6281
Pics / Re: SIR DE KE
« on: September 23, 2010, 01:07:45 PM »
THNX
This section allows you to view all posts made by this member. Note that you can only see posts made in areas you currently have access to. 6282
Religion, Faith, Spirituality / Re: ਭੰਗਾਣੀ ਦਾ ਯੁੱਧ« on: September 23, 2010, 01:03:37 PM »
22 JI MAINU EDIT KARNA NAHI ONDA.................GALTI LAI SORRY
6294
Religion, Faith, Spirituality / Re: ਅਰਦਾਸ« on: September 23, 2010, 12:00:19 PM »
ੴ ਵਾਹਿਗੁਰੂ ਜੀ ਕੀ ਫ਼ਤਹਿ
6295
Religion, Faith, Spirituality / Re: Kartar Singh Sarabha Grewal« on: September 23, 2010, 11:59:33 AM »
ੴ ਵਾਹਿਗੁਰੂ ਜੀ ਕੀ ਫ਼ਤਹਿ
6296
Religion, Faith, Spirituality / ਭੰਗਾਣੀ ਦਾ ਯੁੱਧ« on: September 23, 2010, 10:37:17 AM »
ਭੰਗਾਣੀ ਦਾ ਯੁੱਧ,
ਭੰਗਾਣੀ ਦਾ ਯੁੱਧ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਪਹਿਲਾ ਵੱਡਾ ਯੁੱਧ ਹੈ। ਇਸ ਤੋਂ ਪਹਿਲਾਂ ਪਹਾੜੀ ਰਾਜਿਆਂ ਨਾਲ ਛੋਟੀਆਂ ਭੇੜਾਂ ਹੁੰਦੀਆਂ ਰਹਿੰਦੀਆਂ ਸਨ, ਪਰ ਵੱਡੇ ਯੁੱਧਾਂ ਦਾ ਇਹ ਪਹਿਲਾ ਯੁੱਧ ਸੀ। ਯੁੱਧ ਦਾ ਕਾਰਨ ਇਨ੍ਹਾਂ ਜੰਗਾਂ ਦਾ ਸਭ ਤੋਂ ਪਹਿਲਾ ਤੇ ਵੱਡਾ ਕਾਰਨ ਇਹ ਸੀ ਕਿ ਸਿੱਖ ਧਰਮ ਦੇ ਮੁੱਖ ਅਸੂਲਾਂ ਵਿੱਚੋਂ ਇਕ ਇਹ ਵੀ ਹੈ ਕਿ ਨੀਚ-ਊਚ ਦ ਵਿਤਕਰਾ ਸਮਾਜ ਵਿੱਚੋਂ ਖਤਮ ਕਰ ਕੇ ਕੇਵਲ ਇਕੋ ਮਨੁਖਤਾ ਦੇ ਅਸੂਲ ਨੂੰ ਦ੍ਰਿੜ ਕਰਵਾਉਣਾ ਹੈ। ਪਰ ਇਹ ਅਸੂਲ ਹਿੰਦੂਆਂ ਦੇ ਧਰਮ ਦੇ ਵਿਰੁਧ ਜਾਂਦਾ ਸੀ। ਜਦ ਤੋਂ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਰਾਹੀਂ ਕਰੋੜਾਂ ਮਨੁਖਾਂ ਨੂੰ ਪ੍ਰਭਾਵਤ ਕੀਤਾ, ਤਦ ਤੋਂ ਹੀ ਬ੍ਰਾਹਮਣ ਸ਼ਰੇਣੀ ਅਤੇ ਰਾਜਪੂਤ ਹਿੰਦੂ ਰਜਿਆਂ ਨੇ ਸਿੱਖ ਸੰਸਥਾ ਉਤੇ ਵਾਰ ਕਰਨੇ ਸੁਰੂ ਕਰ ਇਤੇ ਸਨ। ਇਹ ਟੱਕਰ, ਦਸਵੇਂ ਗੁਰੂ ਦੇ ਸਮੇਂ ਆਪਣੀ ਅੰਤਮ ਮੰਜ਼ਿਲ ਤੇ ਪਹੁੰਚ ਚੁੱਕੀ ਸੀ। ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਗੁਰਸਿੱਖਾਂ ਨੇ ਇਸ ਜ਼ਿਆਦਤੀ ਦਾ ਮੁਕਾਬਲਾ ਕਰਨਾ ਆਪਣਾ ਧਰਮ ਸਮਝਿਆ ਅਤੇ ਉਹ ਟਾਕਰੇ ਲਈ ਪੂਰੀ ਤਿਆਰੀ ਕਰ ਰਹੇ ਸਨ। ਹਜਾਰਾਂ ਸਿੱਖ, ਘੋੜ-ਸਵਾਰੀ ਅਤੇ ਸ਼ਸ਼ਤਰ ਵਿਦਿਆ ਲੇ ਕੇ ਤਿਆਰ ਹੋ ਚੁਕੇ ਸਨ। ਗੁਰੂ ਸਾਹਿਬ ਅਤੇ ਸਿੱਖਾਂ ਦਾ ਸ਼ਿਕਾਰ ਤੇ ਚੜ੍ਹਨਾ ਅਤੇ ਵੱਡੇ-ਵੱਡੇ ਰਾਜਿਆਂ ਦਾ ਗੁਰੂ ਘਰ ਤੇ ਸ਼ਰਦਾ ਰੱਖਣਾ ਪਹਾੜੀ ਰਾਜਿਆਂ ਨੂੰ ਚੁਭ ਰਿਹਾ ਸੀ। ਇਨ੍ਹੀ ਦਿਨੀਂ ਪੂਰਬੀ ਬੰਗਾਲ ਦੇ ਸ਼ਹਿਰ ਗੌਰੀਪੁਰ ਦਾ ਰਾਜਕੁਮਾਰ ਆਪਣੀ ਮਾਤਾ ਸਮੇਤ ਗੁਰੂ ਸਾਹਿਬ ਦੇ ਦਰਸ਼ਨਾਂ ਨੂੰ ਅਨੰਦਪੁਰ ਸਾਹਿਬ ਆਇਆ ਅਤੇ ਸ਼ਰਧਾ ਵਜੋਂ ਕੁਝ ਕੀਮਤੀ ਤੌਹਫੇ ਲਿਆਇਆ ਜਿਵੇਂ ਕਿ ਪ੍ਰਸਾਦੀ ਹਾਥੀ, ਪੰਚ-ਕਲਾ ਸ਼ਸਤ੍ਰ, ਅਤੇ ਘੋੜੇ ਆਦਿ। ਅਨੰਦਪੁਰ ਸਾਹਿਬ, ਰਿਆਸਤ ਕਹਿਲੂਰ ਵਿੱਚ ਪੈਂਦਾ ਸੀ, ਜਿਥੋਂ ਦਾ ਰਾਜਾ ਭੀਮ ਚੰਦ ਸੀ ਅਤੇ ਇਸ ਦੀ ਰਾਜਧਾਨੀ ਬਿਲਾਸਪੁਰ ਸੀ। ਭੀਮ ਚੰਦ ਦੇ ਲੜਕੇ ਅਜਮੇਰ ਚੰਦ ਦੀ ਕੁੜਮਾਈ ਫ਼ਤੇਹ ਸ਼ਾਹ ਦੀ ਲੜਕੀ ਨਾਲ ਹੋ ਗਈ। ਫ਼ਤੇਹ ਸ਼ਾਹ, ਸ੍ਰੀ ਨਗਰ, ਗੜ੍ਹਵਾਲ ਦਾ ਰਾਜਾ ਸੀ ਅਤੇ ਗੁਰੂ ਘਰ ਨਾਲ ਹਿੱਤ ਰਖਦਾ ਸੀ। ਇਸ ਮੌਕੇ ਤੇ ਭੀਮ ਚੰਦ ਨੇ ਗੁਰੂ ਸਾਹਿਬ ਪਾਸੋਂ ਤੋਹਫੇ ਠੱਗਣ ਦਾ ਪਾਜ ਬਣਾਇਆ ਕਿ ਕੁੜਮਾਈ ਦੇ ਮੌਕੇ ਤੇ ਪਰਸਾਦੀ ਹਾਥੀ, ਪੰਚ-ਕਲਾ ਸ਼ਸ਼ਤ੍ਰ ਅਤੇ ਘੋੜੇ ਸ਼ਾਮਿਆਨੇ ਕੁਝ ਦਿਨਾਂ ਲਈ ਮੰਗੇ ਜਾਣ ਤੇ ਫਿਰ ਵਾਪਸ ਨਾ ਕਿਤੇ ਜਾਣ। ਪਰ ਗੁਰੂ ਸਾਹਿਬ ਨੇ ਸਾਫ ਨਾਂਹ ਕਰ ਦਿੱਤੀ, ਕਿਉਂਕਿ ਉਹ ਇਸ ਦੀ ਬੇਈਮਾਨੀ ਨੂੰ ਸਮਝਦੇ ਸਨ। ਇਸ ਉਪਰੰਤ ਭੀਮ ਚੰਦ ਅੰਦਰੋਂ-ਅੰਦਰ ਸੜਦਾ ਰਹਿੰਦਾ ਸੀ ਅਤੇ ਮੌਕੇ ਦੀ ਭਾਲ ਵਿੱਚ ਸੀ ਕਿ ਕਿਵੇਂ ਗੁਰੂ ਘਰ ਨੂੰ ਤਬਾਹ ਕੀਤਾ ਜਾਵੇ। ਇਸ ਸਮੇਂ ਗੁਰੂ ਗੋਬਿੰਦ ਸਿੰਘ ਜੀ ਪਹਾੜੀ ਇਲਾਕੇ ਵਿੱਚ ਪਰਚਾਰ ਦੌਰੇ ਤੇ ਨਿਕਲੇ ਅਤੇ ਨਿਕੀਆਂ-ਨਿਕੀਆਂ ਪਹਾੜੀਆਂ ਦੇ ਕੰਢਿਆਂ ਤੇ ਵਸੇ ਪਿੰਡਾਂ ਵਿੱਚ ਪਰਚਾਰ ਕਰਦੇ, ਵਿਸਾਖੀ ਦੇ ਮੌਕੇ ਤੇ ਰਵਾਲਸਰ ਪਹੁੰਚੇ। ਇਸੇ ਵਿਸਾਖੀ ਦੇ ਮੇਲੇ ਤੇ ਸਿਰਮੌਰ ਦਾ ਰਾਜਾ, ਮੇਦਨੀ ਪ੍ਰਕਾਸ਼, ਗੁਰੂ ਸਹਿਬ ਦੇ ਗੁਰਮਤਿ ਸਿਧਾਂਤਾਂ ਤੋਂ ਬਹੁਤ ਪ੍ਰਭਾਵਿਤ ਹੋਇਆ। ਉਸਨੇ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਆਪ ਉਸਦੀ ਰਿਆਸਤ ਵਿੱਚ ਕੁਝ ਸਮਾਂ ਠਹਿਰਨ ਅਤੇ ਗੁਰਮਤਿ ਸਿਧਾਂਤਾਂ ਦਾ ਪ੍ਰਚਾਰ ਕਰਨ। ਇਸ ਦੇ ਨਾਲ ਹੀ ਉਸ ਨੇ ਬੇਨਤੀ ਕੀਤੀ ਕਿ ਮੇਰੇ ਇਲਾਕੇ ਦਾ ਕੁਝ ਹਿੱਸਾ ਫਤੇਹ ਸ਼ਾਹ ਨੇ ਖੋਹ ਲਿਆ ਹੈ, ਉਹ ਕਿਸੇ ਤਰਾਂ ਵਾਪਸ ਕਰਵਾ ਦੇਵੋ। ਗੁਰੂ ਗੋਬਿੰਦ ਸਿੰਘ ਜੀ ਆਪਣੇ 52 ਕਵੀਆਂ, ਅਤੇ ਹੋਰ ਥੋੜੇ ਜਿਹੇ ਸਿੱਖਾਂ ਨਾਲ ਸੰਨ 1685 ਦੇ ਸ਼ੁਰੂ ਵਿੱਚ ਰਿਆਸਤ ਸਿਰਮੌਰ ਦੀ ਰਾਜਧਾਨੀ ਨਾਹਨ ਪਹੁੰਚੇ। ਸਭ ਤੋਂ ਪਹਿਲਾਂ ਗੁਰੂ ਜੀ ਨੇ ਰਾਜਾ ਫਤੇਹ ਸ਼ਾਹ ਨੂੰ ਬੁਲਾ ਕੇ ਰਾਜਾ ਮੇਦਨੀ ਪ੍ਰਕਾਸ਼ ਨਾਲ ਸਮਝੋਤਾ ਕਰਵਾਇਆ ਅਤੇ ਮੇਦਨੀ ਪ੍ਰਕਾਸ਼ ਦਾ ਸਾਰਾ ਇਲਾਕਾ ਵਾਪਸ ਕਰਵਾਇਆ। ਇਸ ਸਮੇਂ ਸਤਿਗੁਰਾਂ ਪਾਸ 500 ਦੇ ਕਰੀਬ ਸ਼ਸ਼ਤਰ-ਧਾਰੀ ਸਿੱਖ ਸਨ। ਰਾਜਾ ਮੇਦਨੀ ਪ੍ਰਕਾਸ਼ ਦੀ ਇੱਛਾ ਸੀ ਕਿ ਗੁਰੂ ਜੀ ਉਸਦੀ ਰਿਆਸਤ ਵਿੱਚ ਕਾਫੀ ਸਮਾਂ ਟਿਕਣ, ਤਾਂਕਿ ਇਕ ਤਾਂ ਉਹ ਸਿੱਖੀ ਦਾ ਪ੍ਰਚਾਰ ਕਰਨਗੇ ਅਤੇ ਨਾਲ ਹੀ ਉਨ੍ਹਾਂ ਦੇ ਹੁੰਦਿਆਂ ਕਿਸੇ ਰਾਜੇ ਦੀ ਹਿੰਮਤ ਨਹੀਂ ਪਵੇਗੀ ਕਿ ਉਸਦੇ ਇਲਾਕੇ ਉਪਰ ਨਜ਼ਰ ਰੱਖ ਸਕੇ। ਰਾਜੇ ਨੇ ਸਤਿਗੁਰਾਂ ਦੇ ਨਿਵਾਸ ਲਈ ਜਮਨਾ ਕਿਨਾਰੇ ਇੱਕ ਸਥਾਨ ਦੀ ਪੇਸ਼ਕਸ਼ ਕੀਤੀ, ਜੋ ਗੁਰੂ ਜੀ ਨੇ ਪ੍ਰਵਾਨ ਕਰਕੇ, ਉਥੇ ਇੱਕ ਕਿਲ੍ਹਾ ਤਿਆਰ ਕਰਵਾਇਆ। ਇਸ ਅਸਥਾਨ ਦਾ ਨਾਮ ਪਾਉਂਟਾ ਸਾਹਿਬ ਰੱਖਿਆ ਗਿਆ, ਜਿਸ ਦਾ ਅਰਥ ਹੈ 'ਪੈਰ ਰਖਣ ਦੀ ਥਾਂ'। ਇਥੇ ਹੀ ਕੁੰਜਪੁਰ, ਜ਼ਿਲਾ ਕਰਨਾਲ, ਦੇ 500 ਪਠਾਣ, ਪੀਰ ਬੁੱਧੂ ਸ਼ਾਹ ਦੀ ਸਿਫਾਰਸ਼ ਲੈ ਕੇ ਨੌਕਰੀ ਲਈ ਹਾਜਰ ਹੋਏ। ਇਹ ਪਠਾਣ ਸਿਪਾਹੀ ਔਰੰਗਜ਼ੇਬ ਦੀ ਫੌਜ ਵਿੱਚੋਂ ਕਢੇ ਗਏ ਸਨ ਅਤੇ ਕੋਈ ਵੀ ਰਾਜਾ ਡਰ ਦੇ ਕਾਰਨ ਇਹਨਾਂ ਨੂੰ ਨੌਕਰ ਰੱਖਣ ਨੂੰ ਤਿਆਰ ਨਹੀਂ ਸੀ। ਗੁਰੂ ਜੀ ਨੇ ਉਹਨਾਂ ਨੂੰ ਨੌਕਰੀ ਤੇ ਰੱਖ ਲਿਆ। ਇਹਨਾਂ ਪਠਾਣ ਸਿਪਾਹੀਆਂ ਦੇ ਸਰਦਾਰ ਸਨ, ਨਜ਼ਬਤ ਖ਼ਾਂ, ਕਾਲਾ ਖ਼ਾਂ, ਭੀਖਨ ਖ਼ਾਂ, ਹਯਾਤ ਖ਼ਾਂ ਅਤੇ ਉਮਰ ਖ਼ਾਂ। ਇਸ ਤੋਂ ਇਲਾਵਾ 500 ਉਦਾਸੀ ਵੀ ਮਹੰਤ ਕ੍ਰਿਪਾਲ ਦਾਸ ਦੇ ਨਾਲ ਗੁਰੂ ਜੀ ਪਾਸ ਟਿਕੇ ਹੋਏ ਸਨ। ਇਸ ਸਮੇਂ ਰਾਜਾ ਭੀਮ ਚੰਦ ਦੇ ਪੁਤਰ ਅਜ਼ਮੇਰ ਚੰਦ ਅਤੇ ਫਤੇਹ ਚੰਦ ਦੀ ਲੜਕੀ ਦੀ ਸ਼ਾਦੀ ਦੇ ਸਮੇਂ ਸਾਰੇ ਪਹਾੜੀ ਰਾਜੇ ਇਕਠੇ ਹੋਣੇ ਸਨ। ਰਾਜਾ ਭੀਮ ਚੰਦ ਨੇ ਗੁਰੂ ਘਰ ਤੋਂ ਬਦਲਾ ਲੇਣ ਲਈ ਇਸ ਮੌਕੇ ਦਾ ਫ਼ਾਇਦਾ ਉਠਾਣਾ ਚਾਹਿਆ। ਇਸ ਨੇ ਸੋਚਿਆ ਕਿ ਇਸ ਸਮੇਂ ਗੁਰੂ ਜੀ ਥੋੜੇ ਜਿਹੇ ਸਿੱਖਾਂ ਨਾਲ ਪਾਉਂਟਾ ਸਾਹਿਬ ਠਹਿਰੇ ਹਨ, ਇਉਂ ਨਾ ਗੜਵਾਲ ਜਾਂਦੇ ਹੋਏ ਰਾਹ ਵਿੱਚ ਉਨ੍ਹਾਂ ਉਤੇ ਹਮਲਾ ਕੀਤਾ ਜਾਵੇ। ਉਸ ਨੇ ਗੁਰੂ ਜੀ ਨੂੰ ਖਤ ਲਿਖਿਆ, ਜਿਸ ਵਿੱਚ ਬੇਨਤੀ ਕੀਤੀ ਕਿ ਬਰਾਤ ਨੂੰ ਪਾਉਂਟਾ ਸਾਹਿਬ ਵਲੋਂ ਜਾਣ ਦੀ ਇਜ਼ਾਜ਼ਤ ਦਿਤੀ ਜਾਵੇ। ਨਾਲ ਹੀ ਇਹ ਧਮਕੀ ਵੀ ਦਿਤੀ ਕਿ ਜੇਕਰ ਬਰਾਤ ਨੂੰ ਰੋਕਿਆ ਗਿਆ ਤਾਂ ਉਹ ਵਾਪਸੀ ਤੇ ਸਿੱਖਾਂ ਨਾਲ ਲੜ ਲੈਣਗੇ। ਗੁਰੂ ਜੀ ਨੇ ਅਜਮੇਰ ਚੰਦ ਅਤੇ ਉਸ ਦੇ ਕੁਝ ਸਾਥਿਆਂ ਤੋਂ ਸਿਵ ਹੋਰ ਕਿਸੇ ਨੂੰ ਜਾਣ ਦੀ ਇਜ਼ਾਜ਼ਤ ਨਹੀਂ ਦਿਤੀ। ਭੀਮ ਚੰਦ ਨੇ ਸੋਚਿਆ ਕਿ ਵਿਆਹ ਦੇ ਸਮੇਂ ਸਾਰੇ ਪਹਾੜੀ ਰਾਜੇ ਇਕਠੇ ਹੋ ਰਹੇ ਹਨ, ਇਸ ਲਈ ਵਿਆਹ ਤੋਂ ਵਾਪਸ ਆਉਂਦਿਆਂ ਹੋਇਆਂ ਉਨਾਂ ਨੂੰ ਚੁਕ-ਚੁਕਾ ਕੇ ਇੱਕ ਮਿਲਵੀਂ ਤਾਕਤ ਨਾਲ ਗੁਰੂ ਘਰ ਤੇ ਹਮਲਾ ਕਰਕੇ ਉਸਨੂੰ ਸਮਾਪਤ ਕਰ ਦਿਆਂਗੇ। ਇਸ ਵਿਆਹ ਦੇ ਮੌਕੇ ਤੇ ਫ਼ਤੇਹ ਸ਼ਾਹ ਨੇ ਗੁਰੂ ਗੋਬਿੰਦ ਸਾਹਿਬ ਨੂੰ ਵੀ ਸੱਦਾ ਭੇਜਿਆ ਸੀ। ਗੁਰੂ ਜੀ ਤਾਂ ਨਾ ਗਏ, ਪਰ ਕੁਝ ਕੀਮਤੀ ਤੋਹਫ਼ਿਆਂ ਦਾ ਤੰਬੋਲ ਭਾਈ ਦਇਆ ਰਾਮ ਅਤੇ ਦੀਵਾਨ ਚੰਦ ਦੇ ਹੱਥ ਘੱਲ ਦਿਤਾ, ਅਤੇ ਕੁਝ ਸਿੰਘਾਂ ਨੂੰ ਵੀ ਨਾਲ ਭੇਜਿਆ। ਜਦ ਇਸ ਦਾ ਪਤਾ ਭੀਮ ਚੰਦ ਨੂੰ ਲੱਗਾ ਤਾਂ ਉਸਨੇ ਫਤੇਹ ਸ਼ਾਹ ਨੂੰ ਗੁਰੂ ਜੀ ਵਲੋਂ ਭੇਜਿਆ ਤੰਬੋਲ ਵਾਪਸ ਕਰਨ ਲਈ ਕਿਹਾ ਅਤੇ ਡਰਾਵਾ ਦਿਤਾ ਕਿ ਜੇਕਰ ਉਸਨੇ ਇਹ ਤੰਬੋਲ ਪ੍ਰਵਾਨ ਕੀਤਾ ਤਾਂ ਉਹ ਵਿਆਹੀ ਨੂੰਹ ਨੂੰ ਛਡ ਜਾਵੇਗਾ। ਫਤੇਹ ਸ਼ਾਹ ਨੇ ਤੰਬੋਲ ਵਾਪਸ ਕਰ ਦਿਤਾ। ਭੀਮ ਚੰਦ ਨੇ ਸੋਚਿਆ ਕਿ ਕਿਉਂ ਨਾ ਇਹਨਾਂ ਸਿੱਖਾਂ ਨੂੰ ਖ਼ਤਮ ਕਰ ਦਿਤਾ ਜਾਵੇ ਅਤੇ ਤੰਬੋਲ ਤੇ ਤੋਹਫੇ ਵੀ ਲੁਟ ਲਏ ਜਾਣ। ਸਿੱਖਾਂ ਨੇ ਛੋਟੀ ਜਿਹੀ ਟੱਕਰ ਦੇ ਬਾਵਜੂਦ ਤੋਹਫੇ ਬਚਾ ਲਏ ਅਤੇ ਵਾਪਸ ਆ ਕੇ ਗੁਰੂ ਸਾਹਿਬ ਨੂੰ ਸਾਰੇ ਹਾਲਾਤ ਤੋਂ ਅਗਾਹ ਕਿਤਾ ਅਤੇ ਇਹ ਵੀ ਦੱਸਿਆ ਕਿ ਭੀਮ ਚੰਦ ਸਾਰੇ ਪਹਾੜੀ ਰਾਜਿਆਂ ਨੂੰ ਇਕੱਠਾ ਕਰਕੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਯੁੱਧ ਦੀ ਤਿਆਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਜੰਗ ਦੀ ਤਿਆਰੀ ਆਰੰਭ ਕਰ ਦਿਤੀ। ਇਸ ਲਈ ਪੂਰੀ ਦੇਖ ਭਾਲ ਪਿਛੋਂ ਪਾਉਂਟਾ ਸਾਹਿਬ ਤੋਂ ਸੱਤ ਮੀਲ ਦੂਰ ਭੰਗਾਣੀ ਦਾ ਸਥਾਨ ਨਿਸ਼ਚਿਤ ਕੀਤਾ ਗਿਆ। ਗੁਰੂ ਜੀ ਦੇ ਮਾਮਾ ਕ੍ਰਿਪਾਲ ਚੰਦ ਜੀ ਨੇ ਅਤੇ ਗੁਰੂ ਜੀ ਦੀ ਭੂਆ ਬੀਬੀ ਵੀਰੋ ਜੀ ਦੇ ਪੁਤਰਾਂ, ਸੰਗੋ ਸ਼ਾਹ, ਜੀਤ ਮੱਲ, ਮੋਹਰੀ ਚੰਦ, ਗੁਲਾਬ ਰਾਇ, ਗੰਗਾ ਰਾਮ ਅਤੇ ਦੀਵਾਨ ਚੰਦ ਨੇ ਗੁਰੂ ਜੀ ਨਾਲ ਬੈਠ ਕੇ ਜੰਗ ਦਾ ਪੂਰਾ ਨਕਸ਼ਾ ਤਿਆਰ ਕੀਤਾ। ਛੋਟੇ ਜਿਹੇ ਮੈਦਾਨ ਤੋਂ ਬਾਦ ਪਹਾੜੀ ਸੀ, ਅਤੇ ਫਿਰ ਮੈਦਾਨ, ਜਿਥੇ ਗੁਰੂ ਜੀ ਨੇ ਮੋਰਚੇ ਲਗਾਏ ਹੋਏ ਸਨ ਤਾਂਕਿ ਦੁਸ਼ਮਨ ਮਾਰ ਖਾ ਕੇ ਜੇ ਪਿਛੇ ਨਸੇ, ਤਾਂ ਜਮਨਾ ਪਾਰ ਵਕਤ ਦਬਾਇਆ ਜਾਵੇ। ਭਾਈ ਰਾਮ ਕੋਇਰ ਮੇਹਰੇ ਅਤੇ ਕਾਲਾ ਖਾਂ ਨੂੰ ਪਾਉਂਟਾ ਬਾਹਿਬ ਦੀ ਰੱਖਿਆ ਲਈ ਛੱਡਿਆ ਗਿਆ। ਉਧਰ ਪਹਾੜੀ ਰਾਜਿਆਂ ਨੇ ਆਪਣਾ ਦੂਤ ਭੇਜ ਕੇ 500 ਪਠਾਣਾਂ ਦੇ ਸਰਦਾਰਾਂ ਨੂੰ ਲਾਲਚ ਦੇ ਕੇ ਨੱਸ ਜਾਣ ਲਈ ਕਿਹਾ। ਯੁੱਧ ਤੋਂ ਇੱਕ ਰਾਤ ਪਹਿਲਾਂ ਹੀ 400 ਪਠਾਣ ਨੱਸ ਗਏ ਅਤੇ ਦੁਸ਼ਮਣ ਦੀਆਂ ਫੌਜਾਂ ਵਿੱਚ ਸ਼ਾਮਲ ਹੋ ਗਏ, ਕੇਵਲ ਕਾਲਾ ਖਾਂ ਹੀ ਆਪਣੇ 100 ਸਿਪਾਹੀਆਂ ਸਮੇਤ ਟਿਕਿਆ ਰਿਹਾ। ਇਸ ਤੋਂ ਇਲਾਵਾ ਗੁਰੂ ਸਾਹਿਬ ਪਾਸ ਆਇਆ 500 ਉਦਾਸੀ ਸਾਧਾਂ ਦਾ ਟੋਲਾ ਵੀ ਜੰਗ ਦੀ ਖ਼ਬਰ ਸੁਣਦਿਆਂ ਰਾਤ ਨੂੰ ਨੱਸ ਗਏ, ਅਤੇ ਕੇਵਲ ਉਹਨਾਂ ਦਾ ਆਗੂ ਮਹੰਤ ਇਰਪਾਲ ਦਾਸ ਹੀ ਗੁਰੂ ਜੀ ਕੋਲ ਰਿਹਾ। ਜਦ ਪਠਾਣਾਂ ਦੀ ਬੇਵਫਾਈ ਦੀ ਖ਼ਬਰ ਪੀਰ ਬੁਧੂ ਸ਼ਾਹ ਜੀ ਨੂੰ ਪਹੁੰਚੀ ਤਾਂ ਆਪਣੇ ਚਾਰੇ ਪੁਤਰ, ਦੋਵੇਂ ਭਰਾ ਅਤੇ 700 ਮੁਰੀਦ ਲੈਕੇ ਭੰਗਾਣੀ ਪਹੁੰਚ ਗਏ। ਯੁੱਧ ਦੀ ਖਬਰ ਸੁਣ ਕੇ ਆਸ-ਪਾਸ ਕੇ ਇਲਾਕੇ ਦੇ ਸਿੱਖ ਵੀ ਯੁੱਧ ਵਿੱਚ ਹਿਸਾ ਲੇਣ ਲਈ ਪਹੂੰਚੇ। ਯੁੱਧ ਇਹ ਯੁੱਧ 15 ਅਪ੍ਰੈਲ 1687 ਨੂੰ ਸ਼ੁਕਰਵਾਰ ਵਾਲੇ ਦਿਨ ਹੋਇਆ। ਸਾਰਾ ਦਿਨ ਬੜੀ ਭਿਆਨਕ ਜੰਗ ਹੋਈ। ਦੋਹਾਂ ਧਿਰਾਂ ਨੇ ਵੱਧ ਚੜ੍ਹ ਕੇ ਵਾਰ ਕੀਤੇ। ਸੰਗੋ ਸ਼ਾਹ ਦੀ ਸ਼ਹੀਦੀ ਉਪਰੰਤ ਗੁਰੂ ਸਾਹਿਬ ਆਪ ਮੈਦਾਨ ਵਿੱਚ ਕੁਦ ਗਏ। ਹੋਲੀ-ਹੋਲੀ ਵੇਖਦਿਆਂ ਵੇਖਦਿਆਂ ਸਾਰੇ ਪਹਾੜੀਏ ਨਸ ਉਠੇ, ਸਿੱਖਾਂ ਨੇ ਦੁਸ਼ਮਣਾਂ ਨੂੰ ਜਮਨਾ ਵਿੱਚ ਠੇਲ ਕੇ ਦਮ ਲਿਆ। ਇਸ ਯੁੱਧ ਵਿੱਚ ਪੀਰ ਬੁਧੂ ਸ਼ਾਹ ਦੇ ਦੋ ਪੁਤਰ ਸਈਅਦ ਅਸ਼ਰਫ਼, ਸਈਅਦ ਮੋਹੰਮਦ ਸ਼ਾਹ ਤੇ ਭਰਾ ਭੂਰੇ ਸ਼ਾਹ ਸ਼ਹੀਦ ਹੋਏ। ਇਸ ਜੰਗ ਵਿੱਚ ਬੀਬੀ ਵੀਰੋ ਦੇ ਦੋ ਪੁਤਰ, ਸੰਗੋ ਸ਼ਾਹ ਤੇ ਜੀਤ ਮਲ ਅਤੇ ਹੋਰ ਬਹੁਤ ਸਾਰੇ ਸਿੱਖ ਸ਼ਹੀਦ ਹੋਏ। ਦੂਜੇ ਪਾਸੇ ਪਠਾਣਾਂ ਵਿੱਚੋਂ ਨਜ਼ਾਬਤ ਖ਼ਾਂ ਤੇ ਹਯਾਤ ਖ਼ਾਂ ਮਾਰੇ ਗਏ, ਅਤੇ ਚਾਰ ਪਹਾੜੀ ਰਾਜੇ ਅਤੇ ਬਹੁਤ ਵੱਡੀ ਗਿਣਤੀ ਵਿੱਚ ਹਿੰਦੂ ਅਤੇ ਪਠਾਣ ਫੌਜੀ ਮਾਰੇ ਗਏ। 6297
Religion, Faith, Spirituality / ਰਹਿਰਾਸ ਸਾਹਿਬ« on: September 23, 2010, 10:12:47 AM »
ਰਹਿਰਾਸ ਸਾਹਿਬ,
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨ੍ਹ੍ਹਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨ੍ਹ੍ਹਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨ੍ਹ੍ਹਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨ੍ਹ੍ਹਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨ੍ਹ੍ਹਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨ੍ਹ੍ਹਿ ਤੁਧਨੋ ਸਾਧ ਬੀਚਾਰੇ ॥ ਗਾਵਨ੍ਹ੍ਹਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨ੍ਹ੍ਹਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨ੍ਹ੍ਹਿ ਤੁਧਨੋ ਜੋਧ ਮਹਾਬਲ ਸੂਰਾ ਗਾਵਨ੍ਹ੍ਹਿ ਤੁਧਨੋ ਖਾਣੀ ਚਾਰੇ ॥ ਗਾਵਨ੍ਹ੍ਹਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨ੍ਹ੍ਹਿ ਜੋ ਤੁਧੁ ਭਾਵਨ੍ਹ੍ਹਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥ ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥ ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥ ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥ ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥ ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ 6298
Religion, Faith, Spirituality / ਅਰਦਾਸ« on: September 23, 2010, 10:01:17 AM »
ਅਰਦਾਸ
ੴ ਵਾਹਿਗੁਰੂ ਜੀ ਕੀ ਫ਼ਤਹਿ॥ ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ! ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ! ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ! ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ! ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!! ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ। ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ। ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ। ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। ਇਸ ਤੋਂ ਉਪਰੰਤ ਅਰਦਾਸ ਵਿਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਦਬ ਨਾਲ ਮੱਥਾ ਟੇਕੇ ਅਤੇ ਫਿਰ ਖੜ੍ਹੇ ਹੋ ਕੇ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਬੁਲਾਵੇ। ਉਪ੍ਰੰਤ ‘ਸਤਿ ਸ੍ਰੀ ਅਕਾਲ’ ਦਾ ਜੈਕਾਰਾ ਗਜਾਇਆ ਜਾਵੇ। ਅ) ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ। ੲ) ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰਕੇ ਅਰਦਾਸ ਕਰੋ, ਪ੍ਰਵਾਨ ਹੈ। ਸ) ਜਦੋਂ ਕੋਈ ਖਾਸ ਅਰਦਾਸ ਕਿਸੇ ਇਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿਚ ਬੈਠੇ ਹੋਰਨਾਂ ਦਾ ਉਠਣਾ ਜ਼ਰੂੁਰੀ ਨਹੀਂ। 6299
Religion, Faith, Spirituality / Kartar Singh Sarabha Grewal« on: September 23, 2010, 09:39:51 AM »
Kartar Singh Sarabha Grewal
Kartar Singh Sarabha Grewal (1896–1915) was an Indian revolutionary who was amongst the most famous accused in the Lahore conspiracy trial. A leading luminary of the Ghadar Party, Kartar Singh was executed at Lahore in November 1915 for his role in the Ghadar Conspiracy in February 1915. Early life Kartar Singh Sarabha Grewal was born into a Grewal Sikh family at village Sarabha in the district of Ludhiana, Punjab, in 1896. His father's name was Sardar Mangal Singh.He was still very young when his father died. His grandfather brought him up with great care.After receiving his primary education in his own village, Kartar Singh entered the Malwa Khalsa High school at Ludhiana for his matriculation. He was in tenth class when he went to live with his uncle in Orissa where, after finishing high school, he joined college. When he