5821
Shayari / Re: ਜਾਣ ਬੁੱਝ ਕੇ ਏਹ ਖੇਲ ਹਾਰ ਜਾਣ ਦਾ ਮਜ਼ਾ ਕੁਛ ਹੋਰ ਹੈ...
« on: September 30, 2010, 03:13:13 PM »
DHANWAD JI............
This section allows you to view all posts made by this member. Note that you can only see posts made in areas you currently have access to. 5821
Shayari / Re: ਜਾਣ ਬੁੱਝ ਕੇ ਏਹ ਖੇਲ ਹਾਰ ਜਾਣ ਦਾ ਮਜ਼ਾ ਕੁਛ ਹੋਰ ਹੈ...« on: September 30, 2010, 03:13:13 PM »
DHANWAD JI............
5822
Shayari / Re: ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦ« on: September 30, 2010, 03:11:51 PM »
THNX JI
5823
Shayari / Re: ਕੱਚ ਵਰਗੀ ਨਹੀਂ ਹੁੰਦੀ ਦੋਸਤੀ ਸਾਡੀ« on: September 30, 2010, 03:10:50 PM »
OK 22 JI.........
5824
Shayari / Re: ਜੱਟਾਂ ਨੂੰ ਪੜਾਈ ਨਿਰੀ ਜਹਿਰ ਵਰਗੀ« on: September 30, 2010, 03:09:46 PM »
OK JI........
5825
Shayari / Re: ਧੀ ਦੀ ਕੀਮਤ ਉਸ ਤੋਂ ਪੁੱਛੋ, ਜਿਹਦੇ ਕੋਈ ਔਲਾਦ ਨਹੀਂ« on: September 30, 2010, 03:08:52 PM »
THNX JI
5827
Shayari / Re: ਹੋ ਨੱਡੀਆਂ ਵਲੈਤ ਚੱਲੀਆਂ ਛੜਾ ਮਰੂਗਾ ਪੰਜਾਬ ਯਾਰć« on: September 30, 2010, 03:06:52 PM »
MUNDE PUNJAB VADU NE KUDIYA DI KAMI A
5828
Shayari / Re: ਛੱਲਾ ਇੰਡੀਆ ਤੋਂ« on: September 30, 2010, 03:05:16 PM »
THNX 22 JI...... :rockon: :rockon:
5829
Shayari / Re: ਸੀ ਕਲਾਸਮੇਟ ਲੈਂਦੇ« on: September 30, 2010, 03:04:05 PM »
OK VEER JI............. :rockon: :rockon:
5830
Shayari / Re: yaar na russe, chahe jagg sara russ jaye« on: September 30, 2010, 03:02:59 PM »
OK JI............ :cooll: :cooll: :cooll:
5831
Shayari / Re: Sagar de vich kishti« on: September 30, 2010, 03:01:21 PM »
THNX VEER JI........ :rockon: :rockon: :rockon: :rockon:
5832
Shayari / Re: Thodiyan umaran wale..........« on: September 30, 2010, 02:59:56 PM »
DHANWAD JI.........
5834
Religion, Faith, Spirituality / Re: ☬Sri Guru Granth Sahib☬« on: September 30, 2010, 02:09:34 PM »
Sri Guru Granth Sahib Page # : 200
ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥੧॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥ ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥ ਗਉੜੀ ਮਹਲਾ ੫ ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥ ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥ ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥੩॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥ ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥ ਰਾਮੁ ਰਵਤ ਸਦ ਹੀ ਸੁਖੁ ਪਾਇਆ ॥ 5835
Religion, Faith, Spirituality / Re: ☬Sri Guru Granth Sahib☬« on: September 30, 2010, 02:08:00 PM »
Sri Guru Granth Sahib Page # : 199
ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥੨॥ ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥੩॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥ ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥ ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥੧॥ ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥ ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥ ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥ ਗਉੜੀ ਮਹਲਾ ੫ ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥੩॥ ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥ ਗਉੜੀ ਮਹਲਾ ੫ ॥ ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥੧॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥ ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥ ਗਉੜੀ ਮਹਲਾ ੫ ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥ 5836
Religion, Faith, Spirituality / Re: ☬Sri Guru Granth Sahib☬« on: September 30, 2010, 02:06:32 PM »
Sri Guru Granth Sahib Page # : 198
ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥ ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥ ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥੨॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥ ਨਾਨਕ ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥ ਗਉੜੀ ਮਹਲਾ ੫ ॥ ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥ ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲ ਪਰਤਾਪੁ ॥੨॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥ ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥ ਗਉੜੀ ਮਹਲਾ ੫ ॥ ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥ ਗਉੜੀ ਮਹਲਾ ੫ ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ ॥੧॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥੨॥ ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥ ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥ ਗਉੜੀ ਮਹਲਾ ੫ ॥ ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ ਸਭਿ ਕਾਮ ॥੧॥ 5837
Religion, Faith, Spirituality / Re: ☬Sri Guru Granth Sahib☬« on: September 30, 2010, 02:05:05 PM »
Sri Guru Granth Sahib Page # : 197
