1
Love Pyar / :ok: Ek jind ek jaan
« on: December 07, 2014, 12:28:52 AM »
:love: ਅੱਜ ਵੀ ਤੈਨੂੰ ਦੇਖਣ ਲਈ ਇਹ ਅੱਖੀਆਂ ਤਰਸ ਦੀਆਂ
ਦਿਲ ਮੇਰੇ ਦੀਆਂ ਧੜਕਨਾਂ ਤੇਰੇ ਪਿਆਰ 'ਚ ਧੜਕ ਦੀਆ :pray:
...
"""ਇਸ਼ਕ ਦੇ ਵਿੱਚ ਜਿੱਤ, ਕਿਸਮਤ ਵਾਲੇ ਹੱਥ ਆਉਂਦੀ ਏ ਕਈ ਬਣ ਜਾਂਦੇ ਰਾਜੇ, ਕਈਆਂ ਨੂੰ ਮੰਗਣ ਲਾਉਂਦੀ ਏ ਮਾਣ ਕਰੋ ਨਾ ਹੁਸਨ ਤੇ ਪੈਸਾ ਕਿਸੇ ਦਾ ਹੋਇਆ ਨਾ ਕਰਮਾ ਵਾਲਾ ਹੋਉ ਦਿਲ ਜਿਹੜਾ ਕਦੀ ਵੀ ਰੋਇਆ ਨਾ"""" (chug)
...
ਇਸ਼ਕ ਦੀ ਕਦਰ ਓਹਨੂੰ ਕੀ ਪਤਾ
ਜਿਸ ਨੇ ਇਸ਼ਕ ਵਿੱਚ ਸਿਰਫ ਮਜੇ ਲੁੱਟੇ ਨੇ......
.ਸੌਂਹ ਰੱਬ ਦੀ ਇਸ਼ਕ ਦੀ ਕਦਰ ਓਹਨੂੰ ਪੁੱਛੋ
ਜਿਹਨਾ ਦੇ ਕਦੀ ਇਸ਼ਕ ਵਿੱਚ ਦਿਲ ਟੁਟੇ ਨੇ.....