was fifteen, his parents put him on board a ship for America to work there. The ship landed at the American port of San Francisco in January 1912. The American Immigration officer put Indians through rigorous questioning while people of other countries were allowed to pass after slight checks. Kartar Singh asked one of the passengers about this type of behaviour. He told him, "Indians are the citizens of a slave country. As such, they are treated badly." This incident had a great effect on Sarabha. In 1914, Indians worked in foreign countries either as indentured labourers or soldiers fighting for the consolidation of British rule or extending the boundaries of the British Empire. Kartar enrolled at the University of California at Berkeley (UCB), for a degree in chemistry. and also took up the work of picking fruit in orchards. He frequently talked to other Indians about getting his country freed. The Ghadar Party and Newspaper Main article: Ghadar Party On April 21, 1913, the Indians of California assembled and formed the Ghadar Party (Revolution Party). The aim of the Ghadar Party was to get rid of the slavery of the British by means of an armed struggle and set up a national democratic government. Their slogan was "Put at stake everything for the freedom of the country." On the November 1, 1913, the Ghadar Party started printing a paper named Ghadar, which was published in the Punjabi, Hindi, Urdu, Bengali, Gujarati and Pushto languages. Kartar Singh did all the work for that paper. This paper was sent to Indians living in all countries throughout the world. The purpose of the paper was to unmask the truth about British rule to Indians, impart military training, and explain in details the methods of making and using weapons and explosives. Within a short time, the Ghadar Party became very famous through its organ: 'The Ghadar". It drew Indians from all walks of life. He was a very brave person and Bhagat Singh was inspired by him. Verdict and execution Main article: Lahore Conspiracy Case trial He soon became the symbol of martyrdom and many were influenced from his