ਸਗਲ ਦੂਖ ਕਾ ਹੋਇਆ ਨਾਸੁ ॥੨॥ ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ ਮਨ ਮਹਿ ਟੇਕ ॥੩॥ ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥ ਗਉੜੀ ਮਹਲਾ ੫ ॥ ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥ ਹਰਿ ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥੧॥ ਸਾਧਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥ ਮਨ ਬਚ ਕ੍ਰਮ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥ ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥ ਗਉੜੀ ਮਹਲਾ ੫ ॥ ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥ ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥ ਮੀਤੁ ਸਾਜਨੁ ਸਖਾ ਪ੍ਰਭੁ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥ ਗਉੜੀ ਮਹਲਾ ੫ ॥ ਬਾਹਰਿ ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥੧॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥੩॥ ਚਰਣ ਕਮਲ ਹਿਰਦੇ ਮਹਿ ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥ ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥ ਸੋ ਵਡਭਾਗੀ ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥ ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥ 5838
Religion, Faith, Spirituality / Re: ☬Sri Guru Granth Sahib☬« on: September 30, 2010, 02:03:47 PM »
Sri Guru Granth Sahib Page # : 196
ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥੩॥ ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥ ਗਉੜੀ ਮਹਲਾ ੫ ॥ ਕਰਿ ਕਿਰਪਾ ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥ ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥ ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥੨॥ ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥ ਗਉੜੀ ਮਹਲਾ ੫ ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥ ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਆਨ ਸੁਖਾ ਨਹੀ ਆਵਹਿ ਚੀਤਿ ॥੩॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥ ਗਉੜੀ ਮਹਲਾ ੫ ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥ ਮਹਾ ਤਪਤਿ ਸਾਗਰ ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥ ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥ ਗਉੜੀ ਮਹਲਾ ੫ ॥ ਥਾਤੀ ਪਾਈ ਹਰਿ ਕੋ ਨਾਮ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥ ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥ ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥ ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥ ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥ ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥ 5839
Religion, Faith, Spirituality / Re: ☬Sri Guru Granth Sahib☬« on: September 30, 2010, 02:02:07 PM »
Sri Guru Granth Sahib Page # : 195
ਗਉੜੀ ਮਹਲਾ ੫ ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥੨॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥ ਗਉੜੀ ਮਹਲਾ ੫ ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ ਮਜਨ ਇਸਨਾਨੁ ॥੧॥ ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥ ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨ ਬਾਂਛਤ ਸਗਲੇ ਫਲ ਪਾਈ ॥੨॥ ਜੀਵਨ ਮਰਣੁ ਜਨਮੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥੩॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥ ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥ ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ ਪਾਰਬ੍ਰਹਮ ਤੇਰੀ ਸਰਣਾਇ ॥ ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥ ਗਉੜੀ ਮਹਲਾ ੫ ॥ ਅਪਨੇ ਲੋਭ ਕਉ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥ ਐਸਾ ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥ ਗਉੜੀ ਮਹਲਾ ੫ ॥ ਕੋਟਿ ਬਿਘਨ ਹਿਰੇ ਖਿਨ ਮਾਹਿ ॥ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੈ ਵਸਹਿ ਭਗਵਾਨ ॥੨॥ 5840
Religion, Faith, Spirituality / Re: ☬Sri Guru Granth Sahib☬« on: September 30, 2010, 02:00:31 PM »
Sri Guru Granth Sahib Page # : 194
ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥੧॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥੨॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥ ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥੨॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭ ਮਾਇਆ ॥੩॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥ ਗਉੜੀ ਮਹਲਾ ੫ ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੂਖ ਸਹਜ ਆਨੰਦ ਨਿਵਾਸੇ ॥੧॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ ਸਾਧਸੰਗਿ ਕਛੁ ਭਉ ਨ ਭਰਾਤੀ ॥ ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ ॥੩॥ ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥ ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ ਹਰਿ ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥੨॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੩॥ ਨਾਮ ਰਾਸਿ ਸਾਧ ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥ ਗਉੜੀ ਮਹਲਾ ੫ ॥ ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥ |