹ੍ਹਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥ ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥ ਜਿਨ੍ਹ੍ਹ ਧੁਰਿ ਲਿਖਿਆ ਲੇਖੁ ਤਿਨ੍ਹ੍ਹੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥ ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥ ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ ॥ ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥ ਆਸਾਵਰੀ ਮਹਲਾ ੪ ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ 5620
Religion, Faith, Spirituality / Re: ☬Sri Guru Granth Sahib☬« on: October 03, 2010, 12:39:52 PM »
Sri Guru Granth Sahib Page # : 368
ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥ ਆਸਾ ਮਹਲਾ ੪ ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹ੍ਹਾਰੈ ॥੩॥ ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥ ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ੍ਹ ਕੀ ਪਤਿ ਪਾਵਹਿ ਥਾਇ ॥੩॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥ ੴ ਸਤਿਗੁਰ ਪ੍ਰਸਾਦਿ ॥ |