bravery and sacrifice. Bhagat Singh, another great revolutionary of Indian freedom, regarded Kartar Singh as his guru, friend and brother. A statue of him was erected in Ludhiana, and Punjabi novelist Nanak Singh wrote a novel called Ikk Mian Do Talwaran based on his life. The judges during his trial were impressed by his intellectual skills, but nonetheless he was sentenced to death by hanging. He wrote a popular song which he would sing and it is said that he died singing it: "Sewa desh di jinddhiye badhi aukhi gallan karnia dher sukhalliyan ne, jinha desh sewa 'ch pair paya ohna lakh museebtan jhalliyan ne." Serving ones country is very difficult It is so easy to talk Anyone who walked on that path Must endure millions of calamities. The judgement in respect of 63 arrested Gadharites was pronounced on September 13, 1915, at the Central Jail, Lahore. In this first conspiracy case of 1914–15, 24 Gadarites were sentenced to death. Kartar Singh was one of them. The court observed that Kartar Singh was the most dangerous of all the rebels. "He is very proud of the crimes committed by him. He does not deserve mercy and should be sentenced to death". Kartar Singh was hanged in the Central Jail of Lahore on November 16, 1915, when he was only 18. 6300
Religion, Faith, Spirituality / Mehtab Singh Bhangu« on: September 23, 2010, 09:33:25 AM »
Mehtab Singh Bhangu
Bhai Mehtab Singh was the greatest of the Sikh warriors. He was born to Hara Singh, a Jat of Bhangu clan of the village of Mirankot near Amritsar. Sikh Persecution Punjab had gone through an era of Sikh persecution under the Mughal governor of Lahore Zakriya Khan from 1726 to 1745 A.D. The Sikhs of Punjab had taken refuge in the deserts of the Rajputana. Mehtab Singh Bhangoo had taken up employment under the ruler of Bikaner [1]. [edit]Desecration of Harmandir Sahib In 1740, the governor of Lahore put Massa Ranghar or Musalul Khan, a Chaudhury of Mandiala as the incharge of the Harmandir Sahib (Golden Temple). Sikhs were not allowed to visit the Harmandir Sahib or to take a dip in the holy waters of its tank (sarovar). Massa Ranghar persecuted the Sikhs and looted the shops and home of Hindus. He watched the dancing girls perform, drank alcohol and smoked hookah inside the Harminder Sahib. [edit]News from Amritsar Two residents of Amritsar Tej Ram, a Hindu and Bulaka Singh took this news to a band of Khalsa in the deserts of Bikaner under the leadership of Sardar Sham Singh. Tej Ram and Bulaka Singh nararted their stories to the congregation of Sikhs. After listening Sardar Mehtab Singh volunteered to bring Massa Ranghar's head back to Bikaner. Another Sikh, Sardar Sukha Singh of Mari Kamboki also stood up and asked to accompany Mehtab Singh. Both of the Sikhs disguised themselves as landlords (Chaudhries) bringing revenue to Amritsar. They rode across the desert and reached Damdama Sahib at Talwandi Sabo near Bathinda. They filled up bags of broken pottery pieces and made them look as if they are full of coins. ]Revenge at Harmandir Sahib On August 11, 1740 A.D. they dressed up as landlords from Patti and entered the city of Amritsar. They reached the Harmandir Sahib and them tied their horses to the berry tree and went inside the Harmandir Sahib carrying the bags. Massa Ranghar was smoking the hukkah and watching the dancing girls. The Sikhs threw the bags under Massa's bed and said that they had come to pay the revenue. Massa bent downwards to have a look at the bags. Mehtab Singh immediately took his sword and slashed it at Massa's neck and instantly severed his head. Sukha Singh finished off the guards of Massa Ranghar. They put Massa's head in a bag and rode their horses back to Talwandi Sabo the same evening. The next day they reached Bikaner and presented Massa Ranghar's head on a spear to the congregation (Dal) of Sikhs. [edit]Martyrdom of Bhai Mehtab Singh In 1745 A.D. Bhai Mehtab Singh heard the news of the arrest and torture of Bhai Taru Singh . He decided to surrender himself voluntarily to die aside Bhai Taru Singh. In June 1745 A.D. Bhai Mehtab Singh was ordered by the governor of Lahore, to be tortured until death and was martyred on the rotating wheels of nails. |